Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    10:53:33 AM

  • share market

    ਖੁੱਲ੍ਹਦੇ ਸਾਰ ਹੀ ਸ਼ੇਅਰ ਬਾਜ਼ਾਰ ਨੇ ਮਾਰੀ 'ਪਲਟੀ' !...

  • manjit bedi featured on the fbi s most wanted list deported from the us

    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ...

  • indian students  in uk

    'ਆਪਣੇ ਘਰ ਵਾਪਸ ਜਾਓ' ! UK 'ਚ ਭਾਰਤੀ...

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Mumbai
  • ਪਿਆਰ, ਵਿਆਹ ਤੇ ਤਲਾਕ ਦੀ ਮਜ਼ੇਦਾਰ ਉਲਝਣ ਨਾਲ ਭਰਪੂਰ ਵਿੱਕੀ-ਸਾਰਾ ਦੀ ਫ਼ਿਲਮ ਦਾ ਟਰੇਲਰ ਰਿਲੀਜ਼ (ਵੀਡੀਓ)

ENTERTAINMENT News Punjabi(ਤੜਕਾ ਪੰਜਾਬੀ)

ਪਿਆਰ, ਵਿਆਹ ਤੇ ਤਲਾਕ ਦੀ ਮਜ਼ੇਦਾਰ ਉਲਝਣ ਨਾਲ ਭਰਪੂਰ ਵਿੱਕੀ-ਸਾਰਾ ਦੀ ਫ਼ਿਲਮ ਦਾ ਟਰੇਲਰ ਰਿਲੀਜ਼ (ਵੀਡੀਓ)

  • Author Rahul Singh,
  • Updated: 15 May, 2023 04:13 PM
Mumbai
zara hatke zara bachke trailer out now
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਬਿਊਰੋ)– ਵਿੱਕੀ ਕੌਸ਼ਲ ਤੇ ਸਾਰਾ ਅਲੀ ਖ਼ਾਨ ਸਟਾਰਰ ਫ਼ਿਲਮ ‘ਜ਼ਰਾ ਹਟਕੇ ਜ਼ਰਾ ਬਚਕੇ’ ਦਾ ਟਰੇਲਰ ਰਿਲੀਜ਼ ਹੋ ਗਿਆ ਹੈ। ਲਕਸ਼ਮਣ ਉਟੇਕਰ ਵਲੋਂ ਨਿਰਦੇਸ਼ਿਤ ਇਹ ਪਰਿਵਾਰਕ ਡਰਾਮਾ 2 ਜੂਨ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ। ਪਤੀ-ਪਤਨੀ ਦੇ ਕਿਰਦਾਰ ’ਚ ਨਜ਼ਰ ਆ ਰਹੇ ਵਿੱਕੀ ਤੇ ਸਾਰਾ ਦੇ ਵਿਆਹੁਤਾ ਡਰਾਮੇ ਦੇ ਟਰੇਲਰ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।

ਟਰੇਲਰ ’ਚ ਇੰਦੌਰ ਦੇ ਇਕ ਮੱਧਵਰਗੀ ਵਿਆਹੁਤਾ ਜੋੜੇ ਦੀ ਕਹਾਣੀ ਨੂੰ ਦਰਸਾਇਆ ਗਿਆ ਹੈ। ਕਪਿਲ ਤੇ ਸੌਮਿਆ ਦਾ ਕਾਲਜ ਰੋਮਾਂਸ ਵਿਆਹ ’ਚ ਬਦਲ ਗਿਆ। ਫਿਰ ਕੁਝ ਸਮੇਂ ਬਾਅਦ ਕਹਾਣੀ ’ਚ ਟਵਿਸਟ ਆਉਂਦਾ ਹੈ। ਖੁਸ਼ਹਾਲ ਵਿਆਹੁਤਾ ਜੀਵਨ ਬਤੀਤ ਕਰ ਰਹੇ ਸੌਮਿਆ-ਕਪਿਲ ਦੇ ਵਿਆਹ ’ਚ ਅੜਚਨ ਹੈ। ਦੋਵਾਂ ਦੀ ਵਿਆਹੁਤਾ ਜ਼ਿੰਦਗੀ ਦਾ ਟੋਨ ਬਦਲ ਜਾਂਦਾ ਹੈ। ਇਥੇ ਹਾਲਾਤ ਇੰਨੇ ਵਿਗੜ ਜਾਂਦੇ ਹਨ ਕਿ ਗੱਲ ਤਲਾਕ ਤੱਕ ਪਹੁੰਚ ਜਾਂਦੀ ਹੈ। ਇਸ ਤੋਂ ਬਾਅਦ ਲੜਾਈ ਦੀ ਕਹਾਣੀ ਸ਼ੁਰੂ ਹੁੰਦੀ ਹੈ। ਇਸ ਵਾਰ ਕਹਾਣੀ ’ਚ ਤਲਾਕ ਸਹਿ-ਪਰਿਵਾਰ ਹੋਵੇਗਾ। ਵਿੱਕੀ-ਸਾਰਾ ਦਾ ਰੋਮਾਂਟਿਕ ਅੰਦਾਜ਼ ਵੀ ਖੱਟੇ-ਮਿੱਠੇ ਮਜ਼ਾਕ ਨਾਲ ਬਣੀ ਫ਼ਿਲਮ ’ਚ ਦਿਖਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਦੀ ਮਾਂ ਚਰਨ ਕੌਰ ਨੇ ਆਪਣੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ

ਟਰੇਲਰ ’ਚ ਸਾਰਾ-ਵਿੱਕੀ ਦੀ ਜ਼ਬਰਦਸਤ ਕੈਮਿਸਟਰੀ ਲੋਕਾਂ ਦਾ ਦਿਲ ਜਿੱਤ ਰਹੀ ਹੈ। ਇਸ ਫ਼ਿਲਮ ਨੂੰ ਲੈ ਕੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਲੋਕਾਂ ਨੂੰ ਲੱਗਦਾ ਹੈ ਕਿ ਇਹ ਫ਼ਿਲਮ ਹਿੱਟ ਹੋਵੇਗੀ ਤੇ ਇਸ ਦਾ ਸਭ ਤੋਂ ਵੱਡਾ ਕਾਰਨ ਨਿਰਦੇਸ਼ਕ ਲਕਸ਼ਮਣ ਉਟੇਕਰ ਤੇ ਨਿਰਮਾਤਾ ਦਿਨੇਸ਼ ਵਿਜਨ ਹਨ। ਦੋਵਾਂ ਨੂੰ ਕਾਮੇਡੀ-ਰੋਮਾਂਟਿਕ ਫ਼ਿਲਮਾਂ ’ਚ ਮੁਹਾਰਤ ਹਾਸਲ ਹੈ। ਸਾਰਾ ਤੇ ਵਿੱਕੀ ਨੂੰ ਪਹਿਲੀ ਵਾਰ ਸਕ੍ਰੀਨ ’ਤੇ ਦੇਖਣਾ ਪ੍ਰਸ਼ੰਸਕਾਂ ਲਈ ਕਿਸੇ ਟ੍ਰੀਟ ਤੋਂ ਘੱਟ ਨਹੀਂ ਹੈ। ਕਰੀਅਰ ਦੀ ਗੱਲ ਕਰੀਏ ਤਾਂ ਇਹ ਫ਼ਿਲਮ ਦੋਵਾਂ ਲਈ ਅਹਿਮ ਹੋਣ ਵਾਲੀ ਹੈ ਕਿਉਂਕਿ ਦੋਵਾਂ ਦੀਆਂ ਪਿਛਲੀਆਂ ਰਿਲੀਜ਼ ਹੋਈਆਂ ਫ਼ਿਲਮਾਂ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀਆਂ ਹਨ।

2019 ’ਚ ਵਿੱਕੀ ਦੀ ‘ਉੜੀ’ ਤੋਂ ਬਾਅਦ ਕੋਈ ਵੀ ਫ਼ਿਲਮ ਹਿੱਟ ਨਹੀਂ ਹੋਈ ਹੈ, ਜਦਕਿ ਸਾਰਾ ਅਲੀ ਖ਼ਾਨ ਦੀ ‘ਲਵ ਆਜ ਕਲ’, ‘ਕੁਲੀ ਨੰਬਰ 1’, ‘ਗੈਸਲਾਈਟ’ ਨੇ ਦਰਸ਼ਕਾਂ ਨੂੰ ਨਿਰਾਸ਼ ਕੀਤਾ। OTT ’ਤੇ ਆਈ ਸਾਰਾ ਦੀ ‘ਅਤਰੰਗੀ ਰੇ’ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ ਸੀ। ਕਾਫੀ ਸਮੇਂ ਬਾਅਦ ਸਾਰਾ ਤੇ ਵਿੱਕੀ ਦੀ ਫ਼ਿਲਮ ਪਰਦੇ ’ਤੇ ਰਿਲੀਜ਼ ਹੋ ਰਹੀ ਹੈ। ਇਸ ਲਈ ਪ੍ਰਸ਼ੰਸਕਾਂ ਨੂੰ ਦੋਵਾਂ ਦੀ ਆਉਣ ਵਾਲੀ ਫ਼ਿਲਮ ਤੋਂ ਕਾਫੀ ਉਮੀਦਾਂ ਹਨ। ਦੇਖਣਾ ਹੋਵੇਗਾ ਕਿ ਇਹ ਫ਼ਿਲਮ ਕੀ ਕਮਾਲ ਕਰਦੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

  • Zara Hatke Zara Bachke
  • Official Trailer
  • Vicky Kaushal
  • Sara Ali Khan
  • Dinesh Vijan

ਵਿੱਕੀ ਕੌਸ਼ਲ ਤੇ ਸਾਰਾ ਅਲੀ ਖ਼ਾਨ ਦੀ ਅਪਕਮਿੰਗ ਫ਼ਿਲਮ ਦੇ ਟਾਈਟਲ ਦੀ ਘੋਸ਼ਣਾ

NEXT STORY

Stories You May Like

  • sarpanch  viral video  bachelors  wedding  promise
    'ਸਾਰੇ ਕੁਆਰਿਆਂ ਦਾ ਵਿਆਹ ਕਰਵਾਉਣ ਦੀ ਗਾਰੰਟੀ ਮੇਰੀ..!' ਸਰਪੰਚੀ ਦੇ ਉਮੀਦਵਾਰ ਦੀ ਵੀਡੀਓ ਵਾਇਰਲ
  • hunkkaar  the roar
    ਸੀਰੀਜ਼ 'ਹੁੰਕਾਰ: ਦਿ ਰੋਅਰ' ਦਾ ਦਬਦਬਾ ਕਾਇਮ; ਮਿਲ ਰਿਹੈ ਦਰਸ਼ਕਾਂ ਦਾ ਭਰਪੂਰ ਪਿਆਰ
  • truck  wedding  video  social media  gurugram
    ਚੱਲਦੇ ਟਰੱਕ 'ਚ ਹੋ ਰਿਹਾ ਵਿਆਹ ! ਗੁਰੂਗ੍ਰਾਮ ਦੀ ਵੀਡੀਓ ਵੇਖ ਤੁਸੀਂ ਵੀ ਕਹੋਗੇ OMG
  • bihar  russia  julie  rahul  love  marriage
    ਰੂਸ ਦੀ ਜੂਲੀ ਨੂੰ ਹੋਇਆ ਬਿਹਾਰ ਦੇ ਰਾਹੁਲ ਨਾਲ ਪਿਆਰ, ਝੌਂਪੜੀ 'ਚ ਵੀ ਰਹਿਣ ਨੂੰ ਹੋਈ ਤਿਆਰ
  • murali sreeshankar  s surgery in london
    ਮੁਰਲੀ ਸ਼੍ਰੀਸ਼ੰਕਰ ਦੀ ਲੰਡਨ 'ਚ ਹੋਣ ਵਾਲੀ ਸਰਜਰੀ ਦਾ ਸਾਰਾ ਖਰਚਾ ਚੁੱਕੇਗੀ ਕੇਂਦਰ ਸਰਕਾਰ
  • girl takes drastic step a month before her wedding
    ਚਾਵਾਂ ਨਾਲ ਤੋਰਨੀ ਸੀ ਧੀ ਦੀ ਡੋਲੀ! ਵਿਆਹ ਦੇ ਇਕ ਮਹੀਨਾ ਪਹਿਲਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
  • parminder singh dhindsa statement
    ਬੰਦੀ ਸਿੰਘਾਂ ਦੀ ਰਿਹਾਈ ਵੱਡਾ ਪੰਥਕ ਮੁੱਦਾ, ਜਿਸ 'ਤੇ ਸਾਰਾ ਪੰਥ ਇਕਮੁੱਠ ਹੈ: ਪਰਮਿੰਦਰ ਢੀਂਡਸਾ
  • the new song of   pehla pyaar doosri baar     jane kis mor pe   has been released
    ‘ਪਹਿਲਾ ਪਿਆਰ ਦੂਸਰੀ ਬਾਰ’ ਦਾ ਨਵਾਂ ਗਾਣਾ ‘ਜਾਨੇ ਕਿਸ ਮੋੜ ਪੇ’ ਕੀਤਾ ਰਿਲੀਜ਼
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • manoj bajpayee s film   ghooskhor pandit   renamed
      ਮਨੋਜ ਬਾਜਪਾਈ ਦੀ ਫਿਲਮ "ਘੁਸਖੋਰ ਪੰਡਿਤ" ਦਾ ਬਦਲਿਆ ਗਿਆ ਨਾਂ, ਹੁਣ ਇਸ ਨਵੇਂ...
    • vidya balan to inaugurate perth s first indian film festival
      ਵਿਦਿਆ ਬਾਲਨ ਕਰੇਗੀ ਪਰਥ ਦੇ ਪਹਿਲੇ ਇੰਡੀਅਨ ਫਿਲਮ ਫੈਸਟੀਵਲ ਦਾ ਉਦਘਾਟਨ
    • squid game   actress hoyeon expresses interest in working in an indian film
      "ਸਕੁਇਡ ਗੇਮ" ਦੀ ਅਦਾਕਾਰਾ ਹੋਯੇਨ ਨੇ ਜਤਾਈ ਭਾਰਤ ਆਉਣ ਤੇ ਬਾਲੀਵੁੱਡ ਫਿਲਮਾਂ 'ਚ...
    • the story of women s struggle will be seen on screen through the film thapi
      ਫਿਲਮ ‘ਥਾਪੀ’ ਰਾਹੀਂ ਪਰਦੇ ’ਤੇ ਵੇਖਣ ਨੂੰ ਮਿਲੇਗੀ ਔਰਤਾਂ ਦੇ ਸੰਘਰਸ਼ ਦੀ ਕਹਾਣੀ
    • of course i will have children salman khan
      "ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ
    • imran khan asked to leave india by october 28
      ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ, ਜਾਣੋ ਕੀ...
    • nana patekar is alive        claims famous bollywood actress
      'ਜ਼ਿੰਦਾ ਨੇ ਨਾਨਾ ਪਾਟੇਕਰ..!', ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ ਕੀਤਾ ਦਾਅਵਾ
    • 2018 defamation case  new summons issued to youtuber dhruv rathee
      2018 ਦਾ ਮਾਣਹਾਨੀ ਮਾਮਲਾ; ਯੂਟਿਊਬਰ ਧਰੁਵ ਰਾਠੀ ਨੂੰ ਨਵਾਂ ਸੰਮਨ ਜਾਰੀ
    • madhuri dixit makes history as first female host of  kon honar crorepati
      ਮਾਧੁਰੀ ਦੀਕਸ਼ਿਤ ਨੇ ਰਚਿਆ ਇਤਿਹਾਸ, ਕਵਿਜ਼ ਸ਼ੋਅ 'ਕੋਨ ਹੋਣਾਰ ਕਰੋੜਪਤੀ' ਦੀ...
    • randeep hooda recalls moments spent with john cena and director sam hargrave
      ਰਣਦੀਪ ਹੁੱਡਾ ਨੇ ਜੌਨ ਸੀਨਾ ਅਤੇ ਨਿਰਦੇਸ਼ਕ ਸੈਮ ਹਾਰਗ੍ਰੇਵ ਨਾਲ ਬਿਤਾਏ ਪਲਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +