Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    2:34:48 PM

  • big threat to the youth of punjab

    ਪੰਜਾਬ ਦੇ ਨੌਜਵਾਨਾਂ ਲਈ ਵੱਡਾ ਖ਼ਤਰਾ! ਇਸ ਡਰਾਉਣੀ...

  • digital locker facility launched at 7 stations including jalandhar city

    ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7...

  • team india announced for odi series in england

    ਇੰਗਲੈਂਡ 'ਚ ਵਨਡੇ ਸੀਰੀਜ਼ ਲਈ ਟੀਮ ਇੰਡੀਆ ਦਾ...

  • boy brutally murdered after being cornered on the road in patiala

    ਪਟਿਆਲਾ ਵਿਖੇ ਰਸਤੇ 'ਚ ਘੇਰ ਨੌਜਵਾਨ ਦਾ ਬੇਰਹਿਮੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਯਸ਼ ਚੋਪੜਾ ਫਾਊਂਡੇਸ਼ਨ ਨੇ ‘ਸਾਥੀ ਪ੍ਰੋਗਰਾਮ 2026’ ਦੀ ਸ਼ੁਰੂਆਤ ਕੀਤੀ

ENTERTAINMENT News Punjabi(ਤੜਕਾ ਪੰਜਾਬੀ)

ਯਸ਼ ਚੋਪੜਾ ਫਾਊਂਡੇਸ਼ਨ ਨੇ ‘ਸਾਥੀ ਪ੍ਰੋਗਰਾਮ 2026’ ਦੀ ਸ਼ੁਰੂਆਤ ਕੀਤੀ

  • Edited By Cherry,
  • Updated: 24 Feb, 2026 12:13 PM
Entertainment
yash chopra foundation launches  saathi program 2026
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਯਸ਼ ਚੋਪੜਾ ਫਾਊਂਡੇਸ਼ਨ, ਜੋ ਯਸ਼ ਰਾਜ ਫਿਲਮਜ਼ ਦੀ ਬ੍ਰਾਂਚ ਹੈ, ਨੇ ‘ਸਾਥੀ ਪ੍ਰੋਗਰਾਮ’ ਦੇ ਸ਼ੁਰੂਆਤ ਦਾ ਐਲਾਨ ਕੀਤਾ ਹੈ। ਇਹ ਸਾਲ ਭਰ ਚੱਲਣ ਵਾਲੀ ਕਲਿਆਣਕਾਰੀ ਪਹਿਲ ਹੈ, ਜਿਸ ਦਾ ਉਦੇਸ਼ ਫਿਲਮ ਉਦਯੋਗ ਨਾਲ ਜੁੜੇ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਿਰੰਤਰ ਅਤੇ ਬਣਦੀ ਸਹਾਇਤਾ ਮੁਹੱਈਆ ਕਰਨਾ ਹੈ।

ਇਸ ਪਹਿਲ ਦੇ ਤਹਿਤ ਮਹੀਨੇਵਾਰ ਘਰੇਲੂ ਸਹਾਇਤਾ ਦੇ ਮਾਧਿਅਮ ਨਾਲ ਖੁਰਾਕ ਸੁਰੱਖਿਆ ਨੂੰ ਮਜ਼ਬੂਤ ਕਰਨਾ, ਦਵਾਈਆਂ ਅਤੇ ਜ਼ਰੂਰੀ ਜਾਂਚ ਸਣੇ ਸਿਹਤ ਸੇਵਾਵਾਂ ਤੱਕ ਪਹੁੰਚ ਯਕੀਨੀ ਕਰਨਾ, ਬੱਚਿਆਂ ਦੀ ਸਿੱਖਿਆ ਅਤੇ ਪੜ੍ਹਾਈ ਨਾਲ ਜੁੜੀਆਂ ਜ਼ਰੂਰਤਾਂ ਲਈ ਸਹਾਇਤਾ ਅਤੇ ਸਾਲਾਨਾ ਜੱਦੀ ਸਥਾਨ ਯਾਤਰਾ ਸਣੇ ਜ਼ਰੂਰੀ ਯਾਤਰਾ ਸਹਿਯੋਗ ਸ਼ਾਮਿਲ ਹੈ। ਸੇਵਾ-ਮੁਕਤ ਫਿਲਮ ਕਰਮੀਆਂ (60 ਸਾਲ ਅਤੇ ਵੱਧ) ਅਤੇ ਦਿਵਿਆਂਗ ਵਿਅਕਤੀਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ, ਇਹ ਮੰਨਦੇ ਹੋਏ ਕਿ ਉਨ੍ਹਾਂ ਦੀਆਂ ਸਿਹਤ ਸਬੰਧੀ ਜ਼ਰੂਰਤਾਂ ਵੱਧ ਹੁੰਦੀਆਂ ਹਨ ਅਤੇ ਆਮਦਨ ਦੇ ਮੌਕੇ ਸੀਮਿਤ ਹੁੰਦੇ ਹਨ। ਸਾਥੀ ਪ੍ਰੋਗਰਾਮ ਲਈ ਯੋਗਤਾ ਵਿੱਚ ਮਾਨਤਾ ਪ੍ਰਾਪਤ ਯੂਨੀਅਨਾਂ ਤੋਂ ਰਜਿਸਟਰਡ ਸਰਗਰਮ ਫਿਲਮ ਉਦਯੋਗ ਕਰਮੀ, ਘੱਟ ਆਮਦਨ ਤੇ ਸਕੂਲ ਜਾਂ ਕਾਲਜ ’ਚ ਪੜ੍ਹਨ ਵਾਲੇ ਬੱਚਿਆਂ ਵਾਲੇ ਪਰਿਵਾਰ, ਨਿਰੰਤਰ ਸਿਹਤ ਅਤੇ ਇਲਾਜ਼ ਸਬੰਧੀ ਲੋੜਾਂ ਦਾ ਸਾਹਮਣਾ ਕਰ ਰਹੇ ਸੀਨੀਅਰ ਕਰਮੀ ਸ਼ਾਮਿਲ ਹਨ।

  • Yash Chopra Foundation
  • launch
  • Saathi Program 2026

ਪਿਤਾ ਤੋਂ ਇਹੀ ਸਿੱਖਦੀ ਹਾਂ ‘ਜੋ ਕੰਟਰੋਲ ’ਚ ਹੈ, ਉਸੇ ’ਤੇ ਫੋਕਸ ਕਰੋ’ : ਸ਼ਨਾਇਆ ਕਪੂਰ

NEXT STORY

Stories You May Like

  • indus mahakumbh 2026 indus river
    ਸਿੰਧੂ ਮਹਾਂਕੁੰਭ ​​2026: ਸਿੰਧੂ ਤਟ 'ਤੇ ਗੂੰਜੇਗੀ ਭਾਰਤ ਦੀ ਸੱਭਿਅਤਾ, ਸੱਭਿਆਚਾਰ ਤੇ ਰਾਸ਼ਟਰੀ ਚੇਤਨਾ
  • 2026 kawasaki ninja 500
    ਸਪੋਰਟੀ ਲੁੱਕ ਤੇ ਦਮਦਾਰ ਫੀਚਰਜ਼ ਨਾਲ ਭਾਰਤ 'ਚ ਲਾਂਚ ਹੋਈ 2026 Kawasaki Ninja 500, ਜਾਣੋ ਕੀਮਤ
  • supreme court  neet ug 2026 petitions
    ਸੁਪਰੀਮ ਕੋਰਟ ਨੇ NEET-UG 2026 ਨਾਲ ਸਬੰਧਤ ਪਟੀਸ਼ਨਾਂ 'ਤੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ
  • sahibzada farhan to captain pakistan cricket team at 2026 asian games
    ਸਾਹਿਬਜ਼ਾਦਾ ਫਰਹਾਨ 2026 ਏਸ਼ੀਆਈ ਖੇਡਾਂ ਵਿੱਚ ਪਾਕਿਸਤਾਨ ਕ੍ਰਿਕਟ ਟੀਮ ਦੀ ਕਰਨਗੇ ਕਪਤਾਨੀ
  •  passenger facilitation day 2026  grand celebration at amritsar airport
    ਅੰਮ੍ਰਿਤਸਰ ਏਅਰਪੋਰਟ ’ਤੇ ‘ਯਾਤਰੀ ਸੁਵਿਧਾ ਦਿਵਸ-2026’ ਦਾ ਸ਼ਾਨਦਾਰ ਆਯੋਜਨ
  • dr t v somanathan reviews preparations for neet re exam 2026
    ਕੈਬਨਿਟ ਸੈਕਟਰੀ ਡਾ. ਟੀ. ਵੀ. ਸੋਮਨਾਥਨ ਨੇ NEET Re-Exam 2026 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • preparations for sir 2026 in full swing
    SIR-2026 ਦੀਆਂ ਤਿਆਰੀਆਂ ਤੇਜ਼, DC ਮਿੱਤਲ ਨੇ ਪੋਲਿੰਗ ਬੂਥਾਂ ਦਾ ਕੀਤਾ ਨਿਰੀਖਣ
  • fifa world cup 2026 prize money increased by 50 percent
    FIFA World Cup 2026: ਪ੍ਰਾਈਜ਼ ਮਨੀ 'ਚ 50 ਫ਼ੀਸਦੀ ਦਾ ਵਾਧਾ, ਜੇਤੂ ਟੀਮ 'ਤੇ ਹੋਵੇਗੀ 476 ਕਰੋੜ ਰੁਪਏ ਦੀ ਬਾਰਿਸ਼
  • digital locker facility launched at 7 stations including jalandhar city
    ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7 ਸਟੇਸ਼ਨਾਂ 'ਤੇ ਸ਼ੁਰੂ ਹੋਈ ਇਹ ਖ਼ਾਸ...
  • bjp national president nitin nabin performed yoga at lpu
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ LPU 'ਚ ਕੀਤਾ ਯੋਗ
  • gangster network exposed in punjab
    ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
  • pinkoo tv dada ji video teaches the importance of relationships
    Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ...
  • alert in 18 districts of punjab today
    ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
  • nitin nabin met sunil jakhar
    ਨਿਤਿਨ ਨਬੀਨ ਨੂੰ ਮਿਲੇ ਜਾਖੜ, ਪੰਜਾਬ ਦੇ ਸਿਆਸੀ ਹਾਲਾਤ ’ਤੇ ਹੋਈ ਚਰਚਾ
  • punjab bjp nitin nabin  jalandhar
    ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਖਿੜੇਗਾ ਭਾਰਤੀ ਜਨਤਾ ਪਾਰਟੀ ਦਾ ਕਮਲ : ਨਿਤਿਨ...
  • bjp national president nitin nabin reaches jalandhar video
    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ, ਕੱਢਿਆ ਵਿਸ਼ਾਲ ਰੋਡ ਸ਼ੋਅ (ਵੀਡੀਓ)
Trending
Ek Nazar
sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • mother gets emotional on late singer rajveer jawanda  s birthday
      'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...
    • ab hoga hisab   is an emotional drama set in the backof punjab
      ਪੰਜਾਬ ਦੀ ਪਿੱਠਭੂਮੀ ’ਤੇ ਰਚਿਆ ਗਿਆ ਇਮੋਸ਼ਨਲ ਡਰਾਮਾ ਹੈ ‘ਅਬ ਹੋਗਾ ਹਿਸਾਬ’
    • shooting for jacqueline  s first full fledged horror film to begin this month
      ਜੈਕਲੀਨ ਫਰਨਾਂਡੀਜ਼ ਦੀ ਪਹਿਲੀ ਹਾਰਰ ਫਿਲਮ ਦੀ ਸ਼ੂਟਿੰਗ ਇਸ ਮਹੀਨੇ ਹੋਵੇਗੀ ਸ਼ੁਰੂ
    • teaser of   batwara 1947   released
      ਸੰਨੀ ਦਿਓਲ ਦੀ ਫਿਲਮ 'ਬਟਵਾਰਾ 1947' ਦਾ ਟੀਜ਼ਰ ਰਿਲੀਜ਼
    • poster released for kajal aggarwal and shreyas talpade s  the india story
      ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ ਫਿਲਮ 'ਦਿ ਇੰਡੀਆ ਸਟੋਰੀ' ਦਾ ਪੋਸਟਰ ਜਾਰੀ
    • ram charan  s   peddi   grosses over  400 crore at the box office
      ਰਾਮ ਚਰਨ ਦੀ "ਪੈਡੀ" ਦਾ ਬਾਕਸ ਆਫਿਸ ਕਬਜ਼ਾ, ਦੁਨੀਆ ਭਰ 'ਚ ਕੀਤੀ ₹400 ਕਰੋੜ ਤੋਂ...
    • hyderabad court summons allu arjun in sandhya theatre stampede case
      ਥੀਏਟਰ ਭਾਜੜ ਮਾਮਲਾ: ਅਦਾਲਤ ਨੇ ਅੱਲੂ ਅਰਜੁਨ ਤੇ ਹੋਰਾਂ ਨੂੰ ਜਾਰੇ ਕੀਤਾ ਸੰਮਨ
    • bhairavam   to have its world television premiere on zee cinema
      ਜ਼ੀ ਸਿਨੇਮਾ 'ਤੇ ਹੋਵੇਗਾ ਫਿਲਮ 'ਭੈਰਵਮ' ਵਰਲਡ ਟੈਲੀਵਿਜ਼ਨ ਪ੍ਰੀਮੀਅਰ
    • song shoot wrapped up for rashmika mandanna s film  mysaa
      ਰਸ਼ਮਿਕਾ ਮੰਦਾਨਾ ਦੀ ਫਿਲਮ 'ਮਾਈਸਾ' ਦੇ ਗਾਣੇ ਦੀ ਸ਼ੂਟਿੰਗ ਪੂਰੀ
    • los angeles declares january 6th as diljit dosanjh day
      ਛਾ ਗਿਆ ਦੋਸਾਂਝਾਵਾਲਾ ! 6 ਜਨਵਰੀ ਨੂੰ ਲਾਸ ਏਂਜਲਸ ਨੇ ਐਲਾਨਿਆ 'Diljit Dosanjh...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +