Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    3:01:59 PM

  • defense minister is misguiding

    ਰੱਖਿਆ ਮੰਤਰੀ ਕਰ ਰਹੇ ਗੁੰਮਰਾਹ ! JD Vance ਨੇ ਪੀਟ...

  • young man died tragically after an electric pole fell on him causing a fir

    ਪੰਜਾਬ : ਰਾਹ ਜਾਂਦੇ ਨੌਜਵਾਨ 'ਤੇ ਡਿਗਿਆ ਬਿਜਲੀ ਦਾ...

  • mother of pardeep  arrested in shambhu blast case  comes forward

    'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

ENTERTAINMENT News Punjabi(ਤੜਕਾ ਪੰਜਾਬੀ)

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

  • Edited By Cherry,
  • Updated: 23 Feb, 2026 02:10 PM
Entertainment
zareen khan seeks prayers for hospitalized mother on her islamic birthday
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਏਜੰਸੀ) : ਬਾਲੀਵੁੱਡ ਅਦਾਕਾਰਾ ਜ਼ਰੀਨ ਖਾਨ ਲਈ ਅੱਜ ਦਾ ਦਿਨ ਖੁਸ਼ੀ ਅਤੇ ਚਿੰਤਾ ਦੋਵਾਂ ਨਾਲ ਭਰਿਆ ਰਿਹਾ। ਅੱਜ ਰਮਜ਼ਾਨ ਦੇ ਪਵਿੱਤਰ ਮਹੀਨੇ ਦਾ ਪੰਜਵਾਂ ਦਿਨ ਹੈ, ਜੋ ਕਿ ਜ਼ਰੀਨ ਖਾਨ ਦਾ ਇਸਲਾਮਿਕ ਜਨਮਦਿਨ ਵੀ ਹੈ। ਪਰ ਇਸ ਖ਼ਾਸ ਮੌਕੇ 'ਤੇ ਅਦਾਕਾਰਾ ਕਾਫੀ ਪਰੇਸ਼ਾਨ ਨਜ਼ਰ ਆ ਰਹੀ ਹੈ, ਕਿਉਂਕਿ ਉਨ੍ਹਾਂ ਦੀ ਮਾਂ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਬੰਗਲੇ 'ਚ ਕੁਰਸੀ ਨਾਲ ਬੰਨ੍ਹ ਮਾਰ'ਤਾ ਮਸ਼ਹੂਰ ਅਦਾਕਾਰਾ ਦਾ ਬਾਪ, ਤਾਮਿਲ ਪੁਲਸ ਵਲੋਂ ਜਾਂਚ ਸ਼ੁਰੂ

ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਭਾਵੁਕ ਨੋਟ

ਜ਼ਰੀਨ ਨੇ ਇੰਸਟਾਗ੍ਰਾਮ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ— "ਅੱਜ ਰਮਜ਼ਾਨ ਦਾ ਪੰਜਵਾਂ ਦਿਨ ਹੈ ਅਤੇ ਮੇਰਾ ਇਸਲਾਮਿਕ ਜਨਮਦਿਨ ਹੈ। ਜੋ ਮੈਨੂੰ ਨੇੜਿਓਂ ਜਾਣਦੇ ਹਨ, ਉਹ ਜਾਣਦੇ ਹਨ ਕਿ ਮੈਂ ਆਪਣੇ ਜਨਮਦਿਨ ਨੂੰ ਲੈ ਕੇ ਕਿੰਨੀ ਉਤਸ਼ਾਹਿਤ ਰਹਿੰਦੀ ਹਾਂ। ਇਸ ਸਾਲ ਵੀ ਮੈਂ ਇਸ ਨੂੰ ਖ਼ਾਸ ਤਰੀਕੇ ਨਾਲ ਮਨਾਉਣ ਦੀ ਯੋਜਨਾ ਬਣਾਈ ਸੀ, ਪਰ ਬਦਕਿਸਮਤੀ ਨਾਲ ਅਜਿਹਾ ਨਹੀਂ ਹੋ ਰਿਹਾ ਕਿਉਂਕਿ ਮੇਰੀ ਮੰਮੀ ਹਸਪਤਾਲ ਵਿੱਚ ਭਰਤੀ ਹਨ।"

ਇਹ ਵੀ ਪੜ੍ਹੋ: ਹਾਰਦਿਕ ਪੰਡਯਾ ਨੇ ਲੁਟਾਇਆ ਪਿਆਰ ! ਤਲਾਕ ਮਗਰੋਂ ਪਤਨੀ ਤੇ ਪੁੱਤ ਨੂੰ ਦਿੱਤਾ 4 ਕਰੋੜ ਦਾ Gift

PunjabKesari

ਪ੍ਰਸ਼ੰਸਕਾਂ ਕੋਲੋਂ ਮੰਗੀਆਂ ਦੁਆਵਾਂ

ਅਦਾਕਾਰਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੀ ਮਾਂ ਲਈ ਦੁਆ ਕਰਨ। ਉਨ੍ਹਾਂ ਲਿਖਿਆ— "ਮੈਂ ਤੁਹਾਡੇ ਸਾਰਿਆਂ ਨੂੰ ਬੇਨਤੀ ਕਰਦੀ ਹਾਂ ਕਿ ਮੇਰੀ ਮਾਂ ਨੂੰ ਆਪਣੀਆਂ ਦੁਆਵਾਂ ਵਿੱਚ ਯਾਦ ਰੱਖੋ। ਮੇਰੇ ਜਨਮਦਿਨ 'ਤੇ ਮੇਰੇ ਲਈ ਇਹੀ ਸਭ ਤੋਂ ਵੱਡਾ ਤੋਹਫ਼ਾ ਹੋਵੇਗਾ।"  ਦੱਸ ਦੇਈਏ ਕਿ ਪਿਛਲੇ ਸਾਲ ਅਕਤੂਬਰ ਵਿੱਚ ਵੀ ਜ਼ਰੀਨ ਦੀ ਮਾਂ ਦੀ ਸਿਹਤ ਖ਼ਰਾਬ ਹੋ ਗਈ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਉਣਾ ਪਿਆ ਸੀ। 

ਇਹ ਵੀ ਪੜ੍ਹੋ: ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ ਸਾਹਮਣੇ

ਸਲਮਾਨ ਖਾਨ ਨਾਲ ਕੀਤੀ ਸੀ ਕਰੀਅਰ ਦੀ ਸ਼ੁਰੂਆਤ

ਜ਼ਰੀਨ ਖਾਨ ਨੇ ਸਾਲ 2010 ਵਿੱਚ ਸਲਮਾਨ ਖਾਨ ਦੀ ਫਿਲਮ 'ਵੀਰ' ਰਾਹੀਂ ਬਾਲੀਵੁੱਡ ਵਿੱਚ ਕਦਮ ਰੱਖਿਆ ਸੀ। ਇਸ ਤੋਂ ਬਾਅਦ ਉਹ 'ਹਾਊਸਫੁੱਲ 2' ਅਤੇ 'ਹੇਟ ਸਟੋਰੀ 3' ਵਰਗੀਆਂ ਕਈ ਮਸ਼ਹੂਰ ਫਿਲਮਾਂ ਵਿੱਚ ਨਜ਼ਰ ਆ ਚੁੱਕੀ ਹੈ।

ਇਹ ਵੀ ਪੜ੍ਹੋ: ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ ਜਨਮ, ਕੀ ਤੁਹਾਨੂੰ ਪਤਾ ਹੈ ਨਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Zareen Khan
  • prayers
  • hospitalized
  • mother

40 ਸਾਲਾਂ ਦੀ ਰੀਤ ਟੁੱਟੀ! 'ਜਲਸਾ' ਦੇ ਬਾਹਰ ਨਹੀਂ ਹੋਏ ਅਮਿਤਾਭ ਬੱਚਨ ਦੇ ਦੀਦਾਰ, ਬਿੱਗ ਬੀ ਨੇ ਖੁਦ ਦੱਸੀ ਵਜ੍ਹਾ

NEXT STORY

Stories You May Like

  • water park  youth  health  hospital  police
    ਵਾਟਰ ਪਾਰਕ 'ਚ ਨਹਾਉਣ ਮਗਰੋਂ ਅਚਾਨਕ ਵਿਗੜੀ ਨੌਜਵਾਨ ਦੀ ਸਿਹਤ ! ਹਸਪਤਾਲ 'ਚ ਨਿਕਲੀ ਜਾਨ
  • imran khan in pims
    ਜੇਲ੍ਹ 'ਚੋਂ ਬਾਹਰ ਲਿਆਂਦੇ ਗਏ ਇਮਰਾਨ ਖਾਨ ! ਵਿਗੜੀ ਸਿਹਤ, PIMS ਦਾਖ਼ਲ
  • civil surgeon conducts surprise checks at health centers
    ਸਿਵਲ ਸਰਜਨ ਦੀ ਸਿਹਤ ਕੇਂਦਰਾਂ ’ਚ ਅਚਨਚੇਤ ਚੈਕਿੰਗ, ਵੈਕਸੀਨ ਦੀ ਘਾਟ ਮਿਲਣ ’ਤੇ ਦਿਖਾਏ ਸਖ਼ਤ ਤੇਵਰ
  • new twist in kharar kidney transplant racket case
    ਖਰੜ ਦੇ ਕਿਡਨੀ ਟਰਾਂਸਪਲਾਂਟ ਰੈਕਟ ਮਾਮਲੇ 'ਚ ਨਵਾਂ ਮੋੜ, ਸਿਹਤ ਵਿਭਾਗ ਵਲੋਂ ਹਸਪਤਾਲ ਸੀਲ
  • son dies after being hit by truck
    ਜਲੰਧਰ 'ਚ ਮਾਂ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ! ਟਰੱਕ ਦੀ ਲਪੇਟ 'ਚ ਆਉਣ ਨਾਲ ਪੁੱਤ ਦੀ ਮੌਤ
  • famous actress diagnosed with cancer for the second time
    ਦੂਜੀ ਵਾਰ ਕੈਂਸਰ ਦੀ ਲਪੇਟ 'ਚ ਆਈ ਮਸ਼ਹੂਰ ਅਦਾਕਾਰਾ, ਹਸਪਤਾਲ ਤੋਂ ਤਸਵੀਰ ਸਾਂਝੀ ਕਰ ਦਿੱਤੀ ਜਾਣਕਾਰੀ
  • boy dies under suspicious circumstances in hoshiarpur jail
    "ਅਮਨ ਮੁੜ ਆ ਪੁੱਤ ਓਏ"! ਪੈਰੋਲ ਕੱਟ ਕੇ ਵਾਪਸ ਜੇਲ੍ਹ ਗਏ ਨੌਜਵਾਨ ਦੀ ਮੌਤ, ਧਾਹਾਂ ਮਾਰ ਰੋਈ ਮਾਂ
  • there was an uproar in a college in chandigarh
    ਚੰਡੀਗੜ੍ਹ ਦੇ ਕਾਲਜ 'ਚ ਮਚੀ ਹਾਹਾਕਾਰ, ਕਰਾਇਆ ਗਿਆ ਖ਼ਾਲੀ, ਹਰ ਪਾਸੇ ਪੁਲਸ ਹੀ ਪੁਲਸ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਤੜਕਾ ਪੰਜਾਬੀ ਦੀਆਂ ਖਬਰਾਂ
    • ek din   deviates from trend  closer to heart  aamir khan
      ‘ਏਕ ਦਿਨ’ ਟ੍ਰੈਂਡ ਤੋਂ ਹਟ ਕੇ, ਦਿਲ ਦੇ ਨੇੜੇ : ਆਮਿਰ ਖਾਨ
    • jackie shroff visits subhash ghai  s office  recalls signing his first film
      ਨਿਰਦੇਸ਼ਕ ਸੁਭਾਸ਼ ਘਈ ਦੇ ਦਫ਼ਤਰ ਪਹੁੰਚੇ ਜੈਕੀ ਸ਼ਰਾਫ, ਇੱਥੋਂ ਹੀ ਸ਼ੁਰੂ ਹੋਇਆ ਸੀ...
    • kajal and shreyas talpade s film  the india story  to release on july 24
      ਕਾਜਲ ਅਗਰਵਾਲ ਤੇ ਸ਼੍ਰੇਅਸ ਤਲਪੜੇ ਦੀ ਫਿਲਮ "ਦਿ ਇੰਡੀਆ ਸਟੋਰੀ" 24 ਜੁਲਾਈ ਨੂੰ...
    • the journey of   mardaani 3   has been extremely emotional  rani mukerji
      ਨੈੱਟਫਲਿਕਸ 'ਤੇ ਰਾਣੀ ਮੁਖਰਜੀ ਦਾ ਦਬਦਬਾ: ਲਗਾਤਾਰ 30 ਦਿਨਾਂ ਤੋਂ ਟ੍ਰੈਂਡ ਕਰ...
    • sai pallavi thanks aamir khan and the   ek din   team
      ਸਾਈ ਪੱਲਵੀ ਨੇ ਆਮਿਰ ਖਾਨ ਅਤੇ 'ਏਕ ਦਿਨ' ਦੀ ਟੀਮ ਦਾ ਕੀਤਾ ਧੰਨਵਾਦ
    • preity zinta criticizes intrusive paparazzi culture
      ਪ੍ਰੀਤੀ ਜ਼ਿੰਟਾ ਨੇ ਦਖਲ ਦੇਣ ਵਾਲੇ ਪੈਪਰਾਜ਼ੀ ਸੱਭਿਆਚਾਰ ਦੀ ਕੀਤੀ ਆਲੋਚਨਾ
    • diljit dosanjh teaches jimmy fallon bhangra
      ਦਿਲਜੀਤ ਦੋਸਾਂਝ ਦੀ 'ਦ ਟੂਨਾਈਟ ਸ਼ੋਅ' 'ਚ ਸ਼ਾਨਦਾਰ ਵਾਪਸੀ: ਜਿੰਮੀ ਫਾਲਨ ਨੂੰ...
    • vicky kaushal has a special meeting with riteish deshmukh
      ਵਿੱਕੀ ਕੌਸ਼ਲ ਨੇ ਰਿਤੇਸ਼ ਦੇਸ਼ਮੁਖ ਨਾਲ ਕੀਤੀ ਖਾਸ ਮੁਲਾਕਾਤ
    • actor shiyas kareem booked for cheating  outraging modesty of woman
      ਅਦਾਕਾਰ ਸ਼ਿਆਸ ਕਰੀਮ ਵਿਰੁੱਧ ਧੋਖਾਧੜੀ ਤੇ ਔਰਤ ਦੀ ਮਰਿਆਦਾ ਭੰਗ ਕਰਨ ਦਾ ਮਾਮਲਾ ਦਰਜ
    • karisma kapoor returns to judge  india  s best dancer season 5
      ‘ਇੰਡੀਆਜ਼ ਬੈੱਸਟ ਡਾਂਸਰ-5’ ’ਚ ਜੱਜ ਵੱਜੋਂ ਵਾਪਸੀ ਕਰ ਰਹੀ ਹੈ ਕਰਿਸ਼ਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +