Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    2:09:44 PM

  • parvinder jhota murder case

    ਪਰਵਿੰਦਰ ਝੋਟਾ ਕਤਲ ਕਾਂਡ ਮਾਮਲਾ: ਮਾਨਸਾ ਦੇ...

  • parvinder singh jhota  bhagwant mann  family

    ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ...

  • after cm vijay  another prominent actor is set to enter the political arena

    CM ਵਿਜੇ ਮਗਰੋਂ ਸਿਆਸੀ ਮੈਦਾਨ 'ਚ ਉਤਰੇਗਾ ਇਕ ਹੋਰ...

  • be ready

    'ਭਰ ਲਓ ਰਾਸ਼ਨ, ਫ਼ੋਨ-ਪਾਵਰਬੈਂਕ ਵੀ ਕਰ ਲਓ ਫੁੱਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਅਕਸ਼ੈ ਕੁਮਾਰ ਤੋਂ ਸਿਰਫ 1 ਰੁਪਏ ਵੱਧ ਮੰਗਣਾ ਸ਼ੈੱਫ ਸੰਜੀਵ ਕਪੂਰ ਨੂੰ ਪਿਆ ਭਾਰੀ

ENTERTAINMENT News Punjabi(ਤੜਕਾ ਪੰਜਾਬੀ)

ਅਕਸ਼ੈ ਕੁਮਾਰ ਤੋਂ ਸਿਰਫ 1 ਰੁਪਏ ਵੱਧ ਮੰਗਣਾ ਸ਼ੈੱਫ ਸੰਜੀਵ ਕਪੂਰ ਨੂੰ ਪਿਆ ਭਾਰੀ

  • Edited By Sunita,
  • Updated: 21 Aug, 2024 04:16 PM
Mumbai
when sanjeev kapoor asked   1 re   more than akshay
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਅਕਸ਼ੈ ਕੁਮਾਰ ਬਾਲੀਵੁੱਡ ਦੇ ਸਭ ਤੋਂ ਮਹਿੰਗੇ ਅਦਾਕਾਰਾਂ 'ਚੋਂ ਇੱਕ ਹਨ। ਉਹ ਆਪਣੇ ਹਰੇਕ ਪ੍ਰੋਜੈਕਟ ਲਈ ਕਰੋੜਾਂ ਰੁਪਏ ਦੀ ਫੀਸ ਵਸੂਲਦੇ ਹਨ ਅਤੇ ਅਜਿਹੀ ਸਥਿਤੀ 'ਚ ਜੇਕਰ ਕੋਈ ਉਨ੍ਹਾਂ ਤੋਂ ਵੱਧ ਫੀਸ ਦੀ ਮੰਗ ਕਰਦਾ ਹੈ ਤਾਂ ਉਸ ਨੂੰ ਪ੍ਰੋਜੈਕਟ ਗੁਆਉਣਾ ਪੈਂਦਾ ਹੈ। ਅਜਿਹਾ ਹੀ ਕੁਝ 14 ਸਾਲ ਪਹਿਲਾਂ ਸ਼ੈੱਫ ਸੰਜੀਵ ਕਪੂਰ ਨਾਲ ਹੋਇਆ ਸੀ। ਸਾਲ 2010 'ਚ ਕੁਕਿੰਗ ਰਿਐਲਿਟੀ ਸ਼ੋਅ 'ਮਾਸਟਰ ਸ਼ੈੱਫ ਇੰਡੀਆ' ਭਾਰਤ 'ਚ ਸ਼ੁਰੂ ਹੋਇਆ ਸੀ। ਇਸ ਸ਼ੋਅ ਦੇ ਪਹਿਲੇ ਸੀਜ਼ਨ 'ਚ ਅਕਸ਼ੈ ਕੁਮਾਰ ਵੀ 3 ਜੱਜਾਂ 'ਚੋਂ ਇੱਕ ਸਨ।

ਇਹ ਖ਼ਬਰ ਵੀ ਪੜ੍ਹੋ - ਫ਼ਿਲਮ ਇੰਡਸਟਰੀ 'ਚ ਖੁੱਲ੍ਹੇਆਮ ਕੰਮ ਦੇ ਬਦਲੇ ਹੁੰਦੀ ਸੈਕਸ ਦੀ ਮੰਗ, ਖੁਲਾਸਿਆਂ ਮਗਰੋਂ ਸਿਆਸਤ 'ਚ ਵੱਡਾ ਤੂਫਾਨ

ਅਕਸ਼ੈ ਕੁਮਾਰ ਤੋਂ ਬਾਅਦ ਇਹ ਸ਼ੋਅ ਭਾਰਤ ਦੇ ਸਭ ਤੋਂ ਵੱਡੇ ਸ਼ੈੱਫ ਸੰਜੀਵ ਕਪੂਰ ਨੂੰ ਆਫਰ ਕੀਤਾ ਗਿਆ ਸੀ। ਉਹ ਸ਼ੋਅ ਲਈ ਸਹਿਮਤ ਵੀ ਹੋ ਗਏ ਸਨ, ਪਰ ਮੇਕਰਸ ਦੇ ਸਾਹਮਣੇ ਅਜਿਹੀ ਮੰਗ ਰੱਖੀ ਕਿ ਸ਼ੋਅ ਚਲਾਉਣ ਵਾਲੇ ਹੈਰਾਨ ਰਹਿ ਗਏ ਅਤੇ ਉਨ੍ਹਾਂ ਨੇ ਸੰਜੀਵ ਕਪੂਰ ਨੂੰ ਸ਼ੋਅ 'ਚ ਕਾਸਟ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਮਾਸਟਰ ਸ਼ੈੱਫ ਸੰਜੀਵ ਕਪੂਰ ਨੇ ਸਿਧਾਰਥ ਕਨਨ ਨਾਲ ਆਪਣੇ ਤਾਜ਼ਾ ਇੰਟਰਵਿਊ 'ਚ ਇਸ ਗੱਲ ਦਾ ਖੁਲਾਸਾ ਕੀਤਾ ਹੈ।

ਅਕਸ਼ੈ ਕੁਮਾਰ ਸਨ ਪਹਿਲੇ ਜੱਜ
ਉਨ੍ਹਾਂ ਦੱਸਿਆ, ''ਜਦੋਂ ਮਾਸਟਰ ਸ਼ੈੱਫ ਆਇਆ ਸੀ, ਅਸੀਂ ਪਹਿਲਾਂ ਹੀ ਇੱਕ ਸ਼ੋਅ ਕਰ ਚੁੱਕੇ ਸਨ ਇਹ ਦੇਖਣ ਲਈ ਕਿ ਇਸ ਦਾ ਭਵਿੱਖ ਕੀ ਹੋਵੇਗਾ। ਮੈਨੂੰ MasterChef ਲਈ ਸੰਪਰਕ ਕੀਤਾ ਗਿਆ ਸੀ। ਜਿਵੇਂ ਹੀ ਗੱਲਬਾਤ ਸ਼ੁਰੂ ਹੋਈ, ਮੈਨੂੰ ਦੱਸਿਆ ਗਿਆ ਕਿ ਇੱਕ ਜੱਜ ਨੂੰ ਫਾਈਨਲ ਹੋ ਗਏ ਹਨ ਅਤੇ ਉਹ ਹੈ ਅਕਸ਼ੈ ਕੁਮਾਰ।

ਇਹ ਖ਼ਬਰ ਵੀ ਪੜ੍ਹੋ - ਸਿਹਤ ਲਈ ਖ਼ਤਰਨਾਕ ਹੋ ਸਕਦੈ ਇਹ ਪ੍ਰਦੂਸ਼ਣ, ਮੌਤ ਦਾ ਵੀ ਬਣ ਸਕਦੈ ਕਾਰਨ, ਜਾਣੋ ਕੰਟਰੋਲ ਕਰਨ ਦੇ ਤਰੀਕੇ

ਭਾਰੀ ਪੈ ਗਿਆ '1 ਰੁਪਇਆ'
ਸੰਜੀਵ ਕੁਮਾਰ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਮੇਕਰਸ ਨੂੰ ਕਿਹਾ ਕਿ ਉਹ ਸ਼ੋਅ ਜ਼ਰੂਰ ਕਰਨਗੇ ਪਰ ਉਹ ਅਕਸ਼ੈ ਕੁਮਾਰ ਤੋਂ 1 ਰੁਪਿਆ ਜ਼ਿਆਦਾ ਲੈਣਗੇ। ਅਕਸ਼ੇ ਕੁਮਾਰ ਤੋਂ ਵੱਧ ਫੀਸ ਦੇਣ ਦੀ ਗੱਲ ਉਤੇ ਉਸ ਨੂੰ ਸ਼ੋਅ ਤੋਂ ਕੱਢ ਦਿੱਤਾ ਗਿਆ। ਹਾਲਾਂਕਿ, ਪਹਿਲੇ ਸੀਜ਼ਨ ਤੋਂ ਬਾਅਦ, ਨਿਰਮਾਤਾਵਾਂ ਨੇ ਸੰਜੀਵ ਕਪੂਰ ਨੂੰ ਕਾਸਟ ਕਰਕੇ ਅਕਸ਼ੈ ਕੁਮਾਰ ਨਾਲ ਰਿਪਲੇਸ ਕਰ ਦਿੱਤਾ ਸੀ। MasterChef India ਦੇ ਹੁਣ ਤੱਕ 8 ਸੀਜ਼ਨ ਟੈਲੀਕਾਸਟ ਹੋ ਚੁੱਕੇ ਹਨ। ਸੰਜੀਵ ਕਪੂਰ ਦੂਜੇ ਸੀਜ਼ਨ ਤੋਂ ਚੌਥੇ ਸੀਜ਼ਨ ਤੱਕ ਇਸ ਪ੍ਰਸਿੱਧ ਕੁਕਿੰਗ ਸ਼ੋਅ ਦਾ ਹਿੱਸਾ ਸਨ। ਉਸ ਤੋਂ ਬਾਅਦ ਕਈ ਹੋਰ ਸ਼ੈੱਫ ਇਸ ਸ਼ੋਅ 'ਚ ਸ਼ਾਮਲ ਹੋਏ ਅਤੇ ਵਿਕਾਸ ਖੰਨਾ ਅਤੇ ਰਣਵੀਰ ਬਰਾੜ ਸਭ ਤੋਂ ਲੰਬੇ ਸਮੇਂ ਤੱਕ ਸ਼ੋਅ ਦਾ ਹਿੱਸਾ ਬਣੇ ਰਹੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Sanjeev Kapoor
  • 1 Rupee
  • Akshay Kumar

ਛੋਟੇ ਕੱਪੜੇ ਪਾਉਣ ਲਈ ਸੋਸ਼ਲ ਮੀਡੀਆ 'ਤੇ ਟ੍ਰੋਲ ਹੋਈ ਇਹ ਅਦਾਕਾਰਾ

NEXT STORY

Stories You May Like

  • cement container 1 crore liquor seized
    ਸੀਮਿੰਟ ਦੇ ਕੰਟੇਨਰ 'ਚ ਹਰਿਆਣਾ ਤੋਂ ਲਿਆਂਦੀ 1 ਕਰੋੜ ਰੁਪਏ ਦੀ ਸ਼ਰਾਬ, MP ਪੁਲਸ ਨੇ ਕੀਤੀ ਜ਼ਬਤ
  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • akshay kumar s film  bhoot bangla  to premiere on october 25
    ਅਕਸ਼ੈ ਕੁਮਾਰ ਦੀ ਫਿਲਮ 'ਭੂਤ ਬੰਗਲਾ' ਦਾ 25 ਅਕਤੂਬਰ ਨੂੰ ਹੋਵੇਗਾ ਵਰਲਡ TV ਪ੍ਰੀਮੀਅਰ
  • kantara  chapter 1   to tv premiere
    24 ਅਕਤੂਬਰ ਨੂੰ ਹੋਵੇਗਾ 'ਕਾਂਤਾਰਾ: ਚੈਪਟਰ 1' ਦਾ ਵਰਲਡ TV ਪ੍ਰੀਮੀਅਰ
  • union home minister amit shah will visit chandigarh on november 1
    1 ਨਵੰਬਰ ਨੂੰ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • high court rejects sanjeev arora s bail plea
    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
  • uk shoot for akshay kumar s  samuk  wraps up
    ਅਕਸ਼ੈ ਕੁਮਾਰ ਦੀ ਫਿਲਮ "ਸਮੂਕ" ਦੀ ਯੂਕੇ 'ਚ ਸ਼ੂਟਿੰਗ ਹੋਈ ਪੂਰੀ
  • icici bank   new charges to be implemented from december 1
    ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
  • brother reveals major secret illness of kulhad pizza fame sahaj arora
    ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ...
Trending
Ek Nazar
us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • slipper thrown at this famous singer during a live show send feedback
      ਚੱਲਦੇ ਸ਼ੋਅ ਦੌਰਾਰ ਇਸ ਮਸ਼ਹੂਰ ਗਾਇਕ 'ਤੇ ਸੁੱਟ'ਤੀ ਚੱਪਲ, ਸੰਸਦ ਮੈਂਬਰ ਦਾ ਚੜ੍ਹ...
    • famous punjabi actress receives death threats
      ਮਸ਼ਹੂਰ ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ ! ਖ਼ੁਦ ਕੀਤਾ...
    • govinda s major statement after his wife sunita withdraws her divorce petition
      'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ...
    • rohit shetty breaks silence after the firing incident
      "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ...
    • singer shilpa rao s microphone was switched off during a live show in mumbai
      ਚੱਲਦੇ ਸ਼ੋਅ 'ਚ ਬੰਦ ਕਰ'ਤਾ ਮਸ਼ਹੂਰ ਗਾਇਕਾ ਦਾ ਮਾਈਕ ! ਮਗਰੋਂ...
    • son gurdeep mehndi  s first statement on the controversy
      ਗਾਇਕ ਦਲੇਰ ਮਹਿੰਦੀ ਨਾਲ ਜੁੜੇ ਵਿਵਾਦ 'ਤੇ ਪੁੱਤਰ ਗੁਰਦੀਪ ਮਹਿੰਦੀ ਦਾ ਪਹਿਲਾ ਬਿਆਨ
    • delhi concert  diljit says   see you on october 30th
      "30 ਅਕਤੂਬਰ ਨੂੰ ਮਿਲਦੇ ਹਾਂ"; ਦਿੱਲੀ ਕੰਸਰਟ ਲਈ ਮਨਜ਼ੂਰੀ ਮਿਲਣ 'ਤੇ ਬੋਲੇ...
    • fans excited about khan saab s melbourne concert
      ਮੈਲਬੌਰਨ 'ਚ ਸਜੇਗੀ ‘ਦੀਵਾਲੀ ਸੂਫ਼ੀ ਐਂਡ ਕੱਵਾਲੀ ਨਾਈਟ’; ਖ਼ਾਨ ਸਾਬ੍ਹ ਦੇ ਕੰਸਰਟ...
    • anil kapoor gets emotional remembering satish kaushik
      'ਮੇਰਾ ਕੋਈ ਜੁੜਵਾਂ ਭਰਾ ਬਣ ਸਕਦਾ ਤਾਂ ਉਹ ਸਿਰਫ਼ ਸਤੀਸ਼ ਸੀ'; ਸਤੀਸ਼ ਕੌਸ਼ਿਕ...
    • prabhas returns as bhairava in   kalki 2898 ad 2
      ਭੈਰਵ ਦੇ ਰੂਪ 'ਚ ਪਰਤੇ ਪ੍ਰਭਾਸ, ਅਦਾਕਾਰ ਦੇ ਜਨਮਦਿਨ 'ਤੇ 'ਕਲਕੀ 2898 ਏਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +