Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    1:38:25 PM

  • sanaur police  punjab police  baba

    ਪੰਜਾਬ : ਇਸ 'ਬਾਬੇ' ਖ਼ਿਲਾਫ ਲੋਕਾਂ ਨੇ ਖੋਲ੍ਹਿਆ...

  • studying in canada usa has become expensive  these countries

    Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ,...

  • workers going home for eid

    ਲਿਫ਼ਟ ਲੈ ਕੇ ਈਦ ਮਨਾਉਣ ਘਰ ਜਾਂਦੇ ਮਜ਼ਦੂਰਾਂ 'ਤੇ...

  • tax on gold jewelry abolished

    ਸੋਨੇ ਦੇ ਗਹਿਣਿਆਂ 'ਤੇ ਖ਼ਤਮ ਹੋਵੇ ਟੈਕਸ! ਭਾਰਤੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • ਸ੍ਰੀ ਮੁਕਤਸਰ ਸਾਹਿਬ ਦੇ ਬੂੜਾ ਗੁੱਜਰ ਰੋਡ ਤੋਂ ਖਾਲੀ ਪਲਾਟ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਸ੍ਰੀ ਮੁਕਤਸਰ ਸਾਹਿਬ ਦੇ ਬੂੜਾ ਗੁੱਜਰ ਰੋਡ ਤੋਂ ਖਾਲੀ ਪਲਾਟ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

  • Edited By Baljit Singh,
  • Updated: 29 Apr, 2026 10:12 PM
Faridkot-Muktsar
body found in a vacant plot in sri muktsar sahib
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਸਥਾਨਕ ਬੂੜਾ ਗੁੱਜਰ ਰੋਡ ਸਥਿਤ ਡਾਕਟਰ ਮੁਜਰਾਲ ਹਸਪਤਾਲ ਦੇ ਸਾਹਮਣੇ ਖਾਲੀ ਪਏ ਪਲਾਟ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ। ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਇੰਚਾਰਜ਼ ਰਵਿੰਦਰ ਕੌਰ ਅਤੇ ਏ.ਐਸ.ਆਈ. ਰਘਬੀਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ ਅਤੇ ਲਾਸ਼ ਨੂੰ ਐਂਬੂਲੈਂਸ ਰਾਹੀਂ ਬਾਬਾ ਸ਼ਨੀਦੇਵ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸ਼ਨਾਖਤ ਲਈ ਸਿਵਲ ਹਸਪਤਾਲ ਦੇ ਮੋਰਚਰੀ ਵਿਚ ਭੇਜ ਦਿੱਤਾ ਗਿਆ।

ਥਾਣਾ ਸਿਟੀ ਇੰਚਾਰਜ ਰਵਿੰਦਰ ਕੌਰ ਨੇ ਦੱਸਿਆ ਕਿ ਪੁਲਸ ਨੂੰ ਸਥਾਨਕ ਬੂੜਾ ਗੁੱਜਰ ਰੋਡ ਤੇ ਖਾਲੀ ਪਲਾਟ ਵਿਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ ਪ੍ਰੰਤੂ ਲਾਸ਼ ਦੀ ਸ਼ਨਾਖਤ ਨਹੀਂ ਹੋ ਸਕੀ। ਫਿਲਹਾਲ ਬਾਬਾ ਸ਼ਨੀਦੇਵ ਸੇਵਾ ਸੁਸਾਇਟੀ ਦੇ ਪ੍ਰਧਾਨ ਦਵਿੰਦਰ ਗਾਂਧੀ ਅਤੇ ਮੈਂਬਰਾਂ ਦੀ ਮਦਦ ਨਾਲ ਲਾਸ਼ ਨੂੰ  ਸ਼ਨਾਖਤ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਲਾਸ਼ ਨੂੰ 72 ਘੰਟਿਆਂ ਲਈ ਸ਼ਨਾਖਤ ਹਿੱਤ ਰੱਖਿਆ ਜਾਵੇਗਾ ਅਤੇ ਜੇਕਰ ਫਿਰ ਵੀ ਲਾਸ਼ ਦੀ ਸ਼ਨਾਖਤ ਨਾ ਹੋਈ ਤਾਂ ਬਾਬਾ ਸ਼ਨੀਦੇਵ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਪੁਲਸ ਦੀ ਹਾਜ਼ਰੀ ਵਿਚ ਲਾਸ਼ ਦਾ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ।

 

  • Sri Muktsar Sahib
  • Plot
  • Unidentified Body
  • ਸ੍ਰੀ ਮੁਕਤਸਰ ਸਾਹਿਬ
  • ਪਲਾਟ
  • ਅਣਪਛਾਤੀ ਲਾਸ਼

ਕਹਿਰ, ਮੌਤ ਆਪਣਾ ਸਮਾਂ ਤੇ ਸਥਾਨ ਨਹੀਂ ਬਦਲਦੀ, ਸੱਚ ਹੋਇਆ ਕਥਨ

NEXT STORY

Stories You May Like

  • deadbody of unidentified person found
    ਪਿੰਡ ਥਰੀਏਵਾਲ ਦੀ ਡਰੇਨ ਕੋਲੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • dead body of person missing for 3 days found in   vacant plot
    3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
  • dead body found
    ਅਣਪਛਾਤੇ ਵਿਅਕਤੀ ਦੀ ਲਾਸ਼ ਨਾਲੇ 'ਚੋਂ ਮਿਲੀ
  • dinanagar  body of a person found in crematorium
    ਦੀਨਾਨਗਰ : ਸ਼ਮਸ਼ਾਨਘਾਟ 'ਚੋਂ ਇਕ ਵਿਅਕਤੀ ਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • ganga canal  woman  s body
    ਗੰਗ ਕਨਾਲ ਨਹਿਰ 'ਚੋਂ ਅਣਪਛਾਤੀ ਔਰਤ ਦੀ ਮਿਲੀ ਲਾਸ਼
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • body of unidentified person recovered from canal
    ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
  • pu hostel student
    ਪੰਜਾਬੀ ਯੂਨੀਵਰਸਿਟੀ ਦੇ ਹੋਸਟਲ 'ਚੋਂ ਮਿਲੀ ਵਿਦਿਆਰਥੀ ਦੀ ਲਾਸ਼
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
Trending
Ek Nazar
agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • khuyan toll plaza  slip free  indian farmers unity
      29 ਮਈ ਨੂੰ ਖੂਈਆਂ ਟੋਲ ਪਲਾਜ਼ਾ ਰਹੇਗਾ ਪਰਚੀ ਮੁਕਤ: ਭਾਰਤੀ ਕਿਸਾਨ ਏਕਤਾ ਵੱਲੋਂ...
    • father and son sirhind feeder
      ਕਹਿਰ ਓ ਮਾਲਕਾ ! ਪਿਓ ਦੀ ਝਿੜਕ 'ਤੇ ਪੁੱਤ ਨੇ ਸਰਹਿੰਦ ਫੀਡਰ 'ਚ ਮਾਰੀ ਛਾਲ,...
    • sacrilege law shiromani committee
      ਬੇਅਦਬੀ ਕਾਨੂੰਨ ਵਾਲੇ ਮਸਲੇ 'ਤੇ ਸ਼੍ਰੋਮਣੀ ਕਮੇਟੀ ਨੇ ਸੱਦੀ ਵਿਸ਼ਾਲ ਪੰਥਕ ਕਾਨਫਰੰਸ
    • forged signature  voter form  husband and wife
      ਜਾਅਲੀ ਦਸਤਖ਼ਤ ਕਰ ਕੇ ਵੋਟਰ ਫਾਰਮ ਭਰਨ ਦੇ ਮਾਮਲੇ ’ਚ ਪਤੀ-ਪਤਨੀ ਖ਼ਿਲਾਫ਼ ਮੁਕੱਦਮਾ...
    • arms in punjab orders related to arms
      ਅਸਲੇ ਨੂੰ ਲੈ ਕੇ ਪੰਜਾਬ ਵਿਚ ਜਾਰੀ ਹੋ ਗਏ ਸਖ਼ਤ ਹੁਕਮ, ਮੰਗੀ ਗਈ ਰਿਪੋਰਟ
    • high court  bjp leader  nomination papers
      ਹਾਈ ਕੋਰਟ ਵੱਲੋਂ ਭਾਜਪਾ ਆਗੂ ਸ਼ੀਤਲ ਸਿੰਗਲਾ ਦੇ ਨਾਮਜ਼ਦਗੀ ਪੱਤਰਾਂ ਦੀ ਮੁੜ ਜਾਂਚ...
    • municipal council elections  akali dal candidates
      ਨਗਰ ਕੌਂਸਲ ਚੋਣਾਂ: ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ...
    • robbery  accused arrested
      ਲੁੱਟ-ਖੋਹ ਦੀ ਫਿਰਾਕ ’ਚ ਘੁੰਮ ਰਹੇ 5 ਮੁਲਜ਼ਮ ਮਾਰੂ ਹਥਿਆਰਾਂ ਸਮੇਤ ਕਾਬੂ
    • a large gathering of sikh organizations at takht sri kesgarh sahib
      ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ
    • aadhar card government bus prtc employee
      ਆਧਾਰ ਕਾਰਡ ਵਾਲੀਆਂ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਮੁਲਾਜ਼ਮਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +