Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    7:33:45 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਨਾਜਾਇਜ਼ ਸਬੰਧਾਂ ਕਾਰਨ...

  • farmers protest in punjab 17 districts

    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ!...

  • change in punjab s weather thunderstorm alert in 6 districts

    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ!...

  • retired asi commits suicide makes major revelations in suicide note

    ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਗੰਭੀਰ ਬੀਮਾਰੀ ਨਾਲ ਜੂਝ ਰਹੇ ਹਨ ਜਸਟਿਨ ਬੀਬਰ, ਅੱਖਾਂ ਬੰਦ ਕਰਨ ਜਾਂ ਖੋਲ੍ਹਣ ਸਮੇਂ ਹੁੰਦੀ ਹੈ ਪ੍ਰੇਸ਼ਾਨੀ

ENTERTAINMENT News Punjabi(ਤੜਕਾ ਪੰਜਾਬੀ)

ਗੰਭੀਰ ਬੀਮਾਰੀ ਨਾਲ ਜੂਝ ਰਹੇ ਹਨ ਜਸਟਿਨ ਬੀਬਰ, ਅੱਖਾਂ ਬੰਦ ਕਰਨ ਜਾਂ ਖੋਲ੍ਹਣ ਸਮੇਂ ਹੁੰਦੀ ਹੈ ਪ੍ਰੇਸ਼ਾਨੀ

  • Edited By Anuradha,
  • Updated: 22 Jun, 2022 04:06 PM
Mumbai
you have to apply tape to close the eyes while sleeping
  • Share
    • Facebook
    • Tumblr
    • Linkedin
    • Twitter
  • Comment

ਬਾਲੀਵੁੱਡ ਡੈਸਕ: ਪਿਛਲੇ ਦਿਨੀਂ ਮਸ਼ਹੂਰ ਗਾਇਕ ਜਸਟਿਨ ਬੀਬਰ ਨੇ ਸੋਸ਼ਲ ਮੀਡੀਆ ’ਤੇ ਆਪਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ। ਇਸ ’ਚ ਬੀਬਰ ਨੇ ਦੱਸਿਆ ਕਿ ਉਹ ਇਕ ਗੰਭੀਰ ਬਿਮਾਰੀ ਤੋਂ ਪੀੜਤ ਹਨ। ਇਸ ਬਿਮਾਰੀ ਨੂੰ ਰਾਮਸੇ ਹੰਟ ਸਿੰਡਰੋਮ ਕਿਹਾ ਜਾਂਦਾ ਹੈ। ਜੇਕਰ ਇਸ ਦੀ ਪਹਿਲੀ ਸਟੇਜ ’ਤੇ ਇਲਾਜ ਸ਼ੁਰੂ ਨਾ ਕੀਤਾ ਜਾਵੇ ਤਾਂ ਇਸ ਦੇ ਗੰਭੀਰ ਨਤੀਜੇ ਨਿਕਲ ਸਕਦੇ ਹਨ। ਬੈੱਡਫ਼ੋਰਡ ’ਚ ਰਹਿਣ ਵਾਲੇ ਸਟੇਜ ਮੈਨੇਜਰ ਮੈਟ ਕਾਰਨੀ ਨੂੰ ਵੀ ਬੀਬਰ ਦੀ ਬਿਮਾਰੀ ਹੋਈ ਸੀ। ਮੈਟ ਦੱਸਦਿਆਂ ਕਿਹਾ ਹੈ ਕਿ ਜਦੋਂ ਉਸਨੇ ਪਹਿਲੀ ਵਾਰ ਰਹੱਸਮਈ ਲੱਛਣਾਂ ਦਾ ਅਨੁਭਵ ਕੀਤਾ ਸੀ ਤਾਂ ਜਿਸ ਉਸ ਦੇ ਕੰਨ ’ਚ ਦਰਦ ਸ਼ੁਰੂ ਹੋ ਗਿਆ। ਦਰਦ ਅਜਿਹਾ ਸੀ ਕਿ ਜਿਵੇਂ ਕਦੀ ਨਹੀਂ ਹੋਇਆ ਹੋਵੇ।

ਇਹ  ਵੀ ਪੜ੍ਹੋ : ਕਿਆਰਾ ਅਡਵਾਨੀ ਨੇ ‘ਜੁੱਗ ਜੁੱਗ ਜੀਓ’ ਦੇ ਲੇਟੈਸਟ ਟਰੈਕ ‘ਨੈਣ ਤੇ ਹੀਰੇ’ ਨੂੰ ਦਿੱਤੀ ਆਪਣੀ ਆਵਾਜ਼

ਉਨ੍ਹਾਂ ਕਿਹਾ  ਕਿ ਦਰਦ ਨਿਵਾਰਕ ਦਵਾਈਆਂ ਨੇ ਵੀ ਕੰਮ ਨਹੀਂ ਕੀਤਾ ਅਤੇ ਇਕ ਦਿਨ ਜਦੋਂ ਉਹ ਘਰ ਜਾ ਰਿਹਾ ਸੀ ਤਾਂ ਉਸਦਾ ਚਿਹਰਾ ਲਟਕ ਗਿਆ। ਰਾਮਸੇ ਹੰਟ ਸਿੰਡਰੋਮ ਇਕ ਵਾਇਰਲ ਇਨਫ਼ੈਕਸ਼ਨ ਹੈ ਜੋ ਵੈਰੀਸੈਲਾ ਜ਼ੋਸਟਰ ਵਾਇਰਸ ਕਾਰਨ ਹੁੰਦਾ ਹੈ।

ਇਹ  ਵੀ ਪੜ੍ਹੋ : ਰਿਤਿਕ ਰੋਸ਼ਨ ਦੀ 67 ਸਾਲਾਂ ਮਾਂ ਪਿੰਕੀ ਪਾਣੀ ’ਚ ਯੋਗ ਕਰਦੀ ਆਈ ਨਜ਼ਰ, ਦੇਖੋ ਵੀਡੀਓ

33 ਸਾਲਾ ਕਾਰਨੀ ਦੇ ਲਈ ਸਭ ਤੋਂ ਮੁਸ਼ਕਲ ਚੀਜ਼ ਪਲਕ ਝਪਕਾਉਣਾ ਸੀ। ਉਸ ਨੇ ਕਿਹਾ ਕਿ ਮੈਨੂੰ ਪਲਕ ਝਪਕਣ ਲਈ ਆਪਣੀਆਂ ਉਂਗਲਾਂ ਨਾਲ ਆਪਣੀਆਂ ਅੱਖਾਂ ਨੂੰ ਬੰਦ ਕਰਨਾ ਅਤੇ ਖੋਲਣਾ ਪੈਂਦਾ ਹੈ। ਆਪਣੀਆਂ ਅੱਖਾਂ ਨੂੰ ਸੁੱਕਣ ਤੋਂ ਰੋਕਣ ਲਈ ਹਰ 20 ਮਿੰਟਾਂ ਬਾਅਦ ਆਈ ਡਰਾਪ ਪਾਉਣੀਆਂ ਪੈਂਦੀਆਂ ਸਨ। ਮੈਨੂੰ ਰਾਤ ਨੂੰ ਸੌਣ ਲਈ ਅੱਖ ਬੰਦ ਕਰਨ ਲਈ ਟੇਪ ਲਗਾਉਣੀ ਪੈਂਦੀ ਸੀ। ਗਰਮੀ ’ਚ ਬਾਹਰ ਜਾਣ ਕਾਰਨ ਮੇਰੀਆਂ ਅੱਖਾਂ ਧੁੱਪ ਕਾਰਨ ਸੁੱਕਣ ਲੱਗ ਜਾਂਦੀਆਂ ਸਨ। ਸੰਭਾਵਨਾਵਾਂ ਹਨ ਕਿ ਜੇਕਰ ਮੈਨੂੰ ਜਲਦ ਹੀ ਐਂਟੀਵਾਇਰਲ ਮਿਲ ਜਾਂਦੇ ਤਾਂ ਮੈਂ ਅਧਰੰਗ ਤੋਂ ਪੂਰੀ ਤਰ੍ਹਾਂ ਬੱਚ ਜਾਂਦਾ।

ਯੂ.ਕੇ ’ਚ ਇਸ ਸਾਲ 25000 ਨਵੇਂ ਮਾਮਲੇ, ਇਕ ਤਿਹਾਈ ਵੀ ਠੀਕ ਨਹੀਂ

ਈਸਟ ਗ੍ਰਿੰਸਟੇਡ ’ਚ ਕਵੀਨ ਵਿਕਟੋਰੀਆ ਹਸਪਤਾਲ ’ਚ ਸਲਾਹਕਾਰ ਪਲਾਸਟਿਕ ਸਰਜਨ ਹੰਟ ਸਿੰਡਰੋਮ ਪ੍ਰਤੀ 100,000 ’ਚ ਲਗਭਗ ਪੰਜ ਮਾਮਲੇ ਹੁੰਦੇ ਹਨ। ਅਨੁਮਾਨ ਹੈ ਕਿ ਯੂ.ਕੇ ’ਚ ਇਕ ਸਾਲ ’ਚ ਇਸ ਤਰ੍ਹਾਂ ਦਾ ਚਿਹਰਾ ਹੋਣ  ਦੇ ਲਗਭਗ 25,000 ਨਵੇਂ ਮਾਮਲੇ ਹਨ। ਇਸ ਦੇ ਨਾਲ ਇਕ ਤਿਹਾਈ ਲੋਕ ਪੂਰੀ ਤਰ੍ਹਾਂ ਨਾਲ ਠੀਕ ਨਹੀਂ ਹੋ ਸਕੇ।

  • Justin Bieber
  • Tape
  • Disease
  • Singer
  • Blinking
  • Eyes
  • UK
  • ਜਸਟਿਨ ਬੀਬਰ
  • ਟੇਪ
  • ਬਿਮਾਰੀ
  • ਗਾਇਕ
  • ਝਪਕਾਉਣ
  • ਅੱਖਾਂ
  • ਯੂ.ਕੇ

ਜਦੋਂ ਫ਼ੋਟੋਗ੍ਰਾਫ਼ਰ ਵੇਖ ਚਿਹਰਾ ਲੁਕਾ ਕੇ ਭੱਜਣ ਲੱਗੀ ਸ਼ਹਿਨਾਜ਼, ਸਿਧਾਰਥ ਨਿਗਮ ਨੇ ਕੀਤਾ ਫ਼ੋਨ ਹਾਈਜੈਕ

NEXT STORY

Stories You May Like

  • eating together strengthens bonding
    ਇਕੱਠਿਆਂ ਬੈਠ ਕੇ ਖਾਣ ਨਾਲ ‘ਬਾਂਡਿੰਗ’ ਮਜ਼ਬੂਤ ਹੁੰਦੀ ਹੈ
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ ਜ਼ਖ਼ਮੀ
  • blue cow  collided with cars  seriously injured
    ਨੀਲ ਗਾਂ ਦੀ ਦੋ ਕਾਰਾਂ ਨਾਲ ਟੱਕਰ ’ਚ ਤਿੰਨ ਗੰਭੀਰ ਜ਼ਖਮੀ
  • aishwarya is defined by her achievements  not her appearance  madhuri dixit
    ਮਾਧੁਰੀ ਦੀਕਸ਼ਿਤ ਨੇ ਐਸ਼ਵਰਿਆ ਰਾਏ ਦਾ ਕੀਤਾ ਬਚਾਅ; ਕਿਹਾ - "ਪਛਾਣ ਪ੍ਰਾਪਤੀਆਂ ਨਾਲ ਹੁੰਦੀ ਹੈ, ਰੂਪ ਨਾਲ ਨਹੀਂ"
  • famous actress made a big revelation
    "ਇੱਕੋ ਸਮੇਂ ਕਈ ਮਰਦਾਂ ਨਾਲ ਰਹੇ ਸਬੰਧ..."; ਮਸ਼ਹੂਰ ਅਦਾਕਾਰਾ ਦਾ ਵੱਡਾ ਖੁਲਾਸਾ
  • hindu youth attacked in hapur stabbed with knives after refusing to eat meat
    ਮਾਸ ਖਾਣ ਤੋਂ ਇਨਕਾਰ ਕਰਨ 'ਤੇ ਨੌਜਵਾਨ 'ਤੇ ਚਾਕੂਆਂ ਨਾਲ ਹਮਲਾ, ਹਾਲਤ ਗੰਭੀਰ
  • covid 19 vaccine
    ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ ਗੰਭੀਰ ਸਵਾਲ
  • motorcycle accident  accident with youth
    ਮੋਟਰਸਾਈਕਲ ਸਵਾਰਾਂ ਦਾ ਸੰਤੁਲਨ ਵਿਗੜਨ ਕਾਰਨ ਵਾਪਰਿਆ ਹਾਦਸਾ, ਦੋ ਗੰਭੀਰ ਜ਼ਖ਼ਮੀ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
Trending
Ek Nazar
griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • punjabi actress gurpreet kaur bhangu handed over her husband  s dead body to pgi
      ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੇ ਆਪਣੇ ਪਤੀ ਦਾ ਨਹੀਂ ਕੀਤਾ ਸਸਕਾਰ, PGI...
    • composer rahman to perform in honor of the border security force
      BSF ਦੇ ਸਨਮਾਨ 'ਚ ਪੇਸ਼ਕਾਰੀ ਦੇਣਗੇ ਸੰਗੀਤਕਾਰ ਏ.ਆਰ. ਰਹਿਮਾਨ
    • the girl who sang in jagratas for 500 rupees became a bollywood queen
      500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...
    • peddi   director decided to make changes to the concerned portions in the film
      'ਪੈਡੀ' ਦੇ ਨਿਰਦੇਸ਼ਕ ਨੇ ਫਿਲਮ 'ਚ ਕਰਨ ਦਾ ਕੀਤਾ ਐਲਾਨ, ਦਰਸ਼ਕਾਂ ਦੇ ਇਤਰਾਜ਼ਾਂ...
    • actor salim kumar hospitalised  on ventilator support
      ਨੈਸ਼ਨਲ ਅਵਾਰਡ ਜੇਤੂ ਅਦਾਕਾਰ ਦੀ ਅਚਾਨਕ ਵਿਗੜ ਗਈ ਸਿਹਤ ! ਹਸਪਤਾਲ 'ਚ ਵੈਂਟੀਲੇਟਰ...
    • jalandhar  sufi singer hansraj hans takes on new disciple
      ਜਲੰਧਰ: ਸੂਫ਼ੀ ਗਾਇਕ ਹੰਸਰਾਜ ਹੰਸ ਨੇ ਬਣਾਇਆ ਨਵਾਂ ਚੇਲਾ, ਸਿਖਾਇਆ ਸੰਗੀਤ
    • salman khan s ex girlfriend came to support the film black buck
      ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...
    • three major world tv premieres on zee cinema this week
      ਐਕਸ਼ਨ, ਰੋਮਾਂਚ ਅਤੇ ਮਨੋਰੰਜਨ ਦਾ ਟ੍ਰਿਪਲ ਡੋਜ਼ ! ਜ਼ੀ ਸਿਨੇਮਾ 'ਤੇ ਇਸ ਹਫਤੇ 3...
    • famous actor passes away
      ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ
    • dispute arises between jyoti nooran s husband abhishek usman
      ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +