Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    5:08:20 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Faridkot-Muktsar
  • ਕੇਂਦਰੀ ਜੇਲ ਅੰਦਰ ਪਾਬੰਦੀਸ਼ੁਦਾ ਸਾਮਾਨ ਸੁੱਟਣ ਦੇ ਮਾਮਲੇ ’ਚ 4 ਖ਼ਿਲਾਫ ਕੇਸ ਦਰਜ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਕੇਂਦਰੀ ਜੇਲ ਅੰਦਰ ਪਾਬੰਦੀਸ਼ੁਦਾ ਸਾਮਾਨ ਸੁੱਟਣ ਦੇ ਮਾਮਲੇ ’ਚ 4 ਖ਼ਿਲਾਫ ਕੇਸ ਦਰਜ

  • Edited By Gurminder Singh,
  • Updated: 09 Apr, 2026 06:22 PM
Faridkot-Muktsar
central jail prohibited goods
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ (ਰਾਜਨ) : ਥਾਣਾ ਸਿਟੀ ਫਰੀਦਕੋਟ ਦੀ ਪੁਲਸ ਨੇ ਕੇਂਦਰੀ ਜੇਲ੍ਹ ਫਰੀਦਕੋਟ ਅੰਦਰ ਪਾਬੰਦੀਸ਼ੁਦਾ ਸਮਾਨ ਸੁੱਟਣ ਦੇ ਮਾਮਲੇ ’ਚ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਵਾਰਦਾਤ ਤੋਂ ਪਹਿਲਾਂ ਹੀ ਕਾਬੂ ਕਰ ਲਿਆ ਗਿਆ, ਜਦਕਿ ਦੋ ਹਵਾਲਾਤੀਆਂ ਦੇ ਨਾਮ ਵੀ ਜਾਂਚ ਦੌਰਾਨ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਫਰੀਦਕੋਟ ਦੇ ਸਹਾਇਕ ਸੁਪਰਡੈਂਟ ਵੱਲੋਂ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਗਿਆ ਕਿ ਮੁਲਜ਼ਮ ਟਾਵਰ ਨੰਬਰ 6 ਅਤੇ 7 ਦੇ ਵਿਚਕਾਰ ਯੋਜਨਾਬੱਧ ਤਰੀਕੇ ਨਾਲ ਜੇਲ੍ਹ ਅੰਦਰ ਪਾਬੰਦੀਸ਼ੁਦਾ ਸਮਾਨ ਸੁੱਟਣ ਦੀ ਨੀਅਤ ਨਾਲ ਪਹੁੰਚੇ ਸਨ। ਇਸ ਦੌਰਾਨ ਜੇਲ੍ਹ ਗਾਰਦ ਨੇ ਮੁਸਤੈਦੀ ਦਿਖਾਉਂਦਿਆਂ ਉਨ੍ਹਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਜਦੋਂ ਮੁਲਜ਼ਮਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 21 ਗੇਂਦਨੁਮਾ ਸੁੱਟਿਆ ਸਮਾਨ ਬਰਾਮਦ ਹੋਇਆ। ਜੇਲ੍ਹ ਸਟਾਫ ਵੱਲੋਂ ਉਕਤ ਗੇਂਦਾਂ ਦੀ ਜਾਂਚ ਕਰਨ ’ਤੇ ਉਨ੍ਹਾਂ ਵਿੱਚੋਂ ਭਾਰੀ ਮਾਤਰਾ ਵਿੱਚ ਪਾਬੰਦੀਸ਼ੁਦਾ ਸਮਾਨ ਮਿਲਿਆ, ਜਿਸ ਨੂੰ ਤੁਰੰਤ ਕਬਜ਼ੇ ਵਿੱਚ ਲੈ ਲਿਆ ਗਿਆ।

ਬਰਾਮਦ ਕੀਤੇ ਸਮਾਨ ਵਿਚ 74 ਪੁੜੀਆਂ ਜਰਦਾ, 15 ਬੀੜੀਆਂ ਦੇ ਬੰਡਲ, 02 ਪੁੜੀਆਂ ਕੁੱਲਿਪ, 01 ਡਾਟਾ ਕੇਬਲ, 04 ਹੀਟਰ ਸਪ੍ਰਿੰਗ, 02 ਹੈੱਡਫੋਨ, 02 ਮੋਬਾਈਲ ਚਾਰਜਰ, 06 ਸਿਗਰਟ ਡੱਬੀਆਂ, 03 ਲਾਈਟਰ, 02 ਕੀਪੈਡ ਮੋਬਾਈਲ ਫੋਨ, 01 ਟੱਚ ਸਕਰੀਨ ਮੋਬਾਈਲ ਫੋਨ, 01 ਕਿੱਟ, 01 ਗੰਡਾਸੀ ਅਤੇ 01 ਮੋਬਾਈਲ ਫੋਨ ਸਮੇਤ ਸਿਮ ਕਾਰਡ ਸ਼ਾਮਲ ਹਨ। ਪੁਲਸ ਵੱਲੋਂ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਗਗਨਦੀਪ ਸਿੰਘ ਵਾਸੀ ਜ਼ਿਲ੍ਹਾ ਮੋਗਾ ਅਤੇ ਤੇਜਿੰਦਰ ਸਿੰਘ ਵਾਸੀ ਸੁਸਾਇਟੀ ਨਗਰ, ਫਰੀਦਕੋਟ ਵਜੋਂ ਹੋਈ ਹੈ। ਮੁੱਢਲੀ ਪੁੱਛਗਿੱਛ ਦੌਰਾਨ ਦੋਵਾਂ ਨੇ ਜੇਲ੍ਹ ਅੰਦਰ ਬੰਦ ਹਵਾਲਾਤੀ ਰੁਪਿੰਦਰ ਗਾਂਧੀ ਵਾਸੀ ਫਾਜ਼ਿਲਕਾ ਅਤੇ ਗੁਰਪ੍ਰੀਤ ਸਿੰਘ ਵਾਸੀ ਮੋਗਾ ਦੇ ਨਾਮ ਵੀ ਸਾਹਮਣੇ ਲਿਆਂਦੇ ਹਨ। ਪੁਲਸ ਨੇ ਚਾਰਾਂ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

  • Central Jail
  • Prohibited Goods
  • Faridkot Police
  • ਕੇਂਦਰੀ ਜੇਲ
  • ਪਾਬੰਦੀਸ਼ੁਦਾ ਸਾਮਾਨ
  • ਫਰੀਦਕੋਟ ਪੁਲਸ

32 ਬੋਰ ਪਿਸਟਲ ਅਤੇ ਰੌਂਦ ਸਮੇਤ 1 ਕਾਬੂ, ਦੂਸਰਾ ਨਾਮਜ਼ਦ

NEXT STORY

Stories You May Like

  • bloody brawl in faridkot central jail
    ਕੇਂਦਰੀ ਜੇਲ੍ਹ ਫਰੀਦਕੋਟ ’ਚ ਖੂਨੀ ਝਗੜਾ, ਦੋਹਾਂ ਧਿਰਾਂ ਵੱਲੋਂ ਕਰਾਸ ਕੇਸ ਦਰਜ
  • petrol pump employee cheated of rs 28 lakh by manipulating records
    ਰਿਕਾਰਡ ’ਚ ਹੇਰਾਫੇਰੀ ਕਰਕੇ 28 ਲੱਖ ਦੀ ਕੀਤੀ ਠੱਗੀ, ਪੈਟਰੋਲ ਪੰਪ ਕਰਮਚਾਰੀ ਖ਼ਿਲਾਫ਼ ਕੇਸ ਦਰਜ
  • 4 smugglers including two brothers arrested with weapons
    ਦੋ ਸਕੇ ਭਰਾਵਾਂ ਸਣੇ 4 ਸਮੱਗਲਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਸੁਖਮੀਤ ਡਿਪਟੀ ਕਤਲ ਕੇਸ ਨਾਲ ਜੁੜੇ ਤਾਰ
  • 4 persons arrested with grenades and weapons in punjab
    ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ ਮੈਂਬਰਾਂ ਦੀ ਜਾਂਚ ਜਾਰੀ
  • narendra modi  may 4  tmc  west bengal  voting
    4 ਮਈ ਨੂੰ TMC ਦੀ ਆਖ਼ਰੀ ਤਰੀਕ, ਬੰਗਾਲ 'ਚ ਭਾਰੀ ਵੋਟਿੰਗ ਨਾਲ ਸੱਤਾ ਤਬਦੀਲੀ ਦੇ ਸੰਕੇਤ : PM ਮੋਦੀ
  • four absconding accused arrested
    ਬ੍ਰਿਗੇਡੀਅਰ ’ਤੇ ਹਮਲੇ ਦੇ ਮਾਮਲੇ ’ਚ 4 ਹੋਰ ਗ੍ਰਿਫ਼ਤਾਰ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
  • 4 arrested for demanding ransom of rs 20 lakh
    20 ਲੱਖ ਦੀ ਫਿਰੌਤੀ ਮੰਗਣ ਵਾਲੇ 4 ਗ੍ਰਿਫਤਾਰ, 2 ਪਿਸਤੌਲ ਬਰਾਮਦ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • hawalati commits suicide in   central modern jail faridkot
      ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ, ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ
    • long power cut in punjab on saturday electricity will remain shut
      ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
    • death of a young man death due to overdose
      ਪਿੰਡ ਹਰੀਕੇ ਕਲਾਂ ਵਿਚ ਨੌਜਵਾਨ ਦੀ ਓਵਰਡੋਜ਼ ਨਾਲ ਮੌਤ
    • ban on capsules in punjab  medicine
      ਪੰਜਾਬ : ਇਨ੍ਹਾਂ ਕੈਪਸੂਲਾਂ 'ਤੇ ਸਖ਼ਤੀ ਨਾਲ ਪਾਬੰਦੀ ਦੇ ਹੁਕਮ, ਕੈਮਿਸਟਾਂ ਨੂੰ...
    • faridkot district magistrate issues prohibitory orders till june 6
      ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ
    • one arrested with 50 drug pills
      50 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
    • fortress check campaign  railway department
      ਰੇਲਵੇ ਸਟੇਸ਼ਨ 'ਤੇ 'ਫੋਰਟ੍ਰੈਸ ਚੈੱਕ' ਮੁਹਿੰਮ, 1840 ਬਿਨਾਂ ਟਿਕਟ ਯਾਤਰੀ...
    • drug network  faridkot police
      ਪੁਲਸ ਨੇ ਵਿਦੇਸ਼ ਅਧਾਰਿਤ ਡਰੱਗ ਨੈਟਵਰਕ ਦਾ ਕੀਤਾ ਪਰਦਾਫਾਸ਼
    • drug overdose  death of a person
      ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ
    • anganwadi center helper murdered in broad daylight in punjab
      ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਆਂਗਣਵਾੜੀ ਸੈਂਟਰ 'ਚ ਹੈਲਪਰ ਦਾ ਸ਼ਰੇਆਮ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +