Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    1:09:03 PM

  • municipal corporation elections to be held tomorrow in punjab

    ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ ਹੋਣਗੀਆਂ...

  • equations changed in jalandhar politics congress split

    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ,...

  • nia arrest spain

    ਵੱਡੀ ਖ਼ਬਰ ; ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦਾ...

  • home ministry  uapa  pakistani citizens  terrorist

    ਕੇਂਦਰ ਨੇ 23 ਵਿਅਕਤੀਆਂ 'ਤੇ ਲਾਇਆ UAPA !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਜਸਵਿੰਦਰ ਭੱਲਾ ਨੂੰ ਅਚਾਨਕ ਕੀ ਹੋਇਆ? ਸਾਹਮਣੇ ਆਈ ਮੌਤ ਦੀ ਵਜ੍ਹਾ

ENTERTAINMENT News Punjabi(ਤੜਕਾ ਪੰਜਾਬੀ)

ਜਸਵਿੰਦਰ ਭੱਲਾ ਨੂੰ ਅਚਾਨਕ ਕੀ ਹੋਇਆ? ਸਾਹਮਣੇ ਆਈ ਮੌਤ ਦੀ ਵਜ੍ਹਾ

  • Edited By Cherry,
  • Updated: 22 Aug, 2025 01:30 PM
Entertainment
what happened to jaswinder bhalla suddenly the reason for death is revealed
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪ੍ਰਸਿੱਧ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦਾ ਸ਼ੁੱਕਰਵਾਰ ਸਵੇਰੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਉਹ 65 ਸਾਲ ਦੇ ਸਨ। ‘ਚਾਚਾ ਚਤਰਾ’ ਕਿਰਦਾਰ ਨਾਲ ਮਸ਼ਹੂਰ ਹੋਣ ਵਾਲੇ ਤੇ ਸਾਰਿਆਂ ਨੂੰ ਹਸਾਉਣ ਵਾਲੇ ਜਸਵਿੰਦਰ ਭੱਲਾ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਪੰਜਾਬੀ ਫਿਲਮ ਜਗਤ ‘ਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ: ਜਸਵਿੰਦਰ ਭੱਲਾ ਦੇ ਦੇਹਾਂਤ ਨਾਲ ਸੋਗ 'ਚ ਡੁੱਬੀ ਪੰਜਾਬੀ ਇੰਡਸਟਰੀ, ਗਿੱਪੀ ਗਰੇਵਾਲ ਤੇ ਹਾਰਬੀ ਸੰਘਾ ਨੇ ਜਤਾਇਆ ਦੁੱਖ

ਜਸਵਿੰਦਰ ਭੱਲਾ ਦੀ ਮੌਤ ਦਾ ਕਾਰਨ

ਸਾਡੇ ਮੀਡੀਆ ਸਹਿਯੋਗੀ ਨਾਲ ਗੱਲਬਾਤ ਕਰਦਿਆਂ ਪੰਜਾਬੀ ਅਦਾਕਾਰਾ ਅਮਰ ਨੂਰੀ ਦੱਸਿਆ ਹੈ ਕਿ ਜਸਵਿੰਦਰ ਭੱਲਾ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਮੈਂ ਅਕਸਰ ਉਨ੍ਹਾਂ ਦੀ ਪਤਨੀ ਨਾਲ ਫੋਨ 'ਤੇ ਗੱਲ ਕਰਦੀ ਰਹਿੰਦੀ ਸੀ ਅਤੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਦੀ ਰਹਿੰਦੀ ਸੀ। ਅਮਰ ਨੂਰੀ ਨੇ ਅੱਗੇ ਦੱਸਿਆ ਕਿ ਭੱਲਾ ਜੀ ਕੋਲੋਂ ਅਜੇ ਜ਼ਿਆਦਾ ਬੈਠ ਨਹੀਂ ਸੀ ਹੁੰਦਾ। ਉਹ ਬਹੁਤ ਕਮਜ਼ੋਰ ਹੋ ਗਏ ਸਨ। ਮੇਰੀ ਅਜੇ ਦੋ ਦਿਨ ਪਹਿਲਾਂ ਹੀ ਉਨ੍ਹਾਂ ਬੇਟੇ ਨਾਲ ਵੀ ਗੱਲ ਹੋਈ ਸੀ ਅਤੇ ਉਸ ਨੇ ਦੱਸਿਆ ਸੀ ਕਿ ਉਹ ਖਾਣਾ ਖਾਣ ਲੱਗ ਪਏ ਹਨ ਅਤੇ ਉਨ੍ਹਾਂ ਦਾ ਮੂਡ ਵੀ ਸਹੀ ਰਹਿੰਦਾ ਹੈ। ਮੈਂ ਉਨ੍ਹਾਂ ਨੂੰ ਮਿਲਣ ਜਾਣ ਦੀ ਯੋਜਨਾ ਬਣਾ ਰਹੀ ਸੀ ਪਰ ਉਸੇ ਰਾਤ ਭੱਲਾ ਜੀ ਨੂੰ ਬ੍ਰੇਨ ਸਟ੍ਰੋਕ ਹੋ ਗਿਆ, ਜਿਸ ਮਗਰੋਂ ਉਨ੍ਹਾਂ ਨੂੰ ਤੁਰੰਤ ਫੋਰਟਿਸ ਹਸਪਤਾਲ ਲਿਜਾਇਆ ਗਿਆ ਪਰ ਕਈ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੇ ਅੱਜ ਸਵੇਰੇ ਇਸ ਦੁਨੀਆ ਨੂੰ ਅਲਵਿਦਾ ਆਖ ਦਿੱਤਾ।

ਇਹ ਵੀ ਪੜ੍ਹੋ: 'ਛਣਕਾਟਿਆਂ ਦੀ ਛਣਕਾਰ ਬੰਦ ਹੋਣ 'ਤੇ ਮਨ ਉਦਾਸ ਹੈ'; ਜਸਵਿੰਦਰ ਭੱਲਾ ਦੇ ਦੇਹਾਂਤ 'ਤੇ CM ਮਾਨ ਨੇ ਜਤਾਇਆ ਦੁੱਖ

 

ਕੱਲ ਹੋਵੇਗਾ ਅੰਤਿਮ ਸੰਸਕਾਰ

ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਗਸਤ ਨੂੰ ਦੁਪਹਿਰ 12 ਵਜੇ ਮੋਹਾਲੀ ਦੇ ਬਲੌਂਗੀ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਅੰਤਿਮ ਦਰਸ਼ਨ ਲਈ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਕਲਾਕਾਰਾਂ ਦੇ ਇਕੱਠੇ ਹੋਣ ਦੀ ਉਮੀਦ ਹੈ। ‘ਚਾਚਾ ਚਤਰਾ’ ਕਿਰਦਾਰ ਨਾਲ ਮਸ਼ਹੂਰ ਹੋਣ ਵਾਲੇ ਤੇ ਸਾਰਿਆਂ ਨੂੰ ਹਸਾਉਣ ਵਾਲੇ ਜਸਵਿੰਦਰ ਭੱਲਾ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਪੰਜਾਬੀ ਫਿਲਮ ਜਗਤ ‘ਚ ਸੋਗ ਦੀ ਲਹਿਰ ਹੈ। ਇੱਕ ਪ੍ਰਸਿੱਧ ਕਾਮੇਡੀਅਨ ਅਤੇ ਅਦਾਕਾਰ, ਭੱਲਾ 'ਕੈਰੀ ਔਨ ਜੱਟਾ', 'ਮਾਹੌਲ ਠੀਕ ਹੈ', 'ਜੱਟ ਏਅਰਵੇਜ਼', ਅਤੇ 'ਜੱਟ ਐਂਡ ਜੂਲੀਅਟ 2' ਵਰਗੀਆਂ ਪੰਜਾਬੀ ਫਿਲਮਾਂ ਵਿੱਚ ਆਪਣੀਆਂ ਭੂਮਿਕਾਵਾਂ ਲਈ ਜਾਣੇ ਜਾਂਦੇ ਸਨ।

ਇਹ ਵੀ ਪੜ੍ਹੋ: ਨਹੀਂ ਰਹੇ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ, ਕੱਲ ਮੋਹਾਲੀ 'ਚ ਹੋਵੇਗਾ ਅੰਤਿਮ ਸੰਸਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

 

  • Punjabi Actor
  • Jaswinder Bhalla
  • Passes Away

ਕਾਂਗਰਸੀ ਵਿਧਾਇਕ ਨੇ ਮਸ਼ਹੂਰ ਅਦਾਕਾਰਾ ਨੂੰ ਭੇਜੇ ਗੰਦੇ ਮੈਸੇਜ! ਗੰਭੀਰ ਦੋਸ਼ਾਂ ਮਗਰੋਂ ਦੇਣਾ ਪਿਆ ਅਸਤੀਫ਼ਾ

NEXT STORY

Stories You May Like

  • due to tata  s data leak  details of iphone 18 pro revealed to the world
    ਟਾਟਾ ਦੇ ਡਾਟਾ ਲੀਕ ਨਾਲ ਐਪਲ ਨੂੰ ਵੱਡਾ ਝਟਕਾ! ਦੁਨੀਆ ਦੇ ਸਾਹਮਣੇ ਆਈ ਆਈਫੋਨ18 ਪ੍ਰੋ ਦੀ ਡਿਟੇਲ
  • thousands of people in punjab have their bank accounts frozen
    ਪੰਜਾਬ 'ਚ ਹਜ਼ਾਰਾਂ ਲੋਕਾਂ ਦੇ ਬੈਂਕ ਖ਼ਾਤੇ ਫਰੀਜ਼, ਸਾਹਮਣੇ ਆਈ ਵੱਡੀ ਵਜ੍ਹਾ, ਪੜ੍ਹੋ ਕੀ ਹੈ ਪੂਰੀ ਖ਼ਬਰ
  • why is the hotel room available only at 12 noon  reason
    ਦਿਨ ਦੇ 12 ਵਜੇ ਹੀ ਕਿਉਂ ਮਿਲਦਾ ਹੈ Hotel ਦਾ ਕਮਰਾ? ਸਾਹਮਣੇ ਆਈ ਇਹ ਅਹਿਮ ਵਜ੍ਹਾ
  • punjabi residents alarm bell
    ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
  • indian it professional
    ਅਮਰੀਕਾ: ਅਚਾਨਕ ਆਏ ਹੜ੍ਹ 'ਚ ਭਾਰਤੀ ਆਈਟੀ ਪੇਸ਼ੇਵਰ ਦੀ ਮੌਤ
  • mansa municipal council elections suddenly postponed
    ਨਗਰ ਕੌਂਸਲ ਮਾਨਸਾ ਦੀ ਚੋਣ ਅਚਾਨਕ ਮੁਲਤਵੀ, ਸਿਆਸੀ ਮਾਹੌਲ ਭਖਿਆ, ਪੜ੍ਹੋ ਕੀ ਰਿਹਾ ਕਾਰਨ
  • electricity meters pspcl power quality
    ਪੰਜਾਬ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਵੱਡਾ ਖ਼ੁਲਾਸਾ, ਹੈਰਾਨ ਕਰਨ ਵਾਲੀ ਰਿਪੋਰਟ ਆਈ ਸਾਹਮਣੇ
  • bhupesh baghel  s chandigarh visit suddenly cancelled
    ਪੰਜਾਬ ਕਾਂਗਰਸ 'ਚ ਸਿਆਸੀ ਹਲਚਲ ਤੇਜ਼, ਭੂਪੇਸ਼ ਬਘੇਲ ਦਾ ਚੰਡੀਗੜ੍ਹ ਦੌਰਾ ਅਚਾਨਕ ਹੋਇਆ ਰੱਦ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ...
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
Trending
Ek Nazar
social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • this don was madly in love with madhubala
      ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...
    • teaser released for  max  min and meowzaki
      'ਮੈਕਸ, ਮਿਨ ਐਂਡ ਮਿਓਜ਼ਕੀ' ਦਾ ਟੀਜ਼ਰ ਰਿਲੀਜ਼
    • shailesh ramugade honored with  entertainment millennial  award
      ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ...
    • saqib saleem  s amazing transformation in  alpha q
      "ਬੇਬੀ ਡੂ ਡਾਈ ਡੂ" ਦੇ ਨਵੇਂ ਗਾਣੇ 'ਚ ਦਿਸਿਆ "ਅਲਫ਼ਾ ਕਿਊ" 'ਚ ਸਾਕਿਬ ਸਲੀਮ ਦਾ...
    • madhurima tuli shines at the   bollywood hungama style icon   event
      ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ...
    • this famous punjabi singer has been battling gallstones for the past 11 years
      ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...
    • bobby deol praises the teaser of   batwara 1947
      ਬੌਬੀ ਦਿਓਲ ਨੇ ਕੀਤੀ 'ਬਟਵਾਰਾ 1947' ਦੇ ਟੀਜ਼ਰ ਦੀ ਪ੍ਰਸ਼ੰਸਾ
    • salman khan house case anmol seeks to surrender before court for fair trial
      ਵੱਡੀ ਖਬਰ; ਸਲਮਾਨ ਖ਼ਾਨ ਫਾਇਰਿੰਗ ਮਾਮਲੇ 'ਚ ਅਨਮੋਲ ਬਿਸ਼ਨੋਈ ਕਰੇਗਾ ਸਰੰਡਰ!
    • the world  s famous singer got married secretly
      ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...
    • this bollywood superstar will become a groom for the third tim
      ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +