Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 24, 2026

    7:28:38 PM

  • pm evacuated from home due to safety threat

    ਆਸਟ੍ਰੇਲੀਆਈ PM ਨੂੰ ਮਿਲੀ ਬੰਬ ਨਾਲ ਉਡਾਉਣ ਦੀ...

  • ngt orders closure of stone crushers

    ਪੰਜਾਬ : ਗੈਰ-ਕਾਨੂੰਨੀ ਮਾਈਨਿੰਗ 'ਤੇ NGT ਦੀ ਵੱਡੀ...

  • sukhpal khaira chief minister bhagwant mann village

    ਸੁਖਪਾਲ ਖਹਿਰਾ ਵੱਲੋਂ CM ਮਾਨ 'ਤੇ ਸਤੌਜ ਪਿੰਡ 'ਚ...

  • 11 crore proerpty seized

    'ਝੁੱਗੀ ਵਾਲੇ' ਦੀ 11 ਕਰੋੜ ਦੀ ਪ੍ਰਾਪਰਟੀ ਕੁਰਕ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਯਸ਼ ਰਾਜ ਫਿਲਮਜ਼ ਨੇ 'ਵਾਰ 2' ਦੇ ਡਾਂਸ-ਆਫ 'ਜਨਾਬ ਏ ਆਲੀ' ਦੀ ਪਹਿਲੀ ਝਲਕ ਕੀਤੀ ਜਾਰੀ

ENTERTAINMENT News Punjabi(ਤੜਕਾ ਪੰਜਾਬੀ)

ਯਸ਼ ਰਾਜ ਫਿਲਮਜ਼ ਨੇ 'ਵਾਰ 2' ਦੇ ਡਾਂਸ-ਆਫ 'ਜਨਾਬ ਏ ਆਲੀ' ਦੀ ਪਹਿਲੀ ਝਲਕ ਕੀਤੀ ਜਾਰੀ

  • Edited By Cherry,
  • Updated: 07 Aug, 2025 01:49 PM
Entertainment
yash raj films releases first look of   war 2   dance off   janaab e aali
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ)- ਯਸ਼ ਰਾਜ ਫਿਲਮਜ਼ (YRF) ਨੇ ਆਪਣੀ ਸਪਾਈ ਯੂਨੀਵਰਸ ਦੀ ਫਿਲਮ 'ਵਾਰ 2' ਦੇ ਸਭ ਤੋਂ ਚਰਚਿਤ ਗੀਤ 'ਜਨਾਬ ਏ ਆਲੀ' ਦਾ ਪਹਿਲਾ ਲੁੱਕ ਜਾਰੀ ਕੀਤਾ ਹੈ। 'ਜਨਾਬ ਏ ਆਲੀ' ਗੀਤ ਭਾਰਤ ਦੇ ਦੋ ਸਭ ਤੋਂ ਵਧੀਆ ਡਾਂਸਰ-ਅਦਾਕਾਰ ਰਿਤਿਕ ਰੋਸ਼ਨ ਅਤੇ ਜੂਨੀਅਰ ਐੱਨ.ਟੀ.ਆਰ. ਵਿਚਕਾਰ ਉਹ ਡਾਂਸ ਯੁੱਧ ਹੈ, ਜਿਸਦਾ ਦਰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਇਸ ਟਰੈਕ ਨੂੰ ਪ੍ਰੀਤਮ ਨੇ ਕੰਪੋਜ਼ ਕੀਤਾ ਹੈ। ਇਸਨੂੰ ਸਚੇਤ ਟੰਡਨ ਅਤੇ ਸਾਜ ਭੱਟ ਨੇ ਗਾਇਆ ਹੈ, ਅਤੇ ਇਸਦੇ ਬੋਲ ਅਮਿਤਾਭ ਭੱਟਾਚਾਰੀਆ ਨੇ ਲਿਖੇ ਹਨ। ਇਹ ਇੱਕ ਊਰਜਾਵਾਨ ਅਤੇ ਜੋਸ਼ੀਲਾ ਡਾਂਸ ਐਂਥਮ ਹੈ, ਜੋ ਦਰਸ਼ਕਾਂ ਦੇ ਦਿਲਾਂ ਦੀ ਧੜਕਣ ਨੂੰ ਤੇਜ਼ ਕਰ ਦੇਵੇਗਾ।

 

 
 
 
 
 
View this post on Instagram
 
 
 
 
 
 
 
 
 
 
 

A post shared by Yash Raj Films (@yrf)

ਭਾਰਤੀ ਸਿਨੇਮਾ ਦੇ ਸਭ ਤੋਂ ਵੱਡੇ ਪ੍ਰੋਜੈਕਟਾਂ ਨੂੰ ਇੱਕ ਵੱਖਰੇ ਤਰੀਕੇ ਨਾਲ ਲਿਆਉਣ ਲਈ ਜਾਣੇ ਜਾਂਦੇ ਆਦਿਤਿਆ ਚੋਪੜਾ ਹੁਣ 'ਵਾਰ 2' ਲਈ 'ਕਜਰਾ ਰੇ' (ਬੰਟੀ ਔਰ ਬਬਲੀ) ਅਤੇ 'ਕਮਲੀ' (ਧੂਮ 3) ਦੀ ਸਮਾਰਟ ਰਿਲੀਜ਼ ਸਟਰੈਟਜੀ ਨੂੰ ਦੁਹਰਾ ਰਹੇ ਹਨ। ਉਨ੍ਹਾਂ ਨੇ 'ਜਾਨਬ ਏ ਆਲੀ' ਦਾ ਪੂਰਾ ਗੀਤ ਔਨਲਾਈਨ ਰਿਲੀਜ਼ ਨਾ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਦਰਸ਼ਕਾਂ ਨੂੰ ਰਿਤਿਕ ਅਤੇ ਐੱਨ.ਟੀ.ਆਰ. ਨੂੰ ਵੱਡੇ ਪਰਦੇ 'ਤੇ ਇਕੱਠੇ ਡਾਂਸ ਕਰਦੇ ਦੇਖਣ ਦਾ ਜਾਦੂਈ ਅਨੁਭਵ ਮਿਲ ਸਕੇ, ਜਿਸ ਤਰ੍ਹਾਂ ਇਸਨੂੰ ਡਿਜ਼ਾਈਨ ਕੀਤਾ ਗਿਆ ਹੈ।

ਯਸ਼ ਰਾਜ ਫਿਲਮਜ਼ ਚਾਹੁੰਦਾ ਹੈ ਕਿ ਲੋਕ ਇਸ ਅਨੁਭਵ ਲਈ ਸਿਨੇਮਾਘਰਾਂ ਵਿੱਚ ਆਉਣ, ਜਿਵੇਂ 'ਕਜਰਾ ਰੇ' ਅਤੇ 'ਕਮਲੀ' ਨੇ ਪਹਿਲਾਂ ਸਿਨੇਮਾਘਰਾਂ ਵਿੱਚ ਹਲਚਲ ਮਚਾ ਦਿੱਤੀ ਸੀ। ਫਿਲਮ 'ਵਾਰ 2' ਦਾ ਨਿਰਦੇਸ਼ਨ ਅਯਾਨ ਮੁਖਰਜੀ ਦੁਆਰਾ ਕੀਤਾ ਗਿਆ ਹੈ ਅਤੇ ਇਸ ਵਿੱਚ ਕਿਆਰਾ ਅਡਵਾਨੀ ਮੁੱਖ ਭੂਮਿਕਾ ਵਿੱਚ ਹੈ। 'ਵਾਰ 2' 14 ਅਗਸਤ 2025 ਨੂੰ ਹਿੰਦੀ, ਤੇਲਗੂ ਅਤੇ ਤਾਮਿਲ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਰਹੀ ਹੈ।

  • Yash Raj Films
  • first look
  • War 2
  • dance off
  • Janaab e Aali

ਇਸ ਦਿਨ ਰਿਲੀਜ਼ ਹੋਵੇਗੀ ਮਨੋਜ ਬਾਜਪਈ ਦੀ ਫਿਲਮ ‘Inspector Zende'

NEXT STORY

Stories You May Like

  • jsw mg motor india launches india  s first   mg magister d  segment suv
    JSW-MG ਮੋਟਰ ਇੰਡੀਆ ਨੇ ਪੇਸ਼ ਕੀਤੀ ਭਾਰਤ ਦੀ ਪਹਿਲੀ ‘ਐੱਮਜੀ ਮੈਜੈਸਟਰ ਡੀ+ ਸੈਗਮੈਂਟ SUV’
  • antf arrests 2 smugglers from firozpur with 2 kg 23 grams of heroin
    2 ਕਿਲੋ 23 ਗ੍ਰਾਮ ਹੈਰੋਇਨ ਸਮੇਤ ਏ. ਐੱਨ. ਟੀ. ਐੱਫ਼. ਨੇ ਫਿਰੋਜ਼ਪੁਰ ਦੇ 2 ਸਮੱਗਲਰਾਂ ਨੂੰ ਕੀਤਾ ਗ੍ਰਿਫ਼ਤਾਰ
  • farzi 2  is in the works  shahid kapoor confirms
    ਸ਼ਾਹਿਦ ਕਪੂਰ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ੁਸ਼ਖ਼ਬਰੀ! 'ਫਰਜ਼ੀ 2' ਦੀ ਤਿਆਰੀ ਸ਼ੁਰੂ, ਅਦਾਕਾਰ ਨੇ ਖੁਦ ਕੀਤੀ ਪੁਸ਼ਟੀ
  • rajya sabha elections  election commission  indianpolitics
    ਇਕ ਵਾਰ ਫ਼ਿਰ ਪੈਣਗੀਆਂ ਵੋਟਾਂ ! ਰਾਜ ਸਭਾ ਦੀਆਂ 37 ਸੀਟਾਂ ਲਈ ਚੋਣ ਕਮਿਸ਼ਨ ਨੇ ਜਾਰੀ ਕੀਤਾ ਸ਼ਡਿਊਲ
  • raja warring expressed concern over the death of 2 punjab police personnel
    ਪੰਜਾਬ ਪੁਲਸ ਦੇ 2 ਮੁਲਾਜ਼ਮਾਂ ਦੀ ਮੌਤ 'ਤੇ ਰਾਜਾ ਵੜਿੰਗ ਨੇ ਪ੍ਰਗਟਾਈ ਚਿੰਤਾ, ਸੂਬਾ ਤੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ
  • chiranjeevi announces names of ram charan  upasana  s twin babies
    ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ ਐਲਾਨੇ ਬੇਹੱਦ ਖਾਸ ਨਾਂ
  • heavy rains expected for next 2 days
    ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • sudev nair  s first look as karmadi in yash  s   toxic   released
    'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ
  • two members of bki module arrested in firing and extortion case
    ਗੋਲੀਬਾਰੀ ਤੇ ਫਿਰੌਤੀ ਦੇ ਮਾਮਲੇ 'ਚ BKI ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
  • jalandhar  town showroom cctv
    ਜਲੰਧਰ ਦੇ ਮਾਡਲ ਟਾਊਨ ਦਾ ਸ਼ੋਅਰੂਮ ਬਣਿਆ ਜੰਗ ਦਾ ਅਖਾੜਾ, CCTV 'ਚ ਕੈਦ ਹੋਈ ਪੂਰੀ...
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • married woman commits suicide in jalandhar
    ਜਲੰਧਰ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮ
  • weather be like in punjab in the coming days read the latest update
    ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ, ਪੜ੍ਹੋ ਤਾਜ਼ਾ...
  • sukhpal khaira  bdpo kulwinder randhawa
    ਸੁਖਪਾਲ ਖਹਿਰਾ ਦਾ ਦੋਸ਼ ਭ੍ਰਿਸ਼ਟ ਤੇ ਦਾਗੀ BDPO ਕੁਲਵਿੰਦਰ ਰੰਧਾਵਾ ਦਾ ਕਰੋ ਤੁਰੰਤ...
  • congress gave memorandum to dc
    ਕਿਸਾਨਾਂ-ਵਪਾਰੀਆਂ ਦੇ ਹੱਕਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਨੀਤੀ ਨੂੰ ਸਵੀਕਾਰ ਨਹੀਂ...
  • three girls  including two sisters  missing
    ਜਲੰਧਰ 'ਚ ਪਿਆ ਭੜਥੂ, ਦੋ ਭੈਣਾਂ ਸਮੇਤ ਤਿੰਨ ਕੁੜੀਆਂ ਲਾਪਤਾ
Trending
Ek Nazar
samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

militants kill six policemen in pakistan  s khyber pakhtunkhwa

DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਪੁਲਸ ਵੈਨ 'ਤੇ ਅੱਤਵਾਦੀ...

diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

aditya pancholi case

ਰੇਪ ਦੇ ਇਲਜ਼ਾਮ ਲਗਾ ਖੁਦ ਹੀ ਜਾਂਚ ਤੋਂ ਭੱਜ ਰਹੀ ਅਦਾਕਾਰਾ ! ਆਦਿਤਿਆ ਪੰਚੋਲੀ...

sea pawan hans helicopter emergency landing

ਸਮੁੰਦਰ ਵਿਚਾਲੇ 'ਪਵਨ ਹੰਸ' ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, 7 ਲੋਕ ਸਨ ਸਵਾਰ

famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

the struggle filled story of a veteran actor

ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ...

gold and silver prices rise sharply

Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ, ਵਿੱਤ ਮੰਤਰੀ ਨੇ ਦੱਸਿਆ ਕਾਰਨ

school closed on holi 2026 school ki chutti in up bihar delhi

3 ਜਾਂ 4 ਮਾਰਚ? ਜਾਣੋਂ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਹੋਲੀ ਦੀ ਛੁੱਟੀ

rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actor goes river rafting raft capsizes in ganga
      ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ
    • yash chopra foundation launches  saathi program 2026
      ਯਸ਼ ਚੋਪੜਾ ਫਾਊਂਡੇਸ਼ਨ ਨੇ ‘ਸਾਥੀ ਪ੍ਰੋਗਰਾਮ 2026’ ਦੀ ਸ਼ੁਰੂਆਤ ਕੀਤੀ
    • shanaya movie tu yaa main
      ਪਿਤਾ ਤੋਂ ਇਹੀ ਸਿੱਖਦੀ ਹਾਂ ‘ਜੋ ਕੰਟਰੋਲ ’ਚ ਹੈ, ਉਸੇ ’ਤੇ ਫੋਕਸ ਕਰੋ’ : ਸ਼ਨਾਇਆ...
    • powerful trailer of the film  subedar  released
      ਅਨਿਲ ਕਪੂਰ ਦਾ ਦਮਦਾਰ ਐਕਸ਼ਨ ਅਵਤਾਰ ! ਫਿਲਮ 'ਸੂਬੇਦਾਰ' ਦਾ ਟ੍ਰੇਲਰ ਰਿਲੀਜ਼
    • pooja bhatt s 3 big controversies
      B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...
    • this famous actress  s journey has been filled with controversies
      ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...
    • sanjay dutt shares pictures from his meeting with cm yogi adityanath
      ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ
    • the struggle filled story of a veteran actor
      ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ...
    • rasha thadani seen devoted to lord shiva
      ਮਹਾਦੇਵ ਦੀ ਭਗਤੀ 'ਚ ਲੀਨ ਨਜ਼ਰ ਆਈ ਰਾਸ਼ਾ ਥਡਾਨੀ
    • sudev nair  s first look as karmadi in yash  s   toxic   released
      'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +