Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    7:59:58 AM

  • ram temple amount sent relatives accounts  30 bank freeze

    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਰਿਸ਼ਤੇਦਾਰਾਂ ਦੇ...

  • bristol t20 england won by 9 wickets

    ਬ੍ਰਿਸਟਲ T20: ਇੰਗਲੈਂਡ ਨੇ ਭਾਰਤ ਨੂੰ 9 ਵਿਕਟਾਂ...

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਸਿਧਾਰਥ ਦੀ ਮਾਂ ਦੇ ਇਨ੍ਹਾਂ ਸ਼ਬਦਾਂ ਨਾਲ ਵਿਦਯੁਤ ਦੀ ਬਦਲੀ ਸੋਚ, ਕਿਹਾ- ‘ਹਰ ਕੋਈ ਰੋ ਰਿਹਾ ਹੈ ਪਰ...’

ENTERTAINMENT News Punjabi(ਤੜਕਾ ਪੰਜਾਬੀ)

ਸਿਧਾਰਥ ਦੀ ਮਾਂ ਦੇ ਇਨ੍ਹਾਂ ਸ਼ਬਦਾਂ ਨਾਲ ਵਿਦਯੁਤ ਦੀ ਬਦਲੀ ਸੋਚ, ਕਿਹਾ- ‘ਹਰ ਕੋਈ ਰੋ ਰਿਹਾ ਹੈ ਪਰ...’

  • Edited By Anuradha,
  • Updated: 09 Jul, 2022 05:36 PM
Mumbai
with these words of siddharth  s mother said   everyone is crying
  • Share
    • Facebook
    • Tumblr
    • Linkedin
    • Twitter
  • Comment

ਮੁੰਬਈ: ਬਾਲੀਵੁੱਡ ਅਦਾਕਾਰ ਵਿਦਯੁਤ ਜਾਮਵਾਲ ਮਰਹੂਮ ਅਦਾਕਾਰ ਸਿਧਾਰਥ ਸ਼ੁਕਲਾ ਦੇ ਬਹੁਤ ਕਰੀਬੀ ਦੋਸਤ ਹਨ। ਵਿਦਯੁਤ ਜਾਮਵਾਲ ਅਤੇ ਸਿਧਾਰਥ ਦਾ ਰਿਸ਼ਤਾ ਇਕ ਸਾਲ ਦਾ ਨਹੀਂ ਬਲਕਿ 15 ਸਾਲ ਦਾ ਸੀ। ਦੋਸਤ ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਵਿਦਯੁਤ ਜਾਮਵਾਲ ਕਾਫ਼ੀ ਟੁੱਟ ਗਏ ਸਨ। ਉਹ ਅਕਸਰ ਕਿਸੇ ਦੋਸਤ ਨੂੰ ਯਾਦ ਕਰਦਾ ਦੇਖਿਆ ਜਾਂਦਾ ਹੈ। ਇਸ ਦੇ ਨਾਲ ਹੀ ਵਿਦਯੁਤ ਨੇ ਇਕ ਵਾਰ ਫ਼ਿਰ ਸਿਧਾਰਥ ਸ਼ੁਕਲਾ ਨੂੰ ਯਾਦ ਕੀਤਾ। ਇਸ ਦੇ ਨਾਲ ਹੀ ਉਸ ਨੇ ਦੱਸਿਆ ਕਿ ਕਿਵੇਂ ਸਿਧਾਰਥ ਸ਼ੁਕਲਾ ਦੀ ਮਾਂ ਨੇ ਉਸ ਨੂੰ ਹਿੰਮਤ ਦਿੱਤੀ ਹੈ।

PunjabKesari

ਵਿਦਯੁਤ ਨੇ ਮਰਹੂਮ ਅਦਾਕਾਰ ਦੀ ਮਾਂ ਬਾਰੇ ਅਜਿਹੀਆਂ ਗੱਲਾਂ ਦੱਸੀਆਂ ਹਨ ਜੋ ਪ੍ਰਸ਼ੰਸਕਾਂ ਨੂੰ ਵੀ ਹੈਰਾਨ ਕਰ ਦੇਣਗੀਆਂ। ‘ਖੁਦਾ ਹਾਫ਼ਿਜ਼ ਚੈਪਟਰ 2’ ਦੇ ਪ੍ਰਮੋਸ਼ਨ ’ਚ ਰੁੱਝੇ ਹੋਏ ਅਦਾਕਾਰ ਨੇ ਇਕ ਇੰਟਰਵਿਊ ਦੌਰਾਨ ਕਿਹਾ ਕਿ ‘ਕਈ ਵਾਰ ਤੁਸੀਂ ਕਿਸੇ ਨੁਕਸਾਨ ਦੀ ਭਰਪਾਈ ਨਹੀਂ ਕਰ ਪਾਉਂਦੇ ਅਤੇ ਉਹ ਹਮੇਸ਼ਾ ਤੁਹਾਡੀ ਯਾਦਾਂ ’ਚ ਰਹਿੰਦੀ ਹੈ। ਹਾਲ ਹੀ ’ਚ ਸੋਸ਼ਲ ਮੀਡੀਆ ’ਤੇ ਇਕ ਤਸਵੀਰ ਦੇਖੀ ਜੋ ਮੇਰੀ ਅਤੇ ਸਿਧਾਰਥ ਸ਼ੁਕਲਾ ਦੇ ਮਾਡਲਿੰਗ ਦੇ ਦਿਨਾਂ ਦੀ ਹੈ।’

PunjabKesari

ਇਹ ਵੀ ਪੜ੍ਹੋ : ਸ਼ਹਿਨਾਜ਼ ਨੇ ਮੁੰਬਈ ਦੀ ਸੜਕ ’ਤੇ ਦਿਖਾਇਆ ਗਲੈਮਰਸ ਅਵਤਾਰ, ਲੰਗੜਾ ਕੇ ਤੁਰਦੀ ਆਈ ਨਜ਼ਰ (ਦੇਖੋ ਵੀਡੀਓ)

ਆਪਣੀ ਗੱਲ ਜਾਰੀ ਰੱਖਦੇ ਹੋਏ ਅਦਾਕਾਰ ਨੇ ਕਿਹਾ ਕਿ ‘ਮੈਂ ਰੀਟਾ ਮਾਂ ਤੋਂ ਬਹੁਤ ਕੁਝ ਸਿੱਖਿਆ ਜੋ ਮੈਂ ਪਹਿਲਾਂ ਕਦੇ ਨਹੀਂ ਸੁਣਿਆ ਸੀ। ਉਸਦੀ ਮਾਂ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ। ਮੈਂ ਉਸਨੂੰ ਹਾਲ ਹੀ ’ਚ ਮਿਲਿਆ ਅਤੇ ਉਸਨੇ ਮੈਨੂੰ ਕੁਝ ਦੱਸਿਆ। ਸਿਧਾਰਥ ਦੀ ਮੌਤ ਤੋਂ ਬਾਅਦ ਆਂਟੀ ਕਦੇ ਨਹੀਂ ਰੋਈ ਅਤੇ ਹੁਣ ਵੀ ਤੁਸੀਂ ਕਦੇ ਉਸ ਦੇ ਹੰਝੂ ਵਹਾਉਂਦੇ ਨਹੀਂ ਦੇਖ ਸਕੋਗੇ।’

ਇਹ ਵੀ ਪੜ੍ਹੋ : ਅਮਿਤਾਭ ਬੱਚਨ ਨੇ ਆਪਣੇ ਪੁੱਤਰ ਲਈ ਸਾਂਝੀ ਕੀਤੀ ਪੋਸਟ, ਕਿਹਾ- ਮੇਰੇ ਪੁੱਤਰ ਹੋਣ ਨਾਲ...

ਉਨ੍ਹਾਂ ਨੇ ਮੈਨੂੰ ਕਿਹਾ ਕਿ ‘ਵਿਦਯੁਤ ਕੀ ਸੀਨ ਹੈ ਇਸ  ਲਈ ਬਹੁਤ ਸਾਰੇ ਲੋਕ ਉਸ ਲਈ ਹੋ ਰਹੇ ਹਨ। ਮੈਂ ਹੁਣ ਨਹੀਂ ਰੋਵਾਂਗੀ ਮੇਰਾ ਪੁੱਤਰ ਉੱਪਰ ਹੈ ਅਤੇ ਉਸ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਬਾਕੀ ਸਾਰੇ ਰੋ ਰਹੇ ਹਨ ਪਰ ਮੇਰੀ ਮਾਂ ਮਜ਼ਬੂਤ ਹੈ।’ ਸਿਧਾਰਥ ਸ਼ੁਕਲਾ ਦਾ ਬੀਤੇ ਸਾਲ 2 ਸਤੰਬਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਹ ਆਪਣੀ ਮਾਂ ਅਤੇ ਭੈਣ ਨੂੰ ਇਕੱਲੇ ਛੱਡ ਗਏ।

  • Vidyut Jamwal
  • Sidharth Shukla
  • Mom
  • Inspiration
  • ਵਿਦਯੁਤ ਜਾਮਵਾਲ
  • ਸਿਧਾਰਥ ਸ਼ੁਕਲਾ
  • ਮਾਂ
  • ਪ੍ਰੇਰਨਾ

ਪਾਇਲ ਨੇ ਹੀ ਨਹੀਂ ਸੰਗਰਾਮ ਨੇ ਵੀ ਲਗਾਈ ਦੁਲਹਨ ਦੇ ਨਾਂ ਦੀ ਮਹਿੰਦੀ, ਤਸਵੀਰਾਂ ’ਚ ਇਕੱਠੇ ਨਜ਼ਰ ਆਈ ਜੋੜੀ

NEXT STORY

Stories You May Like

  • 11 years of digital india  upi  dbt and bharatnet changed
    ਡਿਜੀਟਲ ਇੰਡੀਆ ਦੇ 11 ਸਾਲ: UPI, DBT. ਅਤੇ ਭਾਰਤਨੈੱਟ ਨੇ ਬਦਲੀ ਦੇਸ਼ ਦੀ ਡਿਜੀਟਲ ਤਸਵੀਰ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਅਜੇ ਵੀ ਅਧੂਰੇ
  • oil companies have become   energy shield
    ਹਰ ਸੰਕਟ ’ਚ ਦੇਸ਼ ਦੀ ‘ਊਰਜਾ ਢਾਲ’ ਬਣੀਆਂ ਸਰਕਾਰੀ ਤੇਲ ਕੰਪਨੀਆਂ
  • amarnath yatra begins first batches pilgrims base camps
    ਹਰ ਹਰ ਮਹਾਦੇਵ ਦੇ ਜੈਕਾਰਿਆਂ ਨਾਲ ਅੱਜ ਤੋਂ ਸ਼ੁਰੂ ਹੋਈ ਸ੍ਰੀ ਅਮਰਨਾਥ ਯਾਤਰਾ, ਪੈ ਰਿਹਾ ਭਾਰੀ ਮੀਂਹ (ਤਸਵੀਰਾਂ)
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • due to tata  s data leak  details of iphone 18 pro revealed to the world
    ਟਾਟਾ ਦੇ ਡਾਟਾ ਲੀਕ ਨਾਲ ਐਪਲ ਨੂੰ ਵੱਡਾ ਝਟਕਾ! ਦੁਨੀਆ ਦੇ ਸਾਹਮਣੇ ਆਈ ਆਈਫੋਨ18 ਪ੍ਰੋ ਦੀ ਡਿਟੇਲ
  • everyone including gambhir knows that sanju samson did not get along  ashwin
    ਗੰਭੀਰ ਸਣੇ ਹਰ ਕੋਈ ਜਾਣਦੈ ਕਿ ਸੰਜੂ ਸੈਮਸਨ ਨਾਲ ਸਹੀ ਨਹੀਂ ਹੋਇਆ : ਅਸ਼ਵਿਨ
  • video of elderly man crying in amritsar during scorching heat goes viral
    ਅੰਮ੍ਰਿਤਸਰ 'ਚ ਤਪਦੀ ਗਰਮੀ ਦੌਰਾਨ ਇਕ ਵਿਅਕਤੀ ਦੀ ਵੀਡੀਓ ਵਾਇਰਲ, ਰੋ-ਰੋ ਕੇ...
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • trailer released for raghav juyal s comedy film  bhai tera star hai
      ਰਾਘਵ ਜੁਆਲ ਦੀ ਕਾਮੇਡੀ ਫਿਲਮ "ਭਾਈ ਤੇਰਾ ਸਟਾਰ ਹੈ" ਦਾ ਟ੍ਰੇਲਰ ਰਿਲੀਜ਼
    • famous actress secretly gets married for the second time
      ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...
    • famous actor  s mother passes away
      'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...
    • orders issued to find former dsp accused in jaswant singh khalra case
      'ਸਤਲੁਜ' ਨੇ ਖੁਲ੍ਹਵਾ'ਤੇ ਪੁਰਾਣੇ 'ਕੇਸ' ! ਖਾਲੜਾ ਕਤਲਕਾਂਡ ਦੇ ਦੋਸ਼ੀ ਸਾਬਕਾ DSP...
    • order to remove preity zinta  s deepfake video and pictures
      ਪ੍ਰਿਟੀ ਜ਼ਿੰਟਾ ਦੀ ਡੀਪਫੇਕ ਵੀਡੀਓ ਤੇ ਤਸਵੀਰਾਂ ਹਟਾਉਣ ਦੇ ਹੁਕਮ
    • shiromani akali dal to screen controversial film sutlej in every village
      ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ ਵਿਖਾਵਾਂਗੇ ਫ਼ਿਲਮ 'ਸਤਲੁਜ'
    • satluj movie screening
      ਪੰਜਾਬ ਦੇ ਪਿੰਡ-ਪਿੰਡ 'ਚ 'ਸਤਲੁਜ' ਦੀ ਸਕ੍ਰੀਨਿੰਗ!
    • dug dug   released on prime video
      ਪ੍ਰਾਈਮ ਵੀਡੀਓ 'ਤੇ ਰਿਲੀਜ਼ ਹੋਈ ਫਿਲਮ 'ਡੁਗ ਡੁਗ'
    • tarsem jassar film dastar
      ਸਿੱਖ ਪਛਾਣ ਤੇ ਨਸਲਵਾਦ ਦੇ ਸੰਘਰਸ਼ ਦੀ ਦਾਸਤਾਨ ਬਿਆਨ ਕਰੇਗੀ ਤਰਸੇਮ ਜੱਸੜ ਦੀ ਫਿਲਮ...
    • pritam   pedro  becomes the most watched show on jiohotstar
      ਜੀਓਹੌਟਸਟਾਰ 'ਤੇ ਸਭ ਤੋਂ ਵੱਧ ਦੇਖਿਆ ਜਾਣ ਵਾਲਾ ਸ਼ੋਅ ਬਣਿਆ 'ਪ੍ਰੀਤਮ ਐਂਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +