Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    12:18:18 PM

  • toll plaza  toll employee  car

    ਪੰਜਾਬ : ਟੋਲ ਪਲਾਜ਼ਾ ਨੇੜੇ ਵੱਡਾ ਹਾਦਸਾ, ਹਾਦਸੇ...

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬਰੇਹਿਮੀ ਨਾਲ...

  • punjab a lone woman confronted half a dozen men in the middle of the night

    ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ,...

  • israel rejects trump s gaza plan

    ਨਹੀਂ ਬਣ ਰਹੀ ਗੱਲ ! ਇਜ਼ਰਾਈਲ ਨੇ ਟਰੰਪ ਦੀ ਗਾਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ...ਤਾਂ ਇਸ ਕਰਕੇ ਸਲਮਾਨ ਖ਼ਾਨ ਨਹੀਂ ਮਨਾਉਣਗੇ ਆਪਣਾ 55ਵਾਂ ਜਨਮਦਿਨ

ENTERTAINMENT News Punjabi(ਤੜਕਾ ਪੰਜਾਬੀ)

...ਤਾਂ ਇਸ ਕਰਕੇ ਸਲਮਾਨ ਖ਼ਾਨ ਨਹੀਂ ਮਨਾਉਣਗੇ ਆਪਣਾ 55ਵਾਂ ਜਨਮਦਿਨ

  • Edited By Sunita,
  • Updated: 24 Dec, 2020 11:33 AM
Mumbai
why won  t salman khan celebrate his 55th birthday
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ) - ਬਾਲੀਵੁੱਡ ਦਬੰਗ ਸਲਮਾਨ ਖ਼ਾਨ ਕੁਝ ਹੀ ਦਿਨਾਂ 'ਚ 55 ਦਾ ਸਾਲਾਂ ਦੇ ਹੋ ਜਾਣਗੇ ਪਰ ਸਲਮਾਨ ਇਸ ਵਾਰ ਆਪਣਾ ਜਨਮਦਿਨ ਨਹੀਂ ਮਨਾਉਣਗੇ। ਖ਼ਬਰਾਂ ਮੁਤਾਬਕ ਸਲਮਾਨ ਖ਼ਾਨ ਆਪਣੇ ਪਨਵੇਲ ਵਾਲੇ ਹਾਊਸ 'ਚ ਇਸ ਵਾਰ ਆਪਣਾ ਜਨਮਦਿਨ ਤੇ ਨਵਾਂ ਸਾਲ ਨਹੀਂ ਮਨਾਉਣਗੇ। ਹਰ ਸਾਲ ਸਲਮਾਨ ਖ਼ਾਨ ਆਪਣੇ ਪਰਿਵਾਰ ਨਾਲ ਜਨਮਦਿਨ ਤੇ ਨਵਾਂ ਸਾਲ ਫਾਰਮ ਹਾਊਸ ਅਤੇ ਆਪਣੇ ਘਰ ਗੈਲੈਕਸੀ ਅਪਾਰਟਮੈਂਟ 'ਚ ਸੇਲੀਬ੍ਰੇਟ ਕਰਦੇ ਹਨ ਪਰ ਇਸ ਵਾਰ ਫ਼ਿਲਮ 'ਅੰਤਿਮ' ਦੇ ਸ਼ੂਟ ਕਾਰਨ ਸਲਮਾਨ ਆਪਣੇ ਜਨਮਦਿਨ ਨੂੰ ਨਹੀਂ ਮਨਾਉਣਗੇ। ਕਿਹਾ ਜਾ ਰਿਹਾ ਹੈ ਕੀ ਸਲਮਾਨ ਖ਼ਾਨ ਫ਼ਿਲਮ ਦੇ ਸੈੱਟ 'ਤੇ ਹੀ ਛੋਟਾ ਜਿਹਾ ਸੇਲੀਬ੍ਰੇਸ਼ਨ ਕਰ ਸਕਦੇ ਹਨ ਕਿਉਂਕਿ ਫ਼ਿਲਮ 'ਅੰਤਿਮ' ਦਾ ਫਾਈਨਲ ਸ਼ੈਡਿਊਲ ਚੱਲ ਰਿਹਾ ਹੈ, ਜਿਸ ਦਾ ਸ਼ੂਟ ਉਹ ਜਲਦ ਤੋਂ ਜਲਦ ਖ਼ਤਮ ਕਰਨਾ ਚਾਹੁੰਦੇ ਹਨ। 

PunjabKesari

ਦੱਸ ਦਈਏ ਕਿ ਹਾਲ ਹੀ 'ਚ ਇਸ ਫ਼ਿਲਮ ਦਾ ਫਸਟ ਲੁੱਕ ਵੀ ਸਾਹਮਣੇ ਆਇਆ ਹੈ। ਇਸ 'ਚ ਸਲਮਾਨ ਸਰਦਾਰ ਗੇਟ-ਅਪ 'ਚ ਨਜ਼ਰ ਆ ਰਹੇ ਹਨ। ਅਗਲੇ ਸਾਲ ਸਲਮਾਨ ਖ਼ਾਨ ਆਪਣੇ ਪ੍ਰਸ਼ੰਸਕਾਂ ਲਈ 2 ਤੋਹਫ਼ੇ ਲੈ ਕੇ ਆ ਰਹੇ ਹਨ। ਫ਼ਿਲਮ 'ਰਾਧੇ' ਤੇ 'ਅੰਤਿਮ' ਅਗਲੇ ਸਾਲ ਰਿਲੀਜ਼ ਹੋਣ ਵਾਲੀਆਂ ਹਨ। ਸਲਮਾਨ ਖ਼ਾਨ ਦੀਆਂ ਇਨ੍ਹਾਂ 2 ਫ਼ਿਲਮਾਂ ਦਾ ਇੰਤਜ਼ਾਰ ਸਾਰਿਆਂ ਨੂੰ ਬੇਸਬਰੀ ਨਾਲ ਹੈ, ਜਿਸ ਲਈ ਸਲਮਾਨ ਕਾਫ਼ੀ ਮਿਹਨਤ ਵੀ ਕਰ ਰਹੇ ਹਨ। ਇਹੀ ਕਾਰਨ ਹੈ ਕਿ 'ਬਿੱਗ ਬੌਸ' ਤੇ ਫ਼ਿਲਮ 'ਅੰਤਿਮ' ਦੇ ਸ਼ੂਟ ਕਾਰਨ ਸਲਮਾਨ ਖ਼ਾਨ ਇਸ ਵਾਰ ਆਪਣਾ ਜਨਮਦਿਨ ਨਹੀਂ ਮਨਾਉਣਗੇ।

PunjabKesari

ਦੱਸਣਯੋਗ ਹੈ ਕਿ ਫ਼ਿਲਮ 'ਅੰਤਿਮ' ਦੀ ਪਹਿਲੀ ਲੁੱਕ ਨੂੰ ਵੇਖ ਕੇ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਸ ਫ਼ਿਲਮ ’ਚ ਸਲਮਾਨ ਖ਼ਾਨ ਕਿਸ ਅੰਦਾਜ਼ ’ਚ ਆਪਣੇ ਪ੍ਰਸ਼ੰਸਕਾਂ ਨੂੰ ਸ੍ਰਪਾਈਜ਼ ਦੇਣ ਵਾਲੇ ਹਨ। ਸਭ ਤੋਂ ਖ਼ਾਸ ਗੱਲ ਇਹ ਹੈ ਕਿ ਇਸ ਫ਼ਿਲਮ ’ਚ ਸਲਮਾਨ ਖ਼ਾਨ ਆਪਣੇ ਜੀਜਾ ਤੇ ਅਦਾਕਾਰ ਆਯੁਸ਼ ਸ਼ਰਮਾ ਨਾਲ ਨਜ਼ਰ ਆਉਣਗੇ। ਇਸ ਫ਼ਿਲਮ ’ਚ ਸਲਮਾਨ ਖ਼ਾਨ ਤੇ ਆਯੁਸ਼ ਸ਼ਰਮਾ ਵਿਚਾਲੇ ਜ਼ਬਰਦਸਤ ਟਕਰਾਅ ਵੇਖਣ ਨੂੰ ਮਿਲੇਗਾ।

PunjabKesari

ਦੱਸ ਦਈਏ ਕਿ ਫ਼ਿਲਮ ‘ਅੰਤਿਮ’ ਦਾ ਪਹਿਲਾ ਲੁੱਕ ਆਪਣੇ ਟਵਿੱਟਰ ’ਤੇ ਸਾਂਝਾ ਕਰਦਿਆਂ ਸਲਮਾਨ ਖ਼ਾਨ ਨੇ ਲਿਖਿਆ ਹੈ ‘ਅੰਤਿਮ ਦੀ ਸ਼ੁਰੂਆਤ।’ ਇਸ ਤਰ੍ਹਾਂ ਸਲਮਾਨ ਖ਼ਾਨ ਦੇ ਇਸ ਟਵੀਟ ’ਤੇ ਲੋਕ ਲਗਾਤਾਰ ਕੁਮੈਂਟ ਕਰ ਰਹੇ ਹਨ। ‘ਅੰਤਿਮ ਦਿ ਫ਼ਾਈਨਲ ਟਰੂਥ’ ਸਲਮਾਨ ਖ਼ਾਨ ਪ੍ਰੋਡਕਸ਼ਨ ਹੇਠ ਹੀ ਬਣ ਰਹੀ ਹੈ। ਇਹ ਫ਼ਿਲਮ ਅਗਸਤ 2021 ’ਚ ਰਿਲੀਜ਼ ਹੋਵੇਗੀ। ਇਸ ਫ਼ਿਲਮ ਦੇ ਨਿਰਦੇਸ਼ਕ ਮਹੇਸ਼ ਮਾਂਜਰੇਕਰ ਹਨ ਅਤੇ ਇਸ ਫ਼ਿਲਮ ਨੂੰ ਸਾਲ 2018 ਦੀ ਸੁਪਰਹਿੱਟ ਮਰਾਠੀ ਫ਼ਿਲਮ ‘ਮੁਲਸ਼ੀ’ ਦਾ ਰੀਮੇਕ ਦੱਸਿਆ ਜਾ ਰਿਹਾ ਹੈ। ਇਸ ਤਰ੍ਹਾਂ ਆਯੁਸ਼ ਸ਼ਰਮਾ ਇਸ ਵਾਰ ਕੁਝ ਵੱਖਰੇ ਅੰਦਾਜ਼ ’ਚ ਨਜ਼ਰ ਆ ਸਕਦੇ ਹਨ।

 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।

  • Salman Khan
  • Not Celebrate
  • 55th Birthday
  • Upcoming Movie
  • Antim The Final Truth
  • Bollywood Celebrity

ਪੰਜਾਬੀ ਵੈੱਬਸੀਰੀਜ਼ ਦੇਣਗੀਆਂ ਹਿੰਦੀ ਫ਼ਿਲਮਾਂ ਨੂੰ ਟੱਕਰ, ਜਲਦ ਹੋ ਰਹੀਆਂ ਰਿਲੀਜ਼

NEXT STORY

Stories You May Like

  • delhi high court rules in favour of salman khan
    ਸਲਮਾਨ ਖ਼ਾਨ ਦੇ ਹੱਕ 'ਚ ਦਿੱਲੀ ਹਾਈਕੋਰਟ ਦਾ ਫੈਸਲਾ! 'ਕਾਲਾ ਹਿਰਨ' ਦਾ ਟੀਜ਼ਰ ਹਟਾਉਣ ਦੇ ਦਿੱਤੇ ਨਿਰਦੇਸ਼
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • why people are not selling their gold  taking loans against gold
    ਜਾਣੋ ਆਪਣਾ Gold ਕਿਉਂ ਨਹੀਂ ਵੇਚ ਰਹੇ ਲੋਕ, ਸੋਨੇ ਬਦਲੇ ਕਰਜ਼ਾ ਲੈਣ ਦਾ ਵਧ ਰਿਹੈ ਰੁਝਾਨ
  • kamal sadanah birthday incident
    20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ ਮਸ਼ਹੂਰ ਅਦਾਕਾਰ ਦੀ ਜਾਨ
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ ਕੁਮਾਰ
  • if you want to protect your phone from hackers  then do this immediately
    ਫੋਨ ਨੂੰ ਹੈਕਰੋਂ ਤੋਂ ਚਾਹੁੰਦੇ ਹੋ ਬਚਾਉਣਾ ਤਾਂ ਤੁਰੰਤ ਕਰ ਲਓ ਇਹ ਕੰਮ ! ਨਹੀਂ ਤਾਂ ਹੈ ਸਕਦਾ ਵੱਡਾ ਨੁਕਸਾਨ
  • raina reveals team india  s big fielding secret
    "ਫੀਲਡਿੰਗ ਚੰਗੀ ਨਹੀਂ ਤਾਂ ਪਲੇਇੰਗ ਇਲੈਵਨ 'ਚ ਜਗ੍ਹਾ ਨਹੀਂ," ਰੈਨਾ ਨੇ ਖੋਲਿਆ ਟੀਮ ਇੰਡੀਆ ਦੀ ਫੀਲਡਿੰਗ ਵੱਡਾ ਰਾਜ਼
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • director shakeel noorani arrested   33 year old actress makes allegations
      ਮਸ਼ਹੂਰ ਡਾਇਰੈਕਟਰ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਗ੍ਰਿਫ਼ਤਾਰ, 33 ਸਾਲ ਦੀ ਅਦਾਕਾਰਾ...
    • padma shri hansraj hans makes a comeback
      ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
    • bollywood beauty dating a cricketer 10 years younger
      10 ਸਾਲ ਛੋਟੇ ਕ੍ਰਿਕਟਰ ਨੂੰ ਡੇਟ ਕਰ ਰਹੀ ਬਾਲੀਵੁੱਡ ਦੀ ਹਸੀਨਾ ! ਅਦਾਕਾਰਾ ਨੇ...
    • vijay chopra  sunny deol
      ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
    • the odyssey   grosses over  1 billion at the box office
      ਕ੍ਰਿਸਟੋਫਰ ਨੋਲਨ ਦੀ "ਦਿ ਓਡੀਸੀ" ਨੇ ਬਾਕਸ ਆਫਿਸ 'ਤੇ 1 ਅਰਬ ਅਮਰੀਕੀ ਡਾਲਰ ਤੋਂ...
    • actress usha bachani to appear in sony sab  s show   yaadein
      ਸੀਰੀਅਲ "ਯਾਦੇਂ" 'ਚ ਨਜ਼ਰ ਆਵੇਗੀ ਅਦਾਕਾਰਾ ਊਸ਼ਾ ਬਚਾਨੀ
    • film batwara 1947  humanity sunny deol
      ਫਿਲਮ "ਬਟਵਾਰਾ 1947" ਸਾਬਤ ਕਰੇਗੀ ਕਿ ਮਨੁੱਖਤਾ ਤੋਂ ਵੱਧ ਕੁਝ ਵੀ ਨਹੀਂ...
    • mohanlal apologises  visa issue forces cancellation of stage show in sydney
      ਸਿਡਨੀ ਦਾ ਵੀਜ਼ਾ ਜਾਰੀ ਨਾ ਹੋਣ ਕਾਰਨ ਸਟੇਜ ਸ਼ੋਅ ਰੱਦ, ਸੁਪਰਸਟਾਰ ਮੋਹਨ ਲਾਲ ਨੇ...
    • kbc season 18 ready for premiere  aamir  preityand sunny will add excitement
      ਪ੍ਰੀਮੀਅਰ ਲਈ ਤਿਆਰ KBC ਸੀਜ਼ਨ 18, ਆਮਿਰ, ਪ੍ਰਤੀ ਤੇ ਸੰਨੀ ਲਾਉਣਗੇ ਰੌਣਕਾਂ
    • sharad kelkar extends a helping hand to assam flood victims
      ਸ਼ਰਦ ਕੇਲਕਰ ਨੇ ਆਸਾਮ ਹੜ੍ਹ ਪੀੜਤਾਂ ਦੀ ਮਦਦ ਲਈ ਵਧਾਇਆ ਹੱਥ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +