Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 28, 2026

    9:29:01 PM

  • power outage in punjab

    Punjab ਦੇ ਇਨ੍ਹਾਂ ਇਲਾਕਿਆਂ 'ਚ 6 ਘੰਟੇ ਬਿਜਲੀ...

  • rahul gandhi  s barnala rally a bunch of lies  ashwani sharma

    ਰਾਹੁਲ ਗਾਂਧੀ ਦੀ ਬਰਨਾਲਾ ਰੈਲੀ ਝੂਠ ਦਾ ਪੁਲੰਦਾ :...

  • majithia attacks aap government in gurdaspur case

    ਗੁਰਦਾਸਪੁਰ ਮਾਮਲੇ 'ਚ ਮਜੀਠੀਆ ਨੇ 'ਆਪ' ਸਰਕਾਰ...

  • aap  s countdown begins in punjab  pratap bajwa

    ਪੰਜਾਬ 'ਚ 'ਆਪ' ਦੀ ਉਲਟੀ ਗਿਣਤੀ ਸ਼ੁਰੂ : ਪ੍ਰਤਾਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • Year Ender 2021: ਇਸ ਸਾਲ ਦੀਆਂ ਉਹ ਬਾਲੀਵੁੱਡ ਫਿਲਮਾਂ ਜੋ OTT 'ਤੇ ਵੀ ਰਹੀਆਂ ਫਲਾਪ

ENTERTAINMENT News Punjabi(ਤੜਕਾ ਪੰਜਾਬੀ)

Year Ender 2021: ਇਸ ਸਾਲ ਦੀਆਂ ਉਹ ਬਾਲੀਵੁੱਡ ਫਿਲਮਾਂ ਜੋ OTT 'ਤੇ ਵੀ ਰਹੀਆਂ ਫਲਾਪ

  • Edited By Aarti Dhillon,
  • Updated: 26 Dec, 2021 01:29 PM
Mumbai
year ender 2021 this year s bollywood movies that also flop on ott
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਸਾਲ 2021 ਬਾਲੀਵੁੱਡ ਲਈ ਕਈ ਮਾਇਨਿਆਂ 'ਤੋਂ ਫਿੱਕਾ ਰਿਹਾ ਹੈ। ਕੋਰੋਨਾ ਦੀ ਦੂਜੀ ਲਹਿਰ ਦੌਰਾਨ ਮਾਰਚ 'ਚ ਸਿਨੇਮਾਘਰਾਂ ਦੇ ਬੰਦ ਹੋਣ ਦੇ ਚੱਲਦੇ ਕਈ ਫਿਲਮਾਂ ਨੂੰ ਓ.ਟੀ.ਟੀ 'ਤੇ ਰਿਲੀਜ਼ ਕਰਨਾ ਪਿਆ ਪਰ ਇਥੇ ਵੀ ਇਨ੍ਹਾਂ ਫਿਲਮਾਂ ਨੂੰ ਚੰਗਾ ਰਿਸਪਾਂਸ ਨਹੀਂ ਮਿਲਿਆ। ਇਸ ਸਾਲ ਰਿਲੀਜ਼ ਹੋਣ ਵਾਲੀਆਂ ਕਈਆਂ ਫਿਲਮਾਂ ਅਜਿਹੀਆਂ ਸਨ ਜੋ ਦਰਸ਼ਕਾਂ ਦੇ ਨਾ ਤਾਂ ਦਿਲ 'ਚ ਉਤਰੀਆਂ, ਨਾ ਹੀ ਦਿਮਾਗ 'ਚ, ਕੁੱਲ ਮਿਲਾ ਕੇ ਫਿੱਕੀਆਂ ਰਹੀਆਂ। ਹੁਣ ਸਾਲ ਖਤਮ ਹੋਣ ਵਾਲਾ ਹੈ। ਅਜਿਹੇ 'ਚ ਅਸੀਂ ਤੁਹਾਨੂੰ ਯਾਦ ਦਿਵਾਉਣਾ ਚਾਹੁੰਦੇ ਹਾਂ ਕਿ ਅਜਿਹੀਆਂ ਹੀ ਕੁਝ ਫਿਲਮਾਂ ਜੋ ਆਪਣਾ ਅਸਰ ਛੱਡਣ 'ਚ ਪੂਰੀ ਤਰ੍ਹਾਂ ਨਾਲ ਨਾਕਾਮ ਰਹੀਆਂ। ਆਓ ਇਕ ਨਜ਼ਰ ਮਾਰਦੇ ਹਾਂ ਅਜਿਹੀਆਂ ਹੀ ਪੰਜ ਬਾਲੀਵੁੱਡ ਫਿਲਮਾਂ 'ਤੇ, ਜਿਨ੍ਹਾਂ ਨੂੰ ਆਈ.ਐੱਮ.ਡੀ.ਬੀ. ਰੇਟਿੰਗ ਦੇ ਆਧਾਰ 'ਤੇ ਚੁਣਿਆ ਗਿਆ ਹੈ।

1. ਰਾਧੇ: ਯੋਰ ਮੋਸਟ ਵਾਂਟਿੰਡ ਭਾਈ
ਇਸ ਲਿਸਟ 'ਚ ਸਭ ਤੋਂ ਪਹਿਲਾਂ ਨੰਬਰ ਆਉਂਦਾ ਹੈ ਫਿਲਮ 'ਰਾਧੇ: ਯੋਰ ਮੋਸਟ ਵਾਂਟਿੰਡ ਭਾਈ' ਦਾ। ਫਿਲਮ ਨੂੰ ਸਲਮਾਨ ਖ਼ਾਨ ਵਰਗਾ ਸੁਪਰਸਟਾਰ ਵੀ ਬਚਾ ਨਹੀਂ ਪਾਇਆ ਅਤੇ ਇਹ ਬੇਅਸਰ ਸਾਬਿਤ ਹੋਈ। ਈਦ 'ਤੇ ਰਿਲੀਜ਼ ਹੋਈ ਇਸ ਫਿਲਮ ਨੂੰ ਆਈ.ਐੱਮ.ਡੀ.ਬੀ. 'ਤੇ 10 'ਚੋਂ 1.9 ਦੀ ਰੇਟਿੰਗ ਹੀ ਮਿਲ ਸਕੀ।

PunjabKesari
2. ਹੰਗਾਮਾ 2
ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਇਸ ਫਿਲਮ ਨਾਲ ਇਕ ਲੰਬੇ ਸਮੇਂ ਤੋਂ ਬਾਅਦ ਪਰਦੇ 'ਤੇ ਵਾਪਸੀ ਕੀਤੀ। ਆਪਣੇ ਸੁਪਰਹਿੱਟ ਸਾਂਗ 'ਚੁਰਾ ਕੇ ਦਿਲ ਤੇਰਾ' 'ਤੇ ਦੁਬਾਰਾ ਭੂਮਿਕਾ ਨਿਭਾਉਣ ਦੇ ਬਾਵਜੂਦ ਵੀ 'ਹੰਗਾਮਾ 2' ਬੁਰੀ ਤਰ੍ਹਾਂ ਫਲਾਪ ਹੋ ਗਈ। ਫਿਲਮ ਨੂੰ ਲੈ ਕੇ ਕਈ ਮੀਮਸ ਵਾਇਰਲ ਹੋਏ ਹਾਲਾਂਕਿ ਰਾਜਪਾਲ ਯਾਦਵ ਦੀ ਕਾਮੇਡੀ ਨੂੰ ਦਰਸ਼ਕਾਂ ਨੇ ਪਸੰਦ ਕੀਤਾ। ਇਸ ਨੂੰ ਆਈ.ਐੱਮ.ਡੀ.ਬੀ. 'ਤੇ 10 'ਚੋਂ 3.1 ਰੇਟਿੰਗ ਹੀ ਮਿਲੀ।

PunjabKesari
3. ਸਰਦਾਰ ਦਾ ਗ੍ਰੈਂਡਸਨ
ਅਦਾਕਾਰ ਅਰਜੁਨ ਕਪੂਰ ਤੇ ਰਕੁਲ ਪ੍ਰੀਤ ਸਿੰਘ ਦੀ ਜੋੜੀ ਵੀ ਕੁਝ ਖਾਸ ਕਮਾਲ ਨਹੀਂ ਕਰ ਪਾਈ। ਇਥੇ ਤੱਕ ਕਿ ਕਮਾਲ ਦੀ ਅਦਾਕਾਰਾ ਨੀਨਾ ਗੁਪਤਾ ਵੀ ਦਾਦੀ ਦੇ ਕਿਰਦਾਰ 'ਚ ਦਰਸ਼ਕਾਂ ਦਾ ਮਨ ਜਿੱਤਣ 'ਚ ਨਾਕਾਮਯਾਬ ਹੀ ਰਹੀ। ਇਸ ਦੇ ਨਾਲ ਹੀ ਫਿਲਮ ਨੂੰ ਆਈ.ਐੱਮ.ਡੀ.ਬੀ. 'ਤੇ 10 'ਚੋਂ 4.2 ਦੀ ਰੇਟਿੰਗ ਮਿਲੀ।

PunjabKesari
4. ਰੂਹੀ 
ਹਾਰਦਿਕ ਮਹਿਤਾ ਹਾਰਰ ਕਾਮੇਡੀ ਫਿਲਮ 'ਰੂਹੀ' ਇਸਤਰੀ ਵਰਗਾ ਜਾਦੂ ਕਾਇਮ ਨਹੀਂ ਕਰ ਪਾਈ। ਫਿਲਮ 'ਚ ਰਾਜਕੁਮਾਰ ਰਾਓ, ਜ੍ਹਾਨਵੀ ਕਪੂਰ ਤੇ ਵਰੁਣ ਸ਼ਰਮਾ ਲੀਡ ਰੋਲ 'ਚ ਸਨ ਪਰ ਕਮਜ਼ੋਰ ਕਹਾਣੀ ਦੀ ਵਜ੍ਹਾ ਨਾਲ ਇਸ ਫਿਲਮ ਨੂੰ ਆਈ.ਐੱਮ.ਡੀ.ਬੀ. 'ਤੇ 10 'ਚੋਂ 4.3 ਰੇਟਿੰਗ ਹੀ ਮਿਲੀ।

PunjabKesari
5. ਦਿ ਗਰਲ ਆਨ ਦਿ ਟਰੇਨ 
ਅਦਾਕਾਰਾ ਪਰਿਣੀਤੀ ਚੋਪੜਾ ਅਤੇ ਅਦਿੱਤੀ ਰਾਓ ਹੈਦਰੀ ਦੀ ਇਹ ਫਿਲਮ ਇਸ ਨਾਂ ਨਾਲ ਸੁਪਰਹਿੱਟ ਹਾਲੀਵੁੱਡ ਫਿਲਮ ਦੀ ਰੀਮੇਕ ਸੀ। ਫਿਲਮ ਨੈੱਟਫਲਿਕਸ 'ਤੇ ਕਦੋਂ ਆਈ ਪਤਾ ਹੀ ਨਹੀਂ ਚੱਲਿਆ ਅਤੇ ਇਸ ਦੇ ਚੱਲਦੇ ਇਸ ਨੂੰ 10 'ਚੋਂ 4.4 ਦੀ ਰੇਟਿੰਗ ਹੀ ਮਿਲ ਸਕੀ।

PunjabKesari

  • End Year 2021
  • Bye Bye 2021
  • Welcome 2022
  • Bollywood movies
  • flop
  • OTT
  • ਅਲਵਿਦਾ 2021
  • 2022 ਦਾ ਸੁਆਗਤ ਹੈ
  • ਬਾਲੀਵੁੱਡ ਫਿਲਮਾਂ
  • ਫਲਾਪ

ਪਨਵੇਲ ਸਥਿਤ ਫਾਰਮ ਹਾਊਸ 'ਚ ਕ੍ਰਿਸਮਸ ਮਨਾਉਣ ਗਏ ਸਲਮਾਨ ਖਾਨ ਨੂੰ ਸੱਪ ਨੇ ਡੱਸਿਆ

NEXT STORY

Stories You May Like

  • government ban on 5 ott apps
    ਸਰਕਾਰ ਦੀ ਵੱਡੀ ਕਾਰਵਾਈ: 5 OTT ਐਪਸ 'ਤੇ ਲਗਾਈ ਪਾਬੰਦੀ
  • benefits of three ott apps in one recharge
    1 ਰਿਚਾਰਜ 'ਚ 3 OTT ਐਪਸ ਦੇ ਫਾਇਦੇ, 90 ਦਿਨਾਂ ਦੀ ਵੈਲੀਡਿਟੀ ਨਾਲ ਲਓ T20 ਵਰਲਡ ਕੱਪ ਦਾ ਮਜ਼ਾ
  • china lunar new year incident
    ਧਮਾਕੇ ਨੇ ਲੈ ਲਈ 8 ਲੋਕਾਂ ਦੀ ਜਾਨ ! Lunar New Year ਦੌਰਾਨ ਚੀਨ 'ਚ ਵਾਪਰਿਆ ਭਿਆਨਕ ਹਾਦਸਾ
  • spicejet to double fleet size this year
    ਸਪਾਈਸਜੈੱਟ ਇਸ ਸਾਲ ਬੇੜੇ ਦਾ ਸਾਈਜ਼ ਦੁੱਗਣਾ ਕਰੇਗੀ
  • prague chess festival  gukesh eyes first success of the year
    ਪ੍ਰਾਗ ਸ਼ਤਰੰਜ ਮਹਾਉਤਸਵ: ਗੁਕੇਸ਼ ਦੀਆਂ ਨਜ਼ਰਾਂ ਸਾਲ ਦੀ ਪਹਿਲੀ ਸਫਲਤਾ 'ਤੇ ਰਹਿਣਗੀਆਂ
  • 70 year maulana 26 year bride photoshoot
    70 ਸਾਲ ਦਾ ਮੌਲਾਨਾ, 26 ਦੀ ਲਾੜੀ! ਨਿਕਾਹ ਮਗਰੋਂ ਗੋਦੀ ’ਚ ਲੇਟ ਕਰਵਾਇਆ ਰੋਮਾਂਟਿਕ ਫੋਟੋਸ਼ੂਟ
  • cash snatched from 11 year old sitting in shop at gunpoint
    ਪਿਸਤੌਲ ਵਿਖਾ ਕੇ ਦੁਕਾਨ ’ਤੇ ਬੈਠੇ 11 ਸਾਲ ਦੇ ਬੱਚੇ ਤੋਂ ਨਕਦੀ ਖੋਹੀ, ਕੇਸ ਦਰਜ
  • drug smuggler arrested by ncb gets 10 years in prison
    NCB ਵਲੋਂ ਗ੍ਰਿਫ਼ਤਾਰ ਨਸ਼ਾ ਤਸਕਰ ਨੂੰ 10 ਸਾਲ ਦੀ ਕੈਦ
  • clashed between two parties sharp weapons were used
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਮੁੰਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • punjab weather raining
    ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ ਤੱਕ ਮੌਸਮ ਦੀ ਨਵੀਂ ਅਪਡੇਟ...
  • partap bajwa statement
    ਜਲੰਧਰ ਫਾਇਰਿੰਗ ਘਟਨਾ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ 'CM ਮਾਨ ਜੀ ਜ਼ਿੰਮੇਵਾਰੀ...
  • beating of a person  attack with sharp weapons
    ਜ਼ਮੀਨ ਖਰੀਦਣ ਨੂੰ ਲੈ ਕੋ ਹੋਇਆ ਝਗੜਾ, ਚੱਲੇ ਤੇਜ਼ਧਾਰ ਹਥਿਆਰ
  • punjab congress rally in barnala
    ਭਗਵੰਤ ਮਾਨ ਨੇ ਚੁਟਕਲੇ ਸੁਣਾ ਬਣਾਈ ਸਰਕਾਰ, ਹੁਣ ਬਚਣ ਦੀ ਲੋੜ: ਪਰਗਟ ਸਿੰਘ
  • special trains will run from amritsar from today
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...
  • preparations for major changes in bjp at the national level
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ! ਰਾਸ਼ਟਰੀ ਪੱਧਰ ’ਤੇ ਭਾਜਪਾ ’ਚ ਵੱਡੇ...
  • gun firing in jalandhar
    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜਲੰਧਰ, ਡਾਕਟਰ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ
Trending
Ek Nazar
331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • jazzy b visited sachkhand sri harmandir sahib
      ਦੇਰ ਰਾਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਗਾਇਕ ਜੈਜ਼ੀ ਬੀ
    • singer ajay mehmimi father pass away
      ਗਾਇਕ ਅਜੇ ਮਹਿੰਮੀ ਹਾਲੈਂਡ ਦੇ ਪਿਤਾ ਸ਼੍ਰੀ ਦੇਸ ਰਾਜ ਮੈਹਿੰਮੀ ਦੇ ਅਕਾਲ ਚਲਾਣੇ...
    • famous actor vijay to separate from wife after 27 years of marriage
      ਵਿਆਹ ਦੇ 27 ਸਾਲਾਂ ਬਾਅਦ ਪਤਨੀ ਤੋਂ ਵੱਖ ਹੋਵੇਗਾ ਮਸ਼ਹੂਰ ਅਦਾਕਾਰ ਵਿਜੇ !
    • hombale films makes global leap  now distributing films in foreign lands
      'ਹੋਮਬਲੇ ਫਿਲਮਜ਼' ਦੀ ਗਲੋਬਲ ਛਲਾਂਗ, ਹੁਣ ਵਿਦੇਸ਼ੀ ਧਰਤੀ 'ਤੇ ਖੁਦ ਕਰਨਗੇ...
    • kerala high court lifts stay on release of   the kerala story 2  goes beyond
      'ਦਿ ਕੇਰਲ ਸਟੋਰੀ-2' ਦੀ ਰਿਲੀਜ਼ ਨੂੰ ਹਰੀ ਝੰਡੀ, ਕੇਰਲ ਹਾਈਕੋਰਟ ਨੇ ਰੋਕ ਵਾਲੇ...
    • akshara singh  s photo with akshay kumar goes viral
      ਬਾਲੀਵੁੱਡ ਦੇ ‘ਖਿਲਾੜੀ’ ਨਾਲ ਨਜ਼ਰ ਆਈ ਭੋਜਪੁਰੀ ਕਵੀਨ ਅਕਸ਼ਰਾ ਸਿੰਘ, ਤਸਵੀਰ ਹੋਈ...
    • notice issued regarding karan aujla  s live performance before his delhi show
      ਦਿੱਲੀ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ, ਲਾਈਵ ਸ਼ੋਅ 'ਚ ਨਹੀਂ ਗਾ ਸਕਣਗੇ...
    • taapsee pannu urges audiences to watch the film  assi
      'ਥੱਪੜ' ਤੋਂ ਬਾਅਦ ਹੁਣ 'ਅੱਸੀ' ਰਾਹੀਂ ਤਾਪਸੀ ਪੰਨੂ ਨੇ ਛੇੜੀ ਨਵੀਂ ਬਹਿਸ,...
    • vijay and rashmika were seen together for the first time after marriage
      ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ
    • badlaan da gharh lambi thana balliye controversy
      ਹੁਣ ਪੰਜਾਬੀ ਗਾਣੇ ਪਿੱਛੇ ਪੈ ਗਿਆ ਰੌਲ਼ਾ, Youtube ਤੋਂ ਕੱਟਿਆ ਗਿਆ 'ਬਾਦਲਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +