Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    8:02:00 AM

  • tensions rise in hormuz

    ਹੋਰਮੁਜ਼ 'ਚ ਵਧਿਆ ਤਣਾਅ: ਅਮਰੀਕਾ ਨੇ ਈਰਾਨ 'ਤੇ...

  • changing weather swine flu patient danger

    ਸਾਵਧਾਨ! ਬਦਲਦੇ ਮੌਸਮ ’ਚ ਸਵਾਈਨ ਫਲੂ ਦਾ ਖ਼ਤਰਾ,...

  • heavy rain warning in punjab

    ਪੰਜਾਬ 'ਚ ਭਾਰੀ ਮੀਂਹ ਦਾ ਅਲਰਟ: ਮੰਗਲਵਾਰ ਨੂੰ...

  • big uproar in politics two congress leaders were expelled from the party

    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ ਸਿਹਤ, ਫੇਫੜੇ ਹੋਏ ਡੈਮੇਜ !

ENTERTAINMENT News Punjabi(ਤੜਕਾ ਪੰਜਾਬੀ)

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ ਸਿਹਤ, ਫੇਫੜੇ ਹੋਏ ਡੈਮੇਜ !

  • Edited By Cherry,
  • Updated: 14 Mar, 2026 11:19 AM
Entertainment
youtuber anurag dobhal  s condition turns  serious  after car crash incident
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ) : ਮਸ਼ਹੂਰ ਯੂਟਿਊਬਰ ਅਤੇ 'ਬਿੱਗ ਬੌਸ 17' ਦੇ ਸਾਬਕਾ ਮੁਕਾਬਲੇਬਾਜ਼ ਅਨੁਰਾਗ ਡੋਭਾਲ (The UK07 Rider) ਦੇ ਪ੍ਰਸ਼ੰਸਕਾਂ ਲਈ ਚਿੰਤਾ ਵਾਲੀ ਖਬਰ ਸਾਹਮਣੇ ਆਈ ਹੈ। ਕਾਰ ਹਾਦਸੇ ਵਿੱਚ ਜ਼ਖ਼ਮੀ ਹੋਏ ਅਨੁਰਾਗ ਦੀ ਸਿਹਤ ਵਿਗੜ ਗਈ ਹੈ ਅਤੇ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਜਲਦ ਹੀ OTT 'ਤੇ ਦਸਤਕ ਦੇਵੇਗੀ 'ਬਾਰਡਰ 2' ! ਜਾਣੋ ਕਦੋਂ ਤੇ ਕਿੱਥੇ ਹੋਵੇਗੀ ਰਿਲੀਜ਼

PunjabKesari

ਫੇਫੜਿਆਂ 'ਚ ਇਨਫੈਕਸ਼ਨ ਅਤੇ ਨਿਮੋਨੀਆ ਨੇ ਵਧਾਈ ਚਿੰਤਾ

ਅਨੁਰਾਗ ਦੇ ਮੈਨੇਜਰ ਰੋਹਿਤ ਪਾਂਡੇ ਨੇ ਇੰਸਟਾਗ੍ਰਾਮ 'ਤੇ ਹੈਲਥ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼ਨੀਵਾਰ ਸਵੇਰ ਤੱਕ ਅਨੁਰਾਗ ਦੀ ਹਾਲਤ ਸਥਿਰ ਸੀ, ਪਰ ਅਚਾਨਕ ਸਥਿਤੀ ਹੋਰ ਖਰਾਬ ਹੋ ਗਈ ਹੈ, ਕਿਉਂਕਿ ਹਾਦਸੇ ਦੌਰਾਨ ਅਨੁਰਾਗ ਦੇ ਫੇਫੜੇ ਅੰਸ਼ਕ ਤੌਰ 'ਤੇ ਨੁਕਸਾਨੇ ਗਏ ਸਨ, ਜਿਸ ਕਾਰਨ ਸਰੀਰ ਵਿੱਚ ਗੰਭੀਰ ਇਨਫੈਕਸ਼ਨ ਫੈਲ ਗਈ ਹੈ। ਡਾਕਟਰਾਂ ਨੇ ਉਨ੍ਹਾਂ ਨੂੰ 'Severe ਨਿਮੋਨੀਆ' ਹੋਣ ਦੀ ਪੁਸ਼ਟੀ ਕੀਤੀ ਹੈ। ਮੈਨੇਜਰ ਨੇ ਦੱਸਿਆ ਕਿ ਅਨੁਰਾਗ ਇਸ ਵੇਲੇ ਡਾਕਟਰਾਂ ਦੀ ਸਖ਼ਤ ਨਿਗਰਾਨੀ ਹੇਠ ਹਨ ਅਤੇ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਅਨੁਰਾਗ ਦੀ ਸਲਾਮਤੀ ਲਈ ਦੁਆ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਬਾਲੀਵੁੱਡ ਦਾ ਉਹ ਸੱਚ ਜੋ ਕੋਈ ਨਹੀਂ ਦੱਸਦਾ ! ਮਸ਼ਹੂਰ ਅਦਾਕਾਰਾ ਦੇ ਖੁਲਾਸਿਆਂ ਨੇ ਮਚਾਈ ਹਲਚਲ

PunjabKesari

ਕਿਵੇਂ ਹੋਇਆ ਸੀ ਹਾਦਸਾ?

ਜ਼ਿਕਰਯੋਗ ਹੈ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਦਿੱਲੀ-ਦੇਹਰਾਦੂਨ ਹਾਈਵੇਅ 'ਤੇ ਅਨੁਰਾਗ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ ਸੀ। ਜਿਸ ਵੇਲੇ ਇਹ ਹਾਦਸਾ ਹੋਇਆ, ਉਹ ਇੰਸਟਾਗ੍ਰਾਮ 'ਤੇ ਲਾਈਵ ਸਟ੍ਰੀਮਿੰਗ ਕਰ ਰਹੇ ਸਨ ਅਤੇ ਬਹੁਤ ਪਰੇਸ਼ਾਨ ਨਜ਼ਰ ਆ ਰਹੇ ਸਨ। ਉਨ੍ਹਾਂ ਨੇ ਆਪਣੀ ਨਿੱਜੀ ਜ਼ਿੰਦਗੀ ਅਤੇ ਪਰਿਵਾਰਕ ਦਬਾਅ ਬਾਰੇ ਗੱਲ ਕਰਦਿਆਂ ਇਸ ਨੂੰ ਆਪਣਾ "ਆਖਰੀ ਵੀਡੀਓ" ਦੱਸਿਆ ਸੀ। ਮੰਨਿਆ ਜਾ ਰਿਹਾ ਹੈ ਕਿ ਅੰਤਰ-ਜਾਤੀ ਵਿਆਹ (Inter-caste Marriage) ਤੋਂ ਬਾਅਦ ਪਰਿਵਾਰਕ ਕਲੇਸ਼ ਕਾਰਨ ਉਹ ਮਾਨਸਿਕ ਤਣਾਅ ਵਿੱਚ ਸਨ, ਜਿਸ ਕਾਰਨ ਉਨ੍ਹਾਂ ਨੇ ਇਹ ਖੌਫ਼ਨਾਕ ਕਦਮ ਚੁੱਕਣ ਦੀ ਕੋਸ਼ਿਸ਼ ਕੀਤੀ ਸੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਮਸ਼ਹੂਰ ਪੰਜਾਬੀ ਸਿੰਗਰ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ !

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Bigg boss 17
  • Anurag dobhal
  • Car crash
  • Delhi dehradun highway
  • Severe pneumonia
  • mental health
  • Anurag dobhal controversy

ਜਲਦ ਹੀ OTT 'ਤੇ ਦਸਤਕ ਦੇਵੇਗੀ 'ਬਾਰਡਰ 2' ! ਜਾਣੋ ਕਦੋਂ ਤੇ ਕਿੱਥੇ ਹੋਵੇਗੀ ਰਿਲੀਜ਼

NEXT STORY

Stories You May Like

  • health deteriorated after eating maggi  vishal mega mart fined lakhs
    Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ ਲੱਖਾਂ ਦਾ ਜੁਰਮਾਨਾ
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ ਸਾਂਝੀ ਕੀਤੀ ਖ਼ਾਸ ਵੀਡੀਓ
  • suicide attempt by a person
    ਪਤਨੀ ਦੀਆਂ ਅਸ਼ਲੀਲ ਵੀਡੀਓ ਬਣਾਉਣ ਦੀ ਧਮਕੀ ਮਗਰੋਂ ਵਿਅਕਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
  • data center by 2030 1 00 000 jobs in the sector  demand for people
    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000 ਨੌਕਰੀਆਂ, ਇਨ੍ਹਾਂ ਹੁਨਰ ਵਾਲੇ ਲੋਕਾਂ ਦੀ ਵਧੇਗੀ ਮੰਗ
  • x users on youtube beware
    YouTube ਤੇ X ਯੂਜ਼ਰਸ ਹੋ ਜਾਣ ਸਾਵਧਾਨ ! ਐਪਸ ਨੂੰ ਪ੍ਰਮੋਟ ਕਰਨ ਲਈ ਵਰਤਿਆ ਜਾ ਰਿਹਾ ਅਸ਼ਲੀਲ ਕੰਟੈਂਟ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ ਲਹਿਰਾਉਣ ਦੀ ਵੀਡੀਓ ਵਾਇਰਲ
  • young man attempted suicide by strangulation
    ਸ਼ੱਕੀ ਹਾਲਾਤ 'ਚ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਪਰਨਾ ਪਾ ਕੇ ਆਪਣਾ ਹੀ ਗਲਾ ਘੁੱਟਣ ਦੀ ਕੀਤੀ ਕੋਸ਼ਿਸ਼
  • famous actress  s mother admitted to hospital
    ਮਸ਼ਹੂਰ ਅਦਾਕਾਰਾ ਦੀ ਮਾਂ ਹੋਈ ਹਸਪਤਾਲ 'ਚ ਦਾਖਲ ! ਵੀਡੀਓ ਰਾਹੀਂ ਕਹੀ ਇਹ ਗੱਲ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
Trending
Ek Nazar
american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • famous actress  s mother admitted to hospital
      ਮਸ਼ਹੂਰ ਅਦਾਕਾਰਾ ਦੀ ਮਾਂ ਹੋਈ ਹਸਪਤਾਲ 'ਚ ਦਾਖਲ ! ਵੀਡੀਓ ਰਾਹੀਂ ਕਹੀ ਇਹ ਗੱਲ
    • kangana ranaut defamation case hearing postponed
      ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ...
    • shekhar suman targets the government in support of sonam wangchuk
      'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ...
    • 72nd national film awards announced
      72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ...
    • ss rajamouli unveils priyanka chopra  s bold new look from   varanasi
      SS ਰਾਜਾਮੌਲੀ ਨੇ ਫਿਲਮ "ਵਾਰਾਣਸੀ" ਤੋਂ ਪ੍ਰਿਯੰਕਾ ਚੋਪੜਾ ਦੇ ਕਿਰਦਾਰ ਦੀ ਨਵੀਂ...
    • new teaser released for   batwara 1947
      'ਬਟਵਾਰਾ 1947' ਦਾ ਨਵਾਂ ਟੀਜ਼ਰ ਰਿਲੀਜ਼
    • trailer released for kajal aggarwal and shreyas talpade s  the india story
      ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ "ਦਿ ਇੰਡੀਆ ਸਟੋਰੀ" ਦਾ ਟ੍ਰੇਲਰ ਰਿਲੀਜ਼
    • famous punjabi singer tells painful story
      'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...
    • shehnaaz gill lends her voice to  narak  from  ishqnama
      ਸ਼ਹਿਨਾਜ਼ ਗਿੱਲ ਨੇ "ਇਸ਼ਕਨਾਮਾ" ਦੇ ਚਰਚਿਤ ਗਾਣੇ "ਨਰਕ" ਨੂੰ ਦਿੱਤੀ ਆਪਣੀ ਆਵਾਜ਼
    • mankirt aulakh backs diljit dosanjh  s   satluj
      'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +