Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 14, 2026

    6:52:51 PM

  • man dies after being electrocuted by transformer

    ਪੰਜਾਬ: 5 ਦਿਨ ਪਹਿਲਾਂ ਕੈਨੇਡਾ ਤੋਂ ਆਏ ਨੌਜਵਾਨ ਨਾਲ...

  • big incident in kharar  murder of a young man

    ਖਰੜ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਨੌਜਵਾਨ ਦਾ...

  • india won the toss and elected to bat

    IND vs PAK, Womens T20 World Cup : ਹਾਈਵੋਲਟੇਜ...

  • firing in malout one youth injured

    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਮਲੋਟ ਦਾ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਵੱਲ ਮਾਰਚ ਕਰ ਰਹੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਬੇਇਨਸਾਫ਼ੀ : ਧਾਮੀ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਵੱਲ ਮਾਰਚ ਕਰ ਰਹੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਬੇਇਨਸਾਫ਼ੀ : ਧਾਮੀ

  • Edited By Baljit Singh,
  • Updated: 07 May, 2026 07:30 PM
Faridkot-Muktsar
arresting leaders imprisoned sikhs is injustice dhami
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ) : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਅਰਦਾਸ ਕਰ ਕੇ ਸੰਸਦ ਭਵਨ ਵੱਲ ਸ਼ਾਂਤਮਈ ਰੋਸ ਮਾਰਚ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਵੱਡੀ ਬੇਇਨਸਾਫ਼ੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਸ ਵੱਲੋਂ ਸਿੱਖ ਆਗੂਆਂ ਦੀ ਕੀਤੀ ਗ੍ਰਿਫਤਾਰੀ ਤੇ ਪ੍ਰਤੀਕਿਰਿਆ ਦਿੰਦਿਆਂ ਕੀਤਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਕਰੀਬ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਅੰਦਰ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਵੱਲੋਂ ਲਗਾਤਾਰ ਅਵਾਜ਼ ਉਠਾਈ ਜਾ ਰਹੀ ਹੈ ਪਰੰਤੂ ਸਰਕਾਰਾਂ ਨੇ ਹਮੇਸ਼ਾ ਹੀ ਸਿੱਖ ਭਾਵਨਾਵਾਂ ਨੂੰ ਅਣਗੌਲਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਅਨੁਸਾਰ ਹਰ ਨਾਗਰਿਕ ਨੂੰ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਰੋਸ ਕਰਨ ਦਾ ਹੱਕ ਹੈ ਪਰੰਤੂ ਦੇਸ਼ ਦੀ ਰਾਜਧਾਨੀ 'ਚ ਸਿੱਖਾਂ ਤੋਂ ਇਹ ਹੱਕ ਵੀ ਖੋਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੋਸ ਮਾਰਚ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਜ਼ਬਰਦਸਤੀ ਗ੍ਰਿਫਤਾਰ ਕਰ ਕੇ ਵੱਖ ਵੱਖ ਠਾਣਿਆਂ 'ਚ ਬੰਦ ਕਰ ਦੇਣਾ ਇਨਸਾਫ਼ ਦੀ ਅਵਾਜ਼ ਨੂੰ ਦਬਾਉਣ ਦੀ ਕਾਰਵਾਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਦੀ ਕਰੜੀ ਨਿੰਦਾ ਕਰਦੀ ਹੈ।

ਉਨ੍ਹਾਂ ਕਿਹਾ ਕਿ ਕੌਮ ਤੇ ਹੋਏ ਜ਼ੁਲਮਾਂ ਵਿਰੁੱਧ ਸੰਘਰਸ਼ ਕਰਨ ਵਾਲੇ ਬੰਦੀ ਸਿੰਘ ਅਦਾਲਤ ਤੋਂ ਮਿਲੀਆਂ ਸਜ਼ਾਵਾਂ ਤੋਂ ਕਿਤੇ ਵਧੇਰੇ ਸਮਾਂ ਜੇਲ੍ਹਾਂ ਅੰਦਰ ਬਿਤਾ ਚੁੱਕੇ ਹਨ। ਇਸੇ ਦੇਸ਼ ਅੰਦਰ ਜਦੋਂ ਹੋਰ ਧਰਮ ਦੇ ਲੋਕਾਂ ਨੂੰ ਸਰਕਾਰਾਂ ਸਜ਼ਾ 'ਚ ਕਟੌਤੀ ਕਰ ਕੇ ਰਿਹਾ ਕਰ ਸਕਦੀਆਂ ਹਨ ਤਾਂ ਸਿੱਖਾਂ ਨਾਲ ਬੇਇਨਸਾਫ਼ੀ ਕਿਉਂ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਸਿੰਘਾਂ ਦੀ ਤੁਰੰਤ ਰਿਹਾਈ ਦਾ ਐਲਾਨ ਕਰੇ। ਉਨ੍ਹਾਂ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਵੀ ਤੁਰੰਤ ਰਿਹਾਅ ਕਰਨ ਲਈ ਆਖਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Bandi Singh
  • Protest
  • Harjinder Singh Dhami
  • ਬੰਦੀ ਸਿੰਘ
  • ਰੋਸ
  • ਹਰਜਿੰਦਰ ਸਿੰਘ ਧਾਮੀ

ਸ਼ਰਾਬ ਵਿਸਕੀ ਰੱਖਣ ਦੇ ਦੋਸ਼ਾਂ ’ਚੋਂ 2 ਬਰੀ

NEXT STORY

Stories You May Like

  • akali dal punar surjit
    ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੌਂਪਿਆ ਮੰਗ ਪੱਤਰ
  • cakroch janata party protest in amritsar march to delhi on june 20 announced
    ਅੰਮ੍ਰਿਤਸਰ 'ਚ 'ਕਾਕਰੋਚ ਜਨਤਾ ਪਾਰਟੀ' ਦਾ ਪ੍ਰਦਰਸ਼ਨ; 20 ਜੂਨ ਨੂੰ ਦਿੱਲੀ ਵੱਲ ਮਾਰਚ ਦਾ ਐਲਾਨ
  • sbi customers  changes are going to be made in yono app
    SBI ਦੇ ਲੱਖਾਂ ਗਾਹਕਾਂ ਲਈ ਮਹੱਤਵਪੂਰਨ ਖ਼ਬਰ,  YONO ਐਪ 'ਚ ਹੋਣ ਜਾ ਰਹੇ ਹਨ ਬਦਲਾਅ
  • ignoring a persistent fever can be costly
    ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ! ਸਰੀਰ ਨੂੰ ਹੋ ਸਕਦੈ ਵੱਡਾ ਨੁਕਸਾਨ
  • sgpc  s meeting held under the chairmanship of advocate dhami
    ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
  • canada super visa and visitor visa
    ਕੈਨੇਡਾ ਦੇ ਸੁਪਰ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਦੀ ਉਡੀਕ ਕਰ ਰਹੇ ਪੰਜਾਬੀਆਂ ਲਈ ਖੁਸ਼ਖ਼ਬਰੀ
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ, ਲੱਖਾਂ ਦੇ ਪਸ਼ੂ ਤੇ ਮਹਿੰਗੇ ਕਬੂਤਰ...
  • congress     plan   ready for 2027
    2027 ਲਈ ਕਾਂਗਰਸ ਦਾ ‘ਮਾਸਟਰ ਪਲਾਨ’ ਤਿਆਰ? ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਹੈ ਅਹਿਮ ਜ਼ਿੰਮੇਵਾਰੀ
  • jalandhar man dies in greece
    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ...
  • ethanol based petrol poses no threat to vehicle efficiency
    ਈਥੇਨੌਲ ਵਾਲੇ ਪੈਟਰੋਲ ਨਾਲ ਵਾਹਨਾਂ ਦੀ ਸਮਰੱਥਾ ਨੂੰ ਕੋਈ ਖਤਰਾ ਨਹੀਂ : ਨਿਤਿਨ...
  • dental cleaning brush your teeth pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ...
  • big announcement made in punjab for 16th and 17th
    ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
  • big weather warning in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...
  • man dead on raod accident
    ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • akali dal announces constituency presidents for sc wing
    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ! 85 ਵਿਧਾਨ ਸਭਾ ਹਲਕਿਆ ’ਚ SC ਵਿੰਗ ਲਈ...
  • big success of jalandhar police
    ਜਲੰਧਰ ਪੁਲਸ ਦੀ ਵੱਡੀ ਕਾਮਯਾਬੀ: ਔਰਤ ਤੋਂ ਮੋਬਾਈਲ ਤੇ ਬੱਚਾ ਖੋਹਣ ਦੀ ਕੋਸ਼ਿਸ਼...
Trending
Ek Nazar
jasdeep singh jassi honored

ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ...

indian american couple donated

ਭਾਰਤੀ-ਅਮਰੀਕੀ ਜੋੜੇ ਨੇ ਸਿਹਤ ਸੇਵਾਵਾਂ ਲਈ ਦਾਨ ਕੀਤੇ 55 ਲੱਖ ਡਾਲਰ

storms  rains lash khyber pakhtunkhwa

KP 'ਚ ਤੂਫਾਨ ਅਤੇ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

us fighter jet crashes in washington state report

ਅਸਮਾਨੋਂ ਧੜੰਮ ਡਿੱਗਿਆ ਅਮਰੀਕੀ ਫੌਜ ਦਾ ਜਹਾਜ਼! ਪਾਇਲਟ ਨੇ ਦਿੱਤੀ ਮੌਤ ਨੂੰ ਮਾਤ...

punjabis in canada

ਕੈਨੇਡਾ 'ਚ ਹਜ਼ਾਰਾਂ ਪੰਜਾਬੀਆਂ ਦੇ ਵੀਜ਼ੇ ਰੱਦ ਹੋਣ ਦਾ ਖ਼ਦਸ਼ਾ!

lover love wife husband incident

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਇਕ ਹੋਰ ਘਰਵਾਲੀ ! ਆਪਣੇ ਹੀ ਪਤੀ ਦਾ ਕਰ 'ਤਾ...

heavy rain next 48 hours monsoon

Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ...

senior us and iranian officials

ਅਗਲੇ ਹਫਤੇ ਸਵਿਟਜ਼ਰਲੈਂਡ 'ਚ ਹੋ ਸਕਦੀ ਹੈ ਸੀਨੀਅਰ ਅਮਰੀਕੀ-ਈਰਾਨੀ ਅਧਿਕਾਰੀਆਂ ਦੀ...

new committee of australian sikh sports

ਆਸਟ੍ਰੇਲੀਆਈ ਸਿੱਖ ਖੇਡ ਕਮੇਟੀ ਦੀ ਨਵੀਂ ਕਮੇਟੀ ਦੀ ਹੋਈ ਚੋਣ, ਦਲਜੀਤ ਸਿੰਘ ਧਾਮੀ...

ayushman card holders july 1 services closed warning

ਆਯੁਸ਼ਮਾਨ ਕਾਰਡ ਧਾਰਕਾਂ ਨੂੰ 1 ਜੁਲਾਈ ਤੋਂ ਲੱਗੇਗਾ ਵੱਡਾ ਝਟਕਾ! ਜੰਮੂ 'ਚ...

brick merchant wife head hammer

ਗੁਰੂਗ੍ਰਾਮ 'ਚ ਵੱਡੀ ਵਾਰਦਾਤ: ਕਾਰੋਬਾਰੀ ਨੇ ਸਿਰ ’ਤੇ ਹਥੌੜਾ ਮਾਰ ਕਰ'ਤਾ ਪਤਨੀ...

know what the new week will be like for you

ਸਿੰਘ ਰਾਸ਼ੀ ਵਾਲਿਆਂ ਨੂੰ ਹੋਵੇਗਾ ਧਨ ਦਾ ਲਾਭ! ਜਾਣੋ ਤੁਹਾਡੇ ਲਈ ਕਿਹੋ ਜਿਹਾ ਰਹੇਗਾ...

youtuber  family dispute

Youtuber ਦਾ ਬੇਰਹਿਮੀ ਨਾਲ ਕਤਲ ! ਸਾਲੇ ਨੇ ਹੀ ਦੋਸਤਾਂ ਨਾਲ ਮਿਲ ਕੇ ਦਿੱਤਾ...

this famous couple could not become parents even after 9 years of marriage

ਵਿਆਹ ਦੇ 9 ਸਾਲ ਬਾਅਦ ਵੀ ਮਾਂ-ਪਿਓ ਨਹੀਂ ਬਣ ਸਕਿਆ ਫ਼ਿਲਮ ਜਗਤ ਦਾ ਇਹ ਮਸ਼ਹੂਰ ਜੋੜਾ...

electricity price hike

ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ...

family s safety in danger sidhu moosewala s father balkaur singh s big claim

'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ...

youtuber armaan malik will become the father of 7 children

7 ਬੱਚਿਆਂ ਦਾ ਪਿਤਾ ਬਣੇਗਾ Youtuber ਅਰਮਾਨ ਮਲਿਕ ! ਦੂਜੀ ਪਤਨੀ ਕਰ ਰਹੀ ਜੁੜਵਾ...

retirement working employee record request

ਰਿਟਾਇਰਮੈਂਟ ਤੋਂ ਬਾਅਦ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਰਿਕਾਰਡ ਤਲਬ, ਹਰਿਆਣਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • railway gate to remain closed
      ਲਗਾਤਾਰ 4 ਦਿਨ ਬੰਦ ਰਹੇਗਾ ਫਾਟਕ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਖ਼ਬਰ
    • theft in muktsar
      ਅੱਧੀ ਰਾਤ ਨੂੰ ਠੇਕੇ 'ਚੋਂ 1.30 ਲੱਖ ਰੁਪਏ ਦੀ ਸ਼ਰਾਬ ਚੋਰੀ!
    • akali dal  senior leader  canada airport
      ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਕੈਨੇਡਾ ਚ ਨਹੀਂ ਮਿਲੀ ਐਂਟਰੀ
    • accident in faridkot  accident with family
      ਪੂਰਾ ਪਰਿਵਾਰ ਹੀ ਖ਼ਤਮ, ਪੰਜਾਬ 'ਚ ਵਾਪਰੇ ਹਾਦਸੇ 'ਚ ਪਿਓ ਸਣੇ ਦੋ ਧੀਆਂ ਦੀ ਮੌਤ
    • police arrest woman and 2 men with heroin
      ਪੁਲਸ ਨੇ ਹੈਰੋਇਨ ਸਮੇਤ ਔਰਤ ਤੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
    • heroin recovered  woman arrested  faridkot police
      ਹੈਰੋਇਨ ਮਿਲਣ ''ਤੇ ਔਰਤ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ
    • boscia india  three armies  honor
      ਬੋਸ਼ੀਆ ਇੰਡੀਆ ਵੱਲੋਂ ਭਾਰਤ ਦੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਦਾ ਸਨਮਾਨ
    • sgpc delegation inspects site for works to be carried out in yuba city
      ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ’ਚ ਕੀਤੇ ਜਾਣ ਵਾਲੇ ਕਾਰਜਾਂ ਲਈ ਜਗ੍ਹਾ ਦਾ...
    • cooperative bank  fraud case  former manager
      ਪੰਜਾਬ ਦੇ ਸਹਿਕਾਰੀ ਬੈਂਕ 'ਚ ਹੋ ਗਈ ਵੱਡੀ ਠੱਗੀ, ਮਾਮਲਾ ਜਾਣ ਉਡਣਗੇ ਹੋਸ਼
    • punjab  prostitution under the guise of a dhaba busted
      ਪੰਜਾਬ : ਢਾਬੇ ਦੀ ਆੜ 'ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਇਤਰਾਜ਼ਯੋਗ ਹਾਲਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +