Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    12:27:18 PM

  • dri raid in punjab

    ਪੰਜਾਬ: NOODLES ਦੇ ਡੱਬਿਆਂ 'ਚੋਂ ਨਿਕਲੀ ਅਫ਼ੀਮ!...

  • punjab politics manpreet ayali

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ...

  • instructions to stop the salaries of 6 employees absent from census duty

    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ!...

  • israeli airstrikes in lebanon

    ਲੇਬਨਾਨ 'ਤੇ ਇਜ਼ਰਾਈਲ ਨੇ ਕਰ'ਤੀ ਏਅਰਸਟ੍ਰਾਈਕ! 19...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Faridkot-Muktsar
  • ਇਲਾਜ ਦੇ ਨਾਮ 'ਤੇ ਲੱਖਾਂ ਰੁਪਏ ਦੀ ਠੱਗੀ, ਥਾਣਾ ਸਾਈਬਰ ਕਰਾਈਮ ਵਿਚ ਮਾਮਲਾ ਦਰਜ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਇਲਾਜ ਦੇ ਨਾਮ 'ਤੇ ਲੱਖਾਂ ਰੁਪਏ ਦੀ ਠੱਗੀ, ਥਾਣਾ ਸਾਈਬਰ ਕਰਾਈਮ ਵਿਚ ਮਾਮਲਾ ਦਰਜ

  • Edited By Gurminder Singh,
  • Updated: 11 Apr, 2026 05:11 PM
Faridkot-Muktsar
cyber   crime police station
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਸੋਸ਼ਲ ਮੀਡੀਆ ਤੇ ਆਯੁਰਵੈਦਿਕ ਇਲਾਜ ਦੇ ਨਾਮ 'ਤੇ ਇਕ ਮਹਿਲਾ ਨਾਲ ਕਰੀਬ 5 ਲੱਖ 78 ਹਜ਼ਾਰ 442 ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਸਾਈਬਰ ਕਰਾਈਮ ਵਿਭਾਗ ਵਿਚ ਕੇਸ ਦਰਜ ਹੋਇਆ ਹੈ। ਸ਼ਿਕਾਇਤਕਰਤਾ ਦੀਪਿਕਾ ਕੁੰਬਾ ਦੁਆਰਾ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ ਉਸ ਨੂੰ ਸੋਸ਼ਲ ਮੀਡੀਆ ਤੇ ਆਏ ਇੱਕ ਲਿੰਕ ਤੇ ਭਰੋਸਾ ਕਰਨਾ ਇੰਨਾ ਭਾਰੀ ਪਿਆ ਕਿ ਆਯੁਰਵੈਦਿਕ ਇਲਾਜ ਦੇ ਨਾਮ ਤੇ ਠੱਗਾਂ ਨੇ ਉਸ ਤੋਂ ਲੱਖਾਂ ਰੁਪਏ ਠੱਗ ਲਏ। ਸ਼ਿਕਾਇਤਕਰਤਾ ਦੀਪਿਕਾ ਅਨੁਸਾਰ ਉਨ੍ਹਾਂ ਦੇ ਪਿਤਾ ਗੋਡਿਆਂ ਦੇ ਦਰਦ ਨਾਲ ਆਪਰੇਸ਼ਾਨ ਸਨ ਅਤੇ ਇਲਾਜ ਦੀ ਤਲਾਸ਼ ਕਰ ਰਹੇ ਸਨ। 

2 ਅਪ੍ਰੈਲ 2026 ਨੂੰ ਉਨ੍ਹਾਂ ਦੀ ਮਾਂ ਨੂੰ ਫੇਸਬੁੱਕ ਤੇ ਪਤੰਜਲੀ ਨਾਲ ਜੁੜਿਆ ਇਕ ਲਿੰਕ ਦਿਖਾਈ ਦਿੱਤਾ, ਜਿਸ 'ਤੇ ਕਲਿੱਕ ਕਰ ਉਨ੍ਹਾਂ ਨੇ ਬਿਮਾਰੀ ਨਾਲ ਸੰਬੰਧਤ ਫਾਰਮ ਭਰ ਦਿੱਤਾ। ਇਸ ਤੋਂ ਬਾਅਦ ਅਲੱਗ-ਅਲੱਗ ਨੰਬਰਾਂ ਤੋਂ ਕਾਲ ਆਉਣ ਲੱਗੀ। ਕਾਲ ਕਰਨ ਵਾਲਿਆਂ ਨੇ ਇਲਾਜ ਅਤੇ ਰਹਿਣ ਦੀ ਵਿਵਸਥਾ ਦੇ ਨਾਮ 'ਤੇ ਪੈਸੇ ਮੰਗਣੇ ਸ਼ੁਰੂ ਕਰ ਦਿੱਤੇ। ਠੱਗਾਂ ਦੇ ਕਹਿਣ 'ਤੇ ਦੀਪਿਕਾ ਕੁੰਬਾ ਨੇ ਗੂਗਲ-ਪੇ ਦੇ ਜ਼ਰੀਏ ਅਲੱਗ-ਅਲੱਗ ਕਿਸ਼ਤਾਂ ਵਿਚ ਕਰੀਬ 5 ਲੱਖ 78 ਹਜ਼ਾਰ 442 ਰੁਪਏ ਟਰਾਂਸਫਰ ਕਰ ਦਿੱਤੇ। ਮੁਲਜ਼ਮਾਂ ਨੇ ਬਾਅਦ ਵਿਚ ਉਨ੍ਹਾਂ ਨੂੰ ਰਿਸ਼ੀਕੇਸ਼ ਬੁਲਾਇਆ ਅਤੇ ਗੱਡੀ ਭੇਜਣ ਦਾ ਬਹਾਨਾ ਬਣਾਕੇ ਸਰਕਾਰੀ ਐਨਓਸੀ ਦੇ ਨਾਮ ਤੇ ਹੋਰ ਪੈਸੇ ਮੰਗ ਲਏ। ਸ਼ੱਕ ਹੋਣ ’ਤੇ ਜਦੋਂ ਦੀਪਿਕਾ ਨੇ ਪਤੰਜਲੀ ਦੀ ਅਧਿਕਾਰਿਕ ਵੈਬਸਾਈਟ ਤੇ ਸੰਪਰਕ ਕੀਤਾ ਤਾਂ ਉਨ੍ਹਾਂ ਨੂੰ ਠੱਗੀ ਦਾ ਪਤਾ ਲੱਗਿਆ। ਪੁਲਸ ਨੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖਿਲਾਫ ਥਾਣਾ ਸਾਇਬਰ ਕਰਾਈਮ ਵਿਚ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

  • Cyber ​​Crime Police Station
  • fraud of lakhs of rupees
  • ਥਾਣਾ ਸਾਈਬਰ ਕਰਾਈਮ
  • ਲੱਖਾਂ ਰੁਪਏ ਦੀ ਠੱਗੀ

ਕੋਟਕਪੂਰਾ 'ਚ ਭਿਆਨਕ ਹਾਦਸਾ: ਬੱਸ ਡਰਾਈਵਰ ਨੂੰ ਪਿਆ ਦੌਰਾ, ਆਹਮੋ-ਸਾਹਮਣੇ ਭਿੜੀਆਂ ਦੋ ਬੱਸਾਂ

NEXT STORY

Stories You May Like

  • punjab police  fraud of lakhs of rupees
    ਵਿਦੇਸ਼ ਭੇਜਣ ਦੇ ਨਾਂ ''ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ
  • fraud case in nawanshahr
    ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਏਜੰਟ ਖ਼ਿਲਾਫ਼ ਮਾਮਲਾ ਦਰਜ
  • fraud case
    25 ਲੱਖ ਰੁਪਏ ਦੀ ਠੱਗੀ ਦੇ ਦੋਸ਼ 'ਚ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • fraud of rs 30 lakh on the pretext of sending to america
    ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਕੀਤੀ 30 ਲੱਖ ਰੁਪਏ ਦੀ ਠੱਗੀ, ਟਰੈਵਲ ਏਜੰਟ ਖ਼ਿਲਾਫ਼ ਮਾਮਲਾ
  • cyber   crime cases increasing in the country
    ‘ਦੇਸ਼ ’ਚ ਵਧ ਰਹੇ ਸਾਈਬਰ ਅਪਰਾਧ ਦੇ ਮਾਮਲੇ’ ਲੋਕ ਹੋ ਰਹੇ ਭਾਰੀ ਠੱਗੀ ਦੇ ਸ਼ਿਕਾਰ!
  • 7 lakhs fraud  foreign visa
    ਵਿਦੇਸ਼ ਭੇਜਣ ਦੇ ਨਾਮ ਉਪਰ 7 ਲੱਖ ਦੀ ਠੱਗੀ ਮਾਰਨ ਵਾਲੇ ਦੋ ਨਾਮਜ਼ਦ
  • case registered against 4 for assaulting woman
    ਔਰਤ ਦੀ ਕੁੱਟਮਾਰ ਕਰਨ ’ਤੇ 4 ਲੋਕਾਂ ਖਿਲਾਫ ਮਾਮਲਾ ਦਰਜ
  • visa fraud in ludhiana
    ਵਿਦੇਸ਼ ਭੇਜਣ ਦੇ ਨਾਂ 'ਤੇ ਮੋਟੀ ਠੱਗੀ: ਤਿੰਨ ਨੌਜਵਾਨਾਂ ਤੋਂ ਠੱਗੇ ਲੱਖਾਂ ਰੁਪਏ
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • big murder case of gangster sukha kahlwan s friend gopi nijjar
    ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ!...
  • big good news for the devotees of radha soami dera beas
    ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ...
  • administration bows to public protests
    ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • harnaaz kaur name entered in india book of records 2026
    8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
Trending
Ek Nazar
kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • sikh organizations hold massive gathering at takht sri damdama sahib
      ਸਿੱਖ ਜਥੇਬੰਦੀਆਂ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਭਰਵੀਂ ਇਕੱਤਰਤਾ
    • 3 people arrested with heroin
      ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ, ਮੋਟਰਸਾਈਕਲ ਜ਼ਬਤ
    • punjab  canter carrying lpg gas overturned near village bargari
      ਪੰਜਾਬ : ਪਿੰਡ ਬਰਗਾੜੀ ਨੇੜੇ ਪਲਟ ਗਿਆ LPG ਗੈਸ ਲਿਜਾ ਰਿਹਾ ਕੈਂਟਰ
    • these shops will remain closed across punjab on the 20th
      ਪੰਜਾਬ ਭਰ ਵਿਚ 20 ਤਾਰੀਖ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ, ਪਹਿਲਾਂ ਹੀ ਕਰ ਲਓ...
    • accident at village bargari  lpg gas canter
      ਪਿੰਡ ਬਰਗਾੜੀ ਨੇੜੇ ਐਲ.ਪੀ.ਜੀ ਗੈਸ ਲੈ ਕੇ ਜਾ ਰਿਹਾ ਕੈਂਟਰ ਪਲਟਿਆ, ਰੋਕੀ ਗਈ...
    • district election observer  state election commission
      ਰੁਬਿੰਦਰਜੀਤ ਸਿੰਘ ਬਰਾੜ ਜ਼ਿਲ੍ਹਾ ਫਰੀਦਕੋਟ ਦੇ ਚੋਣ ਆਬਜ਼ਰਵਰ ਨਿਯੁਕਤ
    • school student sri muktsar sahib
      ਪੰਜਾਬ : ਸਕੂਲੀ ਵਿਦਿਆਰਥੀਆਂ ਨਾਲ ਵੱਡਾ ਹਾਦਸਾ, ਵਿਦਿਆਰਥੀ ਦੀ ਮੌਕੇ 'ਤੇ ਮੌਤ,...
    • school van  school girls  village people
      ਸਕੂਲ ਵੈਨ ਦਾ ਪਿੱਛਾ ਕਰ ਕੇ ਕੁੜੀਆਂ ਨੂੰ ਪ੍ਰੇਸ਼ਾਨ ਕਰਨ ਵਾਲੇ ਮਨਚਲਿਆਂ ਦੀ ਹੋਈ...
    • employees  pensioners  youth cheated  grewal
      ਮੁਲਾਜ਼ਮਾਂ, ਪੈਨਸ਼ਨਰਾਂ, ਨੌਜਵਾਨਾਂ ਨਾਲ ਹੋਇਆ ਧੋਖਾ : ਗਰੇਵਾਲ
    • amritsar national highway  major accident
      ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਨੂੰਹ-ਸਹੁਰੇ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +