Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    11:58:42 PM

  • india strongly condemns pak air strikes on afghanistan

    'ਪ੍ਰਭੂਸੱਤਾ 'ਤੇ ਸਿੱਧਾ ਹਮਲਾ...', ਅਫਗਾਨਿਸਤਾਨ...

  • britain heatwave orders air conditioner removals

    ਘਰਾਂ ਤੋਂ AC ਹਟਾਉਣ ਦੇ ਹੁਕਮ ਜਾਰੀ! ਹੀਟਵੇਵ ਦੌਰਾਨ...

  • cough syrup becomes new poison in punjab

    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ...

  • several people killed after shooting in stade city of germany

    ਵੱਡੀ ਖਬਰ! ਜਰਮਨੀ ਦੇ ਸਟੇਡ 'ਚ ਗੋਲੀਬਾਰੀ 'ਚ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਆਖਿਰ ਚੀਨ 'ਚ ਹੀ ਕਿਉਂ ਕਰਦੀਆਂ ਨੇ ਆਮਿਰ ਖ਼ਾਨ ਦੀਆਂ ਫ਼ਿਲਮਾਂ ਬੰਪਰ ਕਮਾਈ? ਜਾਣੋ

ENTERTAINMENT News Punjabi(ਤੜਕਾ ਪੰਜਾਬੀ)

ਆਖਿਰ ਚੀਨ 'ਚ ਹੀ ਕਿਉਂ ਕਰਦੀਆਂ ਨੇ ਆਮਿਰ ਖ਼ਾਨ ਦੀਆਂ ਫ਼ਿਲਮਾਂ ਬੰਪਰ ਕਮਾਈ? ਜਾਣੋ

  • Edited By Sunita,
  • Updated: 18 Aug, 2022 11:58 AM
Mumbai
why do aamir khan  s films do bumper earnings in china
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਭਾਰਤ 'ਚ ਬੁਰੀ ਤਰ੍ਹਾਂ ਫਲਾਪ ਹੋ ਗਈ ਹੈ। ਹਾਲਾਂਕਿ ਫ਼ਿਲਮ ਨੇ ਭਾਰਤ ਦੇ ਮੁਕਾਬਲੇ ਵਿਦੇਸ਼ਾਂ 'ਚ ਬਿਹਤਰ ਕਮਾਈ ਕੀਤੀ ਹੈ। ਵਿਦੇਸ਼ਾਂ ਦੀ ਗੱਲ ਕਰੀਏ ਤਾਂ ਆਮਿਰ ਖ਼ਾਨ ਦੀਆਂ ਫ਼ਿਲਮਾਂ ਦੀ ਕਮਾਈ 'ਤੇ ਸਭ ਤੋਂ ਵੱਧ ਨਜ਼ਰ ਚੀਨ ਦੇ ਬਾਕਸ ਆਫਿਸ 'ਤੇ ਰਹਿੰਦੀ ਹੈ। 'ਦੰਗਲ' ਅਤੇ 'ਸੀਕ੍ਰੇਟ ਸੁਪਰਸਟਾਰ' ਨੇ ਚੀਨ 'ਚ ਕਾਫ਼ੀ ਕਮਾਈ ਕੀਤੀ ਸੀ। 'ਦੰਗਲ' ਦੀ ਚੀਨ 'ਚ ਬਾਕਸ ਆਫਿਸ ਕਲੈਕਸ਼ਨ 1300 ਕਰੋੜ ਰੁਪਏ ਦੱਸੀ ਜਾ ਰਹੀ ਹੈ। ਹਾਲਾਂਕਿ ਇਨ੍ਹਾਂ ਦੋਹਾਂ ਫ਼ਿਲਮਾਂ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਆਮਿਰ ਖ਼ਾਨ ਉੱਥੇ ਮਸ਼ਹੂਰ ਹੋ ਗਏ ਸਨ। ਇਸ ਦਾ ਕਾਰਨ ਕਾਫ਼ੀ ਦਿਲਚਸਪ ਹੈ ਅਤੇ ਉਨ੍ਹਾਂ ਨੇ ਖੁਦ ਦੱਸਿਆ ਹੈ। ਆਮਿਰ ਖ਼ਾਨ ਨੇ ਫ਼ਿਲਮ '3 ਇਡੀਅਟਸ' ਨਾਲ ਚੀਨ 'ਚ ਘਰ-ਘਰ 'ਚ ਨਾਮ ਕਮਾਇਆ ਹੈ। ਮਜ਼ੇਦਾਰ ਗੱਲ ਇਹ ਹੈ ਕਿ ਫ਼ਿਲਮ ਪਾਇਰੇਸੀ ਰਾਹੀਂ ਉੱਥੇ ਪਹੁੰਚੀ ਸੀ।

ਇਹ ਖ਼ਬਰ ਵੀ ਪੜ੍ਹੋ : ਸਰਗੁਣ ਮਹਿਤਾ ਦੀ ਵਿਆਹੇ ਲੋਕਾਂ ਨੂੰ ਖ਼ਾਸ ਸਲਾਹ, ਘਰ ਦੇ ਕਲੇਸ਼ ਨੂੰ ਖ਼ਤਮ ਕਰਨ ਦਾ ਦੱਸਿਆ ਨੁਸਖ਼ਾ (ਵੀਡੀਓ)

ਪ੍ਰਸਿੱਧੀ 'ਚ ਪਾਇਰੇਸੀ ਦਾ ਸੀ ਹੱਥ
ਚੀਨ 'ਚ ਆਮਿਰ ਖ਼ਾਨ ਦੀ ਬਹੁਤ ਵੱਡੀ ਫੈਨ ਫਾਲੋਇੰਗ ਹੈ। ਖ਼ਬਰਾਂ ਹਨ ਕਿ ਉਥੋਂ ਦੇ ਲੋਕ ਉਨ੍ਹਾਂ ਦੀਆਂ ਫ਼ਿਲਮਾਂ ਨੂੰ ਕਾਫ਼ੀ ਪਸੰਦ ਕਰਦੇ ਹਨ। ਉੱਥੇ ਦੇ ਲੋਕ ਹੀ ਨਹੀਂ, ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਵੀ ਆਮਿਰ ਦੀ ਫ਼ਿਲਮ 'ਦੰਗਲ' ਦੇਖੀ ਹੈ। ਆਮਿਰ ਖ਼ਾਨ ਨੇ ਚੀਨ 'ਚ ਆਪਣੀ ਪ੍ਰਸਿੱਧੀ ਦਾ ਰਾਜ਼ ਇਕ ਚੈਨਲ ਨਾਲ ਸ਼ੇਅਰ ਕੀਤਾ ਹੈ। ਉਨ੍ਹਾਂ ਦੱਸਿਆ ਸੀ, "ਮੈਂ ਚੀਨ 'ਚ ਗਲਤੀ ਨਾਲ ਮਸ਼ਹੂਰ ਹੋ ਗਿਆ। ਬਹੁਤ ਸਾਰੇ ਲੋਕ ਨਹੀਂ ਜਾਣਦੇ ਹਨ ਕਿ ਇਹ ਸਭ ਸਾਲ 2009 'ਚ '3 ਇਡੀਅਟਸ' ਨਾਲ ਸ਼ੁਰੂ ਹੋਇਆ ਸੀ। ਫ਼ਿਲਮ ਪਾਇਰੇਸੀ ਰਾਹੀਂ ਚੀਨ ਦੇ ਘਰ-ਘਰ ਪਹੁੰਚੀ ਸੀ।

ਇਹ ਖ਼ਬਰ ਵੀ ਪੜ੍ਹੋ : ED ਦਾ ਜੈਕਲੀਨ ਖ਼ਿਲਾਫ਼ ਵੱਡਾ ਐਕਸ਼ਨ, 215 ਕਰੋੜ ਦੀ ਫਿਰੌਤੀ ਮਾਮਲੇ 'ਚ ਬਣਾਇਆ ਦੋਸ਼ੀ

ਬੁਰੀ ਤਰ੍ਹਾਂ ਫਲਾਪ ਹੋਈ ਸੀ 'ਠਗਸ ਆਫ਼ ਹਿੰਦੋਸਤਾਨ'
ਚੀਨ ਦੇ ਲੋਕ ਆਮਿਰ ਖ਼ਾਨ ਦੀਆਂ ਉਨ੍ਹਾਂ ਫ਼ਿਲਮਾਂ ਨਾਲ ਇਸ ਲਈ ਜੁੜੇ ਸਨ ਕਿਉਂਕਿ ਉਹ ਪਰਿਵਾਰਕ ਕਦਰਾਂ-ਕੀਮਤਾਂ ਅਤੇ ਰਿਸ਼ਤਿਆਂ 'ਤੇ ਸਨ। ਉੱਥੇ ਦੇ ਨੌਜਵਾਨ ਆਮਿਰ ਨੂੰ ਬਹੁਤ ਪਸੰਦ ਕਰਨ ਲੱਗੇ। ਉੱਥੇ ਉਨ੍ਹਾਂ ਦੀ ਇੰਨੀ ਮਜ਼ਬੂਤ ਫੈਨ ਫਾਲੋਇੰਗ ਹੈ ਕਿ A+ ਨਾਂ ਦਾ ਇੱਕ ਫੈਨ ਕਲੱਬ ਹੈ, ਜਿਸ 'ਚ ਲੱਖਾਂ ਮੈਂਬਰ ਜੁੜੇ ਹੋਏ ਹਨ। ਹਾਲਾਂਕਿ ਆਮਿਰ ਦੀ ਫ਼ਿਲਮ 'ਠਗਸ ਆਫ਼ ਹਿੰਦੋਸਤਾਨ' ਚੀਨ 'ਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ ਸੀ, ਕਿਉਂਕਿ ਇਸ ਨੂੰ ਚੰਗੀ ਮਾਊਥ ਪਬਲੀਸਿਟੀ ਨਹੀਂ ਮਿਲੀ ਸੀ।

ਇਹ ਖ਼ਬਰ ਵੀ ਪੜ੍ਹੋ : ਰਾਜੂ ਸ੍ਰੀਵਾਸਤਵ ਦੀ ਸਿਹਤ ਨੂੰ ਲੈ ਕੇ ਆਈ ਤਾਜ਼ਾ ਅਪਡੇਟ, ਹੋ ਰਿਹਾ ਸੁਧਾਰ

ਐਜੁਕੇਸ਼ਨ ਸਿਸਟਮ ਨਾਲ ਨੌਜਵਾਨ ਪੀੜ੍ਹੀ ਨੇ ਕੀਤਾ ਰਿਲੇਟ
ਆਮਿਰ ਦਾ ਕਹਿਣਾ ਹੈ, "ਸ਼ਾਇਦ ਉਹ ਸਿੱਖਿਆ ਪ੍ਰਣਾਲੀ ਨਾਲ ਜੁੜੇ ਵਿਸ਼ੇ ਨਾਲ ਸਬੰਧਤ ਹੈ। ਇਸ ਤੋਂ ਬਾਅਦ ਮੇਰਾ ਕੰਮ ਫਾਲੋ ਕੀਤੇ, ਜਿਸ 'ਚ 'ਪੀਕੇ' ਅਤੇ 'ਸੱਤਿਆਮੇਵ ਜਯਤੇ' ਵੀ ਸ਼ਾਮਲ ਸਨ। ਜਦੋਂ 'ਦੰਗਲ' ਚੀਨ 'ਚ ਰਿਲੀਜ਼ ਹੋਈ ਤਾਂ ਉਹ ਮੇਰੇ ਅਤੇ ਮੇਰੇ ਕੰਮ ਬਾਰੇ ਪਹਿਲਾਂ ਹੀ ਜਾਣਦੇ ਸਨ। 'ਸੀਕ੍ਰੇਟ ਸੁਪਰਸਟਾਰ' ਫ਼ਿਲਮ 'ਚ ਆਮਿਰ ਖ਼ਾਨ ਦਾ ਕਿਰਦਾਰ ਛੋਟਾ ਸੀ ਪਰ ਉਨ੍ਹਾਂ ਦੇ ਨਾਂ 'ਤੇ ਇਹ ਫ਼ਿਲਮ 110,000 ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ।

 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ। 

  • Aamir Khan
  • Films
  • Bumper Earnings
  • China
  • Bollywood Celebrity

ਖੁਸ਼ੀ ਕਪੂਰ ਨੇ ਕਰਵਾਇਆ ਬੋਲਡ ਫ਼ੋਟੋਸ਼ੂਟ, ਗਲੈਮਰਸ ਲੁੱਕ ਨਾਲ ਦਿੱਤੇ ਸ਼ਾਨਦਾਰ ਪੋਜ਼

NEXT STORY

Stories You May Like

  • situations are the real villains in rajkumar hirani  s films  vikrant massey
    ਰਾਜਕੁਮਾਰ ਹਿਰਾਨੀ ਦੀਆਂ ਫ਼ਿਲਮਾਂ 'ਚ ਹਾਲਾਤ ਹੀ ਅਸਲ ਖਲਨਾਇਕ ਹੁੰਦੇ ਹਨ: ਵਿਕਰਾਂਤ ਮੈਸੀ
  • supreme court road right to walk fundamental rights
    ਸੁਪਰੀਮ ਕੋਰਟ ਨੇ ਆਖਿਰ ਸੜਕ ’ਤੇ ‘ਚੱਲਣ ਦੇ ਅਧਿਕਾਰ’ ਨੂੰ ਕਿਉਂ ਦੱਸਿਆ ਮੌਲਿਕ ਅਧਿਕਾਰ, ਜਾਣੋ ਇਸ ਦੇ ਮਾਅਨੇ!
  • prices of vivo s flagship phones have dropped
    Vivo ਦੇ ਧਾਕੜ ਫੋਨ ਦੀਆਂ ਡਿੱਗੀਆਂ ਕੀਮਤਾਂ ! ਮਿਲ ਰਿਹੈ ਬੰਪਰ Discount, ਜਾਣੋ ਪੂਰੀ ਡੀਲ
  • companies are earning bumper margins big report on petrol and diesel prices
    ਆਮ ਜਨਤਾ ਪ੍ਰੇਸ਼ਾਨ, ਕੰਪਨੀਆਂ ਕਮਾ ਰਹੀਆਂ ਬੰਪਰ ਮਾਰਜਿਨ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਤੇ ਵੱਡੀ ਰਿਪੋਰਟ
  • bumper growth in country  s exports  trade deficit widens
    ਦੇਸ਼ ਦੀ ਬਰਾਮਦ  ’ਚ ਬੰਪਰ ਵਾਧਾ, ਕੱਚੇ ਤੇਲ ਦੀ ਵਜ੍ਹਾ ਨਾਲ ਵਧਿਆ ਵਪਾਰ ਘਾਟਾ
  • gold and silver prices fell  etf also broke  know why
    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ, ETF ਵੀ ਟੁੱਟਿਆ, ਜਾਣੋ ਕਿਉਂ
  • us iran deal and fall in crude oil prices  stock market falls  know why
    US-Iran ਸੌਦੇ ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਸ਼ੇਅਰ ਬਾਜ਼ਾਰ 'ਚ ਗਿਰਾਵਟ; ਜਾਣੋ ਕਿਉਂ
  • who won in issuing credit cards among sbi  icici or hdfc
    Credit Card ਜਾਰੀ ਕਰਨ 'ਚ SBI, ICICI ਜਾਂ HDFC 'ਚੋਂ ਕਿਸ ਨੇ ਮਾਰੀ ਬਾਜ਼ੀ, ਜਾਣੋ 2026 ਦੇ ਅੰਕੜੇ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • bollywood director rohit shetty receives another threat
      ਬਾਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ! ਮੰਗੀ 20...
    • senior cinematographer passes away at the age of 72
      ਸੀਨੀਅਰ ਸਿਨੇਮੈਟੋਗ੍ਰਾਫ਼ਰ ਦਾ 72 ਸਾਲ ਦੀ ਉਮਰ 'ਚ ਹੋਇਆ ਦੇਹਾਂਤ, ਉੜੀਆ ਤੇ...
    • tn cm condoles death of bhagyaraj  announces full state honours
      CM ਵਿਜੇ ਨੇ ਅਦਾਕਾਰ ਕੇ. ਭਾਗਿਆਰਾਜ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ, 'ਸਟੇਟ...
    • all major action sequences for varanasi completed rajamouli
      "ਵਾਰਾਣਸੀ" ਦੇ ਸਾਰੇ ਵੱਡੇ ਐਕਸ਼ਨ ਸੀਨ ਸ਼ੂਟ, ਜਲਦ ਖਤਮ ਹੋਵੇਗੀ ਸ਼ੂਟਿੰਗ :...
    • famous actress cremated 9 days after death
      ਮੌਤ ਦੇ 9 ਦਿਨਾਂ ਬਾਅਦ ਹੋਇਆ ਮਸ਼ਹੂਰ ਅਦਾਕਾਰਾ ਦਾ ਸਸਕਾਰ ! ਪਿਤਾ ਨੇ ਇੰਡਸਟਰੀ...
    • has hardik pandya really secretly married mahika sharma
      ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...
    • veteran filmmaker k  bhagyaraj passes away at 73
      ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...
    • parents cannot be blamed  kangana ranaut reacts to ketan agarwal s case
      "ਮਾਪਿਆਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ...": ਕੇਤਨ ਅਗਰਵਾਲ ਮਾਮਲੇ 'ਤੇ...
    • despite unbearable pain  sonu nigam did not disappoint fans
      ਅਸਹਿਣਯੋਗ ਦਰਦ ਦੇ ਬਾਵਜੂਦ ਸੋਨੂੰ ਨਿਗਮ ਨੇ ਪ੍ਰਸ਼ੰਸਕਾਂ ਨੂੰ ਨਹੀਂ ਕੀਤਾ ਨਿਰਾਸ਼
    • now the audience connects with the   main character energy    anil kapoor
      ਹੁਣ ਦਰਸ਼ਕ ‘ਮੇਨ ਕਰੈਕਟਰ ਐਨਰਜੀ’ ਨਾਲ ਜੁੜਦੇ ਹਨ ਤੇ ‘ਅਲਫ਼ਾ’ ਅਜਿਹੀ ਹੀ ਫ਼ਿਲਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +