Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    4:34:19 PM

  • railway line  cctv cameras  ravneet bittu

    ਰੇਲਵੇ ਲਾਈਨਾਂ 'ਤੇ ਡਰੋਨਾ ਰਾਹੀਂ ਰੱਖੀ ਜਾਵੇਗੀ...

  • your pan card may be closed it department has issued strict rules

    ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN...

  • trump threatens iran

    'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ...

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਜਦੋਂ ਅਨੰਨਿਆ ਦੀ ਇਹ ਗ਼ਲਤੀ ਸ਼ਾਹਰੁਖ ਦੀ ਧੀ ਸੁਹਾਨਾ 'ਤੇ ਪਈ ਭਾਰੀ, ਮਚੀ ਸੀ ਤੜਥਲੀ

ENTERTAINMENT News Punjabi(ਤੜਕਾ ਪੰਜਾਬੀ)

ਜਦੋਂ ਅਨੰਨਿਆ ਦੀ ਇਹ ਗ਼ਲਤੀ ਸ਼ਾਹਰੁਖ ਦੀ ਧੀ ਸੁਹਾਨਾ 'ਤੇ ਪਈ ਭਾਰੀ, ਮਚੀ ਸੀ ਤੜਥਲੀ

  • Edited By Sunita,
  • Updated: 05 Oct, 2024 01:32 PM
Mumbai
when ananya s mistake fell heavily on shahrukh s daughter suhana
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਅਨੰਨਿਆ ਪਾਂਡੇ ਫ਼ਿਲਮ CTRL 'ਚ ਨਜ਼ਰ ਆਉਣ ਵਾਲੀ ਹੈ, ਜੋ ਕਿ ਸਾਈਬਰ ਕ੍ਰਾਈਮ ਨਾਲ ਸਬੰਧਤ ਇੱਕ ਥ੍ਰਿਲਰ ਹੈ। ਫ਼ਿਲਮ ਨੈੱਟਫਲਿਕਸ ‘ਤੇ ਸਟ੍ਰੀਮ ਕਰ ਰਹੀ ਹੈ। ਅਦਾਕਾਰਾ ਨੇ ਹਾਲ ਹੀ ‘ਚ ਆਨਲਾਈਨ ਪ੍ਰਾਈਵੇਸੀ ਨਾਲ ਜੁੜੀਆਂ ਦੋ ਘਟਨਾਵਾਂ ਦਾ ਜ਼ਿਕਰ ਕੀਤਾ ਹੈ। ਅਨੰਨਿਆ ਪਾਂਡੇ ਨੇ ਉਨ੍ਹਾਂ ਪਲਾਂ ਨੂੰ ਯਾਦ ਕੀਤਾ ਜਦੋਂ ਉਨ੍ਹਾਂ ਨੇ ਗਲਤੀ ਨਾਲ ਆਪਣਾ ਅਤੇ ਸੁਹਾਨਾ ਖ਼ਾਨ ਦਾ ਸੰਪਰਕ ਨੰਬਰ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ।

ਅਨੰਨਿਆ ਪਾਂਡੇ ਨੇ ਨੈੱਟਫਲਿਕਸ ਇੰਡੀਆ ਨਾਲ ਇੱਕ ਇੰਟਰਵਿਊ 'ਚ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਇੱਕ ਵਾਰ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਸੁਹਾਨਾ ਦੇ ਨੰਬਰ ਦਾ ਇੱਕ ਸਕ੍ਰੀਨਸ਼ੌਟ ਸਾਂਝਾ ਕੀਤਾ ਸੀ। ਸਾਈਬਰ ਧਮਕੀਆਂ ਬਾਰੇ ਗੱਲ ਕਰਦੇ ਹੋਏ ਜਦੋਂ ਅਨੰਨਿਆ ਤੋਂ ਪੁੱਛਿਆ ਗਿਆ ਕਿ ਕੀ ਉਨ੍ਹਾਂ ਦਾ ਨੰਬਰ ਕਿਸੇ ਡਾਟਾਬੇਸ 'ਚ ਨਹੀਂ ਹੈ ਤਾਂ ਉਨ੍ਹਾਂ ਨੇ ਕਿਹਾ, ''ਨਹੀਂ, ਮੈਂ ਇੱਕ ਵਾਰ ਗਲਤੀ ਨਾਲ ਆਪਣਾ ਨੰਬਰ ਲੀਕ ਕਰ ਦਿੱਤਾ ਸੀ। ਇਹ ਉਦੋਂ ਹੋਇਆ ਜਦੋਂ ਮੈਂ ਇੰਟਰਵਿਊ ਕਰ ਰਹੀ ਸੀ। ਕਿਸੇ ਕਾਰਨ ਮੇਰਾ ਫ਼ੋਨ ਖੋਹ ਲਿਆ ਗਿਆ। ਪ੍ਰੈੱਸ ਕਾਨਫਰੰਸ ਸੀ ਤੇ ਇੰਟਰਵਿਊ ਸ਼ੁਰੂ ਹੋ ਗਿਆ ਸੀ। ਕੁਝ ਪੱਤਰਕਾਰਾਂ ਨੇ ਆ ਕੇ ਮੇਰੇ ਨਾਲ ਗੱਲ ਕਰਨ ਲਈ ਮੇਰਾ ਨੰਬਰ ਮੰਗਿਆ। ਉਨ੍ਹਾਂ ਨੇ ਇੰਟਰਵਿਊ ਨਾਲ ਹੀ ਮੇਰਾ ਨੰਬਰ ਯੂਟਿਊਬ ‘ਤੇ ਪਾ ਦਿੱਤਾ, ਜੋ ਬਾਅਦ ‘ਚ ਲੀਕ ਹੋ ਗਿਆ।''

ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ ਫ਼ਿਲਮ 'ਐਮਰਜੈਂਸੀ' ਨੂੰ ਲੈ ਕੇ ਵੱਡੀ ਖ਼ਬਰ, ਸਹਿ-ਨਿਰਮਾਤਾ ਨੇ ਵੀ ਮੰਨੀ ਇਹ ਗੱਲ

ਜਦੋਂ ਸੁਹਾਨਾ ਦਾ ਨੰਬਰ ਹੋਇਆ ਸੀ ਲੀਕ
ਅਨੰਨਿਆ ਪਾਂਡੇ ਨੇ ਅੱਗੇ ਕਿਹਾ, ''ਇਕ ਵਾਰ ਮੈਂ ਗਲਤੀ ਨਾਲ ਸੁਹਾਨਾ ਦਾ ਨੰਬਰ ਲੀਕ ਕਰ ਦਿੱਤਾ ਸੀ। ਫਿਰ ਮੈਨੂੰ ਲੱਗਾ ਕਿ ਸੁਹਾਨਾ ਫੋਨ ਨਹੀਂ ਚੁੱਕ ਰਹੀ। ਮੈਂ ਤਸਵੀਰ ਦਾ ਸਕ੍ਰੀਨਸ਼ੌਟ ਲਿਆ ਅਤੇ ਇਸ ਨੂੰ ਇੰਸਟਾਗ੍ਰਾਮ ‘ਤੇ ਪੋਸਟ ਕੀਤਾ ਅਤੇ ਉਸ ਦਾ ਨੰਬਰ ਉਥੇ ਸੀ। ਫਿਰ ਸੁਹਾਨਾ ਨੇ ਮੈਨੂੰ ਫੋਨ ਕੀਤਾ, ‘ਸੁਣੋ, ਮੇਰਾ ਨੰਬਰ ਹੈਕ ਹੋ ਗਿਆ ਹੈ।'' ਮੈਂ ਕਿਹਾ, ''ਕੀ ਹੋਇਆ ਸੁਹਾਨਾ?’ ਇਸ ਦੇ ਪਿੱਛੇ ਇੱਕ ਬਹੁਤ ਹੀ ਪਾਗਲ ਕਹਾਣੀ ਹੈ। ਫਿਰ ਉਸ ਨੂੰ ਕਿਸੇ ਨੇ ਦੱਸਿਆ ਕਿ ਇਹ ਸਭ ਮੈਂ ਹੀ ਕੀਤਾ ਹੈ।''

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਵਲੋਂ ਪਾਕਿ ਦੀ ਹਾਨੀਆ ਨੂੰ ਪਿਆਰੇ ਬੋਲ, ਖ਼ੁਸ਼ੀ 'ਚ ਸਟੇਜ 'ਤੇ ਕੀਤੀ ਇਹ ਹਰਕਤ

ਅਨੰਨਿਆ ਪਾਂਡੇ ਦਾ ਐਕਟਿੰਗ ਕਰੀਅਰ
ਅਨੰਨਿਆ  ਨੇ ‘ਸਟੂਡੈਂਟ ਆਫ ਦਿ ਈਅਰ 2’ ਨਾਲ ਬਾਲੀਵੁੱਡ ‘ਚ ਡੈਬਿਊ ਕੀਤਾ ਸੀ। ਬਾਅਦ 'ਚ ਉਸ  ਨੇ ‘ਖਲੀ ਪੀਲੀ’, ‘ਗੇਹਰੀਆਂ’, ‘ਡ੍ਰੀਮ ਗਰਲ 2’ ਅਤੇ ‘ਖੋ ਗਏ ਹਮ ਕਹਾਂ’ ਵਰਗੀਆਂ ਫ਼ਿਲਮਾਂ 'ਚ ਕੰਮ ਕੀਤਾ। ਉਸ ਦਾ ਪਹਿਲਾ OTT ਸ਼ੋਅ ‘ਕਾਲ ਮੀ ਬੇ’ ਹਾਲ ਹੀ 'ਚ ਪ੍ਰਾਈਮ ਵੀਡੀਓ ‘ਤੇ ਰਿਲੀਜ਼ ਹੋਇਆ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Ananya Panday
  • Mistake Fell Heavily
  • Shahrukh Khan
  • Daughter
  • Suhana Khan

ਜਸਬੀਰ ਜੱਸੀ ਨੇ ਕੰਗਨਾ ਨੂੰ ਦੱਸਿਆ ਦੇਸ਼ ਲਈ ਖ਼ਤਰਾ, ਦਿੱਤੀ ਇਹ ਚੇਤਾਵਨੀ

NEXT STORY

Stories You May Like

  • 8 cm long worm found in woman  s brain
    ਬਚਪਨ ਦੀ 'ਗ਼ਲਤੀ' ਪਈ ਮਹਿੰਗੀ! ਔਰਤ ਦੇ ਦਿਮਾਗ 'ਚੋਂ ਨਿਕਲਿਆ 8 ਸੈਂਟੀਮੀਟਰ ਲੰਬਾ ਕੀੜਾ
  • civil hosptial clash
    'ਮੇਰੀ ਧੀ ਨੂੰ ਸਿਰਫ਼ ਖ਼ਾਂਸੀ ਸੀ...', ਸਿਵਲ ਹਸਪਤਾਲ ਵਿਚ ਮਹਿਲਾ ਦੀ ਮੌਤ ਮਗਰੋਂ ਭਾਰੀ ਹੰਗਾਮਾ
  • dhc imposes fine of rs 10 lakh on parle agro ignoring orders
    ਦਿੱਲੀ ਹਾਈਕੋਰਟ ਨੇ Parle Agro 'ਤੇ ਠੋਕਿਆ 10 ਲੱਖ ਦਾ ਜੁਰਮਾਨਾ, ਹੁਕਮਾਂ ਦੀ ਅਣਦੇਖੀ ਪਈ ਭਾਰੀ
  • youth buried under rs 65 lakh debt from parents
    ਮਾਪਿਆਂ ਦੀ ਗਲਤੀ ਕਮਾਊ 'ਪੁੱਤ' 'ਤੇ ਪਈ ਭਾਰੀ, 65 ਲੱਖ ਦੇ ਕਰਜ਼ੇ ਹੇਠ ਦੱਬਿਆ ਨੌਜਵਾਨ
  • horrible incident
    ਭਿਆਨਕ ਹਾਦਸੇ ਨੇ ਤਬਾਹ ਕਰ'ਤਾ ਪਰਿਵਾਰ ! ਮਾਂ-ਪਿਓ ਦੀ ਮੌਤ, ਕੋਲ ਪਈ ਰੋਂਦੀ ਰਹੀ ਧੀ
  • has the old company made a mistake in the pf account
    ਸਾਵਧਾਨ! PF ਟ੍ਰਾਂਸਫਰ ਵੇਲੇ ਆ ਰਹੀ ਹੈ ਦਿੱਕਤ? ਜਾਣੋ ਪੁਰਾਣੀ ਕੰਪਨੀ ਦੀ ਗ਼ਲਤੀ ਨੂੰ ਠੀਕ ਕਰਨ ਦਾ ਆਸਾਨ ਤਰੀਕਾ
  • irs officer daughter charger
    IRS ਅਧਿਕਾਰੀ ਦੀ ਧੀ ਦਾ ਚਾਰਜਰ ਨਾਲ ਗਲਾ ਘੁੱਟ ਕਰ 'ਤਾ ਕਤਲ, ਪੁਰਾਣੇ ਨੌਕਰ 'ਤੇ ਸ਼ੱਕ!
  • foreign brands eye india  s luxury market  ralph lauren lanvin  s new strategy
    ਭਾਰਤ ਦੇ ਲਗਜ਼ਰੀ ਬਾਜ਼ਾਰ ’ਤੇ ਵਿਦੇਸ਼ੀ ਬ੍ਰਾਂਡਾਂ ਦੀ ਨਜ਼ਰ, ਰਾਲਫ ਲੌਰੇਨ-ਲੈਨਵਿਨ ਦੀ ਨਵੀਂ ਰਣਨੀਤੀ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • riddhima gets special advice from ranbir before her debut with   dadi ki shaadi
      ‘ਦਾਦੀ ਕੀ ਸ਼ਾਦੀ’ ਨਾਲ ਡੈਬਿਊ ਤੋਂ ਪਹਿਲਾਂ ਰਿਧਿਮਾ ਨੂੰ ਰਣਬੀਰ ਦੀ ਮਿਲੀ ਖ਼ਾਸ...
    • singer pali detwalia  s young son passes away
      ਮਿਊਜ਼ਿਕ ਇੰਡਸਟਰੀ 'ਚ ਸੋਗ ਦੀ ਲਹਿਰ; ਗਾਇਕ ਪਾਲੀ ਦੇਤਵਾਲੀਆ ਦੇ ਜਵਾਨ ਪੁੱਤਰ ਦਾ...
    • aamir khan breaks silence on relationship with gauri spratt
      'ਹੁਣ ਮਹਿਸੂਸ ਕਰਦਾ ਹਾਂ ਖੁਦ ਨੂੰ ਮੁਕੰਮਲ'; ਆਮਿਰ ਖਾਨ ਨੇ ਗੌਰੀ ਸਪ੍ਰੈਟ ਨਾਲ...
    • ek din   deviates from trend  closer to heart  aamir khan
      ‘ਏਕ ਦਿਨ’ ਟ੍ਰੈਂਡ ਤੋਂ ਹਟ ਕੇ, ਦਿਲ ਦੇ ਨੇੜੇ : ਆਮਿਰ ਖਾਨ
    • jackie shroff visits subhash ghai  s office  recalls signing his first film
      ਨਿਰਦੇਸ਼ਕ ਸੁਭਾਸ਼ ਘਈ ਦੇ ਦਫ਼ਤਰ ਪਹੁੰਚੇ ਜੈਕੀ ਸ਼ਰਾਫ, ਇੱਥੋਂ ਹੀ ਸ਼ੁਰੂ ਹੋਇਆ ਸੀ...
    • kajal and shreyas talpade s film  the india story  to release on july 24
      ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ ਫਿਲਮ "ਦਿ ਇੰਡੀਆ ਸਟੋਰੀ" 24 ਜੁਲਾਈ ਨੂੰ...
    • the journey of   mardaani 3   has been extremely emotional  rani mukerji
      ਨੈੱਟਫਲਿਕਸ 'ਤੇ ਰਾਣੀ ਮੁਖਰਜੀ ਦਾ ਦਬਦਬਾ: ਲਗਾਤਾਰ 30 ਦਿਨਾਂ ਤੋਂ ਟ੍ਰੈਂਡ ਕਰ...
    • sai pallavi thanks aamir khan and the   ek din   team
      ਸਾਈ ਪੱਲਵੀ ਨੇ ਆਮਿਰ ਖਾਨ ਅਤੇ 'ਏਕ ਦਿਨ' ਦੀ ਟੀਮ ਦਾ ਕੀਤਾ ਧੰਨਵਾਦ
    • preity zinta criticizes intrusive paparazzi culture
      ਪ੍ਰੀਤੀ ਜ਼ਿੰਟਾ ਨੇ ਦਖਲ ਦੇਣ ਵਾਲੇ ਪੈਪਰਾਜ਼ੀ ਸੱਭਿਆਚਾਰ ਦੀ ਕੀਤੀ ਆਲੋਚਨਾ
    • diljit dosanjh teaches jimmy fallon bhangra
      ਦਿਲਜੀਤ ਦੋਸਾਂਝ ਦੀ 'ਦ ਟੂਨਾਈਟ ਸ਼ੋਅ' 'ਚ ਸ਼ਾਨਦਾਰ ਵਾਪਸੀ: ਜਿੰਮੀ ਫਾਲਨ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +