Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    2:43:20 PM

  • punjabi in canada

    ਹੁਣ ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਨਹੀਂ ਹੋ...

  • punjab youth congress president arrested

    ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ...

  • the skies of punjab meteor village mysterious lights

    ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ,...

  • neet exam neet exam results village of punjab

    ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Faridkot-Muktsar
  • 'ਆਪ੍ਰੇਸ਼ਨ ਸੀਲ 5' ਤਹਿਤ ਪੰਜਾਬ ਦੀਆਂ ਸਰਹੱਦਾਂ 'ਤੇ ਕੀਤੀ ਨਾਕਾਬੰਦੀ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

'ਆਪ੍ਰੇਸ਼ਨ ਸੀਲ 5' ਤਹਿਤ ਪੰਜਾਬ ਦੀਆਂ ਸਰਹੱਦਾਂ 'ਤੇ ਕੀਤੀ ਨਾਕਾਬੰਦੀ

  • Updated: 06 Dec, 2023 01:18 PM
Faridkot-Muktsar
blockade on the borders of punjab
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ  (ਪਵਨ ਤਨੇਜਾ, ਖੁਰਾਣਾ) : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਵਿੱਢੀ ਮਹਿੰਮ ਤਹਿਤ ਸੂਬੇ ਭਰ ਵਿੱਚ 'ਆਪ੍ਰੇਸ਼ਨ ਸੀਲ 5' ਚਲਾਇਆ ਗਿਆ, ਜਿਸ ਤਹਿਤ ਪੰਜਾਬ ਦੇ ਨਾਲ ਲੱਗਦੇ ਦੂਸਰੇ ਸੂਬਿਆਂ ਦੀਆਂ ਸਰਹੱਦਾਂ 'ਤੇ ਨਾਕਾਬੰਦੀ ਕਰਕੇ ਦੂਸਰਿਆਂ ਸੂਬਿਆਂ ਦੀ ਪੁਲਸ ਨਾਲ ਸਾਂਝੇ ਤੌਰ 'ਤੇ ਸਰਚ ਅਭਿਆਨ ਚਲਾਇਆ ਗਿਆ। ਇਸੇ ਤਹਿਤ ਐੱਸ.ਐਸ. ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੇ ਹਰਿਆਣਾ ਅਤੇ ਰਾਜਸਥਾਨ ਸੂਬਿਆਂ ਦੀਆਂ ਸਰੱਹਦਾਂ 'ਤੇ ਹਰਿਆਣਾ ਅਤੇ ਰਾਜਸਥਾਨ ਪੁਲਸ ਨਾਲ ਸਾਂਝੇ ਤੌਰ 'ਤੇ ਨਾਕਾਬੰਦੀ ਕਰ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਸਰਚ ਆਪ੍ਰੇਸ਼ਨ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਨਾਲ ਦੂਜੇ ਸੂਬਿਆਂ ਦੀਆਂ ਸਰਹੱਦਾਂ 'ਤੇ ਕੁੱਲ 19 ਨਾਕੇ ਲਗਾਏ ਗਏ। ਇਨ੍ਹਾਂ ਨਾਕਿਆਂ 'ਤੇ ਅਧਿਕਾਰੀਆਂ ਸਮੇਤ 200 ਦੇ ਕਰੀਬ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।

ਇਹ ਵੀ ਪੜ੍ਹੋ :  ਬਠਿੰਡਾ ਸਣੇ 4 ਜ਼ਿਲ੍ਹਿਆਂ ਦੇ ਕਿਸਾਨਾਂ ਲਈ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ

ਇਸ ਮੌਕੇ ਜ਼ਿਲ੍ਹਾ ਪੁਲਸ ਮੁਖੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਅਤੇ ਲੋਕਾਂ ਅੰਦਰ ਸਦਭਾਵਨਾ ਬਣਾਈ ਰੱਖਣ ਦੇ ਲਈ ਅੱਜ 'ਆਪ੍ਰੇਸ਼ਨ ਸੀਲ 5' ਤਹਿਤ ਨਸ਼ਿਆਂ ਦੇ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਗੈਰ ਸਮਾਜਿਕ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਪੰਜਾਬ, ਰਾਜਸਥਾਨ ਅਤੇ ਹਰਿਆਣਾ ਤਿੰਨਾਂ ਸੂਬਿਆਂ ਦੀ ਪੁਲਸ ਵੱਲੋਂ ਸਾਂਝੇ ਤੌਰ 'ਤੇ ਸਰੱਹਦਾਂ 'ਤੇ ਨਾਕਾਬੰਦੀ ਕਰ ਸਰਚ ਅਭਿਆਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਅੰਤਰਰਾਜੀ ਨਾਕਾ ਬੰਦੀ ਕਰਕੇ ਜਿੱਥੇ ਸ਼ੱਕੀ ਵਹੀਕਲਾਂ ਦੀ ਤਲਾਸ਼ੀ ਲਈ ਉੱਥੇ ਹੀ ਸ਼ੱਕੀ ਵਹੀਕਲਾਂ ਨੂੰ ਵਾਹਨ ਐਪ ਰਾਹੀਂ ਵੈਰੀਫਾਈ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਰਾਜਸਥਾਨ ਤੇ ਹਰਿਆਣਾ ਸੂਬੇ ਨਾਲ ਲੱਗਦੀਆਂ ਸਰਹੱਦਾਂ 'ਤੇ ਕੁੱਲ 19 ਨਾਕੇ ਲਾਏ ਗਏ ਹਨ ਜਿਨ੍ਹਾਂ ਵਿੱਚੋਂ 13 ਨਾਕੇ ਹਰਿਆਣਾ ਨਾਲ ਲੱਗਦੇ ਹਨ ਤੇ 06 ਨਾਕੇ  ਰਾਜਸਥਾਨ ਸਰਹੱਦ ਦੇ ਨਾਲ ਲੱਗਦੇ ਹਨ।

ਇਹ ਵੀ ਪੜ੍ਹੋ :  ਦਿਵਿਆਂਗਜਨਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਤੋਹਫ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

  • Operation Seal 5
  • Punjab
  • Borders
  • Blockade
  • ਆਪ੍ਰੇਸ਼ਨ ਸੀਲ 5
  • ਪੰਜਾਬ
  • ਸਰਹੱਦਾਂ
  • ਨਾਕਾਬੰਦੀ

ਆਪਣੇ ਵਿਆਹ ਲਈ ਡੋਲੀ ਵਾਲੀ ਕਾਰ ਬੁੱਕ ਕਰਨ ਗਏ ਨੌਜਵਾਨ ਨਾਲ ਵਰਤ ਗਿਆ ਭਾਣਾ, ਘਰ 'ਚ ਪੈ ਗਏ ਵੈਣ

NEXT STORY

Stories You May Like

  • three arrested with glock pistol and 5 live rounds
    ਗਲੋਕ ਪਿਸਤੌਲ ਤੇ 5 ਜ਼ਿੰਦਾ ਰੌਂਦ ਸਹਿਤ ਤਿੰਨ ਗ੍ਰਿਫ਼ਤਾਰ
  • mrai demands removal of 2 5 percent import duty on aluminum scrap
    MRAI ਨੇ ਐਲੂਮੀਨੀਅਮ ਸਕ੍ਰੈਪ ’ਤੇ ਲੱਗੀ 2.5 ਫੀਸਦੀ ਇੰਪੋਰਟ ਡਿਊਟੀ ਹਟਾਉਣ ਦੀ ਕੀਤੀ ਮੰਗ
  • these 5 zodiac signs will be in the lottery
    ਇਨ੍ਹਾਂ 5 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਬਣ ਜਾਣਗੇ ਵਿਗੜੇ ਕੰਮ, ਹੋ ਜਾਵੇਗਾ ਪੈਸਾ ਹੀ ਪੈਸਾ
  • smuggling  5 indians  arrested
    ਨੇਪਾਲ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਪਰਦਾਫਾਸ਼, 5 ਭਾਰਤੀ ਗ੍ਰਿਫ਼ਤਾਰ
  • passengers roadways bus truck 5 people
    ਸੜਕ 'ਤੇ ਖੜ੍ਹੀ ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ 'ਚ ਜਾ ਵੱਜਾ ਟਰੱਕ, 5 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ
  • questions on amazon  s   recommended   usb drives  consumers worried
    Amazon ਦੀਆਂ ‘ਰਿਕਮੈਂਡਿਡ’ USB ਡ੍ਰਾਈਵਜ਼ ’ਤੇ ਸਵਾਲ, ਫਰਜ਼ੀ ਸਟੋਰੇਜ ਸਮਰੱਥਾ ਦੀਆਂ ਸ਼ਿਕਾਇਤਾਂ ਨਾਲ ਖਪਤਕਾਰ ਚਿੰਤਤ
  • earn 5 lakhs from interest only
    ਸਿਰਫ਼ ਵਿਆਜ ਤੋਂ ਹੀ ਕਮਾਓ 5 ਲੱਖ ! Post Office ਦੀ ਇਹ ਧਾਕੜ ਸਕੀਮ ਕਰ ਦੇਵੇਗੀ ਮਾਲਾਮਾਲ
  • india  s private debt market doubled to  25 billion in 5 years  moody  s
    ਦੇਸ਼ ਦਾ ਨਿੱਜੀ ਕਰਜ਼ਾ ਬਾਜ਼ਾਰ 5 ਸਾਲ ’ਚ ਦੁਗਣਾ ਹੋ ਕੇ 25 ਅਰਬ ਡਾਲਰ ’ਤੇ ਪਹੁੰਚਿਆ : ਮੂਡੀਜ਼
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
Trending
Ek Nazar
mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦੈ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • body of missing 13yearold boy found in bushes near canal
      ਲਾਪਤਾ 13 ਸਾਲਾ ਬੱਚੇ ਦੀ ਨਹਿਰ ਕਿਨਾਰੇ ਝਾੜੀਆਂ ਵਿੱਚੋਂ ਮਿਲੀ ਲਾਸ਼
    • woman murdered faridkot police
      ਫ਼ਰੀਦਕੋਟ : ਸਿਖਰ ਦੁਪਹਿਰੇ ਘਰ ਅੰਦਰ ਦਾਖਲ ਹੋ ਔਰਤ ਦਾ ਬੇਰਹਿਮੀ ਕਤਲ
    • road accident  youth death  faridkot accident
      ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
    • accused arrested with heroin  drug money and 3 mobile phones
      515 ਗ੍ਰਾਮ ਹੈਰੋਇਨ, 60 ਹਜ਼ਾਰ ਦੀ ਡਰੱਗ ਮਨੀ ਤੇ 3 ਮੋਬਾਇਲਾਂ ਸਮੇਤ 3 ਮੁਲਜ਼ਮ...
    • fraud case
      ਸਾਈਬਰ ਠੱਗਾਂ ਦਾ ਨਵਾਂ ਸ਼ਿਕਾਰ : ਮੁਨਾਫ਼ੇ ਦੇ ਚੱਕਰ 'ਚ ਗੁਆਏ 12.59 ਲੱਖ ਰੁਪਏ
    • power outage in many areas of punjab on sunday and monday
      ਐਤਵਾਰ ਤੇ ਸੋਮਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
    • travel agent  muktsar sahib police  punjab agent
      ਸਾਈਪ੍ਰਸ ਭੇਜਣ ਦਾ ਝਾਂਸਾ ਦੇ ਕੇ ਮਾਰੀ ਠੱਗੀ, ਮਹਿਲਾ ਸਮੇਤ 2 ਟ੍ਰੈਵਲ ਏਜੰਟਾਂ ’ਤੇ...
    • punjab schools  government schools  school principals
      ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪ੍ਰਿੰਸੀਪਲਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ...
    • three youths arrested  dope test
      ਨਸ਼ੇ ਦੇ ਮਾਮਲੇ ’ਚ ਤਿੰਨ ਨੌਜਵਾਨ ਗ੍ਰਿਫ਼ਤਾਰ, ਡੋਪ ਟੈਸਟ ਆਇਆ ਪਾਜ਼ੇਟਿਵ
    • law and order  faridkot police  robbery incidents
      ਲਗਾਤਰ ਦੋ ਦਿਨ, ਦੋ ਵਾਰਦਾਤਾਂ, ਫਰੀਦਕੋਟ ਦੀ ਕਾਨੂੰਨ ਵਿਵਸਥਾ ਕਟਹਿਰੇ ਵਿਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +