Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    10:39:30 AM

  • psg fans

    PSG ਦੇ ਚੈਂਪੀਅਨ ਬਣਦਿਆਂ ਹੀ ਸੜਨ ਲੱਗਾ ਪੈਰਿਸ !...

  • indian student in america

    ਅਮਰੀਕਾ 'ਚ ਪੜ੍ਹਨ ਗਏ ਭਾਰਤੀ ਵਿਦਿਆਰਥੀ ਨਾਲ ਵਾਪਰਿਆ...

  • narendra modi  mann ki baat  petrol diesel  big announcement

    ਅੱਜ 'ਮਨ ਕੀ ਬਾਤ' ਕਰਨਗੇ PM ਮੋਦੀ !...

  • american drone shot down

    ਜੰਗਬੰਦੀ ਖ਼ਤਮ, ਫੌਜੀ ਕਾਰਵਾਈ ਸ਼ੁਰੂ ਹੋਣ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਕਰਨ ਔਜਲਾ ਨੇ ਬਾਪੂ ਦੀ 35 ਸਾਲ ਪੁਰਾਣੀ ਕਮੀਜ਼ ਪਾ ਕੇ ਸ਼ੂਟ ਕੀਤਾ ਨਵਾਂ ਗੀਤ, ਵੀਡੀਓ ਸਾਂਝੀ ਕਰ ਆਖੇ ਦਿਲ ਦੇ ਜਜ਼ਬਾਤ

ENTERTAINMENT News Punjabi(ਤੜਕਾ ਪੰਜਾਬੀ)

ਕਰਨ ਔਜਲਾ ਨੇ ਬਾਪੂ ਦੀ 35 ਸਾਲ ਪੁਰਾਣੀ ਕਮੀਜ਼ ਪਾ ਕੇ ਸ਼ੂਟ ਕੀਤਾ ਨਵਾਂ ਗੀਤ, ਵੀਡੀਓ ਸਾਂਝੀ ਕਰ ਆਖੇ ਦਿਲ ਦੇ ਜਜ਼ਬਾਤ

  • Edited By Sunita,
  • Updated: 17 May, 2024 05:27 PM
Jalandhar
winning speech music video karan aujla
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਮੁੜ ਸੁਰਖੀਆਂ 'ਚ ਆ ਗਿਆ ਹੈ। ਗਾਇਕ ਦੇ ਲਗਾਤਾਰ 2 ਗਾਣੇ 'Goin Off' ਤੇ 'Winning Speech' ਰਿਲੀਜ਼ ਹੋਏ ਹਨ ਅਤੇ ਇਨ੍ਹਾਂ ਦੋਵੇਂ ਹੀ ਗੀਤਾਂ ਨੇ ਯੂਟਿਊਬ 'ਤੇ ਧਮਾਲ ਮਚਾ ਦਿੱਤੀ ਹੈ। ਉਨ੍ਹਾਂ ਦਾ ਗੀਤ 'ਵਿਨਿੰਗ ਸਪੀਚ' ਬੀਤੇ ਦਿਨੀਂ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। 

ਦੱਸ ਦਈਏ ਕਿ ਗਾਇਕ ਕਰਨ ਔਜਲਾ ਨੇ ਇਸ ਗੀਤ 'ਚ 35 ਸਾਲ ਪੁਰਾਣੀ ਸ਼ਰਟ ਪਹਿਨੀ ਹੈ, ਜੋ ਕਿ ਉਨ੍ਹਾਂ ਦੇ ਪਿਤਾ ਦੀ ਹੈ। ਇਸ ਗੱਲ ਦਾ ਜ਼ਿਕਰ ਉਨ੍ਹਾਂ ਨੇ ਆਪਣੇ ਗੀਤ 'ਚ ਵੀ ਕੀਤਾ ਹੈ। ਇਸ ਤੋਂ ਇਲਾਵਾ ਕਰਨ ਔਜਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀ ਇਕ ਵੀਡੀਓ ਪੋਸਟ ਕੀਤੀ ਹੈ, ਜਿਸ 'ਚ ਉਹ ਦੱਸ ਰਹੇ ਹਨ ਕਿ ਮੈਂ ਆਪਣੇ ਬਾਪੂ ਦੀ 35 ਸਾਲ ਪੁਰਾਣੀ ਸ਼ਰਟ ਪਹਿਨੀ ਹੈ। 

PunjabKesari

ਦੱਸਣਯੋਗ ਹੈ ਕਿ ਕਰਨ ਔਜਲਾ ਦਾ ਅਸਲੀ ਨਾਂ ਜਸਕਰਨ ਸਿੰਘ ਔਜਲਾ ਹੈ। ਉਨ੍ਹਾਂ ਨੇ ਇੰਡਸਟਰੀ 'ਚ ਆਉਣ ਤੋਂ ਪਹਿਲਾਂ ਆਪਣਾ ਨਾਂ ਕਰਨ ਔਜਲਾ ਰੱਖਿਆ। ਔਜਲਾ ਦਾ ਜਨਮ 18 ਜਨਵਰੀ 1997 ਨੂੰ ਲੁਧਿਆਣਾ ਦੇ ਪਿੰਡ ਘੁਰਾਲਾ ਵਿਚ ਹੋਇਆ ਸੀ। ਉਸਦੇ ਮਾਪਿਆਂ ਦੀ ਮੌਤ ਉਦੋਂ ਹੋਈ, ਜਦੋਂ ਉਹ ਮਹਿਜ਼ 9 ਸਾਲ ਦੇ ਸਨ। ਇਹ ਕਰਨ ਔਜਲਾ ਲਈ ਬਹੁਤ ਵੱਡਾ ਝਟਕਾ ਸੀ। ਮਾਪਿਆਂ ਦੀ ਮੌਤ ਤੋਂ ਬਾਅਦ ਕਰਨ ਔਜਲਾ ਨੂੰ ਉਨ੍ਹਾਂ ਦੇ ਚਾਚਾ ਅਤੇ ਭੈਣਾਂ ਨੇ ਪਾਲਿਆ।

ਕਰਨ ਔਜਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਟੌਪ ਸਿੰਗਰ ਹੈ। ਉਸ ਮਹਿਜ਼ 20 ਸਾਲ ਦੀ ਉਮਰ 'ਚ ਆਪਣਾ ਕਰੀਅਰ ਸ਼ੁਰੂ ਕੀਤਾ ਅਤੇ ਅੱਜ 27 ਸਾਲ ਦੀ ਉਮਰ 'ਚ ਉਹ 100 ਕਰੋੜ ਜਾਇਦਾਦ ਦਾ ਮਾਲਕ ਹੈ। ਉਸ ਦੇ ਗਾਏ ਗਾਣੇ ਲੋਕਾਂ ਦੀ ਜ਼ੁਬਾਨ 'ਤੇ ਚੜ੍ਹ ਜਾਂਦੇ ਹਨ। ਪਰਸਨਲ ਲਾਈਫ ਦੀ ਗੱਲ ਕਰੀਏ ਤਾਂ ਕਰਨ ਔਜਲਾ ਨੇ ਸਾਲ 2023 'ਚ ਆਪਣੀ ਪ੍ਰੇਮਿਕਾ ਪਲਕ ਨਾਲ ਵਿਆਹ ਕੀਤਾ ਸੀ।

  • Punjabi Singer
  • Karan Ajula
  • Winning Speech
  • Music Video
  • Mxrci
  • Latest Punjabi Song

ਕਾਰਤਿਕ ਆਰੀਅਨ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਹੋਰਡਿੰਗ ਹਾਦਸੇ 'ਚ ਮਾਮਾ-ਮਾਮੀ ਦੀ ਹੋਈ ਦਰਦਨਾਕ ਮੌਤ

NEXT STORY

Stories You May Like

  • shehnaaz gill opens up about the one who has her heart
    ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ ਕੀਤਾ ਖੁਲਾਸਾ
  • selling by foreign investors  domestic investors made record investments
    ਵਿਦੇਸ਼ੀ ਨਿਵੇਸ਼ਕਾਂ ਦੀ ਲਗਾਤਾਰ ਬਿਕਵਾਲੀ ਦੇ ਵਿਚਕਾਰ ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਬਾਜ਼ਾਰ, ਕੀਤਾ ਰਿਕਾਰਡ ਨਿਵੇਸ਼
  • your old upi id can empty your bank account  change setting
    ਸਾਵਧਾਨ! ਤੁਹਾਡੀ ਪੁਰਾਣੀ UPI ID ਖਾਲੀ ਕਰ ਸਕਦੀ ਹੈ ਬੈਂਕ ਖਾਤਾ, ਅੱਜ ਹੀ ਬਦਲੋ ਇਹ ਸੈਟਿੰਗ
  • sham kaushal wishes his  puttar   vicky kaushal on his 38th birthday
    "ਤੇਰੇ ਵਰਗਾ ਪੁੱਤ ਪਾ ਕੇ ਮੈਂ ਧੰਨ ਹੋ ਗਿਆ...", ਵਿੱਕੀ ਕੌਸ਼ਲ ਦੇ ਜਨਮਦਿਨ 'ਤੇ ਪਿਤਾ ਸ਼ਾਮ ਕੌਸ਼ਲ ਨੇ ਸਾਂਝੀ ਕੀਤੀ...
  • lottery prize worth rs 57 crore found in old pants
    ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ
  • netherlands hands over 1000 year old heritage to india
    ਨੀਦਰਲੈਂਡ ਨੇ ਭਾਰਤ ਨੂੰ ਸੌਂਪੀ 1000 ਸਾਲ ਪੁਰਾਣੀ ਵਿਰਾਸਤ ! PM ਮੋਦੀ ਨੇ ਪ੍ਰਾਪਤ ਕੀਤੇ ਇਤਿਹਾਸਕ ਸ਼ਿਲਾਲੇਖ
  • pune porsche case accused family  celebrating  bail victory
    Pune Porsche Case: ਜ਼ਮਾਨਤ ਮਿਲਦੇ ਨੋਟਾਂ ਦੇ ਹਾਰ ਪਾ ਵਿਸ਼ਾਲ ਅਗਰਵਾਲ ਨੇ ਮਨਾਏ ਜਸ਼ਨ, ਵੀਡੀਓ ਵਾਇਰਲ
  • the world will end on november 13th
    13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! 66 ਸਾਲ ਪੁਰਾਣੀ ਭਵਿੱਖਬਾਣੀ ਨੇ ਵਧਾਈ ਚਿੰਤਾ
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • punjab long powercut on sunday
    ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
Trending
Ek Nazar
sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • oscar winning   star wars   editor marcia lucas dies
      ਆਸਕਰ ਜੇਤੂ 'ਸਟਾਰ ਵਾਰਜ਼' ਦੀ ਐਡੀਟਰ ਮਾਰਸੀਆ ਲੂਕਾਸ ਦਾ ਦੇਹਾਂਤ
    • poster of the film kala hiran released
      ਸਲਮਾਨ-ਲਾਰੈਂਸ ਵਿਵਾਦ 'ਤੇ ਬਣੀ ਫਿਲਮ 'ਕਾਲਾ ਹਿਰਨ' ਦਾ ਪੋਸਟਰ ਰਿਲੀਜ਼, ਇਸ ਦਿਨ...
    • a look at paresh rawal  s cinematic journey on his birthday
      71 ਸਾਲਾਂ ਦੇ ਹੋਏ 'ਬਾਬੂਰਾਓ': ਪਰੇਸ਼ ਰਾਵਲ ਦੇ ਜਨਮਦਿਨ 'ਤੇ ਉਨ੍ਹਾਂ ਦੇ...
    • famous actor  s mother passes away
      ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ
    • sidhu moosewala  s father apologizes
      ਸਿੱਧੂ ਮੂਸੇਵਾਲਾ ਦੀ ਬਰਸੀ ਦੀ ਤਰੀਕ ਬਦਲਣ 'ਤੇ ਪਿਤਾ ਬਲਕੌਰ ਸਿੰਘ ਨੇ ਮੰਗੀ...
    • famous bollywood actress rents out luxurious house for rs 1 92 crore
      ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...
    •   peddi   star ram charan recalls meeting pm narendra modi
      ‘ਪੈੱਡੀ’ ਸਟਾਰ ਰਾਮ ਚਰਨ ਨੇ ਪੀ.ਐੱਮ. ਨਰਿੰਦਰ ਮੋਦੀ ਨਾਲ ਮੁਲਾਕਾਤ ਨੂੰ ਕੀਤਾ ਯਾਦ
    • divyanka tripathi arrives home with newborn twins
      ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...
    • renowned folk singer teejan bai battles critical health condition
      ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...
    • mihir ahuja s first video from netflix series  operation safed sagar  released
      ਨੈੱਟਫਲਿਕਸ ਦੀ ਸੀਰੀਜ਼ 'ਆਪ੍ਰੇਸ਼ਨ ਸਫੇਦ ਸਾਗਰ' ਤੋਂ ਮਿਹਰ ਆਹੂਜਾ ਦਾ ਪਹਿਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +