Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    5:39:58 PM

  • advisory issued for passengers coming to india from abroad  fill form

    ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ Advisory...

  • punjab aqi air pollution

    ਪੰਜਾਬ ਦਾ ਇਹ ਸ਼ਹਿਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ...

  • 11 people from 3 gangs arrested in amritsar

    ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਯਾਮੀ ਗੌਤਮ

ENTERTAINMENT News Punjabi(ਤੜਕਾ ਪੰਜਾਬੀ)

ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਯਾਮੀ ਗੌਤਮ

  • Edited By Cherry,
  • Updated: 03 Oct, 2026 02:16 PM
Entertainment
yami gautam dhar seeks divine blessings at patna sahib gurudwara
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)- ਬਾਲੀਵੁੱਡ ਅਦਾਕਾਰਾ ਯਾਮੀ ਗੌਤਮ ਧਰ ਆਪਣੀ ਨਵੀਂ ਫਿਲਮ "ਨਈ ਨਵੇਲੀ" ਦੀ ਰਿਲੀਜ਼ ਤੋਂ ਪਹਿਲਾਂ ਪਟਨਾ ਸਾਹਿਬ ਗੁਰਦੁਆਰੇ ਵਿਖੇ ਨਤਮਸਤਕ ਹੋਈ। ਇਹ ਫਿਲਮ 16 ਅਕਤੂਬਰ ਨੂੰ ਦੁਸਹਿਰੇ ਤੋਂ ਪਹਿਲਾਂ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਫਿਲਮ ਦੇ ਪ੍ਰੋਮੋਜ਼ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਦਾ ਜਸ਼ਨ ਮਨਾਉਣ ਅਤੇ ਪ੍ਰਸ਼ੰਸਕਾਂ ਨਾਲ ਜੁੜਨ ਲਈ ਯਾਮੀ ਪਟਨਾ ਪਹੁੰਚੀ ਸੀ, ਜਿੱਥੇ ਉਨ੍ਹਾਂ ਦਾ ਜ਼ਬਰਦਸਤ ਸਵਾਗਤ ਕੀਤਾ ਗਿਆ।

PunjabKesari

ਇਸ ਤੋਂ ਬਾਅਦ ਅਦਾਕਾਰਾ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਆਪਣੀ ਫਿਲਮ ਦੀ ਸਫਲਤਾ ਲਈ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ 1666 ਵਿੱਚ ਪਟਨਾ ਵਿਖੇ ਹੋਇਆ ਸੀ। ਅਨੰਦਪੁਰ ਸਾਹਿਬ ਜਾਣ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਜੀਵਨ ਦੇ ਸ਼ੁਰੂਆਤੀ ਸਾਲ ਇੱਥੇ ਬਿਤਾਏ ਸਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜਨਮ ਭੂਮੀ ਹੋਣ ਦੇ ਨਾਲ-ਨਾਲ, ਪਟਨਾ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ-ਛੋਹ ਪ੍ਰਾਪਤ ਹੋਣ ਦਾ ਮਾਣ ਵੀ ਹਾਸਲ ਹੈ।

ਦੱਸ ਦੇਈਏ ਕਿ ਇਸ ਫਿਲਮ ਦਾ ਟ੍ਰੇਲਰ ਪਿਛਲੇ ਮਹੀਨੇ ਜਾਰੀ ਕੀਤਾ ਗਿਆ ਸੀ। ਇਹ ਫਿਲਮ ਮੇਰਠ ਦੇ ਅਵਸਥੀ ਪਰਿਵਾਰ ਦੇ ਆਲੇ-ਦੁਆਲੇ ਘੁੰਮਦੀ ਹੈ। ਪਰਿਵਾਰ ਵਿੱਚ ਨਵੀਂ ਨੂੰਹ ਮੋਹਿਨੀ ਦੇ ਆਉਣ ਨਾਲ ਘਟਨਾਵਾਂ ਦਾ ਸਿਲਸਿਲਾ ਸ਼ੁਰੂ ਹੁੰਦਾ ਹੈ, ਜੋ ਹੌਲੀ-ਹੌਲੀ ਇੱਕ ਰਹੱਸਮਈ ਅਤੇ ਕਾਲਪਨਿਕ ਦੁਨੀਆ ਦਾ ਦਰਵਾਜ਼ਾ ਖੋਲ੍ਹ ਦਿੰਦਾ ਹੈ।

ਹਿਮਾਂਸ਼ੂ ਸ਼ਰਮਾ ਅਤੇ ਦਿਵਿਆ ਨਿਧੀ ਸ਼ਰਮਾ ਦੁਆਰਾ ਲਿਖੀ ਗਈ, ਫਿਲਮ ਦਾ ਨਿਰਮਾਣ ਆਨੰਦ ਐਲ. ਰਾਏ ਅਤੇ ਹਿਮਾਂਸ਼ੂ ਸ਼ਰਮਾ ਦੁਆਰਾ ਕੀਤਾ ਗਿਆ ਹੈ। ਜੀ.ਵੀ. ਪ੍ਰਕਾਸ਼ ਕੁਮਾਰ ਨੇ ਫਿਲਮ ਲਈ ਸੰਗੀਤ ਤਿਆਰ ਕੀਤਾ ਹੈ।  "ਨਈ ਨਵੇਲੀ" 16 ਅਕਤੂਬਰ 2026 ਨੂੰ ਦੁਸਹਿਰੇ ਦੇ ਮੌਕੇ 'ਤੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

  • Yami Gautam Dhar
  • blessings
  • Patna Sahib gurudwara

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ ਦੋਸ਼ਾਂ 'ਤੇ ਬੋਲੀ ਕੋਮਲ ਰਾਣੀ

NEXT STORY

Stories You May Like

  • actress yami gautam to perform   ravan vadh   at luv kush ramlila
    ਅਦਾਕਾਰਾ ਯਾਮੀ ਗੌਤਮ ਲਵ ਕੁਸ਼ ਰਾਮਲੀਲਾ 'ਚ ਕਰੇਹੀ ਰਾਵਣ ਦਹਿਣ
  • preparations begin for the birth anniversary of sri guru gobind singh ji
    ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਸ਼ੁਰੂ, ਸਮਰਾਟ ਚੌਧਰੀ ਤਖ਼ਤ ਸ੍ਰੀ ਪਟਨਾ ਸਾਹਿਬ ਨਤਮਸਤਕ
  • sara ali khan  ayushmann khurrana  sri harmandir sahib
    ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਭਾਵੁਕ ਹੋ ਗਈ ਸਾਰਾ ਅਲੀ ਖ਼ਾਨ, ਨਹੀਂ ਰੋਕ ਸਕੀ ਹੰਝੂ
  • religious preacher murari bapu paid obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਧਾਰਮਿਕ ਕਥਾਵਾਚਕ ਮੁਰਾਰੀ ਬਾਪੂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • prayer offered at sri akal takht sahib for justice for parvinder jhota
    ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਅਰਦਾਸ (ਵੀਡੀਓ)
  • decoration of lights and flowers begins at sri harmandir sahib
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਾਈਟਾਂ ਤੇ ਫੁੱਲਾਂ ਦੀ ਸਜਾਵਟ ਸ਼ੁਰੂ
  • 49 member delegation of pakistani sikhs paid obeisance at sri harmandir sahib
    ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ
  • punjab governor in fatehgarh sahib
    ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮਾਤਾ ਸ੍ਰੀ ਚਕਰੇਸ਼ਵਰੀ ਦੇਵੀ ਜੈਨ ਮੰਦਰ ਵਿਖੇ ਨਤਮਸਤਕ ਹੋਏ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • many punjabi artists came to dinesh auluck s house
      ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
    • dinesh auluck honey singh  divit auluck tears
      ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
    • shah rukh khan shares a heartfelt handwritten message for fans outside   mannat
      ਸ਼ਾਹਰੁਖ ਖਾਨ ਨੇ 'ਮੰਨਤ' ਦੇ ਬਾਹਰ ਪ੍ਰਸ਼ੰਸਕਾਂ ਲਈ  ਭਾਵੁਕ ਹੱਥ ਲਿਖਤ Message...
    • shahrukh releases the song   tu mil jaye   from the film   king   on his birthday
      ਸ਼ਾਹਰੁਖ ਖਾਨ ਨੇ ਜਨਮਦਿਨ ਮੌਕੇ ਰਿਲੀਜ਼ ਕੀਤਾ ਫਿਲਮ "ਕਿੰਗ" ਦਾ ਪਹਿਲਾ ਗਾਣਾ "ਤੂ...
    • the library  opened at the nita mukesh ambani cultural centre
      ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ’ਚ ‘ਦਿ ਲਾਈਬ੍ਰੇਰੀ’ ਖੁੱਲ੍ਹੀ
    • rumors circulate about the death of   chicken leg piece   fame ulhas kamte
      'ਚਿਕਨ ਲੈੱਗ ਪੀਸ' ਫੇਮ ਉੱਲਹਾਸ ਕਾਮਟੇ ਦੀ ਮੌਤ ਦੀ ਉੱਡੀ ਖਬਰ! ਜਾਣੋ ਕੀ ਹੈ ਸੱਚ
    • court issues fresh summons to bollywood actor nora fatehi as witness
      'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...
    • famous actor left the world at a young age
      ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...
    • amid security threat amitabh bachchan greets fans from behind bulletproof shell
      ਧਮਕੀ ਮਗਰੋਂ 'ਜਲਸਾ' ਦੇ ਬਾਹਰ ਵਧਾਈ ਗਈ ਸੁਰੱਖਿਆ ! ਬੁਲੇਟਪਰੂਫ ਸ਼ੀਸ਼ੇ ਪਿੱਛੋਂ Big...
    • veteran filmmaker passes away at the age of 93
      ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +