Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    8:34:06 AM

  • jharkhand exams  students  protests postponed

    ਝਾਰਖੰਡ ਪ੍ਰੀਖਿਆ ਵਿਵਾਦ: ਵਿਦਿਆਰਥੀਆਂ ਦਾ ਪ੍ਰਦਰਸ਼ਨ...

  • if you help iran  you will have to face serious consequences

    'ਜੇ ਈਰਾਨ ਦੀ ਮਦਦ ਕੀਤੀ ਤਾਂ ਭੁਗਤਣੇ ਪੈਣਗੇ ਗੰਭੀਰ...

  • pizza outlet cctv video punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

  • important meeting of congress working committee concluded

    ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਤਿੰਨ ਦਿਨਾਂ ’ਚ 11 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ‘ਯਾਰ ਮੇਰਾ ਤਿੱਤਲੀਆਂ ਵਰਗਾ’ ਦਾ ਟਰੇਲਰ

ENTERTAINMENT News Punjabi(ਤੜਕਾ ਪੰਜਾਬੀ)

ਤਿੰਨ ਦਿਨਾਂ ’ਚ 11 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ‘ਯਾਰ ਮੇਰਾ ਤਿੱਤਲੀਆਂ ਵਰਗਾ’ ਦਾ ਟਰੇਲਰ

  • Author Rahul Singh,
  • Updated: 13 Aug, 2022 12:32 PM
Chandigarh
yaar mera titliaan warga trailer crossed 11 million views
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਦਾ ਹਾਸਿਆਂ ਨਾਲ ਭਰਪੂਰ ਟਰੇਲਰ 10 ਅਗਸਤ ਨੂੰ ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵਲੋਂ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਸਿਰਫ 3 ਦਿਨਾਂ ਅੰਦਰ ਫ਼ਿਲਮ ਦੇ ਟਰੇਲਰ ਨੂੰ ਯੂਟਿਊਬ ’ਤੇ 11 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਫ਼ਿਲਮ ’ਚ ਗਿੱਪੀ ਗਰੇਵਾਲ, ਤਨੂੰ ਗਰੇਵਾਲ, ਕਰਮਜੀਤ ਅਨਮੋਲ, ਹਰਮਨ ਘੁੰਮਣ ਤੇ ਰਾਜ ਧਾਲੀਵਾਲ ਮੁੱਖ ਭੂਮਿਕਾ ਨਿਭਾਅ ਰਹੇ ਹਨ।

ਟਰੇਲਰ ’ਚ ਗਿੱਪੀ ਗਰੇਵਾਲ ਤੇ ਤਨੂੰ ਗਰੇਵਾਲ ਪਤੀ-ਪਤਨੀ ਦੀ ਭੂਮਿਕਾ ’ਚ ਨਜ਼ਰ ਆ ਰਹੇ ਹਨ। ਗਿੱਪੀ ਗਰੇਵਾਲ ਦੀ ਭੂਮਿਕਾ ਵਿਗੜੇ ਪਤੀ ਦੀ ਦੇਖਣ ਨੂੰ ਮਿਲ ਰਹੀ ਹੈ, ਜੋ ਵਿਆਹ ਤੋਂ ਬਾਅਦ ਵੀ ਪਿਆਰ ਦੀ ਭਾਲ ਕਰ ਰਿਹਾ ਹੈ। ਉਥੇ ਮਜ਼ੇਦਾਰ ਕਾਮੇਡੀ ਨਾਲ ਭਰਪੂਰ ਡਾਇਲਾਗਸ ਨਾਲ ਟਰੇਲਰ ਭਰਿਆ ਪਿਆ ਹੈ। ਭਾਵੇਂ ਉਹ ਗਿੱਪੀ ਗਰੇਵਾਲ ਦੇ ਹੋਣ, ਤਨੂੰ ਗਰੇਵਾਲ ਦੇ, ਹਰਮਨ ਘੁੰਮਣ ਦੇ, ਕਰਮਜੀਤ ਅਨਮੋਲ ਦੇ ਜਾਂ ਫਿਰ ਰਾਜ ਧਾਲੀਵਾਲ ਦੇ, ਹਰ ਕਿਸੇ ਦੇ ਡਾਇਲਾਗਸ ਮਨ ਮੋਹ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਮੁਸ਼ਕਿਲਾਂ ’ਚ ‘ਲਾਲ ਸਿੰਘ ਚੱਢਾ’, ਫੌਜ ਦਾ ਨਿਰਾਦਰ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼

ਟਰੇਲਰ ’ਚ ਦੇਖਣ ਨੂੰ ਮਿਲ ਰਿਹਾ ਹੈ ਕਿ ਗਿੱਪੀ ਗਰੇਵਾਲ ਦਾ ਵਿਆਹ ਤਨੂੰ ਗਰੇਵਾਲ ਨਾਲ ਹੋਇਆ ਹੈ, ਜਿਨ੍ਹਾਂ ਦਾ ਇਕ ਪੁੱਤਰ ਹੈ, ਜਿਸ ਦੀ ਭੂਮਿਕਾ ਹਰਮਨ ਘੁੰਮਣ ਨੇ ਨਿਭਾਈ ਹੈ। ਗਿੱਪੀ ਵਿਆਹ ਤੋਂ ਬਾਅਦ ਪਿਆਰ ਦੀ ਭਾਲ ਲਈ ਫੇਸਬੁੱਕ ’ਤੇ ਅਕਾਊਂਟ ਬਣਾਉਂਦਾ ਹੈ ਤੇ ਕੁੜੀਆਂ ਨਾਲ ਗੱਲ ਕਰਦਾ ਹੈ। ਫਿਰ ਉਸ ਦੀ ਪਤਨੀ ਨੂੰ ਸ਼ੱਕ ਹੁੰਦਾ ਹੈ ਤੇ ਉਹ ਵੀ ਆਪਣਾ ਨਕਲੀ ਫੇਸਬੁੱਕ ਅਕਾਊਂਟ ਬਣਾਉਂਦੀ ਹੈ। ਇਸ ਵਿਚਾਲੇ ਦੋਵੇਂ ਇਕ-ਦੂਜੇ ਦੇ ਫੇਸਬੁੱਕ ’ਤੇ ਫਰੈਂਡ ਬਣ ਜਾਂਦੇ ਹਨ ਤੇ ਆਪਸ ’ਚ ਗੱਲਬਾਤ ਕਰਦੇ ਹਨ। ਟਰੇਲਰ ’ਚ ਕਾਮੇਡੀ ਤੋਂ ਇਲਾਵਾ ਥੋੜ੍ਹਾ ਸੈਡ ਪਾਰਟ ਵੀ ਦੇਖਣ ਨੂੰ ਮਿਲ ਰਿਹਾ ਹੈ, ਜਿਸ ’ਚ ਗਿੱਪੀ ਗਰੇਵਾਲ ਤੇ ਤਨੂੰ ਗਰੇਵਾਲ ਇਕ-ਦੂਜੇ ਤੋਂ ਵੱਖ ਹੋਣ ਦੀ ਗੱਲ ਕਰਦੇ ਹਨ। ਹਾਲਾਂਕਿ ਅੱਗੇ ਫ਼ਿਲਮ ’ਚ ਕੀ ਹੋਵੇਗਾ, ਇਹ ਤਾਂ ਫ਼ਿਲਮ ਦੇਖਣ ਤੋਂ ਬਾਅਦ ਹੀ ਪਤਾ ਲੱਗੇਗਾ।

ਟਰੇਲਰ ਨੂੰ ਯੂਟਿਊਬ ’ਤੇ ਜੈੱਮ ਟਿਊਨਜ਼ ਪੰਜਾਬੀ ’ਤੇ ਰਿਲੀਜ਼ ਕੀਤਾ ਗਿਆ ਹੈ। ਇਸ ਫ਼ਿਲਮ ਨੂੰ ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ ਤੇ ਆਸ਼ੂ ਮੁਨੀਸ਼ ਸਾਹਨੀ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ਵਿਕਾਸ ਵਸ਼ਿਸ਼ਟ ਨੇ ਡਾਇਰੈਕਟ ਕੀਤੀ ਹੈ, ਜਿਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਦੁਨੀਆ ਭਰ ’ਚ ਇਹ ਫ਼ਿਲਮ 2 ਸਤੰਬਰ, 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Yaar Mera Titliaan Warga
  • Gippy Grewal
  • Vikas Vashisht
  • Naresh Kathooria
  • Tanu Grewal
  • Trailer

ਪਾਕਿਸਤਾਨ ’ਚ ‘ਲਾਲ ਸਿੰਘ ਚੱਢਾ’ ਦੀ ਸਕ੍ਰੀਨਿੰਗ ਲਈ ਮੰਗੀ ਜਾ ਰਹੀ ਐੱਨ. ਓ. ਸੀ.

NEXT STORY

Stories You May Like

  • milky mist dairy foods   ipo will open on august 11
    11 ਅਗਸਤ ਨੂੰ ਖੁੱਲ੍ਹੇਗਾ ਮਿਲਕੀ ਮਿਸਟ ਡੇਅਰੀ ਫੂਡਜ਼ ਦਾ 1,553 ਕਰੋੜ ਦਾ IPO
  • i have never seen an actor more hardworking than yash  nayanthara
    ਮੈਂ ਯਸ਼ ਤੋਂ ਵੱਧ ਮਿਹਨਤੀ ਅਦਾਕਾਰ ਕਦੇ ਨਹੀਂ ਦੇਖਿਆ: ਨਯਨਤਾਰਾ
  • hindu raksha dal  august 11  deoband darul uloom  gangajal
    ਹਿੰਦੂ ਰੱਖਿਆ ਦਲ ਨੇ 11 ਅਗਸਤ ਨੂੰ ਦੇਵਬੰਦ ਦਾਰੁਲ ਉਲੂਮ ’ਚ ਗੰਗਾਜਲ ਚੜ੍ਹਾਉਣ ਦਾ ਕੀਤਾ ਐਲਾਨ
  • bjp calls for jharkhand bandh on august 11
    ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਭਾਜਪਾ ਨੇ 11 ਅਗਸਤ ਨੂੰ ਝਾਰਖੰਡ ਬੰਦ ਦਾ ਦਿੱਤਾ ਸੱਦਾ
  • 11 new e visa entry points announced
    ਵਿਦੇਸ਼ੀ ਮੁਸਾਫ਼ਰਾਂ ਲਈ ਭਾਰਤ ਆਉਣਾ ਹੋਇਆ ਹੋਰ ਆਸਾਨ, 11 ਨਵੇਂ ਈ-ਵੀਜ਼ਾ ਐਂਟਰੀ ਪੁਆਇੰਟਾਂ ਦਾ ਐਲਾਨ
  • chaturgrahi rajyog 11 august
    11 ਅਗਸਤ ਨੂੰ ਬਣੇਗਾ 'ਰਾਜਯੋਗ', ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਕਿਸਮਤ
  • woman wins rs 11 crore
    ਸਫਾਈ ਕਰਮਚਾਰੀਆਂ ਨੇ ਜਿਤਾ'ਤੇ 11 ਕਰੋੜ ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
  • sri lankan army saves the lives of 11 indian fishermen
    ਸਮੁੰਦਰ 'ਚ ਮੌਤ ਨੂੰ ਮਾਤ, ਸ਼੍ਰੀਲੰਕਾ ਦੀ ਫ਼ੌਜ ਨੇ ਬਚਾਈ 11 ਭਾਰਤੀ ਮਛੇਰਿਆਂ ਦੀ ਜਾਨ
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • a famous bollywood actress quietly got engaged
      ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਈ ਮੰਗਣੀ ! ਸ਼ੇਅਰ ਕੀਤੀਆਂ...
    • khushi malhotra makes a splash in the new zealand film industry
      ਪੰਜਾਬ ਦੀ ਧੀ ਖੁਸ਼ੀ ਮਲਹੋਤਰਾ ਦਾ ਨਿਊਜ਼ੀਲੈਂਡ ਫਿਲਮ ਇੰਡਸਟਰੀ 'ਚ ਧਮਾਕੇਦਾਰ...
    • famous punjabi bollywood singer was named after a dacoit  reason
      ਮਸ਼ਹੂਰ ਪੰਜਾਬੀ ਬਾਲੀਵੁੱਡ ਗਾਇਕ ਦਾ ਡਾਕੂ ਦੇ ਨਾਂ 'ਤੇ ਰੱਖਿਆ ਸੀ ਨਾਮ, ਵਜ੍ਹਾ...
    • stars of  mirzapur  the movie  to arrive in patna on august 21
      "ਮਿਰਜ਼ਾਪੁਰ: ਦਿ ਮੂਵੀ" ਦੀ ਕਾਸਟ 21 ਅਗਸਤ ਨੂੰ ਪਹੁੰਚੇਗੀ ਪਟਨਾ
    • rohit saraf  s new avatar  a powerful performance as sachindra nath sanyal
      ਰੋਹਿਤ ਸਰਾਫ ਦਾ ਨਵਾਂ ਅਵਤਾਰ, ਸਚਿੰਦਰ ਨਾਥ ਸਾਨਿਆਲ ਦੀ ਭੂਮਿਕਾ ਦਿਸਿਆ ਦਮਦਾਰ...
    • after legal victory   mahaprabhu jagannath   now locked for august 28 release
      ਕਾਨੂੰਨੀ ਜਿੱਤ ਤੋਂ ਬਾਅਦ ਮੇਕਰਸ ਨੇ 'ਮਹਾਪ੍ਰਭੂ ਜਗਨਨਾਥ' ਦੀ ਰਿਲੀਜ਼ ਤਰੀਕ ਦਾ...
    • sony vija launches tamil idol with a r rahman
      ਸੋਨੀ ਵਿਜ਼ਾ ਨੇ AR ਰਹਿਮਾਨ ਦੇ ਸਹਿਯੋਗ ਨਾਲ ਲਾਂਚ ਕੀਤਾ ਸਿੰਗਿੰਗ ਰਿਐਲਿਟੀ ਸ਼ੋਅ...
    • rishab shetty shares photos of the   leadership in cinema   award
      ਰਿਸ਼ਭ ਸ਼ੈੱਟੀ ਨੇ ਇੰਡੀਅਨ ਫਿਲਮ ਫੈਸਟੀਵਲ ਆਫ ਮੈਲਬੌਰਨ 'ਚ ਮਿਲੇ ਸਨਮਾਨ ਦੀਆਂ...
    • actor siddharth operation safed sagar
      "ਆਪ੍ਰੇਸ਼ਨ ਸਫੇਦ ਸਾਗਰ" 'ਚ ਅਦਾਕਾਰ ਸਿਧਾਰਥ ਨੇ ਨਿਭਾਈ ਮਰਹੂਮ ਸਕੁਐਡਰਨ ਲੀਡਰ...
    • aadhya anand
      ਸਿੰਗਾਪੁਰ ਤੋਂ ਮੁੰਬਈ ਆਉਣਾ ਮੇਰੇ ਸੁਪਨੇ ਵੱਲ ਪਹਿਲਾ ਕਦਮ ਸੀ: ਆਧਿਆ ਆਨੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +