Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    11:53:10 AM

  • united states close its consulate in peshawar

    ਅਮਰੀਕਾ ਦਾ ਵੱਡਾ ਫ਼ੈਸਲਾ, ਪੇਸ਼ਾਵਰ 'ਚ ਆਪਣਾ...

  • major revelations explosion near the bsf headquarters in jalandhar

    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ...

  • new zealand tightens immigration rules

    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ;...

  • canada punjabi incident

    ਕੈਨੇਡਾ 'ਚ ਪੰਜਾਬੀ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਜਦੋਂ ਅਨੁਸ਼ਕਾ ਸ਼ਰਮਾ ਦੀ ਹੋਈ ਸੀ ਬੱਤਖ ਨਾਲ ਤੁਲਨਾ, ਲਿਪ ਸਰਜਰੀ ਕਾਰਨ ਆਈ ਸੀ ਲੋਕਾਂ ਦੇ ਨਿਸ਼ਾਨੇ ’ਤੇ

ENTERTAINMENT News Punjabi(ਤੜਕਾ ਪੰਜਾਬੀ)

ਜਦੋਂ ਅਨੁਸ਼ਕਾ ਸ਼ਰਮਾ ਦੀ ਹੋਈ ਸੀ ਬੱਤਖ ਨਾਲ ਤੁਲਨਾ, ਲਿਪ ਸਰਜਰੀ ਕਾਰਨ ਆਈ ਸੀ ਲੋਕਾਂ ਦੇ ਨਿਸ਼ਾਨੇ ’ਤੇ

  • Author Rahul Singh,
  • Updated: 08 Apr, 2021 05:47 PM
Mumbai
when anushka sharma trolled on lip surgery
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਅਨੁਸ਼ਕਾ ਸ਼ਰਮਾ ਬਾਲੀਵੁੱਡ ਦੀ ਉਹ ਅਦਾਕਾਰਾ ਹੈ, ਜੋ ਪਰਦੇ ’ਤੇ ਆਪਣੀ ਅਦਾਕਾਰੀ ਤੇ ਜਨਤਕ ਥਾਵਾਂ ’ਤੇ ਆਪਣੇ ਨਰਮ ਵਿਹਾਰ ਕਾਰਨ ਸਾਰਿਆਂ ਦੇ ਦਿਲਾਂ ’ਚ ਵੱਸਦੀ ਹੈ। ਅਨੁਸ਼ਕਾ ਸ਼ਰਮਾ ਨੇ ਸਾਲ 2014 ’ਚ ਇਕ ਚੈਟ ਸ਼ੋਅ ’ਚ ਦਰਸ਼ਕਾਂ ਨੂੰ ਖੂਬ ਹੈਰਾਨ ਕੀਤਾ ਸੀ ਕਿਉਂਕਿ ਉਹ ਕਾਫੀ ਅਲੱਗ ਦਿਖ ਰਹੀ ਸੀ। ਇਸ ਸ਼ੋਅ ਤੋਂ ਬਾਅਦ ਅਨੁਸ਼ਕਾ ਦੀ ਲਿਪ ਸਰਜਰੀ ਨੂੰ ਲੈ ਕੇ ਰੱਜ ਕੇ ਚਰਚਾ ਹੋਣ ਲੱਗੀ। ਹਾਲਾਂਕਿ ਇਸ ਦੇ ਦੋ ਸਾਲਾਂ ਬਾਅਦ ਉਸ ਨੇ ਕਬੂਲ ਕੀਤਾ ਸੀ ਕਿ ਉਸ ਨੇ ਲਿਪ ਸਰਜਰੀ ਕਰਵਾਈ ਸੀ।

PunjabKesari

ਅਨੁਸ਼ਕਾ ਲਿਪ ਸਰਜਰੀ ਤੋਂ ਬਾਅਦ ਪਹਿਲੀ ਵਾਰ ਕਰਨ ਜੌਹਰ ਦੇ ਚੈਟ ਸ਼ੋਅ ’ਤੇ ਪਹੁੰਚੀ ਸੀ ਤੇ ਉਸ ਦਾ ਚਿਹਰਾ ਦੇਖ ਸਾਰੇ ਹੈਰਾਨ ਸਨ। ਲੋਕਾਂ ਨੇ ਅਨੁਸ਼ਕਾ ਸ਼ਰਮਾ ਦੇ ਇਸ ਨਵੇਂ ਲੁੱਕ ਦਾ ਕਾਫੀ ਮਜ਼ਾਕ ਵੀ ਬਣਾਇਆ ਸੀ। ਇੰਨਾ ਹੀ ਨਹੀਂ, ਅਨੁਸ਼ਕਾ ਦੀ ਨਵੀਂ ਲੁੱਕ ’ਤੇ ਕਾਫੀ ਮੀਮਜ਼ ਵੀ ਬਣੇ ਤੇ ਉਸ ਦੇ ਇਸ ਚਿਹਰੇ ਦੀ ਤੁਲਨਾ ਲੋਕਾਂ ਨੇ ਬੱਤਖ ਨਾਲ ਕੀਤੀ ਕਿਉਂਕਿ ਉਹ ਕਾਫੀ ਅਲੱਗ ਦਿਖ ਰਹੀ ਸੀ। ਹਾਲਾਂਕਿ ਉਸ ਨੇ ਲਿਪ ਸਰਜਰੀ ਕਰਵਾਈ ਹੈ, ਇਸ ਗੱਲ ਨੂੰ ਕਬੂਲ ਕਰਨ ’ਚ ਉਸ ਨੂੰ ਸਮਾਂ ਲੱਗ ਗਿਆ ਸੀ। ਇਥੋਂ ਤਕ ਕਿ ਪੱਤਰਕਾਰ ਵਿਰਾਟ ਕੋਹਲੀ ਕੋਲੋਂ ਵੀ ਅਨੁਸ਼ਕਾ ਦੀ ਲਿਪ ਸਰਜਰੀ ਨੂੰ ਲੈ ਕੇ ਸਵਾਲ ਕਰਨ ਲੱਗੇ ਸਨ।

PunjabKesari

ਇਸ ਤੋਂ ਬਾਅਦ ਅਨੁਸ਼ਕਾ ਸ਼ਰਮਾ ਨੇ ਖ਼ੁਦ ਇਸ ਦਾ ਸੱਚ ਖੁੱਲ੍ਹ ਕੇ ਆਪਣੇ ਇਕ ਇੰਟਰਵਿਊ ’ਚ ਦੱਸਿਆ ਸੀ। ਸਾਲ 2016 ’ਚ ਵੋਗ ਮੈਗਜ਼ੀਨ ਨੂੰ ਦਿੱਤੇ ਆਪਣੇ ਇੰਟਰਵਿਊ ’ਚ ਅਨੁਸ਼ਕਾ ਸ਼ਰਮਾ ਨੇ ਦੱਸਿਆ ਸੀ, ‘ਮੈਂ ਕੁਝ ਨਹੀਂ ਲੁਕੋਇਆ। ਇਸ ਲਈ ਜਦੋਂ ਮੈਂ ਆਪਣੀ ਲਿਪ ਸਰਜਰੀ ਬਾਰੇ ਦੱਸਿਆ ਬਹੁਤ ਸਾਰੇ ਲੋਕਾਂ ਨੇ ਇਸ ਦੀ ਤਾਰੀਫ ਕੀਤੀ ਤੇ ਮੈਨੂੰ ਬਹਾਦਰ ਵੀ ਕਿਹਾ ਪਰ ਮੈਂ ਇਹ ਇਸ ਲਈ ਕੀਤਾ ਕਿਉਂਕਿ ਇਹ ‘ਬਾਂਬੇ ਵੈਲਵੇਟ’ ’ਚ ਮੇਰੇ ਕਿਰਦਾਰ ਲਈ ਜ਼ਰੂਰੀ ਸੀ। ਮੈਂ ਕਦੇ ਝੂਠ ਨਹੀਂ ਕਿਹਾ ਤੇ ਨਾ ਕਹਾਂਗੀ, ਮੈਂ ਇਹ ਫ਼ੈਸਲਾ ਲੈਣਾ ਸੀ ਤੇ ਮੈਂ ਚਾਹੁੰਦੀ ਸੀ ਕਿ ਮੇਰੇ ਪ੍ਰਸ਼ੰਸਕ ਜਾਣਨ ਕਿ ਮੈਂ ਵੀ ਇਨਸਾਨ ਹਾਂ, ਜੋ ਹਮੇਸ਼ਾ ਪਰਫੈਕਟ ਨਹੀਂ ਹੁੰਦਾ।’

PunjabKesari

ਹਾਲਾਂਕਿ ਅਨੁਸ਼ਕਾ ਨੇ ਸਾਲ 2014 ’ਚ ਕਿਹਾ ਸੀ ਕਿ ਉਸ ਨੇ ਟੈਂਪਰੇਰੀ ਲਿਪ ਇਨਹੈਂਸਿੰਗ ਟੂਲ ਤੇ ਮੇਕਅੱਪ ਟੈਕਨੀਕ ਦੀ ਵਰਤੋਂ ਕੀਤੀ ਸੀ। ਪਲਾਸਟਿਕ ਸਰਜਰੀ ਤੋਂ ਇਨਕਾਰ ਕਰ ਚੁੱਕੀ ਅਨੁਸ਼ਕਾ ਨੂੰ ਲੈ ਕੇ ਉਦੋਂ ਇਹ ਰਿਪੋਰਟ ਵੀ ਆਈ ਸੀ ਕਿ ਉਸ ਨੂੰ ਇਕ ਕੰਪਨੀ ਨੇ ਲਿਪਸਟਿਕ ਬ੍ਰਾਂਡ ਦੀ ਐਡ ਆਫਰ ਕੀਤੀ ਸੀ ਤੇ ਇਸ ਲਈ ਉਸ ਨੇ ਅਜਿਹਾ ਕਰਵਾਇਆ ਸੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • Anushka Sharma
  • Lip Surgery
  • Trolled
  • Donald Duck
  • Virat Kohli

ਸੰਨੀ ਲਿਓਨੀ ਤੇ ਸੋਨਾਲੀ ਸਹਿਗਲ ਦਾ ਸਟਾਫ਼ ਕੋਰੋਨਾ ਪਾਜ਼ੇਟਿਵ, ਅਦਾਕਾਰਾਂ ਦੀ ਰਿਪੋਰਟ ਵੀ ਆਈ ਸਾਹਮਣੇ

NEXT STORY

Stories You May Like

  • india retains top spot in icc t20 international rankings
    ਭਾਰਤ ਆਈ. ਸੀ. ਸੀ. ਟੀ-20 ਕੌਮਾਂਤਰੀ ਰੈਂਕਿੰਗ ’ਚ ਚੋਟੀ ’ਤੇ ਬਰਕਰਾਰ
  • cbi officer sentenced institutional corruption questioned
    ਸੀ. ਬੀ. ਆਈ. ਅਧਿਕਾਰੀ ਨੂੰ ਸਜ਼ਾ : ਸੰਸਥਾਗਤ ਭ੍ਰਿਸ਼ਟਾਚਾਰ ’ਤੇ ਸਵਾਲ!
  • man dies after being crushed under jcb
    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ ਮੌਤ
  • sacrilege in ludhiana
    ਲੁਧਿਆਣਾ ਦੇ ਮੰਦਰ 'ਚ ਬੇਅਦਬੀ! ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋਈ ਵਾਰਦਾਤ
  • suspicious death of a youth in manawala  s drug de addiction center
    ਮਾਨਾਂਵਾਲਾ ਦੇ ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨ ਦੀ ਸ਼ੱਕੀ ਮੌਤ, ਸੀ. ਸੀ. ਟੀ. ਵੀ. ਕੈਮਰੇ ਬੰਦ ਹੋਣ ਨਾਲ ਫੈਲੀ ਸਨਸਨੀ
  • two peoples dead on road accident
    ਜਲੰਧਰ ਵਿਖੇ ਗੈਸ ਟੈਂਕਰ ਤੇ ਬੱਸ ਹੇਠਾਂ ਆਉਣ ਕਾਰਨ ਦੋ ਲੋਕਾਂ ਦੀ ਦਰਦਨਾਕ ਮੌਤ
  • employees union opens protest against poor management
    ਆਰ. ਸੀ. ਐੱਫ. ਪ੍ਰਸ਼ਾਸਨ ਦੀ ਮਾੜੀ ਮੈਨੇਜਮੈਂਟ ਤੇ ਗ਼ਲਤ ਨੀਤੀਆਂ ਖ਼ਿਲਾਫ਼ ਇੰਪਲਾਈਜ਼ ਯੂਨੀਅਨ ਨੇ ਖੋਲ੍ਹਿਆ ਮੋਰਚਾ
  • high voltage drama in bihar
    ਬਿਹਾਰ ਦੇ ਮੁੰਡੇ ਨਾਲ ਲਿਵ-ਇਨ 'ਚ ਰਹਿ ਸੀ ਪੰਜਾਬ ਦੀ ਕੁੜੀ, ਫ਼ਿਰ ਜੋ ਹੋਇਆ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
  • jalandhar cp s statement in activa blast case near bsf chowk
    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
Trending
Ek Nazar
heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bengal files   producer abhishek agarwal reacts to assembly poll
      "ਬੰਗਾਲ ਦੇ ਲੋਕਾਂ ਨੇ ਇਨਸਾਫ਼ ਕੀਤਾ": ਬੰਗਾਲ 'ਚ BJP ਦੀ ਜਿੱਤ 'ਤੇ ਗਦ-ਗਦ ਹੋਏ...
    • karan johar attends met gala wearing an outfit designed by manish malhotra
      ਮੇਟ ਗਾਲਾ 'ਚ ਕਰਨ ਜੌਹਰ ਦਾ ਡੈਬਿਊ, ਕੱਪੜਿਆਂ 'ਚ ਦਿਖੀ ਭਾਰਤੀ ਸੱਭਿਆਚਾਰ ਦੀ ਝਲਕ
    • inauguration of a chowk named after actor jaswinder bhalla in sector 62  mohali
      ਹੁਣ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਂ ਨਾਲ ਜਾਣਿਆ ਜਾਵੇਗਾ ਸੈਕਟਰ-62 ਦਾ ਇਹ...
    • the kerala story   completes three years
      "ਦਿ ਕੇਰਲ ਸਟੋਰੀ" ਦੀ ਰਿਲੀਜ਼ ਨੂੰ 3 ਸਾਲ ਹੋਏ ਪੂਰੇ, ਸਨਸ਼ਾਈਨ ਪਿਕਚਰਜ਼ ਮਨਾਇਆ...
    • b praak promises his new song is  too much dark
      "ਅਗਲਾ ਗਾਣਾ ਬਹੁਤ ਜ਼ਿਆਦਾ ਡਾਰਕ ਹੈ"; ਬੀ ਪਰਾਕ ਨੇ ਨਵੇਂ ਗੀਤ ਦਾ ਕੀਤਾ ਐਲਾਨ
    • pati patni aur woh 2  trailer released
      'ਪਤੀ ਪਤਨੀ ਔਰ ਵੋਹ ਦੋ' ਦਾ ਟ੍ਰੇਲਰ ਰਿਲੀਜ਼
    • a famous bollywood actress will become a bride at the age of 39
      ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...
    •   star wars  the mandalorian and grogu   trailer released in hindi
      ‘ਸਟਾਰ ਵਾਰਜ਼ : ਦਿ ਮੈਂਡਲੋਰੀਅਨ ਐਂਡ ਗ੍ਰੋਗੁ’ ਦਾ ਹਿੰਦੀ ’ਚ ਟ੍ਰੇਲਰ ਰਿਲੀਜ਼
    • ashnoor kaur turns 22  many fellow artists attend celebration party
      22 ਸਾਲ ਦੀ ਹੋਈ ਅਸ਼ਨੂਰ ਕੌਰ, ਸੈਲੀਬ੍ਰੇਸ਼ਨ ਪਾਰਟੀ ਪੁੱਜੇ ਕਈ ਸਾਥੀ ਕਲਾਕਾਰ
    • actor santhosh nair was killed in road accident in pathanamthitta
      100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +