Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    5:27:47 PM

  • vehicle purchase registration

    ਪੰਜਾਬ : ਵਾਹਨਾਂ ਦੀ ਖਰੀਦੋ-ਫਰੋਖਤ ਲਈ ਨਵੀਂ...

  • plane  engine  delhi airport  emergency landing

    ਉੱਡਦੇ ਜਹਾਜ਼ ਦੇ ਇੰਜਣ 'ਚ ਆ ਗਈ ਖ਼ਰਾਬੀ ! ਦਿੱਲੀ...

  • pm modi and putin

    100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ !...

  • bench press reps with 100 kg weight

    ਬਾਕਮਾਲ ! ਏਸ਼ੀਆਈ ਰਾਸ਼ਟਰਪਤੀ ਨੇ 100 ਕਿੱਲੋ ਵਜ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Faridkot-Muktsar
  • ਨਸ਼ੇ ਦੀ ਹਾਲਤ ’ਚ 3 ਲੱਗੇ ਪੁਲਸ ਹੱਥੇ, ਡੋਪ ਟੈਸਟ ਆਇਆ ਪਾਜ਼ੇਟਿਵ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਨਸ਼ੇ ਦੀ ਹਾਲਤ ’ਚ 3 ਲੱਗੇ ਪੁਲਸ ਹੱਥੇ, ਡੋਪ ਟੈਸਟ ਆਇਆ ਪਾਜ਼ੇਟਿਵ

  • Edited By Gurminder Singh,
  • Updated: 11 Sep, 2026 01:35 PM
Faridkot-Muktsar
dope test  test positive  drug
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਥਾਣਾ ਸਿਟੀ ਪੁਲਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਗਸ਼ਤ ਦੌਰਾਨ ਗੁਰੂ ਗੋਬਿੰਦ ਸਿੰਘ ਪਾਰਕ ਦੇ ਗੇਟ ਸਾਹਮਣੇ ਸ਼ੱਕੀ ਹਾਲਾਤ ’ਚ ਘੁੰਮ ਰਹੇ 3 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਡਾਕਟਰੀ ਜਾਂਚ ਦੌਰਾਨ ਤਿੰਨਾਂ ਦਾ ਡੋਪ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਪੁਲਸ ਨੇ ਉਨ੍ਹਾਂ ਖ਼ਿਲਾਫ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਦੇ ਏ. ਐੱਸ. ਆਈ. ਸੰਦੀਪ ਸਿੰਘ ਆਪਣੀ ਪੁਲਸ ਪਾਰਟੀ ਸਮੇਤ ਕੋਟਕਪੂਰਾ ਚੌਕ ਤੋਂ ਕੋਟਕਪੂਰਾ ਬਾਈਪਾਸ ਵੱਲ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਜਾ ਰਹੇ ਸਨ। ਜਦੋਂ ਪੁਲਸ ਟੀਮ ਗੁਰੂ ਗੋਬਿੰਦ ਸਿੰਘ ਪਾਰਕ ਦੇ ਗੇਟ ਕੋਲ ਪੁੱਜੀ, ਤਾਂ ਉੱਥੇ ਤਿੰਨ ਨੌਜਵਾਨ ਖੜ੍ਹੇ ਦਿਖਾਈ ਦਿੱਤੇ। ਇਨ੍ਹਾਂ ਨੌਜਵਾਨਾਂ ਦੇ ਚਿਹਰੇ ਦੇ ਹਾਵ-ਭਾਵਾਂ ਤੋਂ ਪੁਲਸ ਨੂੰ ਸ਼ੱਕ ਹੋਇਆ ਕਿ ਉਨ੍ਹਾਂ ਨੇ ਕੋਈ ਨਸ਼ੀਲਾ ਪਦਾਰਥ ਖਾਧਾ ਜਾਂ ਪੀਤਾ ਹੋਇਆ ਹੈ, ਜਿਸ ਤੋਂ ਬਾਅਦ ਪੁਲਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨਾਂ ਨੂੰ ਹਿਰਾਸਤ ਵਿਚ ਲੈ ਲਿਆ।

ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਗਗਨਦੀਪ ਕੁਮਾਰ ਪੁੱਤਰ ਵੀਰਪਾਲ ਸਿੰਘ ਵਾਸੀ ਪਿੰਡ ਤਰਖਾਣ ਵਾਲਾ, ਗੁਰਸੇਵਕ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਗਲੀ ਨੰਬਰ 2 ਜਲਾਲਾਬਾਦ ਰੋਡ ਸ੍ਰੀ ਮੁਕਤਸਰ ਸਾਹਿਬ ਅਤੇ ਅਜੈ ਰਾਠੌੜ ਪੁੱਤਰ ਮੁਕੇਸ਼ ਕੁਮਾਰ ਵਾਸੀ ਬਾਈਪਾਸ ਗਲੀ ਨੰਬਰ 4 ਜਲਾਲਾਬਾਦ ਰੋਡ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਪੁਲਸ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਡੋਪ ਟੈਸਟ ਕਰਵਾਇਆ ਗਿਆ। ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ’ਤੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਬਾਕਾਇਦਾ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਨਸ਼ਾ ਸਮੱਗਲਰਾਂ ਅਤੇ ਸੇਵਨ ਕਰਨ ਵਾਲਿਆਂ ਵਿਰੁੱਧ ਸਖ਼ਤ ਸੁਨੇਹਾ ਦਿੱਤਾ ਜਾ ਸਕੇ।

  • Dope test
  • test positive
  • drug
  • ਡੋਪ ਟੈਸਟ
  • ਟੈਸਟ ਪਾਜ਼ੇਟਿਵ
  • ਨਸ਼ਾ

ਪੰਜਾਬ ਦੀ ਧੀ ਨੇ ਨਾਂ ਕੀਤਾ ਰੌਸ਼ਨ, ਸਟੈਨਫੋਰਡ ਯੂਨੀਵਰਸਿਟੀ ਅਮਰੀਕਾ ’ਚ PhD ਲਈ ਹੋਈ ਚੋਣ

NEXT STORY

Stories You May Like

  • drug addicts arrested
    ਗੁਰੂ ਗੋਬਿੰਦ ਸਿੰਘ ਪਾਰਕ ਨੇੜੇ ਨਸ਼ੇ ਦੀ ਹਾਲਤ 'ਚ 3 ਕਾਬੂ, ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਮੁਕੱਦਮਾ ਦਰਜ
  • case registered against youth for dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • air india flight hydraulic s fail  pilots  dope test
    Air India Flight ਨੂੰ ਲੈ ਕੇ ਖੁਲਾਸਾ: ਤਿੰਨੋਂ ਹਾਈਡ੍ਰੌਲਿਕ ਸਿਸਟਮ ਫੇਲ੍ਹ, ਪਾਇਲਟਾਂ ਦੇ ਡੋਪ ਟੈਸਟ ਪਾਜ਼ੇਟਿਵ
  • drug addict youths arrested  tested positive in dope test
    ਨਸ਼ਾ ਕਰਨ ਦੇ ਆਦੀ 3 ਨੌਜਵਾਨ ਗ੍ਰਿਫ਼ਤਾਰ, ਡੋਟ ਟੈਸਟ 'ਚ ਨਿਕਲੇ ਪਾਜ਼ੇਟਿਵ
  • indian kabaddi player chaudhary fails dope test
    ਭਾਰਤੀ ਕਬੱਡੀ ਖਿਡਾਰੀ ਚੌਧਰੀ ਡੋਪ ਟੈਸਟ ’ਚ ਅਸਫਲ, ਏਸ਼ੀਆਈ ਬੀਚ ਖੇਡਾਂ ਦਾ ਤਮਗਾ ਖੋਹਿਆ
  • man arrested punjab police
    ਨਸ਼ੇ ਦਾ ਸੇਵਨ ਕਰਦਾ ਨੌਜਵਾਨ ਚੜ੍ਹਿਆ ਪੁਲਸ ਅੜਿੱਕੇ
  • car hits truck  3 injured
    ਕਾਰ ਟਰੱਕ ’ਚ ਵੱਜੀ, 3 ਜ਼ਖਮੀ
  • 3 smugglers arrested in punjab
    ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ ਸਪਲਾਈ
  •   pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
  • drugs department raids noorpur colony
    ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
Trending
Ek Nazar
online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • pilot congress posters
      ਪਾਇਲਟ ਦੀ ਨਿਯੁਕਤੀ ’ਤੇ ਵੜਿੰਗ ਦੇ ਵਿਰੋਧੀ ਖੁਸ਼, ਹਮਾਇਤੀ ਚੁੱਪ! ਖੁਸ਼ ਧੜੇ ਨੇ ਲਾਏ...
    • central jail  mobile  jail prisoner
      ਕੇਂਦਰੀ ਜੇਲ੍ਹ ’ਚੋਂ 3 ਮੋਬਾਈਲ ਤੇ ਚਾਰਜਰ ਬਰਾਮਦ, 8 ਹਵਾਲਾਤੀਆਂ ਖ਼ਿਲਾਫ਼...
    • sai nsnis patiala sends off 11 member boxing contingent for asian games 2026
      SAI NSNIS ਪਟਿਆਲਾ ਨੇ ਏਸ਼ੀਆਈ ਖੇਡਾਂ 2026 ਲਈ 11 ਮੈਂਬਰੀ ਮੁੱਕੇਬਾਜ਼ੀ ਦਲ ਨੂੰ...
    • youth  suicide  living relationship
      ਨੌਜਵਾਨ ਵੱਲੋਂ ਖੁਦਕੁਸ਼ੀ ਕੀਤੇ ਜਾਣ ਮਗਰੋਂ ਲਿਵਿੰਗ 'ਚ ਰਹਿਣ ਵਾਲੀ ਔਰਤ ਗ੍ਰਿਫਤਾਰ
    • police  missing children  family
      ਪੁਲਸ ਨੇ ਲਾਪਤਾ ਹੋਏ 5 ਮਾਸੂਮ ਬੱਚੇ ਕੁਝ ਹੀ ਸਮੇਂ ’ਚ ਲੱਭ ਕੇ ਮਾਪਿਆਂ ਹਵਾਲੇ ਕੀਤੇ
    • po arrested
      ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ
    • judge  s house  red house
      ਪੰਜਾਬ : ਜੱਜ ਵਾਲੀ ਕੋਠੀ ਵਿਚ ਹੋ ਗਿਆ ਵੱਡਾ ਕਾਂਡ, ਏ.ਸੀ., ਪੱਖੇ, ਮੋਟਰ,...
    • pardeep singla met tarun chugh
      ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਨੂੰ ਲੈ ਕੇ ਤਰੁਣ ਚੁੱਘ ਨੂੰ ਮਿਲੇ ਪ੍ਰਦੀਪ ਸਿੰਗਲਾ
    • dera beas dera sangat
      ਡੇਰਾ ਬਿਆਸ ਆਉਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ ਮਿਲੇਗੀ ਇਹ ਵੱਡੀ ਸਹੂਲਤ
    • fraud case in faridkot
      ਕੁੜੀ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਕੀਤੀ 17 ਲੱਖ ਰੁਪਏ ਦੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +