Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    12:17:40 PM

  • markets and shops completely closed during jalandhar bandh

    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ...

  • bank strike tomorrow holiday for 2 days sbi issues advisory

    ਕੱਲ੍ਹ ਬੈਂਕਾਂ ਦੀ ਹੜਤਾਲ, ਅਗਲੇ 2 ਦਿਨ ਲਗਾਤਾਰ...

  • india russia oil

    ਭਾਰਤ ਨੂੰ ਤੇਲ ਦੀ ਨਹੀਂ ਹੋਵੇਗੀ ਕਮੀ ! ਅਮਰੀਕੀ...

  • bjp preparing for political war in punjab

    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Jalandhar
  • ਜ਼ਰੀਨ ਖ਼ਾਨ ਤੇ ਬਿੰਨੂ ਢਿੱਲੋਂ ਨੇ ਕੀਤਾ ਨਵੀਂ ਫ਼ਿਲਮ ਦਾ ਐਲਾਨ, ਪਹਿਲੀ ਵਾਰ ਸਕ੍ਰੀਨ ਕਰਨਗੇ ਸਾਂਝੀ

ENTERTAINMENT News Punjabi(ਤੜਕਾ ਪੰਜਾਬੀ)

ਜ਼ਰੀਨ ਖ਼ਾਨ ਤੇ ਬਿੰਨੂ ਢਿੱਲੋਂ ਨੇ ਕੀਤਾ ਨਵੀਂ ਫ਼ਿਲਮ ਦਾ ਐਲਾਨ, ਪਹਿਲੀ ਵਾਰ ਸਕ੍ਰੀਨ ਕਰਨਗੇ ਸਾਂਝੀ

  • Edited By Sunita,
  • Updated: 12 Nov, 2020 04:50 PM
Jalandhar
zareen khan and binnu dhillon will share screen for the first time
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਬਾਲੀਵੁੱਡ ਅਦਾਕਾਰਾ ਜ਼ਰੀਨ ਖ਼ਾਨ ਇਕ ਹੋਰ ਪੰਜਾਬੀ ਫ਼ਿਲਮ 'ਚ ਨਜ਼ਰ ਆਉਣ ਵਾਲੀ ਹੈ। ਜ਼ਰੀਨ ਖ਼ਾਨ ਨਾਲ ਇਸ ਫ਼ਿਲਮ 'ਚ ਬਿੰਨੂ ਢਿੱਲੋਂ ਲੀਡ ਕਿਰਦਾਰ 'ਚ ਨਜ਼ਰ ਆਉਣਗੇ। ਫ਼ਿਲਮ ਦਾ ਨਾਂ 'ਪਟਾਕੇ ਪੈਣਗੇ' ਰੱਖਿਆ ਗਿਆ ਹੈ। ਇਸ ਫ਼ਿਲਮ ਦਾ ਐਲਾਨ ਟੀਮ ਨੇ ਪੋਸਟਰ ਰਿਲੀਜ਼ ਕਰ ਕੇ ਕੀਤਾ ਹੈ। ਜਿੱਥੇ ਫ਼ਿਲਮ ਦੀ ਕਾਸਟ ਦੇ ਨਾਲ-ਨਾਲ ਨਿਰਦੇਸ਼ਕ ਦਾ ਵੀ ਖ਼ੁਲਾਸਾ ਕੀਤਾ ਗਿਆ ਹੈ। 'ਪਟਾਕੇ ਪੈਣਗੇ' ਫ਼ਿਲਮ ਨੂੰ ਨਿਰਦੇਸ਼ਕ ਸਮੀਪ ਕੰਗ ਡਾਇਰੈਕਟ ਕਰਨਗੇ, ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਾਫ਼ੀ ਹਿੱਟ ਫ਼ਿਲਮ ਦਿੱਤੀਆਂ ਹਨ। ਨਿਰਦੇਸ਼ਕ ਸਮੀਪ ਕੰਗ ਦੇ ਹੋਰ ਵੀ ਕਈ ਸਾਰੇ ਪ੍ਰੋਜੈਕਟ ਆਉਣ ਵਾਲੇ ਹਨ, ਜਿਨ੍ਹਾਂ 'ਚ 'ਵੈਲਕਮ ਭੂਆ ਜੀ', 'ਭੂਤ ਜੀ', 'ਗੋਲ ਗੱਪੇ', 'ਕੈਰੀ ਓਨ ਜੱਟਾ 3', 'ਲਾਵਾਂ ਫੇਰੇ 2' ਤੇ 'ਰੌਣਕ ਮੇਲਾ' ਵਰਗੀਆਂ ਫ਼ਿਲਮਾਂ ਦੇ ਨਾਮ ਸ਼ਾਮਲ ਹਨ। ਇਨ੍ਹਾਂ 'ਚੋ ਕੁਝ ਫ਼ਿਲਮਾਂ ਦੀ ਸ਼ੂਟਿੰਗ ਹੋ ਚੁੱਕੀ ਹੈ ਤੇ ਕੁਝ ਅਗਲੇ ਸਾਲ ਤੱਕ ਫਲੋਰ 'ਤੇ ਆਉਣਗੀਆਂ।

ਦੱਸ ਦਈਏ ਕੁਝ ਫ਼ਿਲਮਾਂ ਅਜਿਹੀਆਂ ਵੀ ਹਨ, ਜੋ ਇਸ ਸਾਲ ਰਿਲੀਜ਼ ਹੋ ਜਾਣੀਆਂ ਸਨ ਪਰ ਕੋਰੋਨਾ ਆਫ਼ਤ ਕਾਰਨ ਸਭ ਫ਼ਿਲਮਾਂ ਪੋਸਟਪੋਨ ਹੋ ਗਈਆਂ ਹਨ, ਜੋ ਹੁਣ ਅਗਲੇ ਸਾਲ ਤੱਕ ਰਿਲੀਜ਼ ਹੋ ਜਾਣਗੀਆਂ। ਬਾਕੀ ਜ਼ਰੀਨ ਖਾਨ ਤੇ ਬਿੰਨੂ ਢਿੱਲੋਂ ਦੀ ਫ਼ਿਲਮ 'ਪਟਾਕੇ ਪੈਣਗੇ' ਕਦੋਂ ਰਿਲੀਜ਼ ਹੋਵੇਗੀ ਇਸ ਬਾਰੇ ਹਾਲੇ ਤੱਕ ਕੋਈ ਜਾਣਕਾਰੀ ਨਹੀਂ ਹੈ। ਇਸ ਫ਼ਿਲਮ ਨਾਲ ਬਿੰਨੂ ਢਿੱਲੋਂ ਤੇ ਜ਼ਰੀਨ ਖ਼ਾਨ ਪਹਿਲੀ ਵਾਰ ਕੰਮ ਕਰਨ ਜਾ ਰਹੇ ਹਨ।

  • Zareen Khan
  • Binnu Dhillon
  • Share Screen
  • First Time
  • Patake Painge

B'Day Spl : ਬਾਲੀਵੁੱਡ ਦੇ ਇਸ ਖਲਨਾਇਕ ਦੀ ਅਸਲ ਜ਼ਿੰਦਗੀ ਹੈ ਬਹੁਤ ਹੀ ਸਾਦੀ, ਨਹੀਂ ਪੀਂਦੇ ਸਿਗਰੇਟ ਅਤੇ ਸ਼ਰਾਬ

NEXT STORY

Stories You May Like

  • apple launches its first foldable iphone
    Apple ਨੇ ਪਹਿਲੀ ਵਾਰ ਲਾਂਚ ਕੀਤਾ ਆਪਣਾ ਫੋਲਡੇਬਲ iPhone, ਜਾਣੋ ਖਾਸ ਫੀਚਰਸ ਤੇ ਕੀਮਤ
  • maruti  s new baleno launch
    ਪਹਿਲੀ ਵਾਰ ਮਿਲਣਗੇ ਅਹਿਜੇ ਸ਼ਾਨਦਾਰ ਫੀਚਰਸ, ਮਾਰੂਤੀ ਦੀ ਨਵੀਂ ਬਲੇਨੋ ਲਾਂਚ; ਕੀਮਤ ਵੀ ਬਹੁਤ ਘੱਟ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • sachin announces launch of  professor ramesh tendulkar memorial fellowship
    ਸਚਿਨ ਨੇ 'ਪ੍ਰੋਫੈਸਰ ਰਮੇਸ਼ ਤੇਂਦੁਲਕਰ ਮੈਮੋਰੀਅਲ ਫੈਲੋਸ਼ਿਪ' ਦੀ ਸ਼ੁਰੂਆਤ ਦਾ ਕੀਤਾ ਐਲਾਨ
  • banke bihari temple  mangala aarti
    ਬਾਂਕੇ ਬਿਹਾਰੀ ਮੰਦਰ 'ਚ ਸਾਲ 'ਚ ਇੱਕ ਵਾਰ ਹੋਣ ਵਾਲੀ ਮੰਗਲਾ ਆਰਤੀ ਦਾ ਪਹਿਲੀ ਵਾਰ ਹੋਵੇਗਾ ਸਿੱਧਾ ਪ੍ਰਸਾਰਣ
  • iphone 18 pro price
    ਜਾਣੋ ਕਿੰਨੇ ਰੁਪਏ ਦਾ ਮਿਲੇਗਾ iPhone 18 Pro ਤੇ Pro Max, ਕੰਪਨੀ ਨੇ ਕੀਤਾ ਐਲਾਨ
  • united breweries bets on premium beer  announces new plant worth rs 110 crore
    United Breweries ਨੇ Premium Beer 'ਤੇ ਲਗਾਇਆ ਦਾਅ ; 110 ਕਰੋੜ ਦੇ ਨਵੇਂ ਪਲਾਂਟ ਦਾ ਕੀਤਾ ਐਲਾਨ
  • russian military aircraft land at noida airport for the first time
    ਬ੍ਰਿਕਸ ਸੰਮੇਲਨ ਦੀਆਂ ਤਿਆਰੀਆਂ: ਨੋਇਡਾ ਏਅਰਪੋਰਟ 'ਤੇ ਪਹਿਲੀ ਵਾਰ ਉੱਤਰੇ ਰੂਸੀ ਫੌਜ ਦੇ ਜਹਾਜ਼
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
  • jalandhar bandh
    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
Trending
Ek Nazar
most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • daughter dua birthday deepika padukone maternity photoshoot
      ਬੇਟੀ ਦੁਆ ਦੇ ਦੂਜੇ ਜਨਮਦਿਨ 'ਤੇ ਦੀਪਿਕਾ ਪਾਦੂਕੋਣ ਨੇ ਕਰਾਇਆ ਮੈਟਰਨਿਟੀ ਫੋਟੋਸ਼ੂਟ
    • hanuman ansh  made in 2 crores collected 150 crores
      2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਕੀਤਾ 150 ਕਰੋੜ ਦਾ ਕੁਲੈਕਸ਼ਨ ! ਟੀਮ ਨੇ...
    • punjabi singer ammy virk incident
      ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ ਸੱਚ ਆਇਆ ਸਾਹਮਣੇ, ਪਰਿਵਾਰ...
    • miss austria passes away
      ਮਿਸ ਆਸਟ੍ਰੀਆ ਦਾ ਹੋਇਆ ਦਿਹਾਂਤ ! 22 ਸਾਲ ਦੀ ਉਮਰ 'ਚ ਛੱਡੀ ਦੁਨੀਆ
    • governor yadav supreme court order issued
      '5 ਕਰੋੜ ਜਮ੍ਹਾਂ ਕਰਵਾਓ ਨਹੀਂ ਤਾਂ..!' ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਵੱਲੋਂ...
    • ammy virk canada punjabi singer
      ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ ਗੋਲੀਆਂ, ਹਾਦਸਾਗ੍ਰਸਤ ਹੋਈ ਕਾਰ
    • many film stars arrive in iffjk 2026
      IFFJK ਦਾ ਦੂਜਾ ਦਿਨ: ਸ਼੍ਰੀਰਾਮ ਰਾਘਵਨ, ਇਮਤਿਆਜ਼ ਅਲੀ ਤੇ ਪੰਕਜ ਤ੍ਰਿਪਾਠੀ ਸਣੇ...
    • punjabi singer arrested
      ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ
    • singh vs kaur 2   to release on september 11
      11 ਸਤੰਬਰ ਨੂੰ ਰਿਲੀਜ਼ ਹੋਵੇਗੀ ‘ਸਿੰਘ ਵਰਸਿਸ ਕੌਰ 2’; ਦੇਖੋ ਫਿਲਮ ਦੀ ਸਟਾਰਕਾਸਟ...
    • film nayak anil kapoor is making a comeback with a new tv show
      ਫਿਲਮ 'ਨਾਇਕ' ਦੇ 25 ਸਾਲ ਪੂਰੇ: ਨਵੇਂ ਟੀਵੀ ਸ਼ੋਅ ਨਾਲ ਵਾਪਸੀ ਕਰ ਰਹੇ ਹਨ ਅਨਿਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +