Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    6:17:59 PM

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • nri man dies in horrific road accident

    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Faridkot-Muktsar
  • ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 3 ਪੁਲਸ ਅੜਿੱਕੇ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 3 ਪੁਲਸ ਅੜਿੱਕੇ

  • Edited By Gurminder Singh,
  • Updated: 25 Jul, 2026 05:41 PM
Faridkot-Muktsar
drug laced pills  police officer  accused arrested
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਨਸ਼ਾ ਸਮੱਗਲਿੰਗ ਦੇ ਤਿੰਨ ਵੱਖ-ਵੱਖ ਮਾਮਲਿਆਂ ’ਚ ਪੁਲਸ ਨੇ 6 ਗ੍ਰਾਮ ਹੈਰੋਇਨ ਅਤੇ 40 ਨਸ਼ੇ ਵਾਲੀਆਂ ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ। ਪਹਿਲੇ ਮਾਮਲੇ ’ਚ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਹੌਲਦਾਰ ਵਰਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਗਸ਼ਤ ਅਤੇ ਚੈਕਿੰਗ ਦੇ ਸਬੰਧ ’ਚ ਪਿੰਡ ਰੁਪਾਣਾ ਤੋਂ ਪਿੰਡ ਸੋਥਾ ਵੱਲ ਨੂੰ ਜਾ ਰਹੇ ਸੀ ਤਾਂ ਪੁਲਸ ਪਾਰਟੀ ਗਸ਼ਤ ਕਰਦੇ ਹੋਏ ਪਿੰਡ ਸੋਥਾ ਦੇ ਪੁੱਲ ਹੈਡ ਤੋਂ ਪਿੱਛੇ ਸੀ ਤਾਂ ਸੜਕ ਦੇ ਸੱਜੇ ਹੱਥ ਬੋਹੜ ਦੇ ਦਰੱਖਤ ਕੋਲ ਇਕ ਨੌਜਵਾਨ ਵਿਅਕਤੀ ਖੜ੍ਹਾ ਦਿਖਾਈ ਦਿੱਤਾ ਜੋ ਪੁਲਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਿਆ। ਪੁਲਸ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਵਿਅਕਤੀ ਦੀ ਪਛਾਣ ਗੁਰਮੀਤ ਸਿੰਘ ਉਰਫ਼ ਮੀਤਾ ਵਾਸੀ ਈਨਾ ਖੇੜਾ ਵਜੋਂ ਹੋਈ।

ਇਸੇ ਤਰ੍ਹਾਂ ਦੂਜੇ ਮਾਮਲੇ ’ਚ ਥਾਣਾ ਬਰੀਵਾਲਾ ਪੁਲਸ ਨੇ ਗੁਰਪਿਆਰ ਸਿੰਘ ਉਰਫ਼ ਗੁਰੀ ਵਾਸੀ ਹਰੀਕੇ ਕਲਾਂ ਨੂੰ 40 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਇਸੇ ਤਰ੍ਹਾਂ ਤੀਜੇ ਮਾਮਲੇ ’ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਜੋਬਨਦੀਪ ਸਿੰਘ ਵਾਸੀ ਟਿੱਬੀ ਸਾਹਿਬ ਰੋਡ ਸ੍ਰੀ ਮੁਕਤਸਰ ਸਾਹਿਬ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਉਕਤ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ਼ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • Drug-laced pills
  • police officer
  • accused arrested
  • ਨਸ਼ੇ ਵਾਲੀਆਂ ਗੋਲੀਆਂ
  • ਪੁਲਸ ਮੁਲਾਜ਼ਮ
  • ਮੁਲਜ਼ਮ ਗ੍ਰਿਫ਼ਤਾਰ

ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ ਮਰੀਜ਼ 'ਤੇ ਡਿੱਗਾ ਛੱਤ ਦਾ ਮਲਬਾ

NEXT STORY

Stories You May Like

  • 3 people arrested with heroin and narcotic pills
    ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਲੋਕ ਗ੍ਰਿਫ਼ਤਾਰ
  • 3 accused arrested with heroin and capsules
    ਹੈਰੋਇਨ ਅਤੇ ਕੈਪਸੂਲਾਂ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
  • arrested with heroin  moga police  smuggler arrested
    ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ, ਔਰਤ ਸਮੇਤ 5 ਕਾਬੂ
  • one person arrested with drug pills
    ਨਸ਼ੇ ਵਾਲੀਆਂ ਗੋਲ਼ੀਆਂ ਸਣੇ 1 ਵਿਅਕਤੀ ਗ੍ਰਿਫ਼ਤਾਰ
  • amritsar 3 accused arrested with drug money and heroin
    ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ ਕਰੋੜਾਂ ਦੀ ਹੈਰੋਇਨ ਸਮੇਤ ਗ੍ਰਿਫਤਾਰ
  • three persons arrested with heroin
    ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ
  • heroin  accused  arrested
    ਹੈਰੋਇਨ ਸਮੇਤ 3 ਮੁਲਜ਼ਮ ਦਬੋਚੇ
  • accused arrested
    ਨਸ਼ੇ ਵਾਲੀਆਂ ਗੋਲੀਆਂ, ਕੈਪਸੂਲਾਂ ਤੇ ਲਾਹਣ ਸਮੇਤ ਅੱਧਾ ਦਰਜਨ ਮੁਲਜ਼ਮ ਗ੍ਰਿਫ਼ਤਾਰ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • e rikshaw theft
      ​ਈ-ਰਿਕਸ਼ਾ ਚਾਲਕ ਦੇ ਘਰੋਂ ਨਗਦੀ, ਗੋਲਕ ਅਤੇ ਮੋਬਾਈਲ ਚੋਰੀ; ਗੁਆਂਢੀ ਦਾ ਫ਼ੋਨ ਵੀ...
    • elderly mother  roof of house  roof collapsed
      ਬਜ਼ੁਰਗ ਮਾਤਾ ਦੇ ਘਰ ਦੀ ਛੱਤ ਡਿੱਗੀ, ਵਾਲ-ਵਾਲ ਬਚੀ ਜਾਨ
    • jammu kashmir muktsar
      65 ਸਾਲਾ ਨਾਨੇ ਨੇ 11 ਸਾਲਾ ਦੋਹਤੀ ਨਾਲ ਮੋਟਰਸਾਈਕਲ 'ਤੇ ਫ਼ਤਿਹ ਕੀਤੇ...
    • faridkot jail  high risk prisoner  mobile sim
      ਕੇਂਦਰੀ ਜੇਲ੍ਹ ਫ਼ਰੀਦਕੋਟ 'ਚ ਹਾਈ ਰਿਸਕ ਬੰਦੀਆਂ ਤੋਂ ਮੋਬਾਈਲ ਤੇ ਸਿਮ ਬਰਾਮਦ
    • drug smugler arrested
      ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ
    • theft in markfed
      ਮਾਰਕਫੈੱਡ ਦੇ ਗੋਦਾਮ 'ਚੋਂ ਚੌਕੀਦਾਰਾਂ ਨੂੰ ਬੰਧਕ ਬਣਾ ਕੇ ਕਣਕ ਦੇ 300 ਗੱਟੇ ਲੈ...
    • two arrested in muktsar
      ਦੋ ਨੌਜਵਾਨਾਂ 'ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ; ਡੋਪ ਟੈਸਟ ਵਿਚ ਹੋਈ...
    • threat call in muktsar sahib
      ਗੈਂਗਸਟਰ ਨੇ ਮੰਗੀ 2 ਕਰੋੜ ਦੀ ਫ਼ਿਰੌਤੀ, ਹੁਣ ਪੁਲਸ ਨੂੰ ਸ਼ਿਕਾਇਤ ਦੇਣ 'ਤੇ ਮੰਗਣ...
    • stepfather  second husband
      ਮਤਰੇਏ ਪਿਓ ਦੀ ਸ਼ਰਮਾਨਕ ਕਰਤੂਤ, ਧੀ ਨਾਲ ਹੀ ਟੱਪੀਆਂ ਹੱਦਾਂ
    • drug addicts arrested
      ਗੁਰੂ ਗੋਬਿੰਦ ਸਿੰਘ ਪਾਰਕ ਨੇੜੇ ਨਸ਼ੇ ਦਾ ਸੇਵਨ ਕਰਨ ਦੇ ਦੋਸ਼ 'ਚ 3 ਨੌਜਵਾਨ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +