Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    2:36:53 AM

  • lightning strikes indigo flight

    ਵੱਡਾ ਹਾਦਸਾ: 17,000 ਫੁੱਟ ਦੀ ਉਚਾਈ 'ਤੇ ਉੱਡ ਰਹੇ...

  • airtel users news

    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ...

  • akali dal wpd leaders detained

    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2...

  • youth baba buddha sahib fair

    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Faridkot
  • ਸਾਬਕਾ ਕਾਂਗਰਸੀ ਪੰਚ ਦੀ ਦਾਦਾਗਿਰੀ, 1 ਸਾਲ ਤੱਕ ਘਰ 'ਚ ਲੁਕੋ ਕੇ ਰੱਖੀ ਮਜ਼ਦੂਰ ਦੀ ਪਤਨੀ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਸਾਬਕਾ ਕਾਂਗਰਸੀ ਪੰਚ ਦੀ ਦਾਦਾਗਿਰੀ, 1 ਸਾਲ ਤੱਕ ਘਰ 'ਚ ਲੁਕੋ ਕੇ ਰੱਖੀ ਮਜ਼ਦੂਰ ਦੀ ਪਤਨੀ

  • Updated: 10 Sep, 2020 02:04 PM
Faridkot
family missing former punch rumor
  • Share
    • Facebook
    • Tumblr
    • Linkedin
    • Twitter
  • Comment

ਲੰਬੀ/ਮਲੋਟ (ਜੁਨੇਜਾ): ਹਲਕੇ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਵਾਲਾ ਵਿਖੇ ਇਕ ਮਜ਼ਦੂਰ ਪਰਿਵਾਰ ਦੀ ਜਨਾਨੀ ਨੂੰ ਸਾਬਕਾ ਪੰਚ ਵਲੋਂ ਖ਼ੁਦਕਸ਼ੀ ਦੀ ਅਫ਼ਵਾਹ ਫੈਲਾਅ ਕਿ ਇਕ ਸਾਲ ਆਪਣੇ ਘਰ ਜ਼ਬਰਦਸਤੀ ਰੱਖਣ ਦਾ ਦੋਸ਼ ਲਾਉਣ ਵਾਲਾ ਪਰਿਵਾਰ ਪੁਲਸ ਕੋਲ ਇਨਸਾਫ਼ ਦੀ ਉਮੀਦ ਰੱਖੀ ਬੈਠਾ ਹੈ। ਹਾਲਾਂਕਿ ਪੁਲਸ ਇਸ ਮਾਮਲੇ ਨੂੰ ਜਾਂਚ ਦਾ ਵਿਸ਼ਾ ਦੱਸ ਕਿ ਸਥਿਤੀ ਸਪੱਸ਼ਟ ਨਹੀਂ ਕਰ ਰਹੀ।

ਇਹ ਵੀ ਪੜ੍ਹੋ: ਟੁੱਟੀਆਂ ਸੜਕਾਂ ਬਣੀਆਂ ਜਾਨ ਦਾ ਖੌਅ: ਵਾਹਨ ਦੀ ਫੇਟ ਵੱਜਣ ਕਾਰਣ ਪਤੀ-ਪਤਨੀ ਦੀ ਮੌਤ, ਬੱਚਾ ਜ਼ਖ਼ਮੀ

ਇਸ ਸਬੰਧੀ ਖੇਤ ਮਜ਼ਦੂਰ ਜਸਕਰਨ ਸਿੰਘ ਅਤੇ ਬਲਕਰਨ ਸਿੰਘ ਪੁੱਤਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਿਤਾ ਅਤੇ ਮਾਤਾ ਕੁਲਵਿੰਦਰ ਕੌਰ ਪਿੰਡ ਦੇ ਸਾਬਕਾ ਕਾਂਗਰਸੀ ਮੈਂਬਰ ਮਲਕੀਤ ਸਿੰਘ ਦੇ ਖੇਤ ਅਤੇ ਘਰ ਕੰਮ ਕਰਦੇ ਸਨ। ਪਿਛਲੇ ਸਾਲ 27 ਸਤੰਬਰ ਨੂੰ ਜਦੋਂ ਉਨ੍ਹਾਂ ਦੀ ਮਾਤਾ ਕੰਮ ਤੋਂ ਘਰ ਵਾਪਸ ਨਾ ਮੁੜੀ ਤਾਂ ਉਹ ਸਬੰਧਤ ਕਿਸਾਨ ਦੇ ਘਰ ਪਤਾ ਕਰਨ ਗਏ। ਅੱਗੋਂ ਉਨ੍ਹਾਂ ਨੂੰ ਦੱਸਿਆ ਕਿ ਉਹ ਅੱਜ ਜਲਦੀ ਵਾਪਸ ਚਲੀ ਗਈ ਹੈ। ਖੇਤ ਮਜ਼ਦੂਰ ਭਰਾਵਾਂ ਨੇ ਦੱਸਿਆ ਕਿ ਕਿਸਾਨ ਨੇ ਸਾਜਿਸ਼ ਤਹਿਤ ਨਹਿਰ ਦੀ ਪਟੜੀ ਤੇ ਜਨਾਨੀ ਦੀ ਚੁੰਨੀ ਅਤੇ ਚੱਪਲਾਂ ਰੱਖ ਕਿ ਉਨ੍ਹਾਂ ਨੂੰ ਗੁੰਮਰਾਹ ਕੀਤਾ ਕਿ ਕੁਲਵਿੰਦਰ ਕੌਰ ਨਹਿਰ 'ਚ ਛਾਲ ਮਾਰ ਗਈ ਹੈ, ਜਿਸ ਲਈ ਮਹੀਨਾ ਭਰ ਉਹ ਖੁੱਡੀਆਂ ਤੋਂ ਲੈ ਕੇ ਲੋਹਗੜ੍ਹ ਤੱਕ ਲਾਸ਼ ਭਾਲਦੇ ਰਹੇ। ਪਰਿਵਾਰ ਦਾ ਕਹਿਣਾ ਹੈ ਸਾਬਕਾ ਪੰਚ ਨੇ ਉਨ੍ਹਾਂ ਤੋਂ ਪੁਲਸ ਨੂੰ ਵੀ ਇਹ ਲਿਖਵਾ ਦਿੱਤਾ ਕਿ ਉਨ੍ਹਾਂ ਦਾ ਕਿਸੇ ਨਾਲ ਝਗੜਾ ਨਹੀਂ ਅਤੇ ਉਨ੍ਹਾਂ ਦੀ ਮਾਤਾ ਦਿਮਾਗੀ ਹਾਲਤ ਠੀਕ ਨਾ ਹੋਣ ਕਰਕੇ ਆਪਣੀ ਮਰਜ਼ੀ ਨਾਲ ਕਿਤੇ ਚਲੀ ਗਈ ਹੈ। 

ਇਹ ਵੀ ਪੜ੍ਹੋ: ਸਕਾਲਰਸ਼ਿਪ ਘਪਲੇ ਦਾ ਪੈਸਾ ਕਾਂਗਰਸ ਹਾਈਕਮਾਂਡ ਨੂੰ ਵੀ ਮਿਲਿਆ, ਕੈਪਟਨ ਕਿਵੇਂ ਕਰਨਗੇ ਕਾਰਵਾਈ: ਸੁਖਬੀਰ ਬਾਦਲ

ਪਰਿਵਾਰ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਮੋੜ ਉਸ ਵੇਲੇ ਆਇਆ ਜਦੋਂ ਕਰੀਬ ਸਾਲ ਬਾਅਦ 1 ਸਤੰਬਰ ਨੂੰ ਖੁਦ ਬਲਵਿੰਦਰ ਸਿੰਘ ਨੇ ਸ਼ੱਕ ਦੇ ਆਧਾਰ ਤੇ ਉਕਤ ਪੰਚ ਦੇ ਘਰ ਜਾ ਵੇਖਿਆ ਤਾਂ ਕੁਲਵਿੰਦਰ ਕੌਰ ਸਾਹਮਣੇ ਬੈਠੀ ਸੀ, ਜਿਸ ਤੇ ਗੁੱਸੇ ਵਿਚ ਆਕੇ ਬਲਵਿੰਦਰ ਸਿੰਘ ਨੇ ਉਸਦੇ ਧੌਲ ਧੱਪਾ ਵੀ ਕੀਤਾ ਪਰ ਪੰਚ ਦੀ ਕੁੜੀ ਦੇ ਛਡਾਉਣ ਤੇ ਕੁਲਵਿੰਦਰ ਕੌਰ ਕੰਧ ਟੱਪ ਕੇ ਭੱਜ ਗਈ। ਮਜ਼ਦੂਰ ਭਰਾਵਾਂ ਨੇ ਮੁੜ ਤੋਂ ਲੰਬੀ ਥਾਣੇ ਸ਼ਿਕਾਇਤ ਦੇ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਮਾਤਾ ਵਾਪਸ ਦਿਵਾਈ ਜਾਵੇ ਅਤੇ ਕਿਸਾਨ ਵਿਰੁੱਧ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕਿਸਾਨ ਵਲੋਂ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਰਕੇ ਸਾਡੇ ਪਿਤਾ ਅਤੇ ਮਾਤਾ ਨੂੰ ਜਾਨ ਦਾ ਖਤਰਾ ਹੈ। ਇਸ ਮਾਮਲੇ ਸਬੰਧੀ ਜਦੋਂ ਲੰਬੀ ਥਾਣੇ ਦੇ ਮੁੱਖ ਅਫ਼ਸਰ ਹਰਜੀਤ ਸਿੰਘ ਮਾਨ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਕਤ ਪਰਿਵਾਰ ਦਾ ਕਿਸਾਨ ਘਰ ਆਉਣਾ ਜਾਣਾ ਸੀ ਪਰ ਗੁੰਮ ਹੋਣ ਤੋਂ ਸਾਲ ਭਰ ਤੱਕ ਜਨਾਨੀ ਦੇ ਪਰਿਵਾਰ ਨੇ ਪੁਲਸ ਨੂੰ ਕੋਈ ਸ਼ਿਕਾਇਤ ਨਹੀਂ ਕੀਤੀ। ਦੋਵਾਂ ਧਿਰਾਂ ਵਲੋਂ ਇਕ ਦੂਸਰੇ ਦੇ ਖ਼ਿਲਾਫ਼ ਦਰਖ਼ਾਸਤਾਂ ਦਿੱਤੀਆਂ ਗਈਆਂ ਹਨ। ਮਲਕੀਤ ਸਿੰਘ ਦਾ ਕਹਿਣਾ ਹੈ ਕਿ ਮੇਰੇ ਵਿਰੁੱਧ ਜਨਾਨੀ ਨੂੰ ਰੱਖਣ ਦਾ ਦੋਸ਼ ਗ਼ਲਤ ਹੈ। ਪਰ ਇਸ ਦੇ ਬਾਵਜੂਦ ਵੀ ਪੁਲਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰ ਰਹੀ ਹੈ। 

ਇਹ ਵੀ ਪੜ੍ਹੋ: ਸੰਗਰੂਰ 'ਚ ਕੋਰੋਨਾ ਦਾ ਤਾਂਡਵ, 22 ਸਾਲਾ ਨੌਜਵਾਨ ਸਣੇ 3 ਦੀ ਮੌਤ, ਵੱਡੀ ਗਿਣਤੀ 'ਚ ਨਵੇਂ ਮਾਮਲੇ ਆਏ ਸਾਹਮਣੇ

ਦੂਜੇ ਪਾਸੇ ਜਦੋਂ ਇਸ ਸਬੰਧੀ ਦੂਸਰੀ ਧਿਰ ਦੇ ਮਲਕੀਤ ਸਿੰਘ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਆਪਣੇ ਵਕੀਲ ਤੋਂ ਪੱਤਰਕਾਰਾਂ ਨਾਲ ਗੱਲ ਕਰਾਈੇ। ਮਲਕੀਤ ਸਿੰਘ ਦੇ ਐਡਵੋਕੇਟ ਲੱਕੀ ਜਿੰਦਲ ਦਾ ਕਹਿਣਾ ਸੀ ਕਿ ਉਕਤ ਬਲਵਿੰਦਰ ਸਿੰਘ ਦਾ ਆਪਣੀ ਪਤਨੀ ਕੁਲਵਿੰਦਰ ਕੌਰ ਨਾਲ ਝਗੜਾ ਰਹਿੰਦਾ ਸੀ ਜਿਸ ਕਰਕੇ ਉਹ ਸਾਲ ਪਹਿਲਾਂ ਪਿੰਡੋਂ ਜਾ ਕੇ ਅਮ੍ਰਿਤਸਰ ਸਾਹਿਬ ਕਿਸੇ ਗੁਰੂਦੁਆਰੇ ਵਿਚ ਰਹਿਣ ਲੱਗ ਪਈ। ਹੁਣ ਉਕਤ ਪਰਿਵਾਰ ਵੱਲੋਂ ਸਿਰਫ਼ ਮਲਕੀਤ ਸਿੰਘ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ ਜਦਕਿ ਇਸ ਦਾ ਕੁਲਵਿੰਦਰ ਕੌਰ ਨਾਲ ਕੋਈ ਸਬੰਧ ਨਹੀਂ। ਵਕੀਲ ਦਾ ਕਹਿਣਾ ਹੈ ਕਿ ਬਲਵਿੰਦਰ ਸਿੰਘ ਨੇ ਉਲਟਾ ਆ ਕੇ ਮਲਕੀਤ ਸਿੰਘ ਦੀ ਕੁੜੀ ਨਾਲ ਧੱਕਾ ਮੁੱਕੀ ਕੀਤੀ ਹੈ।

ਇਹ ਵੀ ਪੜ੍ਹੋ:  ਕੋਰੋਨਾ ਕਾਲ 'ਚ ਸਰਕਾਰੀ ਸਕੂਲਾਂ ਲਈ ਸਿੱਖਿਆ ਵਿਭਾਗ ਦਾ ਨਵਾਂ ਫਰਮਾਨ

  • Family
  • missing
  • former punch
  • rumor
  • ਪਰਿਵਾਰ
  • ਗੁੰਮ
  • ਸਾਬਕਾ ਪੰਚ
  • ਅਫ਼ਵਾਹ

ਸ੍ਰੀ ਮੁਕਤਸਰ ਸਾਹਿਬ 'ਚ 52 ਨਵੇਂ ਪਾਜ਼ੇਟਿਵ ਮਾਮਲਿਆਂ ਦੀ ਹੋਈ ਪੁਸ਼ਟੀ

NEXT STORY

Stories You May Like

  • paddy procurement  government procurement to begin on october 1
    ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਸਰਕਾਰੀ ਖਰੀਦ
  • paddy procurement to begin on october 1  dc aditya
    ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ: DC ਆਦਿਤਿਆ
  • trump
    ਟਰੰਪ ਦੀ ਦਾਦਾਗਿਰੀ ਨੂੰ ਕੰਟਰੋਲ ਕਰਨਾ ਜ਼ਰੂਰੀ
  • collapsed stair  1 student
    ਬਿਹਾਰ ਦੇ ਸਰਕਾਰੀ ਸਕੂਲ 'ਚ ਵੱਡਾ ਹਾਦਸਾ; ਢਹਿ-ਢੇਰੀ ਹੋਈ ਪੌੜੀ, 1 ਵਿਦਿਆਰਥੀ ਦੀ ਮੌਤ, 3 ਜ਼ਖਮੀ
  • preparation for major changes in gst  from april 1
    GST ’ਚ ਵੱਡੇ ਬਦਲਾਅ ਦੀ ਤਿਆਰੀ,1 ਅਪ੍ਰੈਲ ਤੋਂ ਲਾਗੂ ਹੋਣਗੀਆਂ ਨਵੀਂਆਂ ਦਰਾਂ
  • uproar among congress leaders in amritsar
    ਅੰਮ੍ਰਿਤਸਰ 'ਚ ਕਾਂਗਰਸੀ ਆਗੂਆਂ 'ਚ ਹੰਗਾਮਾ, ਸਾਬਕਾ ਮਹਿਲਾ ਪ੍ਰਧਾਨ ਨੇ ਮਿੱਠੂ ਮਦਾਨ 'ਤੇ ਲਾਏ ਬਦਸਲੂਕੀ ਦੇ ਇਲਜ਼ਾਮ
  • oben electric becomes the country  s no  1 electric bike
    1 ਰੁਪਏ 'ਚ 5 ਕਿਲੋਮੀਟਰ ਦਾ ਸਫ਼ਰ: ਬਣੀ ਦੇਸ਼ ਦੀ ਨੰਬਰ-1 ਇਲੈਕਟ੍ਰਿਕ ਬਾਈਕ
  • school  timing change  1 october  students
    ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • accident case
      ਕੁੜੀ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਫੇਟ, ਮੌਤ ਹੋ ਜਾਣ ’ਤੇ ਚਾਲਕ ਕਾਬੂ
    • six armed individuals arrested while lying in wait to commit a robbery
      ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ’ਚ ਬੈਠੇ ਹਥਿਆਰਾਂ ਸਮੇਤ 6 ਵਿਅਕਤੀ...
    • central jail  undertrial prisoner  mobile phone
      ਕੇਂਦਰੀ ਜੇਲ੍ਹ ’ਚ 2 ਹਵਾਲਾਤੀਆਂ ਕੋਲੋਂ ਮੋਬਾਈਲ-ਸਿਮ ਤੇ ਇਕ ਕੋਲੋਂ ਨਸ਼ੀਲਾ ਪਦਾਰਥ...
    • child  corpse  canal
      ਕਹਿਰ ਓ ਰੱਬਾ ! ਹੱਥ ਪੈਰ ਬੰਨ੍ਹ ਨਹਿਰ 'ਚ ਸੁੱਟਿਆ 5 ਸਾਲਾ ਬੱਚਾ, ਬੁਰੀ ਹਾਲਾਤ...
    • differently abled sri muktsar sahib sukhbir singh education
      ਦਿਵਿਆਂਗਾਂ ਲਈ ਮਿਸਾਲ ਬਣਿਆ ਸ੍ਰੀ ਮੁਕਤਸਰ ਸਾਹਿਬ ਦਾ ਸੁਖਬੀਰ ਸਿੰਘ,ਪੈਰਾਂ ਨਾਲ...
    • bathinda road  seed company  fire
      ਬਠਿੰਡਾ ਰੋਡ ’ਤੇ 'ਫੋਰੈਵਰ ਸੀਡ ਕੰਪਨੀ' 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ...
    • electricity arrears electricity bill
      ਬਿਜਲੀ ਦਾ ਬਕਾਇਆ ਬਿੱਲ ਵਸੂਲਣ ਨੂੰ ਲੈ ਕੇ ਪੈ ਗਿਆ ਰੌਲਾ, ਜਾਣੋ ਕੀ ਹੈ ਪੂਰਾ ਮਾਮਲਾ
    • long power cut on saturday in punjab
      ਭਲਕੇ 7-8 ਘੰਟੇ ਬੰਦ ਰਹੇਗੀ ਬਿਜਲੀ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗਣਗੇ...
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • boy  name  firing
      ਮੁੰਡੇ ਦਾ ਪਹਿਲਾਂ ਪੁੱਛਿਆ ਨਾਮ, ਫਿਰ ਇਕ ਤੋਂ ਬਾਅਦ ਇਕ ਕੀਤੇ ਪੰਜ ਫਾਇਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +