Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    6:18:33 PM

  • pakistani flag hanging from a tree in punjab on independence day

    ਆਜ਼ਾਦੀ ਦਿਹਾੜੇ ਵਾਲੇ ਦਿਨ ਪੰਜਾਬ 'ਚ ਦਰੱਖਤ ਨਾਲ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • independence day patiala accident sealing

    ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਪਟਿਆਲਾ 'ਚ ਵੱਡਾ...

  • pet dogs new orders dog registration

    ਪੰਜਾਬ : ਪਾਲਤੂ ਕੁੱਤੇ ਰਾਖਣ ਵਾਲਿਆਂ ਨੂੰ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • ਮੁਲਾਜ਼ਮਾਂ, ਪੈਨਸ਼ਨਰਾਂ, ਨੌਜਵਾਨਾਂ ਨਾਲ ਹੋਇਆ ਧੋਖਾ : ਗਰੇਵਾਲ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਮੁਲਾਜ਼ਮਾਂ, ਪੈਨਸ਼ਨਰਾਂ, ਨੌਜਵਾਨਾਂ ਨਾਲ ਹੋਇਆ ਧੋਖਾ : ਗਰੇਵਾਲ

  • Edited By Baljit Singh,
  • Updated: 14 May, 2026 08:54 PM
Faridkot-Muktsar
employees  pensioners  youth cheated  grewal
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ) : ਕੌਮੀ ਸੀਨੀਅਰ ਭਾਜਪਾ ਆਗੂ ਐਡਵੋਕੇਟ ਸੁੱਖਮਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਸਰਕਾਰ ਨੇ ਝੂਠੀਆਂ ਗਾਰੰਟੀਆਂ ਪ੍ਰਚਾਰ ਵਾਲੀ ਰਾਜਨੀਤੀ ਵਿੱਤੀ ਕੁਪ੍ਰਬੰਧਨ ਅਤੇ ਪੂਰੀ ਪ੍ਰਸ਼ਾਸਨਿਕ ਨਾਕਾਮੀ ਰਾਹੀਂ ਮੁਲਾਜ਼ਮਾਂ ਪੈਨਸ਼ਨਰਾਂ ਨੌਜਵਾਨਾਂ ਅਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ।

ਗਰੇਵਾਲ ਨੇ ਕਿਹਾ ਕਿ ਪੰਜਾਬ ਦੇ ਲਗਭਗ ਤਿੰਨ ਲੱਖ ਮੁਲਾਜ਼ਮ ਅਤੇ ਚਾਰ ਲੱਖ ਪੈਨਸ਼ਨਰ ਅੱਜ ਵੀ ਆਪਣੇ ਬਕਾਇਆ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਰਕਮ ਦੀ ਉਡੀਕ ਕਰ ਰਹੇ ਹਨ ਜਦਕਿ ਆਮ ਆਦਮੀ ਪਾਰਟੀ ਸਰਕਾਰ ਸੂਬੇ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਵਿੱਚ ਲੱਗੀ ਹੋਈ ਹੈ।ਗਰੇਵਾਲ ਨੇ ਕਿਹਾ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 30 ਜੂਨ ਤੱਕ ਲਗਭਗ 15 ਹਜ਼ਾਰ ਕਰੋੜ ਰੁਪਏ ਦੇ ਬਕਾਇਆ ਡੀਏ ਜਾਰੀ ਕਰਨ ਦੇ ਹੁਕਮ ਦਿੱਤੇ ਸਨ ਪਰ ਭਗਵੰਤ ਮਾਨ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਰਾਹਤ ਦੇਣ ਦੀ ਬਜਾਏ ਇੱਕ ਵਾਰ ਫਿਰ ਅਦਾਲਤ ਦਾ ਦਰਵਾਜ਼ਾ ਖੜਕਾਇਆ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦਾ ਮੁਲਾਜ਼ਮ ਵਿਰੋਧੀ ਅਤੇ ਪੈਨਸ਼ਨਰ ਵਿਰੋਧੀ ਚਿਹਰਾ ਹੁਣ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ ਕਿਉਂਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਕੋਈ ਸੂਬਾ ਸਰਕਾਰ ਮਹਿੰਗਾਈ ਭੱਤਾ ਦੇਣ ਵਾਲੇ ਪ੍ਰਬੰਧ ਨੂੰ ਹੀ ਚੁਣੌਤੀ ਦੇ ਰਹੀ ਹੈ। ਗਰੇਵਾਲ ਨੇ ਦੋਸ਼ ਲਾਇਆ ਕਿ ਅਦਾਲਤ ਵਿੱਚ ਪੰਜਾਬ ਸਰਕਾਰ ਨੇ ਦਲੀਲ ਦਿੱਤੀ ਕਿ ਉਹ ਡੀਏ ਵਧਾਉਣ ਲਈ ਬੱਝੀ ਹੋਈ ਨਹੀਂ ਹੈ ਜਿਸ ਨਾਲ ਉਸਦੀ ਘਮੰਡੀ ਬੇਹਿਸ ਅਤੇ ਮਜ਼ਦੂਰ ਵਿਰੋਧੀ ਸੋਚ ਸਾਹਮਣੇ ਆ ਗਈ ਹੈ।

ਗਰੇਵਾਲ ਨੇ ਕਿਹਾ ਕਿ ਡੀਏ ਕੋਈ ਦਾਨ ਜਾਂ ਸਿਆਸੀ ਮੇਹਰਬਾਨੀ ਨਹੀਂ ਸਗੋਂ ਉਹਨਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਹੱਕ ਹੈ ਜਿਨ੍ਹਾਂ ਨੇ ਦਹਾਕਿਆਂ ਤੱਕ ਇਮਾਨਦਾਰੀ ਨਾਲ ਪੰਜਾਬ ਦੀ ਸੇਵਾ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਬਿਨਾਂ ਕਿਸੇ ਬਹਾਨੇ ਦੇਰੀ ਜਾਂ ਕਾਨੂੰਨੀ ਡਰਾਮੇ ਤੋਂ ਸਾਰੇ ਬਕਾਏ ਤੁਰੰਤ ਜਾਰੀ ਕਰੇ।ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਦੇ ਨਾਲ ਹਰਿਆਣਾ ਚੰਡੀਗੜ੍ਹ ਅਤੇ ਰਾਜਸਥਾਨ ਵਿੱਚ ਮੁਲਾਜ਼ਮਾਂ ਨੂੰ ਲਗਭਗ 60 ਫੀਸਦੀ ਡੀਏ ਦਿੱਤਾ ਜਾ ਰਿਹਾ ਹੈ ਉੱਥੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਅਜੇ ਵੀ ਕੇਵਲ ਲਗਭਗ 42 ਫੀਸਦੀ ਡੀਏ ਮਿਲ ਰਿਹਾ ਹੈ ਜਿਸ ਨਾਲ ਆਮ ਆਦਮੀ ਪਾਰਟੀ ਸਰਕਾਰ ਦੀ ਵਿੱਤੀ ਬਰਬਾਦੀ ਅਤੇ ਗਲਤ ਤਰਜੀਹਾਂ ਬੇਨਕਾਬ ਹੁੰਦੀਆਂ ਹਨ।

ਗਰੇਵਾਲ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਰੋਜ਼ਗਾਰ ਨੌਕਰੀਆਂ ਅਤੇ ਲੋਕ ਭਲਾਈ ਨੂੰ ਲੈ ਕੇ ਵੱਡੇ ਵਾਅਦੇ ਕੀਤੇ ਸਨ ਪਰ ਅੱਜ ਬੇਰੋਜ਼ਗਾਰ ਨੌਜਵਾਨ ਠੇਕੇ ’ਤੇ ਕੰਮ ਕਰਨ ਵਾਲੇ ਮੁਲਾਜ਼ਮ ਅਧਿਆਪਕ ਅਤੇ ਸਰਕਾਰੀ ਕਰਮਚਾਰੀ ਆਪਣੇ ਸੰਵਿਧਾਨਕ ਅਤੇ ਲੋਕਤੰਤਰੀ ਹੱਕਾਂ ਦੀ ਮੰਗ ਕਰਨ ਲਈ ਸੜਕਾਂ ’ਤੇ ਉਤਰਣ ਅਤੇ ਪੁਲਿਸ ਕਾਰਵਾਈ ਸਹਿਣ ਲਈ ਮਜਬੂਰ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਸਰਕਾਰ ਦਾ ਅਸਲੀ ਚਿਹਰਾ ਦੇਖ ਰਹੇ ਹਨ ਜੋ ਭਾਵਨਾਤਮਕ ਨਾਰਿਆਂ ਅਤੇ ਝੂਠੀਆਂ ਗਾਰੰਟੀਆਂ ਦੇ ਸਹਾਰੇ ਸੱਤਾ ਵਿੱਚ ਆਈ ਪਰ ਕਾਨੂੰਨ ਵਿਵਸਥਾ ਰੋਜ਼ਗਾਰ ਨਸ਼ਾ ਰੋਕਥਾਮ ਪ੍ਰਸ਼ਾਸਨ ਅਤੇ ਆਰਥਿਕ ਪ੍ਰਬੰਧਨ ਹਰ ਮੋਰਚੇ ’ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।

ਗਰੇਵਾਲ ਨੇ ਕਿਹਾ ਕਿ ਭਾਜਪਾ ਵਰਕਰ ਧਮਕੀਆਂ ਗੁੰਡਾਗਰਦੀ ਜਾਂ ਸਿਆਸੀ ਬਦਲੇ ਦੀ ਰਾਜਨੀਤੀ ਤੋਂ ਡਰਨ ਵਾਲੇ ਨਹੀਂ ਹਨ ਅਤੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਭਾਰਤੀ ਜਨਤਾ ਪਾਰਟੀ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ ਸਰਕਾਰ ਅੱਗੇ ਸਰੰਡਰ ਕਰ ਚੁੱਕੀ ਹੈ ਅਤੇ ਵਿਰੋਧੀ ਧਿਰ ਵਜੋਂ ਆਪਣੀ ਬਚੀ ਕੁਚੀ ਭਰੋਸੇਯੋਗਤਾ ਵੀ ਗੁਆ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਨਿਡਰ ਫੈਸਲਾਕੁੰਨ ਅਤੇ ਇਮਾਨਦਾਰ ਲੀਡਰਸ਼ਿਪ ਦੀ ਲੋੜ ਹੈ ਅਤੇ ਸਿਰਫ ਭਾਰਤੀ ਜਨਤਾ ਪਾਰਟੀ ਕੋਲ ਹੀ ਸੂਬੇ ਦੇ ਲੋਕਾਂ ਦੀ ਜਾਨ ਮਾਲ ਅਤੇ ਭਵਿੱਖ ਦੀ ਰੱਖਿਆ ਕਰਨ ਦੀ ਸੋਚ ਹਿੰਮਤ ਅਤੇ ਸਮਰੱਥਾ ਹੈ।ਭਾਜਪਾ ਦੇ ਸ਼ਾਸਨ ਦਾ ਜ਼ਿਕਰ ਕਰਦਿਆਂ ਗਰੇਵਾਲ ਨੇ ਕਿਹਾ ਕਿ ਜਿਵੇਂ ਭਾਜਪਾ ਸਰਕਾਰਾਂ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਨਕਸਲਵਾਦ ਦਾ ਖਾਤਮਾ ਕੀਤਾ ਗਿਆ ਉਸੇ ਤਰ੍ਹਾਂ ਪੰਜਾਬ ਵਿੱਚੋਂ ਵੀ ਗੈਂਗਸਟਰਵਾਦ ਸੰਗਠਿਤ ਅਪਰਾਧ ਅਤੇ ਨਸ਼ਾ ਮਾਫੀਆ ਨੂੰ ਸਖ਼ਤ ਅਤੇ ਨਿਡਰ ਕਾਰਵਾਈ ਰਾਹੀਂ ਜੜੋਂ ਸਮੇਤ ਖਤਮ ਕੀਤਾ ਜਾਵੇਗਾ।

ਗਰੇਵਾਲ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈ ਕੇ ਉਸਦੀ ਜਾਣਕਾਰੀ ਜਨਤਕ ਕੀਤੀ ਅਤੇ ਇਸ ਤਰ੍ਹਾਂ ਨੈਤਿਕ ਤੌਰ ’ਤੇ ਉਸਦੇ ਕਤਲ ਲਈ ਜ਼ਿੰਮੇਵਾਰ ਬਣੇ ਉਹੀ ਲੋਕ ਅੱਜ ਦਿਲਜੀਤ ਦੋਸਾਂਝ ਨੂੰ ਨਿਸ਼ਾਨਾ ਬਣਾ ਕੇ ਦੇਸ਼ਭਗਤੀ ਅਤੇ ਰਾਸ਼ਟਰਵਾਦ ਦਾ ਪਾਠ ਪੜ੍ਹਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਦੂਜਿਆਂ ਨੂੰ ਸਿੱਖਿਆ ਦੇਣ ਤੋਂ ਪਹਿਲਾਂ ਆਪਣੀਆਂ ਨਾਕਾਮੀਆਂ ਠੀਕ ਕਰਨੀਆਂ ਚਾਹੀਦੀਆਂ ਹਨ। ਗਰੇਵਾਲ ਨੇ ਅੱਗੇ ਦੋਸ਼ ਲਾਇਆ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਹਾਰ ਦੇ ਡਰ ਕਾਰਨ ਪੰਜਾਬ ਸਰਕਾਰ ਅਤੇ ਸਟੇਟ ਇਲੈਕਸ਼ਨ ਕਮਿਸ਼ਨ ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਨਤੀਜਿਆਂ ਵਿੱਚ ਹੇਰਾਫੇਰੀ ਕੀਤੀ ਜਾ ਸਕੇ ਜਿਵੇਂ ਕਥਿਤ ਤੌਰ ’ਤੇ ਪੰਚਾਇਤ ਚੋਣਾਂ ਦੌਰਾਨ ਵੇਖਣ ਨੂੰ ਮਿਲਿਆ ਸੀ।

ਉਨ੍ਹਾਂ ਕਿਹਾ ਕਿ ਪਿਛਲੀਆਂ ਨਗਰ ਨਿਗਮ ਚੋਣਾਂ ਸਫਲਤਾਪੂਰਵਕ ਈਵੀਐਮ ਰਾਹੀਂ ਹੋਈਆਂ ਸਨ ਅਤੇ ਹੁਣ ਸਿਸਟਮ ਬਦਲਣ ਦਾ ਕੋਈ ਜਾਇਜ਼ ਕਾਰਨ ਨਹੀਂ ਹੈ ਸਿਵਾਏ ਇਸਦੇ ਕਿ ਸੱਤਾਧਾਰੀ ਪਾਰਟੀ ਦੇ ਅੰਦਰ ਸਿਆਸੀ ਅਸੁਰੱਖਿਆ ਅਤੇ ਹਾਰ ਦਾ ਡਰ ਹੈ।ਗਰੇਵਾਲ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਤੰਤਰੀ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਹੋਣ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਇਸ ਮੁੱਦੇ ’ਤੇ ਸਟੇਟ ਇਲੈਕਸ਼ਨ ਕਮਿਸ਼ਨ ਅੱਗੇ ਰਸਮੀ ਪਟੀਸ਼ਨ ਦਾਇਰ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਲੋਕਤੰਤਰ ਹਾਈਜੈਕ ਕਰਨ ਉਸ ਵਿੱਚ ਹੇਰਾਫੇਰੀ ਕਰਨ ਜਾਂ ਉਸਨੂੰ ਬਰਬਾਦ ਕਰਨ ਦੀ ਕਦੇ ਇਜਾਜ਼ਤ ਨਹੀਂ ਦੇਵੇਗੀ।

  • BJP
  • youth
  • pensioners
  • ਭਾਜਪਾ
  • ਨੌਜਵਾਨ
  • ਪੈਨਸ਼ਨਰ

ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਨੂੰਹ-ਸਹੁਰੇ ਦੀ ਦਰਦਨਾਕ ਮੌਤ

NEXT STORY

Stories You May Like

  • punjab employees pensioners dearness allowance
    ਮਹਿੰਗਾਈ ਭੱਤੇ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦਾ ਵੱਡਾ ਕਦਮ: ਸੁਪਰੀਮ ਕੋਰਟ 'ਚ ਦਾਖ਼ਲ ਕੀਤੀ 'ਕੈਵੀਅਟ'
  • avoiding da is a big betrayal of aap government by employees
    ਡੀਏ ਦੇਣ‌ ਤੋਂ ਭੱਜਣਾ 'ਆਪ' ਸਰਕਾਰ ਦਾ ਮੁਲਾਜ਼ਮਾਂ ਨਾਲ ਵੱਡਾ ਧੋਖਾ: ਕੇਵਲ ਸਿੰਘ ਢਿੱਲੋਂ
  • divider car 4 youths truck
    ਮਹਾਰਾਸ਼ਟਰ 'ਚ ਰੂਹ ਕੰਬਾਊ ਹਾਦਸਾ: ਡਿਵਾਈਡਰ ਨਾਲ ਟਕਰਾਈ ਕਾਰ, 4 ਨੌਜਵਾਨਾਂ ਦੀ ਦਰਦਨਾਕ ਮੌਤ
  • eps 95 pensioners announce nationwide protest on august 5
    EPS-95 ਪੈਨਸ਼ਨਰਾਂ ਵਲੋਂ 5 ਅਗਸਤ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ
  • road accident in punjab sultanpur lodhi   car explodes  two boys die
    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
  • dating apps young people face to face meetings
    ‘ਡੇਟਿੰਗ ਐਪਸ’ ਤੋਂ ਨੌਜਵਾਨਾਂ ਦਾ ਮੋਹ ਭੰਗ, ਹੁਣ ਆਹਮੋ-ਸਾਹਮਣੇ ਮੁਲਾਕਾਤਾਂ ਨੂੰ ਦੇ ਰਹੇ ਤਰਜੀਹ
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
  • youth  s hip problems worsen due to alcohol addiction
    ਸ਼ਰਾਬ ਦੀ ਆਦਤ ਨਾਲ ਨੌਜਵਾਨਾਂ ਦੀ ਹੋਰ ਰਹੇ ਹਿਪਸ ਖਰਾਬ ! ਕਰਵਾਉਣੀ ਪੈ ਸਕਦੀ ਹੈ ਸਰਜਰੀ
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
  • roads will remain closed in jalandhar today traffic diverted
    ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • fire breaks out in grocery and general store  loss worth lakhs
      ਕਰਿਆਨੇ ਤੇ ਜਨਰਲ ਸਟੋਰ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
    • attack over block samiti election dispute
      ਬਲਾਕ ਸੰਮਤੀ ਚੋਣ ਰੰਜਿਸ਼ ਨੂੰ ਲੈ ਕੇ ਹਮਲਾ, 14 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
    • sri muktsar sahib  leprosy ashram  jewelry theft
      ਸ੍ਰੀ ਮੁਕਤਸਰ ਸਾਹਿਬ ’ਚ ਕੁਸ਼ਟ ਆਸ਼ਰਮ ’ਚੋਂ ਲੱਖਾਂ ਦੀ ਚੋਰੀ
    • heroin and glock pistol  smuggler arrested
      ਹੈਰੋਇਨ ਤੇ ਗਲੌਕ ਪਿਸਤੌਲ ਸਮੇਤ ਤਿੰਨ ਨਸ਼ਾ ਤਸਕਰ ਕਾਬੂ, ਫ਼ਰੀਦਕੋਟ ਪੁਲਸ ਦੀ ਵੱਡੀ...
    • rainy season  advisory issued  civil surgeon
      ਬਰਸਾਤ ਦੇ ਮੌਸਮ ਸਬੰਧੀ ਸਿਵਲ ਸਰਜਨ ਵੱਲੋਂ ਐਡਵਾਈਜ਼ਰੀ ਜਾਰੀ
    • sewage water problem
      ਇਤਿਹਾਸਕ ਗੁਰਦੁਆਰਾ ਸਾਹਿਬ ਦੇ ਗੇਟ ਖੜ੍ਹਾ ਹੋਇਆ ਸੀਵਰੇਜ ਦਾ ਗੰਦਾ ਪਾਣੀ
    • fraud in muktsar
      ਟਾਵਰ ਦਾ 70 ਲੱਖ ਕਿਰਾਇਆ ਅਤੇ 33 ਹਜ਼ਾਰ ਤਨਖ਼ਾਹ ਦਾ ਝਾਂਸਾ ਦੇ ਮਾਰੀ ਲੱਖਾਂ ਰੁਪਏ...
    • fir in muktsar
      ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ
    • malaout ayushman kendra
      ਮਲੋਟ ਦੇ ਆਯੁਸ਼ਮਾਨ ਅਰੋਗਿਆ ਕੇਂਦਰ ਦੇ ਬਾਥਰੂਮ ’ਚ 18 ਘੰਟੇ ਬੰਦ ਰਹੀ ਬਜ਼ੁਰਗ ਔਰਤ
    • sri muktsar sahib  transport raid
      ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +