Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    1:22:35 AM

  • 6 ias officers transferred  see list

    6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

  • hoshiarpur two youths drown while bathing in canal

    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2...

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Faridkot-Muktsar
  • ਬੱਸ ਸਟੈਂਡ ਜੈਤੋ ਵਿਖੇ ਔਰਤ ਨਾਲ ਵਾਪਰ ਗਿਆ ਹਾਦਸਾ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਬੱਸ ਸਟੈਂਡ ਜੈਤੋ ਵਿਖੇ ਔਰਤ ਨਾਲ ਵਾਪਰ ਗਿਆ ਹਾਦਸਾ

  • Edited By Gurminder Singh,
  • Updated: 27 Apr, 2026 01:56 PM
Faridkot-Muktsar
bus stand  accident with woman
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਜਿੰਦਲ) : ਸਥਾਨਕ ਬੱਸ ਸਟੈਂਡ ਵਿਖੇ ਰਸਤਾ ਰੋਕਣ ਲਈ ਲਾਈ ਗਈ ਲੋਹੇ ਦੀ ਪਾਈਪ ਅਚਾਨਕ ਉੱਛਲ ਕੇ ਵੱਜਣ ਕਾਰਨ ਇਕ ਔਰਤ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਸਰਬਜੀਤ ਕੌਰ (40) ਪਤਨੀ ਰਾਮ ਸਿੰਘ, ਨਿਵਾਸੀ ਪਿੰਡ ਪੂਹਲਾ (ਬਠਿੰਡਾ), ਆਪਣੀਆਂ ਭੈਣਾਂ ਨਾਲ ਪੇਕੇ ਪਿੰਡ ਤੋਂ ਸਹੁਰੇ ਘਰ ਜਾਣ ਲਈ ਬੱਸ ਸਟੈਂਡ ਤੋਂ ਬਾਹਰ ਨਿਕਲ ਰਹੀ ਸੀ। ਇਸ ਦੌਰਾਨ ਇਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਰਸਤੇ ’ਚ ਲੱਗੀ ਲੋਹੇ ਦੀ ਪਾਈਪ ਉੱਛਲ ਕੇ ਸਿੱਧੀ ਸਰਬਜੀਤ ਕੌਰ ਦੇ ਸਿਰ ’ਚ ਜਾ ਵੱਜੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ‘ਚੜ੍ਹਦੀਕਲਾ ਵੈੱਲਫੇਅਰ ਸੇਵਾ ਸੁਸਾਇਟੀ ਗੰਗਸਰ ਜੈਤੋ’ ਦੇ ਸੇਵਾਦਾਰ ਮੀਤ ਸਿੰਘ ਮੀਤਾ, ਗੁਰਮੀਤ ਸਿੰਘ ਗੀਤਾਂ ਅਤੇ ਅੰਕੁਰ ਦਿਓੜਾ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ। ਸੋਸਾਇਟੀ ਨੇ ਜ਼ਖ਼ਮੀ ਔਰਤ ਨੂੰ ਤੁਰੰਤ ਸਿਵਲ ਹਸਪਤਾਲ ਜੈਤੋ ਪਹੁੰਚਾਇਆ। ਹਸਪਤਾਲ ਵਿੱਚ ਐਮਰਜੈਂਸੀ ਡਾਕਟਰ ਦੀ ਗੈਰ-ਮੌਜੂਦਗੀ ਕਾਰਨ ਸਟਾਫ਼ ਨਰਸ ਹਰਵਿੰਦਰ ਕੌਰ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਹਾਲਤ ਗੰਭੀਰ ਦੇਖਦਿਆਂ ਮੈਡੀਕਲ ਕਾਲਜ ਫਰੀਦਕੋਟ ਲਈ ਰੈਫ਼ਰ ਕਰ ਦਿੱਤਾ।

ਹਾਲਾਂਕਿ, ਪਰਿਵਾਰਕ ਮੈਂਬਰਾਂ ਦੀ ਇੱਛਾ ਮੁਤਾਬਕ ਮਰੀਜ਼ ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਰਾਹਗੀਰਾਂ ਮੁਤਾਬਕ ਇਹ ਹਾਦਸਾ ਪਾਈਪ ਦੇ ਸਹੀ ਢੰਗ ਨਾਲ ਨਾ ਲੱਗੇ ਹੋਣ ਕਾਰਨ ਵਾਪਰਿਆ, ਜਿਸ ਨੇ ਹੱਸਦੇ-ਵਸਦੇ ਪਰਿਵਾਰ ਲਈ ਮੁਸੀਬਤ ਖੜ੍ਹੀ ਕਰ ਦਿੱਤੀ।

  • Bus stand
  • accident with woman
  • woman injured
  • ਬੱਸ ਸਟੈਂਡ
  • ਔਰਤ ਨਾਲ ਹਾਦਸਾ
  • ਔਰਤ ਜ਼ਖਮੀ

ਨਹਿਰ ’ਚ ਤੈਰਦੀ ਮਿਲੀ ਅਣਪਛਾਤੇ ਬਜ਼ੁਰਗ ਦੀ ਲਾਸ਼

NEXT STORY

Stories You May Like

  • accident in punjab  driver dies  katra bus
    ਦਿੱਲੀ ਤੋਂ ਕੱਟੜਾ ਜਾ ਰਹੀ ਬੱਸ ਨਾਲ ਪੰਜਾਬ 'ਚ ਹਾਦਸਾ, ਡਰਾਈਵਰ ਦੀ ਥਾਈਂ ਮੌਤ
  • ipl final gujarat titans team bus fire
    IPL ਫਾਈਨਲ ਦੀ ਹਾਰ ਮਗਰੋਂ GT ਨਾਲ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ
  • a terrible fire broke out at gurdwara shaheed sahib
    ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਲੱਗੀ ਭਿਆਨਕ ਅੱਗ, ਸੰਗਤਾਂ ਦੀ ਮੁਸਤੈਦੀ ਨਾਲ ਟਲਿਆ ਵੱਡਾ ਹਾਦਸਾ
  • driver killed  18 injured after bus accident in mp
    ਮੱਧ ਪ੍ਰਦੇਸ਼ 'ਚ ਵੱਡਾ ਹਾਦਸਾ, ਬੱਸ-ਟਰੱਕ ਦੀ ਟੱਕਰ 'ਚ ਡਰਾਈਵਰ ਦੀ ਮੌਤ ਤੇ 18 ਹੋਰ ਜ਼ਖਮੀ
  • punjab haryana roadways
    ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਤੇ ਸ਼ਰਧਾਲੂਆਂ ਦੇ ਟੈਂਪੂ ਟ੍ਰੈਵਲਰ ਵਿਚਾਲੇ ਟੱਕਰ
  • a tragedy befell siblings grandmother  s house
    ਨਾਨਕੇ ਘਰ ਛੁੱਟੀਆਂ ਮਨਾਉਣ ਆਏ ਭੈਣ-ਭਰਾ ਨਾਲ ਵਾਪਰ ਗਿਆ ਭਾਣਾ ! ਦੋਵਾਂ ਦੀ ਹੋ ਗਈ ਦਰਦਨਾਕ ਮੌ.ਤ
  • train  train accident  woman  s death
    ਰੇਲ ਗੱਡੀ ਨਾਲ ਟਕਰਾਉਣ ਤੇ ਇਕ ਔਰਤ ਦੀ ਮੌਤ
  • fire in moving bus on haridwar dehradun national highway
    ਸਵਾਰੀਆਂ ਨਾਲ ਭਰੀ ਬੱਸ ਬਣੀ ਅੱਗ ਦਾ ਗੋਲਾ, ਪੈ ਗਿਆ ਚੀਕ ਚਿਹਾੜਾ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • new ssp  meeting with businessmen
      ਨਵੇਂ SSP ਫਰੀਦਕੋਟ ਵੱਲੋਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ...
    • motorcycle accident  accident with youth
      ਮੋਟਰਸਾਈਕਲ ਸਵਾਰਾਂ ਦਾ ਸੰਤੁਲਨ ਵਿਗੜਨ ਕਾਰਨ ਵਾਪਰਿਆ ਹਾਦਸਾ, ਦੋ ਗੰਭੀਰ ਜ਼ਖ਼ਮੀ
    • service center employees of punjab
      ਸੇਵਾ ਕੇਂਦਰ ਮੁਲਾਜ਼ਮਾਂ ਨੇ ਕਰ'ਤਾ ਵੱਡਾ ਐਲਾਨ, ਪੰਜਾਬ ਵਾਸੀਆਂ ਦੀ ਵਧੇਗੀ ਮੁਸ਼ਕਲ
    • blue cow  collided with cars  seriously injured
      ਨੀਲ ਗਾਂ ਦੀ ਦੋ ਕਾਰਾਂ ਨਾਲ ਟੱਕਰ ’ਚ ਤਿੰਨ ਗੰਭੀਰ ਜ਼ਖਮੀ
    • land dispute  petrol bottle  water tank
      ਜ਼ਮੀਨੀ ਵਿਵਾਦ : ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜ੍ਹਿਆ ਵਿਅਕਤੀ
    • ferozepur railway division  ticketless passengers
      ਫ਼ਿਰੋਜ਼ਪੁਰ ਰੇਲਵੇ ਮੰਡਲ ਨੇ ਮਈ ਵਿਚ 43 ਹਜ਼ਾਰ ਤੋਂ ਵੱਧ ਬਿਨਾਂ ਟਿਕਟ ਯਾਤਰੀ ਫੜੇ,...
    • movie style  car rider  robbery incident
      ਫਿਲਮੀ ਅੰਦਾਜ਼ ’ਚ ਕਾਰ ਰੋਕ ਕੇ ਬੰਧਕ ਬਣਾਇਆ, ਸਾਰੀ ਰਾਤ ਘੁਮਾਇਆ ਤੇ 50 ਹਜ਼ਾਰ...
    • election commission  special intensive revision  schedule released
      ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਹੋਣ ਵਾਲੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸ਼ਡਿਊਲ...
    • village pehluwala punjab police
      ਪਿੰਡ ਪਹਿਲੂਵਾਲਾ ’ਚ ਦੇਰ ਰਾਤ ਚੱਲੀਆਂ ਗੋਲੀਆਂ, ਗੁਆਂਢੀਆਂ 'ਚ ਹੋਏ ਟਕਰਾਅ ਕਾਰਣ...
    • nursing student commits suicide in baba farid university hostel
      ਬਾਬਾ ਫਰੀਦ ਯੂਨੀਵਰਸਿਟੀ ਦੇ ਹੋਸਟਲ ’ਚ ਨਰਸਿੰਗ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +