Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 02, 2026

    2:19:19 AM

  • iran israel lebanon war

    ਈਰਾਨ ਦੀ ਧਮਕੀ ਦਾ ਅਸਰ! ਟਰੰਪ ਨੇ ਨੇਤਨਯਾਹੂ ਨੂੰ...

  • shiv sena punjab president receives threat

    '6 ਜੂਨ ਤੱਕ ਜਾਨੋਂ ਮਾਰ ਦਿਆਂਗੇ...',  ਸ਼ਿਵ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Faridkot-Muktsar
  • ਨਸ਼ੇ ਦਾ ਟੀਕਾ ਲਗਾ ਕੇ ਮਾਰਨ ਦਾ ਦੋਸ਼, ਪੁਲਸ ਜਾਂਚ ਜਾਰੀ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਨਸ਼ੇ ਦਾ ਟੀਕਾ ਲਗਾ ਕੇ ਮਾਰਨ ਦਾ ਦੋਸ਼, ਪੁਲਸ ਜਾਂਚ ਜਾਰੀ

  • Edited By Gurminder Singh,
  • Updated: 06 Sep, 2024 02:26 PM
Faridkot-Muktsar
drugs  vaccines  police  death
  • Share
    • Facebook
    • Tumblr
    • Linkedin
    • Twitter
  • Comment

ਮਲੋਟ (ਗੋਇਲ) : ਸਰਬਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਪਿੰਡ ਫਤਿਹਪੁਰ ਮਨੀਆ ਨੇ ਥਾਣਾ ਲੰਬੀ ਪੁਲਸ ਨੂੰ ਦੱਸਿਆ ਕਿ ਉਸਦਾ ਵੱਡਾ ਲੜਕਾ ਗੁਰੂਗ੍ਰਾਮ (ਹਰਿਆਣਾ) ਵਿਖੇ ਪ੍ਰਾਈਵੇਟ ਨੌਕਰੀ ਕਰਦਾ ਹੈ | ਉਸ ਦਾ ਲੜਕਾ ਗੁਰਪ੍ਰੀਤ ਸਿੰਘ ਕੁਝ ਦਿਨ ਪਹਿਲਾਂ ਪਿੰਡ ਆਇਆ ਸੀ। ਬੀਤੇ ਦਿਨ ਇਸੇ ਪਿੰਡ ਦੇ ਗੁਰਪ੍ਰੀਤ ਸਿੰਘ, ਸ਼ੁਭਦੀਪ ਸਿੰਘ, ਸ਼ਰਨਦੀਪ ਸਿੰਘ ਉਸਦੇ ਲੜਕੇ ਨੂੰ ਕਾਰ ਵਿਚ ਬਿਠਾ ਕੇ ਲੈ ਗਏ ਸਨ। ਸ਼ਾਮ ਕਰੀਬ 6 ਵਜੇ ਉਸਦੇ ਪਿੰਡ ਦੇ ਹੀ ਲਵਦੀਪ ਸਿੰਘ ਅਤੇ ਰਵਿੰਦਰ ਸਿੰਘ ਉਸਦੇ ਲੜਕੇ ਨੂੰ ਮੋਟਰਸਾਈਕਲ ’ਤੇ ਲੈ ਕੇ ਆਏ । ਉਸ ਸਮੇਂ ਮੇਰੇ ਬੇਟੇ ਨੂੰ ਸਾਹ ਨਹੀਂ ਆ ਰਿਹਾ ਸੀ। ਜਦੋਂ ਅਸੀਂ ਪਿੰਡ ਦੇ ਡਾਕਟਰ ਨੂੰ ਬੁਲਾਇਆ ਤਾਂ ਉਸ ਨੇ ਉਸ ਨੂੰ ਸ਼ਹਿਰ ਲੈ ਜਾਣ ਲਈ ਕਿਹਾ।  

ਉਕਤ ਨੇ ਦੱਸਿਆ ਕਿ ਜਦੋਂ ਅਸੀਂ ਮਲੋਟ ਦੇ ਸਰਕਾਰੀ ਹਸਪਤਾਲ ਲਿਆਂਦਾ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੁਰਪ੍ਰੀਤ ਸਿੰਘ ਦੀ ਮਾਂ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਲੜਕਾ ਕੋਈ ਨਸ਼ਾ ਆਦਿ ਨਹੀਂ ਕਰਦਾ ਸੀ। ਉਸ ਨੇ ਸ਼ੱਕ ਜ਼ਾਹਰ ਕੀਤਾ ਕਿ ਉਕਤ ਵਿਅਕਤੀਆਂ ਨੇ ਮਿਲ ਕੇ ਉਸ ਦੇ ਲੜਕੇ ਨੂੰ ਕੋਈ ਨਸ਼ਾ ਆਦਿ ਦਾ ਟੀਕਾ ਲਗਾ ਦਿੱਤਾ ਹੈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

  • Drugs
  • vaccines
  • police
  • death
  • ਨਸ਼ਾ
  • ਟੀਕਾ
  • ਪੁਲਸ
  • ਮੌਤ

ਪੰਜਾਬ 'ਚ ਲੁਟੇਰਿਆਂ ਦਾ ਕਹਿਰ, ਦਵਾਈ ਲੈਣ ਜਾਂਦਿਆਂ 'ਤੇ ਹਮਲਾ, ਪੁੱਤ ਦੀਆਂ ਅੱਖਾਂ ਸਾਹਮਣੇ ਮਾਰ 'ਤਾ ਪਿਓ

NEXT STORY

Stories You May Like

  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • delhi police  youth  murder  hospital
    ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਦਿੱਲੀ ਪੁਲਸ ਵਲੋਂ ਦੋਸ਼ੀਆਂ ਦੀ ਭਾਲ ਜਾਰੀ
  • punjab police asi murder
    ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ ਨੂੰ ਰਸਤੇ 'ਚ ਘੇਰ ਕੇ ਮਾਰੀਆਂ ਗੋਲੀਆਂ
  • body of youth found on roadside in gurdaspur
    ਗੁਰਦਾਸਪੁਰ 'ਚ ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ ਜੁਟੀ ਪੁਲਸ
  • halwara airport
    ਪਹਿਲੀ ਬਾਰਿਸ਼ 'ਚ ਹਲਵਾਰਾ ਏਅਰਪੋਰਟ 'ਤੇ ਹੋਏ ਨੁਕਸਾਨ ਦਾ ਮਸਲਾ ਭਖਿਆ! ਜਾਂਚ ਦੇ ਹੁਕਮ ਜਾਰੀ
  • sensation spread after body of 43 year old man found
    43 ਸਾਲਾ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ, ਮੌਤ ਦੇ ਕਾਰਨਾਂ ਦੀ ਜਾਂਚ 'ਚ ਜੁਟੀ ਪੁਲਸ
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼, ਹੋਇਆ ਹੰਗਾਮਾ
  • case registered for stealing and selling household goods and jewelry
    ਘਰ ਦਾ ਸਾਮਾਨ ਤੇ ਗਹਿਣੇ ਚੋਰੀ ਕਰਕੇ ਵੇਚਣ ਦੇ ਦੋਸ਼ ’ਚ ਪਤੀ ਸਣੇ 4 ਖਿਲਾਫ਼ ਕੇਸ ਦਰਜ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • sri muktsar municipal council elections
      ਸ੍ਰੀ ਮੁਕਤਸਰ ਨਗਰ ਕੌਂਸਲ ਚੋਣਾਂ : 16 ਵਿੱਚੋਂ 13 ਸੀਟਾਂ 'ਤੇ ਨਤੀਜਿਆਂ ਦਾ ਐਲਾਨ
    • municipal council elections  election results  candidates
      ਨਗਰ ਕੌਂਸਲ ਚੋਣਾਂ : ਨਤੀਜਿਆਂ ਤੋਂ ਪਹਿਲਾਂ ਉਮੀਦਵਾਰਾਂ ਦੀਆਂ ਧੜਕਣਾਂ ਤੇਜ਼
    • first list of office bearers of punjab goldsmiths association released
      ਪੰਜਾਬ ਸਵਰਨਕਾਰ ਸੰਘ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ
    • dhami expresses grief over the demise of raja randhir singh
      ਕੈਪਟਨ ਅਮਰਿੰਦਰ ਸਿੰਘ ਦੇ ਭਰਾ ਰਾਜਾ ਰਣਧੀਰ ਸਿੰਘ ਦੇ ਅਕਾਲ ਚਲਾਣੇ 'ਤੇ ਧਾਮੀ ਨੇ...
    • two friends faridkot district
      ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ, ਸੜਕ 'ਤੇ ਵਿੱਛ ਗਈਆਂ ਲਾਸ਼ਾਂ
    • pregabalin capsule  faridkot police
      ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਇਕ ਕਾਬੂ, 1000 ਕੈਪਸੂਲ ਬਰਾਮਦ
    • faridkot police  arrested with revolver
      ਚੋਣਾਂ ਦੌਰਾਨ ਰਿਵਾਲਵਰ ਤੇ ਕਾਰਤੂਸਾਂ ਸਮੇਤ ਇਕ ਕਾਬੂ, ਮੁਕੱਦਮਾ ਦਰਜ
    • raja warring  desi style  municipal council elections
      ਰਾਜਾ ਵੜਿੰਗ ਦਾ ਦੇਸੀ ਸਟਾਈਲ, ਗੱਡੇ 'ਤੇ ਪਤਨੀ ਨਾਲ ਵੋਟ ਪਾਉਣ ਪਹੁੰਚੇ
    • all arrangements completed for the municipal elections  deputy commissioner
      ਨਗਰ ਪਾਲਿਕਾ ਦੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
    • firing  attack on house  case registered
      ਘਰ ’ਤੇ ਹਮਲਾ ਕਰਕੇ ਕੀਤੀ ਫਾਇਰਿੰਗ, 6 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +