Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 01, 2026

    9:04:34 PM

  • huge jump in gold silver prices see the latest prices

    Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ! ਦੇਖੋ...

  • fuel price hike

    ਪੈਟਰੋਲ 7 ਤੇ ਡੀਜ਼ਲ 25 ਰੁਪਏ ਹੋਇਆ ਮਹਿੰਗਾ! ਇਸ...

  • punjab power cut

    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • daughter in law caught with lover by in laws

    Punjab: ਰਾਤ ਦੇ ਹਨ੍ਹੇਰੇ ਨੂੰਹ ਨੂੰ ਮਿਲਣ ਆਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਪੰਜਾਬੀ ਫ਼ਿਲਮਾਂ 'ਚ ਆਖਰ ਕਿਉਂ ਨਹੀਂ ਹੁੰਦੇ Kissing ਸੀਨ, ਸਾਹਮਣੇ ਆਏ ਵੱਡੇ ਕਾਰਨ

ENTERTAINMENT News Punjabi(ਤੜਕਾ ਪੰਜਾਬੀ)

ਪੰਜਾਬੀ ਫ਼ਿਲਮਾਂ 'ਚ ਆਖਰ ਕਿਉਂ ਨਹੀਂ ਹੁੰਦੇ Kissing ਸੀਨ, ਸਾਹਮਣੇ ਆਏ ਵੱਡੇ ਕਾਰਨ

  • Edited By Sunita,
  • Updated: 19 Feb, 2025 03:12 PM
Entertainment
why there are no kissing scene in punjabi films big reason revealed
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਸਾਲ 1935 'ਚ ਰਿਲੀਜ਼ ਹੋਈ ਅਤੇ ਕੇ. ਡੀ ਮਹਿਰਾ ਦੁਆਰਾ ਨਿਰਦੇਸ਼ਿਤ ਕੀਤੀ ਪਾਲੀਵੁੱਡ ਇਤਿਹਾਸ ਦੀ ਪਹਿਲੀ ਪੰਜਾਬੀ ਫ਼ਿਲਮ 'ਪਿੰਡ ਦੀ ਕੁੜੀ' ਨਾਲ ਆਗਾਜ਼ ਵੱਲ ਵਧੇ ਪੰਜਾਬੀ ਸਿਨੇਮਾ ਨੇ ਅੱਜ ਕਈ ਦਹਾਕਿਆਂ ਦਾ ਲੰਮੇਰਾ ਪੈਂਡਾ ਤੈਅ ਕਰ ਲਿਆ ਹੈ, ਪਰ ਸਾਲਾਂਬੱਧੀ ਦੇ ਹੰਢਾਂ ਲਏ ਗਏ ਇਸ ਸਫ਼ਰ ਦੇ ਬਾਵਜੂਦ ਪੁਰਾਤਨ ਸ਼ੈਲੀ ਨਾਲ ਬੱਧੀ ਸਿਰਜਣਾਤਮਕਤਾ ਹੁਣ ਵੀ ਇਸ 'ਤੇ ਪੂਰੀ ਤਰ੍ਹਾਂ ਹਾਵੀ ਨਜ਼ਰ ਆ ਰਹੀ ਹੈ। ਇਹੀ ਕਾਰਨ ਹੈ ਕਿ ਗਲੋਬਲੀ ਅਧਾਰ ਕਾਇਮ ਕਰ ਲੈਣ ਦੇ ਬਾਵਜੂਦ ਇਸ ਸਿਨੇਮਾ 'ਚ ਇੰਟੀਮੇਟ ਸੀਨਜ਼ ਨੂੰ ਕੋਈ ਜਗ੍ਹਾ ਨਹੀਂ ਦਿੱਤੀ ਜਾ ਰਹੀ, ਜਿਸ ਸੰਬੰਧਤ ਹੀ ਸਾਹਮਣੇ ਆਈਆਂ ਕੁਝ ਪ੍ਰਤੀਕਿਰਿਆਵਾਂ ਵੱਲ ਆਓ ਕਰਦੇ ਹਾਂ ਵਿਸ਼ੇਸ਼ ਨਜ਼ਰਸਾਨੀ :-

ਇਹ ਵੀ ਪੜ੍ਹੋ- 24 ਸਾਲਾ ਮਸ਼ਹੂਰ ਅਦਾਕਾਰਾ ਦਾ ਦਿਹਾਂਤ, ਘਰ 'ਚੋਂ ਮਿਲੀ ਲਾਸ਼

ਅਦਾਕਾਰ ਰਤਨ ਔਲਖ ਦਾ ਕਹਿਣਾ ਹੈ ਕਿ, "ਪੰਜਾਬੀ ਫ਼ਿਲਮ ਉਦਯੋਗ 'ਚ ਕੰਮ ਕਰਨ ਵਾਲੇ ਜ਼ਿਆਦਾਤਰ ਅਦਾਕਾਰ ਅਤੇ ਅਦਾਕਾਰਾਂ ਮੂਲ ਰੂਪ ਪੰਜਾਬੀ ਜਾਂ ਪੁਰਾਤਨ ਸੰਸਕਾਰਾਂ ਅਤੇ ਕਦਰਾਂ-ਕੀਮਤਾਂ ਨਾਲ ਡੂੰਘੇ ਰੂਪ 'ਚ ਜੁੜੇ ਅਜਿਹੇ ਪਰਿਵਾਰਾਂ ਨਾਲ ਸੰਬੰਧ ਰੱਖਦੇ ਹਨ, ਜੋ ਉਕਤ ਤਰ੍ਹਾਂ ਦੇ ਦ੍ਰਿਸ਼ ਵੇਖਣ 'ਚ ਸਹਿਜਤਾ ਜਾਂ ਚੰਗਾ ਮਹਿਸੂਸ ਨਹੀਂ ਕਰਦੇ। ਇਸ ਦੇ ਮੱਦੇਨਜ਼ਰ ਹੀ ਉੱਤਰੀ ਭਾਰਤ ਦੇ ਇਸ ਸਿਨੇਮਾ ਸੰਬੰਧਤ ਅਦਾਕਾਰ ਅਤੇ ਅਦਾਕਾਰਾਂ ਖਾਸ ਤੌਰ 'ਤੇ ਅਕਸਰ ਮਨਾਹੀ ਕਰਦੇ ਹਨ ਕਿ ਉਹ ਆਪਣੀਆਂ ਫ਼ਿਲਮਾਂ 'ਚ ਕੋਈ ਇੰਟੀਮੇਟ ਸੀਨ ਨਹੀਂ ਚਾਹੁੰਦੇ ਕਿਉਂਕਿ ਇਸ ਨਾਲ ਪਰਿਵਾਰਿਕ ਦਰਸ਼ਕਾਂ ਦੇ ਖੁੱਸ ਜਾਣ ਦਾ ਡਰ ਵੀ ਉਨ੍ਹਾਂ ਨੂੰ ਬਣਿਆ ਰਹਿੰਦਾ ਹੈ। ਇਸ ਭਾਵਨਾ ਨੂੰ ਵੇਖਦਿਆਂ ਨਿਰਮਾਤਾ-ਨਿਰਦੇਸ਼ਕਾਂ ਵੱਲੋਂ ਵੀ ਇਸ ਪਾਸੇ ਵੱਲ ਕਿਨਾਰਾਕਸ਼ੀ ਕਰਨਾ ਹੀ ਬਿਹਤਰ ਸਮਝਿਆ ਜਾਂਦਾ ਹੈ।"

ਇਹ ਵੀ ਪੜ੍ਹੋ- ਮਸ਼ਹੂਰ ਗਾਇਕਾ ਸ਼ਕੀਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਭਰਤੀ

ਇਸ ਮਸਲੇ 'ਤੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਅਦਾਕਾਰਾ ਸਪਨਾ ਬੱਸੀ ਨੇ ਕਿਹਾ, "ਪੰਜਾਬ ਇੱਕ ਅਮੀਰ ਸੱਭਿਆਚਾਰ ਅਤੇ ਵਿਰਾਸਤ ਵਾਲਾ ਖੇਤਰ ਮੰਨਿਆ ਜਾਂਦਾ ਹੈ। ਇਸ ਸੰਬੰਧਤ ਭਾਈਚਾਰਾ ਕੁਝ ਖਾਸ ਸਿਧਾਂਤਾਂ ਨਾਲ ਜੁੜਿਆ ਹੋਇਆ ਹੈ, ਜਿਨ੍ਹਾਂ ਦੀਆਂ ਇਸ ਦਿਸ਼ਾਂ 'ਚ ਅਪਣਾਈਆਂ ਜਾਂਦੀਆਂ ਭਾਵਨਾਵਾਂ ਤੋਂ ਇਨਕਾਰੀ ਹੋਣਾ ਪਾਲੀਵੁੱਡ ਲਈ ਦਰਸ਼ਕਾਂ ਦੀ ਦੂਰੀ ਦੇ ਰੂਪ 'ਚ ਮੁਸੀਬਤ ਪੈਦਾ ਕਰ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬੀ ਭਾਈਚਾਰੇ ਦੇ ਕਈ ਅਜਿਹੇ ਵਰਗ ਵੀ ਹਨ, ਜੋ ਪੰਜਾਬੀ ਫ਼ਿਲਮਾਂ 'ਚ ਸੈਕਸ ਜਾਂ ਇੰਟੀਮੇਟ ਦ੍ਰਿਸ਼ਾਂ ਦੇ ਵਿਚਾਰ ਨਾਲ ਸਹਿਮਤ ਨਹੀਂ ਹਨ ਅਤੇ ਨਾ ਹੀ ਉਹ ਇਸ ਖੁੱਲ੍ਹ ਨੂੰ ਦੇਣ ਲਈ ਜ਼ਿਹਨੀ ਤੌਰ 'ਤੇ ਤਿਆਰ ਹਨ। ਅਜਿਹੀ ਸੂਰਤ 'ਚ ਕੋਈ ਵੀ ਕਲਾਕਾਰ ਇਸ ਦਿਸ਼ਾਂ 'ਚ ਲੀਕੋ ਹੱਟਣਾ ਗਵਾਰਾ ਨਹੀਂ ਕਰਦਾ।"

ਇਹ ਵੀ ਪੜ੍ਹੋ- ਪਰਿਵਾਰ ਲਈ ਕਾਤਲ ਬਣਿਆ ਮਾਸੂਮ ਪਿਤਾ, ਦੁਸ਼ਮਣਾਂ ਨੂੰ ਉਤਾਰਿਆ ਮੌਤ ਦੇ ਘਾਟ

ਅਦਾਕਾਰ, ਨਿਰਮਾਤਾ ਅਤੇ ਨਿਰਦੇਸ਼ਕ ਪ੍ਰਮੋਦ ਪੱਬੀ ਇਸ ਸੰਬੰਧੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਹਿੰਦੇ ਹਨ, "ਪੰਜਾਬੀ ਸਿਨੇਮਾ ਦ੍ਰਿਸ਼ਾਂਵਲੀ 'ਚ ਇੰਟੀਮੇਟ ਸੀਨਜ਼ ਦੀ ਅਣਹੋਂਦ ਦਾ ਇੱਕ ਮੁੱਖ ਕਾਰਨ ਇਹ ਵੀ ਹੈ ਕਿ ਪੰਜਾਬੀ ਫ਼ਿਲਮਾਂ ਦੀ ਸਫ਼ਲਤਾ 'ਚ ਪਰਿਵਾਰਿਕ ਦਰਸ਼ਕ ਹੀ ਅਹਿਮ ਭੂਮਿਕਾ ਨਿਭਾਉਂਦੇ ਆ ਰਹੇ ਹਨ, ਜਿੰਨ੍ਹਾਂ 'ਚ ਬਹੁਤਾਤ ਹਮੇਸ਼ਾ ਔਰਤਾਂ ਦੀ ਰਹੀ ਹੈ, ਜੋ ਇੰਟੀਮੇਟ ਸੀਨਜ਼ ਨੂੰ ਪਰਿਵਾਰਿਕ ਮੈਂਬਰਾਂ ਖਾਸ ਕਰ ਬੱਚਿਆਂ ਦਰਮਿਆਨ ਵੇਖਣ ਤੋਂ ਝਿਜਕਦੀਆਂ ਹਨ। ਇਹ ਵੀ ਇੱਕ ਮੁੱਖ ਕਾਰਨ ਹੈ ਕਿ ਇਸ ਵਰਗ ਦੇ ਦੂਰ ਹੋ ਜਾਣ ਦੇ ਡਰ ਖੁਣੋ ਵੀ ਨਿਰਮਾਤਾ, ਨਿਰਦੇਸ਼ਕਾਂ ਅਪਣੀਆਂ ਫ਼ਿਲਮਾਂ 'ਚ ਉਕਤ ਤਰ੍ਹਾਂ ਦੇ ਦ੍ਰਿਸ਼ ਸ਼ਾਮਲ ਕਰਨ ਤੋਂ ਟਾਲਾ ਵੱਟਣਾ ਹੀ ਜ਼ਿਆਦਾ ਮੁਨਾਸਿਬ ਸਮਝਦੇ ਹਨ।"

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • No Kissing Scene
  • Punjabi Films
  • Big Reason Revealed
  • Punjabi Film Industry

Diljit Dosanjh ਇਸ ਪਕਿਸਤਾਨੀ ਅਦਾਕਾਰਾ ਨਾਲ ਕਰਨਗੇ ਕੰਮ!

NEXT STORY

Stories You May Like

  • potholes in the road  taxi stand
    ਸੜਕ 'ਤੇ ਪਏ ਵੱਡੇ ਟੋਏ ਕਾਰਨ ਹੁੰਦੇ ਹਨ ਹਾਦਸੇ, ਠੀਕ ਕਰਨ ਦੀ ਮੰਗ
  • why is april fool  s day celebrated
    ਆਖਰ ਕਿਉਂ ਮਨਾਇਆ ਜਾਂਦਾ ਹੈ April Fool Day ! ਜਾਣੋ ਦਿਲਚਸਪ ਇਤਿਹਾਸ
  • virushka moment virat kohli blows flying kiss to anushka
    IPL 2026: ਜਿੱਤ ਮਗਰੋਂ ਵਿਰਾਟ ਕੋਹਲੀ ਨੇ ਸਟੇਡੀਅਮ 'ਚ ਹੀ ਪਤਨੀ ਅਨੁਸ਼ਕਾ 'ਤੇ ਲੁਟਾਇਆ ਪਿਆਰ
  • wife on thar snatches husband from police custody
    Punjab: ਬਣਿਆ ਪੂਰਾ ਫ਼ਿਲਮੀ ਸੀਨ! THAR 'ਤੇ ਆਈ ਪਤਨੀ ਪੁਲਸ ਹਿਰਾਸਤ 'ਚੋਂ ਭਜਾ ਕੇ ਲੈ ਗਈ ਪਤੀ
  • bikram singh majithia reveals big secrets in dm gagandeep suicide case
    DM ਗਗਨਦੀਪ ਖ਼ੁਦਕੁਸ਼ੀ ਮਾਮਲੇ 'ਚ ਮਜੀਠੀਆ ਨੇ ਖੋਲ੍ਹੇ ਵੱਡੇ ਰਾਜ਼, ਚਿੱਠੀਆਂ ਲਿਆਂਦੀਆਂ ਸਾਹਮਣੇ
  • amidst the song controversy the superhit punjabi singer became a bride
    ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ
  • election of office bearers by   international punjabi kafla italy
    ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਲਈ 'ਕੌਮਾਂਤਰੀ ਪੰਜਾਬੀ ਕਾਫ਼ਲਾ ਇਟਲੀ' ਵੱਲੋਂ ਅਹੁਦੇਦਾਰਾਂ ਦੀ ਚੋਣ
  • having skills and degrees jobs are not available only 20 colleges
    ਸਕਿੱਲ ਤੇ ਡਿਗਰੀਆਂ ਹੋਣ ਦੇ ਬਾਵਜੂਦ ਨਹੀਂ ਮਿਲ ਰਹੀਆਂ ਨੌਕਰੀਆਂ, ਰਿਪੋਰਟ 'ਚ ਹੋਏ ਵੱਡੇ ਖੁਲਾਸੇ
  • punjab power cut
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • government holiday declared punjab on friday schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ...
  • jalandhar student ragini wins gold medal in national match
    ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ ਮੈਡਲ, ਪੰਜਾਬ ਦਾ ਨਾਂ ਕੀਤਾ ਰੌਸ਼ਨ
  • heavy rain and thunderstorm in punjab on 3rdapril and 4thapril
    ਪੰਜਾਬ 'ਚ 3, 4 ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • a unique thief caught in jalandhar  said   please send me to jail
    ਜਲੰਧਰ 'ਚ ਫੜਿਆ ਅਨੋਖਾ ਚੋਰ, ਬੋਲਿਆ 'ਮੈਨੂੰ ਜੇਲ੍ਹ ਭਿਜਵਾ ਦਿਓ ਪਲੀਜ਼',...
  • home roobery in jalandhar
    ਜਲੰਧਰ ਵਿਖੇ ਚੋਰਾਂ ਦੇ ਹੌਂਸਲੇ ਬੁਲੰਦ, ਘਰੋਂ ਸਿਲੰਡਰ, ਲੱਖਾਂ ਦੇ ਗਹਿਣੇ ਤੇ ਨਕਦੀ...
  • new twist in house arson case  victim reveals details live from abroad
    ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਨਵਾਂ ਮੋੜ, ਵਿਦੇਸ਼ ਤੋਂ ਲਾਈਵ ਹੋ ਕੇ ਪੀੜਤ ਨੇ...
  • boy dies under suspicious circumstances allegations against girlfriend family
    ਜਲੰਧਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਗਰਲਫਰੈਂਡ ਦੇ ਪਰਿਵਾਰ 'ਤੇ ਲੱਗੇ ਗੰਭੀਰ...
Trending
Ek Nazar
do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

poonam pandey  pregnancy

ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...

film director ranjith sent to judicial custody in harassment case

ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...

i know i can never become a mother    famous actress  s hidden pain

'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ

65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

youtuber armaan malik

ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

monkeypo in pakistan

ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ

boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • akshay kumar visits mahakaleshwar temple with mother in law dimple kapadia
      ਫਿਲਮ 'ਭੂਤ ਬੰਗਲਾ' ਦੀ ਰਿਲੀਜ਼ ਤੋਂ ਪਹਿਲਾਂ ਸੱਸ ਡਿੰਪਲ ਕਪਾੜੀਆ ਨਾਲ ਮਹਾਕਾਲ...
    • actor milind soman becomes brand ambassador for   glucon d recharge
      ਫਿਟਨੈੱਸ ਆਈਕਨ ਤੇ ਅਦਾਕਾਰ ਮਿਲਿੰਦ ਸੋਮਨ ਗਲੂਕੋਨ-ਡੀ ਰੀਚਾਰਜ ਦੇ ਬਣੇ  ਬ੍ਰਾਂਡ...
    • poonam pandey  pregnancy
      ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...
    • film director ranjith sent to judicial custody in harassment case
      ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...
    • i know i can never become a mother    famous actress  s hidden pain
      'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ
    •  rabb da radio 3  grand premiere in mohali  entire film team arrives
      ‘ਰੱਬ ਦਾ ਰੇਡੀਓ-3’ ਦਾ ਮੋਹਾਲੀ ’ਚ ਸ਼ਾਨਦਾਰ ਪ੍ਰੀਮੀਅਰ, ਪਹੁੰਚੀ ਫ਼ਿਲਮ ਦੀ ਪੂਰੀ...
    • anupam kher says rip to netizens calling dhurandhar a propaganda movie
      ਅਨੁਪਮ ਖੇਰ ਨੇ ਫਿਲਮ 'ਧੁਰੰਦਰ' ਨੂੰ ਪ੍ਰੋਪੇਗੰਡਾ ਦੱਸਣ ਵਾਲਿਆਂ ਨੂੰ ਦਿੱਤਾ ਕਰਾਰਾ...
    • first look teaser of the film   raja shivaji   released
      ਰਿਤੇਸ਼ ਦੇਸ਼ਮੁਖ ਦੀ ਫ਼ਿਲਮ 'ਰਾਜਾ ਸ਼ਿਵਾਜੀ' ਦਾ ਦਮਦਾਰ ਟੀਜ਼ਰ ਰਿਲੀਜ਼
    • youtuber armaan malik
      ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...
    • movie distributor blockbuster bollywood
      ਮੂਵੀ ਖਰੀਦਣ ਲਈ ਤਿਆਰ ਨਹੀਂ ਸੀ ਇਕ ਵੀ ਡਿਸਟ੍ਰੀਬਿਊਟਰ, ਇਕ ਮੌਤ ਨੇ ਫ਼ਿਲਮ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +