Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    10:44:06 AM

  • us iran possible strike

    ਈਰਾਨ 'ਤੇ ਨਵੇਂ ਹਮਲਿਆਂ ਦੀ ਤਿਆਰੀ 'ਚ ਟਰੰਪ !...

  • stock market fell due to crude oil and foreign capital   sensex nifty

    ਕੱਚੇ ਤੇਲ ਦੀਆਂ ਕੀਮਤਾਂ ਤੇ ਵਿਦੇਸ਼ੀ ਪੂੰਜੀ ਨਿਕਾਸੀ...

  • us embassy issue advisory

    ਇਥੋਪੀਆ 'ਚ ਅਮਰੀਕੀ ਦੂਤਾਵਾਸ ਨੇ ਆਪਣੇ ਨਾਗਰਿਕਾਂ...

  • major decision by punjab and haryana highcourt regarding arms licenses

    ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਵਿਆਹ ਦੇ 5 ਮਹੀਨੇ ਬਾਅਦ ਸੋਨਾਕਸ਼ੀ ਨੇ ਤੋੜੀ ਚੁੱਪੀ

ENTERTAINMENT News Punjabi(ਤੜਕਾ ਪੰਜਾਬੀ)

ਵਿਆਹ ਦੇ 5 ਮਹੀਨੇ ਬਾਅਦ ਸੋਨਾਕਸ਼ੀ ਨੇ ਤੋੜੀ ਚੁੱਪੀ

  • Edited By Aarti Dhillon,
  • Updated: 26 Nov, 2024 03:52 PM
Entertainment
zaheer iqbal sonakshi sinha shatrughan sinha react
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਤੇ ਜ਼ਹੀਰ ਇਕਬਾਲ ਦੇ ਵਿਆਹ ਨੂੰ 5 ਮਹੀਨੇ ਹੋ ਗਏ ਹਨ। ਇਹ ਇੰਟਰਫੇਥ ਵਿਆਹ ਇਸ ਸਾਲ ਸੁਰਖੀਆਂ ‘ਚ ਰਿਹਾ ਸੀ। ਹਾਲਾਂਕਿ ਸਮਾਜ ਦੇ ਵਿਚਾਰਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਦੋਹਾਂ ਨੇ ਇਕ-ਦੂਜੇ ਦਾ ਹੱਥ ਫੜਿਆ ਅਤੇ ਆਪਣੇ 7 ਸਾਲ ਪੁਰਾਣੇ ਰਿਸ਼ਤੇ ਨੂੰ ਨਵਾਂ ਨਾਂ ਦਿੱਤਾ। ਪਰ ਵਿਆਹ ਦੇ 5 ਮਹੀਨੇ ਬਾਅਦ ਸੋਨਾਕਸ਼ੀ ਨੇ ਆਪਣੇ ਪਿਤਾ ਯਾਨੀ ਸ਼ਤਰੂਘਨ ਸਿਨਹਾ ਨਾਲ ਜ਼ਹੀਰ ਇਕਬਾਲ ਬਾਰੇ ਗੱਲ ਕੀਤੀ, ਜਿਸ ਨੂੰ ਸੁਣ ਕੇ ਹਰ ਕੋਈ ਦੰਗ ਰਹਿ ਗਿਆ।
ਸਿਨਹਾ ਪਰਿਵਾਰ ਕਪਿਲ ਸ਼ਰਮਾ ਦੇ ਦਿ ਗ੍ਰੇਟ ਇੰਡੀਅਨ ਸ਼ੋਅ ਵਿੱਚ ਨਜ਼ਰ ਆਇਆ ਸੀ, ਇਸ ਸ਼ੋਅ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਸ਼ੋਅ ‘ਚ ਕਾਫੀ ਧਮਾਕਾ ਹੋਇਆ। ਸ਼ੋਅ ‘ਚ ਸ਼ਤਰੂਘਨ ਸਿਨਹਾ ਅਤੇ ਪੂਨਮ ਸਿਨਹਾ ਪਹੁੰਚੇ ਸਨ। ਇਸ ਦੇ ਨਾਲ ਹੀ ਸੋਨਾਕਸ਼ੀ ਸਿਨਹਾ ਵੀ ਆਪਣੇ ਪਤੀ ਜ਼ਹੀਰ ਇਕਬਾਲ ਨਾਲ ਪਹੁੰਚੀ ਸੀ। ਵਿਆਹ ਦੇ 5 ਮਹੀਨੇ ਬਾਅਦ ਅਦਾਕਾਰਾ ਨੇ ਦੱਸਿਆ ਕਿ ਹੁਣ ਕਿਵੇਂ ਉਨ੍ਹਾਂ ਦਾ ਮੂੰਹ ਬੰਦ ਹੋ ਗਿਆ ਹੈ।


ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਸੋਨਾਕਸ਼ੀ ਆਪਣੇ ਪਿਤਾ ਨੂੰ ਕਹਿੰਦੀ ਹੈ, ‘ਉਹ ਆਪਣੇ ਜਵਾਈ ਨੂੰ ਚੰਗੀ ਤਰ੍ਹਾਂ ਨਹੀਂ ਜਾਣਦੇ’। ਸੋਨਾਕਸ਼ੀ ਨੇ ਕਿਹਾ- ‘ਜੇ ਕੋਈ ਤੁਹਾਡੀ ਬੇਟੀ ਨੂੰ ਚੁੱਪ ਕਰਵਾ ਸਕਦਾ ਹੈ ਤਾਂ ਉਹ ਸਿਰਫ ਜ਼ਹੀਰ ਹੈ।’ ਸ਼ਤਰੂਘਨ ਆਪਣੀ ਬੇਟੀ ਦੀ ਗੱਲ ਸੁਣ ਕੇ ਤਾਅਨਾ ਮਾਰਦੇ ਹਨ ਹੈ ਤੇ ਕਹਿੰਦੇ ਹਨ - ‘ਫੇਰ ਧੀ ਸਹੀ ਜਗ੍ਹਾ ‘ਤੇ ਗਈ ਹੈ’। ਆਪਣੇ ਸਹੁਰੇ ਤੋਂ ਇਹ ਸ਼ਬਦ ਸੁਣ ਕੇ ਜ਼ਹੀਰ ਇਕਬਾਲ ਨੇ ਵੀ ਆਪਣੀ ਮੁਸਕਰਾਹਟ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਸੋਨਾਕਸ਼ੀ ਸਿਨਹਾ ਨੂੰ ਹਾਲ ਹੀ ‘ਚ ‘ਹੀਰਾਮੰਡੀ’ ‘ਚ ਦੇਖਿਆ ਗਿਆ ਸੀ। ਸੰਜੇ ਲੀਲਾ ਭੰਸਾਲੀ ਦੇ ਇਸ ਲੜੀਵਾਰ ‘ਫਰੀਦਾਨ’ ‘ਚ ਉਨ੍ਹਾਂ ਨੇ ਸ਼ਾਨਦਾਰ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ ਅਦਾਕਾਰੀ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • zaheer iqbal
  • sonakshi sinha
  • shatrughan sinha
  • react
  • ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ
  • ਚੁੱਪੀ
  • ਜ਼ਹੀਰ ਇਕਬਾਲ
  • ਵਿਆਹ

ਤਮੰਨਾ ਭਾਟੀਆ ਨੇ ਵਿਆਹ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਕਿਹਾ...

NEXT STORY

Stories You May Like

  • komal breaks silence after being linked to govinda sunita marriage rumours
    ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ ਕੋਮਲ ਨੇ ਤੋੜੀ ਚੁੱਪੀ
  • premanand maharaj virat kohli 5 crore ashram falahari maharaj
    ਵਿਰਾਟ ਕੋਹਲੀ ਨੇ ਪ੍ਰੇਮਾਨੰਦ ਜੀ ਦੇ ਆਸ਼ਰਮ ਆਉਣ ਲਈ ਲਏ 5 ਕਰੋੜ ! ਦਾਅਵੇ ਨੇ ਮਚਾਈ ਸਨਸਨੀ
  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • karam festival 5 people  drowned
    ਝਾਰਖੰਡ 'ਚ ਕਰਮ ਦੌਰਾਨ ਵਾਪਰਿਆ ਹਾਦਸਾ: ਵਿਸਰਜਨ ਕਰਦੇ ਡੁੱਬੇ 5 ਲੋਕ, ਹੋਈ ਮੌਤ
  • river  fell  vehicle  5 people
    ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ: ਨਦੀ ’ਚ ਡਿੱਗਿਆ ਤੇਜ਼ ਰਫ਼ਤਾਰ ਵਾਹਨ, 5 ਲੋਕਾਂ ਦੀ ਮੌਤ
  • bus  truck  collision  5 people
    ਗੁਜਰਾਤ ਹਾਈਵੇਅ 'ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ ਟੱਕਰ, 5 ਲੋਕਾਂ ਦੀ ਮੌਤ
  • court sends girlfriend to 5 day judicial custody
    ਤਜਿੰਦਰ ਸਿੰਘ ਕਤਲ ਮਾਮਲਾ:  ਪ੍ਰੇਮਿਕਾ ਨੂੰ ਅਦਾਲਤ ਨੇ 5 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ
  • a golden time is beginning for these 5 zodiac signs
    ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ ਖੇਡਣਗੇ ਲੋਕ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • vhp asks filmmaker vivek agnihotri to apologize for remarks on   tax on religion
      ਫਿਲਮ ਨਿਰਮਾਤਾ ਵਿਵੇਕ ਅਗਨੀਹੋਤਰੀ ਨੂੰ 'ਧਰਮ 'ਤੇ ਟੈਕਸ' ਵਾਲੀ ਟਿੱਪਣੀ 'ਤੇ...
    • mary millben calls pm modi  beacon of indian dream
      'ਤੁਸੀਂ ਭਾਰਤੀ ਸੁਪਨੇ ਦੀ ਮਸ਼ਾਲ ਹੋ'; H'Wood ਗਾਇਕਾ ਨੇ PM ਮੋਦੀ ਨੂੰ ਦੇਸ਼...
    • actress saiyami kher completes 10 years in the film industry
      ਬਾਲੀਵੁੱਡ ਅਦਾਕਾਰਾ ਸਿਆਮੀ ਖੇਰ ਨੇ ਫਿਲਮ ਇੰਡਸਟਰੀ 'ਚ ਪੂਰੇ ਕੀਤੇ 10 ਸਾਲ
    • exclusive interview with harbhajan mann  s son  avkash mann
      "ਪਾਪਾ ਨਾਲ ਕੰਪੀਟ ਨਹੀਂ, ਵੱਖਰੀ ਪਛਾਣ ਬਣਾਉਣਾ ਚਾਹੁੰਦਾ ਹਾਂ"; ਹਰਭਜਨ ਮਾਨ ਦੇ...
    • anushka sharma
      44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...
    • sc stern warning rajpal yadav appears in person
      ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...
    • explosive trailer of   biwi ho to aisi   released
      ਅਦਾਕਾਰਾ ਆਮਰਪਾਲੀ ਦੂਬੇ ਦੀ ਫਿਲਮ "ਬੀਵੀ ਹੋ ਤੋ ਐਸੀ" ਦਾ ਧਮਾਕੇਦਾਰ ਟ੍ਰੇਲਰ...
    • kiara advani and sidharth malhotra share good news once again
      ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News
    • famous actress  s mother passes away
      ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰਾ ਦੀ ਮਾਂ ਦਾ ਹੋਇਆ ਦਿਹਾਂਤ
    • theft at famous actress s cafe thief makes off with the entire cash counter
      ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +