Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    9:28:20 AM

  • dosa eating rat customer vomiting hotel seal

    ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ...

  • amit shah jalandhar today no fly zone

    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ...

  • school timings changed in punjab

    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ...

  • today is the last chance to deposit property tax

    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Faridkot-Muktsar
  • ਸ੍ਰੀ ਮੁਕਤਸਰ ਸਾਹਿਬ ਦੇ ਗੁਰਦਮਨਦੀਪ ਸਿੰਘ ਬਰਾੜ ਬਣੇ ਕੈਨੇਡਾ ’ਚ ‘ਬੈਰਿਸਟਰ ਐਂਡ ਸੋਲਿਸਿਟਰ’

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਸ੍ਰੀ ਮੁਕਤਸਰ ਸਾਹਿਬ ਦੇ ਗੁਰਦਮਨਦੀਪ ਸਿੰਘ ਬਰਾੜ ਬਣੇ ਕੈਨੇਡਾ ’ਚ ‘ਬੈਰਿਸਟਰ ਐਂਡ ਸੋਲਿਸਿਟਰ’

  • Edited By Gurminder Singh,
  • Updated: 29 Sep, 2026 06:11 PM
Faridkot-Muktsar
canada  examination  barrister and solicitor
  • Share
    • Facebook
    • Tumblr
    • Linkedin
    • Twitter
  • Comment

​ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਚਾਲੀ ਮੁਕਤਿਆਂ ਦੀ ਪਵਿੱਤਰ ਤੇ ਇਤਿਹਾਸਕ ਧਰਤੀ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਨੌਜਵਾਨਾਂ ਨੇ ਹਮੇਸ਼ਾ ਹੀ ਦੇਸ਼-ਵਿਦੇਸ਼ਾਂ ਵਿਚ ਆਪਣੀ ਮਿਹਨਤ, ਲਗਨ ਅਤੇ ਯੋਗਤਾ ਦਾ ਲੋਹਾ ਮਨਵਾ ਕੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਇਸੇ ਲੜੀ ਨੂੰ ਅੱਗੇ ਤੋਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਜੰਮਪਲ ਗੁਰਦਮਨਦੀਪ ਸਿੰਘ ਬਰਾੜ ਨੇ ਕੈਨੇਡਾ ਵਿਚ ਵਕਾਰੀ ਕਾਨੂੰਨੀ ਪ੍ਰੀਖਿਆਵਾਂ ਸ਼ਾਨਦਾਰ ਸਫਲਤਾ ਨਾਲ ਪਾਸ ਕਰਕੇ ‘ਬੈਰਿਸਟਰ ਐਂਡ ਸੋਲਿਸਿਟਰ’ ਬਣਨ ਦਾ ਮਾਣ ਹਾਸਲ ਕੀਤਾ ਹੈ। ਉਨ੍ਹਾਂ ਦੀ ਇਸ ਬੇਮਿਸਾਲ ਪ੍ਰਾਪਤੀ ਨਾਲ ਪਰਿਵਾਰ, ਸਨੇਹੀਆਂ ਅਤੇ ਸਮੁੱਚੇ ਇਲਾਕੇ ਵਿੱਚ ਖ਼ੁਸ਼ੀ ਲਹਿਰ ਦੌੜ ਗਈ ਹੈ।

​ਸਿੱਖਿਆ ਅਤੇ ਪਰਿਵਾਰਕ ਪਿਛੋਕੜ

15 ਮਈ 1992 ਨੂੰ ਪਿਤਾ ਅਵਤਾਰ ਸਿੰਘ ਬਰਾੜ ਅਤੇ ਮਾਤਾ ਬਲਜਿੰਦਰ ਕੌਰ ਦੇ ਘਰ ਜਨਮੇ ਗੁਰਦਮਨਦੀਪ ਸਿੰਘ ਬਚਪਨ ਤੋਂ ਹੀ ਪੜ੍ਹਾਈ-ਲਿਖਾਈ ਵਿਚ ਕਾਫ਼ੀ ਰੁਚੀ ਰੱਖਦੇ ਸਨ। ਉਹ ਇਕ ਪੜ੍ਹੇ-ਲਿਖੇ, ਅਨੁਸ਼ਾਸਨਬੱਧ ਅਤੇ ਸਮਾਜਿਕ ਤੌਰ 'ਤੇ ਵੱਕਾਰੀ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਦੇ ਦਾਦਾ  ਨਿਰਮਲ ਸਿੰਘ (ਰਿਟਾਇਰਡ ਕਾਨੂੰਗੋ) ਅਤੇ ਤਾਇਆ ਪ੍ਰਤਾਪ ਸਿੰਘ (ਰਿਟਾਇਰਡ ਪ੍ਰਿੰਸੀਪਲ) ਹਨ, ਜਿਨ੍ਹਾਂ ਦੇ ਮਾਰਗਦਰਸ਼ਨ ਨੇ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਉੱਚੇ ਨਿਸ਼ਾਨੇ ਮਿਥਣ ਲਈ ਪ੍ਰੇਰਿਤ ਕੀਤਾ।

​ਮੁੱਢਲੀ ਸਿੱਖਿਆ ਤੋਂ ਵਕਾਲਤ ਦੀ ਸ਼ੁਰੂਆਤ

ਗੁਰਦਮਨਦੀਪ ਸਿੰਘ ਨੇ ਆਪਣੀ ਦਸਵੀਂ ਤੱਕ ਦੀ ਸਿੱਖਿਆ ਟੈਗੋਰ ਮਾਡਲ ਸਕੂਲ ਸ੍ਰੀ ਮੁਕਤਸਰ ਸਾਹਿਬ ਤੋਂ ਅਤੇ 11ਵੀਂ-12ਵੀਂ ਦੀ ਪੜ੍ਹਾਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਓਦੇਕਰਨ (ਸ੍ਰੀ ਮੁਕਤਸਰ ਸਾਹਿਬ) ਤੋਂ ਮੁਕੰਮਲ ਕੀਤੀ। ਇਸ ਉਪਰੰਤ ਉਨ੍ਹਾਂ ਨੇ ਸਾਲ 2014 ਵਿਚ ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਤੋਂ ਬੀ.ਏ. ਐੱਲ.ਐੱਲ.ਬੀ. ਦੀ ਡਿਗਰੀ ਹਾਸਲ ਕੀਤੀ। ਵਕਾਲਤ ਦੇ ਬਾਰੀਕ ਗੁਰ ਅਤੇ ਅਮਲੀ ਤਜਰਬਾ ਸਿੱਖਣ ਲਈ ਉਨ੍ਹਾਂ ਨੇ ਜ਼ਿਲ੍ਹਾ ਅਦਾਲਤ ਸ੍ਰੀ ਮੁਕਤਸਰ ਸਾਹਿਬ ਵਿਖੇ ਨਾਮਵਰ ਸੀਨੀਅਰ ਐਡਵੋਕੇਟ ਗੁਰਦੇਵ ਸਿੰਘ ਬਰਾੜ ਕੋਲ 3 ਸਾਲ ਤੱਕ ਬਤੌਰ ਜੂਨੀਅਰ ਐਡਵੋਕੇਟ ਸੇਵਾਵਾਂ ਨਿਭਾਈਆਂ।

​ਕੈਨੇਡਾ ਦਾ ਸਫ਼ਰ ਅਤੇ ਮਿਹਨਤ ਦਾ ਫ਼ਲ

ਸਾਲ 2017 ਵਿਚ ਉੱਚੇਰੀ ਸਿੱਖਿਆ ਦੇ ਮਨੋਰਥ ਨਾਲ ਅੰਤਰਰਾਸ਼ਟਰੀ ਵਿਦਿਆਰਥੀ ਵਜੋਂ ਕੈਨੇਡਾ ਗਏ ਗੁਰਦਮਨਦੀਪ ਸਿੰਘ ਨੇ 2 ਸਾਲ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉੱਥੋਂ ਦੀ ਪੱਕੀ ਰਿਹਾਇਸ਼ ਪ੍ਰਾਪਤ ਕੀਤੀ। ਕੈਨੇਡਾ ਵਿਚ ਅਧਿਕਾਰਤ ਤੌਰ 'ਤੇ ਵਕਾਲਤ ਦਾ ਲਾਇਸੈਂਸ ਪ੍ਰਾਪਤ ਕਰਨ ਦੀ ਪ੍ਰਕਿਰਿਆ ਬੇਹੱਦ ਔਖੀ ਅਤੇ ਚੁਣੌਤੀਪੂਰਨ ਹੁੰਦੀ ਹੈ, ਜਿਸ ਲਈ ਉਨ੍ਹਾਂ ਨੇ ਕਾਨੂੰਨ ਦੀਆਂ 7 ਸਖ਼ਤ ਪ੍ਰੀਖਿਆਵਾਂ ਸਫ਼ਲਤਾਪੂਰਵਕ ਪਾਸ ਕੀਤੀਆਂ। ਇਸ ਤੋਂ ਇਲਾਵਾ ਉਨ੍ਹਾਂ ਨੇ 1 ਸਾਲ ਦਾ ਸੀ.ਪੀ.ਐੱਲ.ਈ.ਡੀ. ਕੋਰਸ ਕੀਤਾ ਅਤੇ ‘ਕਵਰਪ੍ਰੀਤ ਬਰਾੜ ਬੈਰਿਸਟਰ ਐਂਡ ਸੋਲਿਸਿਟਰ, ਸੋਲਿਊਸ਼ਨ ਲਾਅ ਐਡਮੰਟਨ ਅਲਬਰਟਾ’ ਕੋਲ 1 ਸਾਲ ਦੀ ਅਮਲੀ ਟ੍ਰੇਨਿੰਗ ਪੂਰੀ ਕਰਕੇ ਅੰਤ ਵਕਾਲਤ ਦਾ ਲਾਇਸੈਂਸ ਹਾਸਲ ਕੀਤਾ।

​ਅਹੁਦੇ ਦੀ ਸਹੁੰ ਅਤੇ ਵਕਾਲਤ ਦੀ ਸ਼ੁਰੂਆਤ

23 ਸਤੰਬਰ 2026 ਨੂੰ ਮਾਨਯੋਗ ਜਸਟਿਸ ਬਾਰਬਰਾ ਬੀ. ਜੌਨਸਟਨ, ਕੋਰਟ ਆਫ਼ ਕਿੰਗਜ਼ ਬੈਂਚ (ਕੈਲਗਰੀ ਅਲਬਰਟਾ) ਦੀ ਅਦਾਲਤ ਵਿੱਚ ਗੁਰਦਮਨਦੀਪ ਸਿੰਘ ਨੇ ‘ਬੈਰਿਸਟਰ ਐਂਡ ਸੋਲਿਸਿਟਰ’ ਵਜੋਂ ਆਪਣੇ ਅਹੁਦੇ ਦੀ ਸਹੁੰ ਚੁੱਕੀ। ਉਹ ਹੁਣ ‘ਸੋਲਿਊਸ਼ਨ ਲਾਅ ਕੈਲਗਰੀ ਅਲਬਰਟਾ’ ਵਿਖੇ ਬਤੌਰ ਅਭਿਆਸੀ ਵਕੀਲ ਆਪਣੀਆਂ ਪੇਸ਼ੇਵਰ ਸੇਵਾਵਾਂ ਦੀ ਸ਼ੁਰੂਆਤ ਕਰ ਰਹੇ ਹਨ।

  • Canada
  • Examination
  • Barrister and Solicitor
  • ਕੈਨੇਡਾ
  • ਪ੍ਰੀਖਿਆ
  • ਬੈਰਿਸਟਰ ਐਂਡ ਸੋਲਿਸਿਟਰ

ਜੈਤੋਂ 'ਚ ਵਾਪਰੇ ਭਿਆਨਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ

NEXT STORY

Stories You May Like

  • rajya sabha member satnam singh sandhu at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • dashmesh darbar gurdwara committee elections
    ਸਰੀ ਦੇ 'ਦਸ਼ਮੇਸ਼ ਦਰਬਾਰ ਗੁਰਦੁਆਰਾ' ਸਾਹਿਬ ਦੇ ਕਮੇਟੀ ਪ੍ਰਧਾਨ ਬਣੇ ਜਗਤਾਰ ਸਿੰਘ ਸੰਧੂ, ਕੱਟੜਪੰਥੀਆਂ ਦੀ ਹਾਰ
  • gurmat samagam at gurdwara sri manji sahib
    ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
  • akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੈਨੇਡਾ ਦੀ ਗੁਰਦੁਆਰਾ ਐਸੋਸੀਏਸ਼ਨ ਨੂੰ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ
  • municipal council  tender
    ਸ੍ਰੀ ਮੁਕਤਸਰ ਸਾਹਿਬ ਦੀ ਨਗਰ ਕੌਂਸਲ ਨੇ ਬੋਝੇ ’ਚ ਪੈਸੇ ਪਾ ਕੇ ਕੰਮ ਕਰਾਉਣ ਤੋਂ ਟਾਲਾ ਵੱਟਿਆ
  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • shivraj singh chouhan
    ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ, ਪੰਜਾਬ ਦੇ ਭਲੇ ਦੀ ਕੀਤੀ ਅਰਦਾਸ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • anganwadi centre  employees   union
      ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਵਿਰੋਧ
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • shiromani committee celebrates baba farid ji
      ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ...
    • sukhminderpal singh grewal  lok janshakti party
      ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਲੋਕ ਜਨਸ਼ਕਤੀ ਪਾਰਟੀ ਵਿਚ ਸ਼ਾਮਲ
    • heroin  smuggler  smuggling
      47.3 ਕਿਲੋ ਹੈਰੋਇਨ ਤੋਂ ਬਾਅਦ 6.7 ਕਿਲੋ ਹੋਰ ਬਰਾਮਦ, ਕੁੱਲ 54 ਕਿਲੋ ਹੈਰੋਇਨ ਦੀ...
    • om prakash dhankhad news
      ਹਰਿਆਣਾ ਦੀ ਤਰਜ ’ਤੇ ਪੰਜਾਬ ਦੇ ਕਿਸਾਨਾਂ ਨੂੰ ਵੀ ਲਾਭ ਦੇਣਾ ਭਾਜਪਾ ਦਾ ਵਿਜ਼ਨ: ਓਮ...
    • holiday in faridkot
      ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਫ਼ਰੀਦਕੋਟ ਦੇ ਸਾਰੇ ਸਕੂਲ-ਕਾਲਜ ਤੇ ਦਫ਼ਤਰ
    • accident in malaut
      ਮਲੋਟ ’ਚ ਦਰਦਨਾਕ ਸੜਕ ਹਾਦਸਾ! ਮੋਟਰਸਾਈਕਲ ਸਵਾਰ 3 ਨੌਜਵਾਨਾਂ ਦੀ ਮੌਤ
    • muktsar sahib fraud
      ਅਸ਼ਲੀਲ ਫੋਟੋ ਵਾਇਰਲ ਕਰਨ ਦੀ ਧਮਕੀ ਦੇ ਕੇ ਬਜ਼ੁਰਗ ਤੋਂ ਠੱਗੇ 1 ਲੱਖ ਰੁਪਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +