ਜਲੰਧਰ (ਜਤਿੰਦਰ, ਭਾਰਦਵਾਜ)- ਮਾਣਯੋਗ ਡਿਊਟੀ ਮੈਜਿਸਟ੍ਰੇਟ ਮਿਸ ਮਨਮੋਹਨਪ੍ਰੀਤ ਕੌਰ ਦੀ ਅਦਾਲਤ ਵਿਚ ਯੂ-ਟਿਊਬਰ ਮਨਪ੍ਰੀਤ ਸਿੰਘ ਉਰਫ ਮਨੀ ਸ਼ੋਕਰ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਅੱਟਾ ਫਿਲੌਰ ਅਤੇ ਦਿਲਪ੍ਰੀਤ ਪੁੱਤਰ ਗੁਰਨੇਕ ਸਿੰਘ ਵਾਸੀ ਪਿੰਡ ਧਰਮ ਸਿੰਘ ਵਾਲਾ ਜ਼ਿਲਾ ਮੋਗਾ ਨੂੰ ਆਰਮਜ਼ ਐਕਟ ਦੇ ਮਾਮਲੇ ’ਚ 6 ਦਿਨ ਦਾ ਰਿਮਾਂਡ ਖਤਮ ਹੋਣ ’ਤੇ ਮੁੜ ਅਦਾਲਤ ’ਚ ਭਾਰੀ ਪੁਲਸ ਪਾਰਟੀ ਸਮੇਤ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ: ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ ਤਿਆਰ ਰਹਿਣ ਦੀ ਦੇ'ਤੀ ਚਿਤਾਵਨੀ
ਜਿੱਥੇ ਥਾਣਾ ਸਦਰ ਦੀ ਪੁਲਸ ਨੇ ਸਰਕਾਰੀ ਵਕੀਲ ਦੇ ਰਾਹੀਂ 5 ਦਿਨ ਦਾ ਅਦਾਲਤ ਤੋਂ ਹੋਰ ਰਿਮਾਂਡ ਮੰਗਿਆ ਸੀ, ਜਿੱਥੇ ਦੋਸ਼ੀਆਂ ਦੇ ਵਕੀਲ ਨਵਤੇਜ ਸਿੰਘ ਮਿਨਹਾਸ ਨੇ ਅਦਾਲਤ ਦੇ ਸਾਹਮਣੇ ਬਹਿਸ ਕੀਤੀ, ਜਿਸ ਨਾਲ ਸਹਿਮਤ ਹੁੰਦਿਆਂ ਅਦਾਲਤ ਨੇ ਮਨੀ ਸ਼ੋਕਰ ਦੇ ਰਿਮਾਂਡ ਤੋਂ ਇਨਕਾਰ ਕਰਦੇ ਹੋਏ ਦੋਵਾਂ ਦਾ 14 ਦਿਨਾਂ ਲਈ ਜੂਡੀਸ਼ੀਅਲ ਰਿਮਾਂਡ ਦੇ ਕੇ ਜੇਲ੍ਹ ਭੇਜਣ ਦਾ ਹੁਕਮ ਸੁਣਾਇਆ ਹੈ।
ਇਹ ਵੀ ਪੜ੍ਹੋ: ਗੁਲਾਬ ਸਿੱਧੂ ਦੇ ਘਰ ''ਤੇ ਫਾਇਰਿੰਗ ਮਾਮਲੇ ''ਚ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦਾ ਪਿਤਾ ਗ੍ਰਿਫਤਾਰ !
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦਾ ਪਿਤਾ ਗ੍ਰਿਫਤਾਰ !
NEXT STORY