Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    8:28:32 PM

  • two punjabi youths die in road accident in italy

    ਇਟਲੀ 'ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ...

  • akali bjp alliance mla jangi lal mahajan seeking votes for takdi

    ਅਕਾਲੀ-ਭਾਜਪਾ ਦਾ ਗਠਜੋੜ! 'ਤੱਕੜੀ' ਲਈ ਵੋਟਾਂ ਮੰਗ...

  • boy dies under suspicious circumstances body found in bein river

    ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ...

  • sanaur police  punjab police  baba

    ਪੰਜਾਬ : ਇਸ 'ਬਾਬੇ' ਖ਼ਿਲਾਫ ਲੋਕਾਂ ਨੇ ਖੋਲ੍ਹਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਕੀ ਬਿੱਗ ਬੌਸ 18' 'ਚ ਸ਼ਾਮਲ ਹੋਵੇਗੀ ਈਸ਼ਾ ਕੋਪੀਕਰ? ਅਦਾਕਾਰਾ ਨੇ ਖੁਦ ਦੱਸੀ ਸੱਚਾਈ

ENTERTAINMENT News Punjabi(ਤੜਕਾ ਪੰਜਾਬੀ)

ਕੀ ਬਿੱਗ ਬੌਸ 18' 'ਚ ਸ਼ਾਮਲ ਹੋਵੇਗੀ ਈਸ਼ਾ ਕੋਪੀਕਰ? ਅਦਾਕਾਰਾ ਨੇ ਖੁਦ ਦੱਸੀ ਸੱਚਾਈ

  • Edited By Priyanka,
  • Updated: 17 Aug, 2024 02:15 PM
Mumbai
will isha kopikar participate in bigg boss 18
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- 'ਬਿੱਗ ਬੌਸ 18' ਸ਼ੁਰੂ ਹੋਣ ਤੋਂ ਪਹਿਲਾਂ ਹੀ ਖ਼ਬਰਾਂ ਦਾ ਹਿੱਸਾ ਬਣ ਚੁੱਕਿਆ ਹੈ। ਹਾਲਾਂਕਿ ਸਲਮਾਨ ਖ਼ਾਨ ਦਾ ਸ਼ੋਅ ਸ਼ੁਰੂ ਹੋਣ 'ਚ ਕੁਝ ਮਹੀਨੇ ਹੀ ਬਚੇ ਹਨ। ਅਜਿਹੇ 'ਚ ਪ੍ਰਸ਼ੰਸਕ ਵੀ ਇਸ ਦਾ ਇੰਤਜ਼ਾਰ ਕਰ ਰਹੇ ਹਨ ਅਤੇ ਇਸ ਸ਼ੋਅ ਨਾਲ ਜੁੜੇ ਅਪਡੇਟਸ ਵੀ ਲਗਾਤਾਰ ਸਾਹਮਣੇ ਆ ਰਹੇ ਹਨ। ਹੁਣ ਤੱਕ ਕਈ ਮਸ਼ਹੂਰ ਹਸਤੀਆਂ ਦੇ ਨਾਂ ਸਾਹਮਣੇ ਆ ਚੁੱਕੇ ਹਨ, ਜੋ ਇਸ ਸ਼ੋਅ ਦਾ ਹਿੱਸਾ ਬਣ ਸਕਦੇ ਹਨ।ਇਸ ਦੇ ਨਾਲ ਹੀ ਕਈਆਂ ਨੇ ਇਸ ਵਿਵਾਦਿਤ ਸ਼ੋਅ ਨੂੰ ਵੀ ਨਕਾਰ ਦਿੱਤਾ ਹੈ। ਹਾਲਾਂਕਿ ਮੇਕਰਸ ਨੇ ਅਜੇ ਤੱਕ ਆਪਣੇ ਪੱਖ ਤੋਂ ਕਿਸੇ ਦੇ ਨਾਂ ਦੀ ਪੁਸ਼ਟੀ ਨਹੀਂ ਕੀਤੀ ਹੈ। ਇਸ ਦੇ ਨਾਲ ਹੀ ਕਾਫੀ ਸਮੇਂ ਤੋਂ ਖਬਰਾਂ ਆ ਰਹੀਆਂ ਸਨ ਕਿ ਬਾਲੀਵੁੱਡ ਅਦਾਕਾਰਾ ਈਸ਼ਾ ਕੋਪੀਕਰ ਇਸ ਸ਼ੋਅ ਦਾ ਹਿੱਸਾ ਬਣ ਸਕਦੀ ਹੈ। ਹੁਣ ਉਨ੍ਹਾਂ ਨੇ ਖੁਦ ਪ੍ਰਸ਼ੰਸਕਾਂ ਨੂੰ ਸੱਚ ਦੱਸ ਦਿੱਤਾ ਹੈ।

 

FAKE NEWS ALERT ‼️ @timesofindia @FeminaIndia @ZeeNews @Bollywood_Lifec please get your facts checked by the artist before publishing articles. pic.twitter.com/q7fs4XoStw

— Isha Koppikar (@ishakonnects) August 17, 2024

ਦਰਅਸਲ, ਈਸ਼ਾ ਕੋਪੀਕਰ ਆਪਣੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਨੂੰ ਲੈ ਕੇ ਕਾਫੀ ਸਮੇਂ ਤੋਂ ਸੁਰਖੀਆਂ 'ਚ ਹੈ। ਅਜਿਹੇ 'ਚ ਅਫਵਾਹਾਂ ਆਉਣੀਆਂ ਸ਼ੁਰੂ ਹੋ ਗਈਆਂ ਸਨ ਕਿ ਇਸ ਵਾਰ ਅਦਾਕਾਰਾ ਵਿਵਾਦਿਤ ਰਿਐਲਿਟੀ ਸ਼ੋਅ ਦਾ ਹਿੱਸਾ ਬਣ ਕੇ ਆਪਣੀ ਨਿੱਜੀ ਜ਼ਿੰਦਗੀ ਅਤੇ ਕਰੀਅਰ ਨੂੰ ਪਟੜੀ 'ਤੇ ਲਿਆ ਸਕਦੀ ਹੈ ਅਤੇ ਇਸ ਲਈ ਉਸ ਨੇ ਇਸ ਸ਼ੋਅ ਲਈ ਹਾਂ ਕਹਿ ਦਿੱਤੀ ਹੈ। ਹਾਲਾਂਕਿ, ਹੁਣ ਅਦਾਕਾਰਾ ਨੇ ਖੁਦ ਇਨ੍ਹਾਂ ਸਾਰੀਆਂ ਖਬਰਾਂ 'ਤੇ ਰੋਕ ਲਗਾ ਦਿੱਤੀ ਹੈ ਅਤੇ ਇਹ ਸੱਚਾਈ ਸਾਰਿਆਂ ਨੂੰ ਦੱਸ ਦਿੱਤੀ ਹੈ।ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਅਤੇ ਐਕਸ 'ਤੇ ਕਈ ਖਬਰਾਂ ਦੇ ਸਕ੍ਰੀਨਸ਼ਾਟ ਸ਼ੇਅਰ ਕੀਤੇ ਹਨ, ਜਿਸ 'ਚ ਕਿਹਾ ਜਾ ਰਿਹਾ ਹੈ ਕਿ ਉਹ ਬਿੱਗ ਬੌਸ 18 'ਚ ਜਾ ਰਹੀ ਹੈ। ਉਨ੍ਹਾਂ ਨੇ ਇਹ ਸਭ ਸ਼ੇਅਰ ਕਰਦੇ ਹੋਏ ਇਸ ਨੂੰ ਫਰਜ਼ੀ ਖਬਰ ਦੱਸਿਆ ਹੈ। ਅਜਿਹੇ 'ਚ ਹੁਣ ਇਸ ਗੱਲ ਦੀ ਪੁਸ਼ਟੀ ਹੋ ​​ਗਈ ਹੈ ਕਿ ਉਹ ਇਸ ਸ਼ੋਅ ਦਾ ਹਿੱਸਾ ਨਹੀਂ ਬਣਨ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Bollywood Actress
  • Isha Kopikar
  • participate
  • Bigg Boss 18
  • The actress
  • herself truth

ਖੁਸ਼ੀ ਕਪੂਰ ਨੇ ਸਰਜਰੀ ਨਾਲ ਬਦਲਿਆ ਲੁੱਕ, ਅਦਾਕਾਰਾ ਨੇ ਖੁਦ ਦੱਸੀ ਸੱਚਾਈ

NEXT STORY

Stories You May Like

  • 4 people arrested with 18 narcotic pills
    18 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀ ਗ੍ਰਿਫਤਾਰ
  • big shock to customers before the launch of iphone 18
    iPhone 18 ਦੇ ਲਾਂਚ ਤੋਂ ਪਹਿਲਾਂ ਗਾਹਕਾਂ ਨੂੰ ਵੱਡਾ ਝਟਕਾ! ਸਸਤੇ ਮਾਡਲ ਹੋ ਸਕਦੇ ਨੇ ਮਹਿੰਗੇ, ਜਾਣੋ ਕੀ ਹੈ ਕਾਰਨ
  • iphone 18 pro features leaked
    iPhone 18 Pro ਦੇ ਫੀਚਰ ਹੋਏ ਲੀਕ, ਪਾਵਰਫੁੱਲ ਬੈਟਰੀ ਨਾਲ ਲੈਸ ਹੋਵੇਗਾ ਨਵਾਂ ਮਾਡਲ
  • preity g zinta and kunal kemmu starrer  vibe  to release on september 18
    ਪ੍ਰੀਤੀ ਜ਼ਿੰਟਾ ਤੇ ਕੁਨਾਲ ਖੇਮੂ ਸਟਾਰਰ 'ਵਾਈਬ' 18 ਸਤੰਬਰ ਨੂੰ ਹੋਵੇਗੀ ਰਿਲੀਜ਼
  • sonia bansal makes a stunning debut at the 79th cannes film festival
    79ਵੇਂ ਕਾਨਸ ਫਿਲਮ ਫੈਸਟੀਵਲ 'ਚ ਬਿੱਗ ਬੌਸ 17 ਫੇਮ ਸੋਨੀਆ ਬਾਂਸਲ ਦਾ ਸ਼ਾਨਦਾਰ ਡੈਬਿਊ
  • 18 year old student commits suicide
    ਨੀਟ ਪ੍ਰੀਖਿਆ ਦੁਬਾਰਾ ਹੋਣ ਦੇ ਡਰੋਂ 18 ਸਾਲਾ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
  • 18 year old tradition broken in ipl
    IPL 'ਚ 18 ਸਾਲ ਪੁਰਾਣੀ ਪਰੰਪਰਾ ਟੁੱਟੀ, ਇਤਿਹਾਸ 'ਚ ਪਹਿਲੀ ਵਾਰ ਹੋਇਆ ਅਜਿਹਾ
  • ai will take everyone job in 18 months
    ਨੌਕਰੀਆਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! '18 ਮਹੀਨਿਆਂ 'ਚ ਸਭ ਦੀ ਨੌਕਰੀ ਖਾ ਜਾਵੇਗਾ AI'
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • signs of a major change in punjab  s weather
    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
Trending
Ek Nazar
delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ...

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • allu arjun s down to earth demeanor wins hearts
      ਅੱਲੂ ਅਰਜੁਨ ਦੀ ਸਾਦਗੀ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ
    • ghis ghis ghis  from  welcome to the jungle  released
      ਫਿਲਮ 'ਵੈਲਕਮ ਟੂ ਦਿ ਜੰਗਲ' ਦਾ ਨਵਾਂ ਗੀਤ 'ਘਿਸ ਘਿਸ ਘਿਸ' ਰਿਲੀਜ਼
    • the pyramid scheme  will premiere on prime video on june 5th
      "ਦਿ ਪਿਰਾਮਿਡ ਸਕੀਮ" 5 ਜੂਨ ਨੂੰ ਪ੍ਰਾਈਮ ਵੀਡੀਓ 'ਤੇ ਹੋਵੇਗੀ ਪ੍ਰੀਮੀਅਰ
    • cbi probe ordered in twisha sharma case
      'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...
    • saiyami kher to appear as a photographer in emotional drama film
      ਵਿਕਰਮ ਫੜਨੀਸ ਦੀ ਫਿਲਮ 'ਚ ਫੋਟੋਗ੍ਰਾਫਰ ਦੀ ਭੂਮਿਕਾ ਨਿਭਾਏਗੀ ਸੈਯਾਮੀ ਖੇਰ
    • when bollywood  s superhit actress made an adult film
      ਜਦੋਂ ਬਾਲੀਵੁੱਡ ਦੀ ਸੁਪਰਹਿੱਟ ਅਦਾਕਾਰਾ ਨੇ ਬਣਾਈ Adult ਫ਼ਿਲਮ ! ਪਰ ਖ਼ੁਦ ਨੂੰ...
    • star plus releases first promo for  sairaab
      ਸਟਾਰ ਪਲੱਸ ਨੇ 'ਸੈਰਾਬ' ਦਾ ਪਹਿਲਾ ਪ੍ਰੋਮੋ ਕੀਤਾ ਜਾਰੀ
    • bollywood superstar   hide   intimate scenes from family
      ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...
    • khalistan supporters protest outside diljit dosanjh s new york show
      ਦਿਲਜੀਤ ਦੋਸਾਂਝ ਦੇ ਨਿਊਯਾਰਕ ਸ਼ੋਅ ਦੇ ਬਾਹਰ ਖ਼ਾਲਿਸਤਾਨ ਸਮਰਥਕਾਂ ਵੱਲੋਂ ਪ੍ਰਦਰਸ਼ਨ
    • fan faints during amitabh bachchan s sunday darshan
      ਅਮਿਤਾਭ ਬੱਚਨ ਦੇ 'ਐਤਵਾਰ ਦਰਸ਼ਨ' ਦੌਰਾਨ ਪ੍ਰਸ਼ੰਸਕ ਹੋਇਆ ਬੇਹੋਸ਼, 'ਜਲਸਾ' ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +