Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    10:14:09 PM

  • inflation hits note necklaces too

    ‘ਨੋਟਾਂ ਵਾਲੇ ਹਾਰਾਂ’ ’ਤੇ ਵੀ ਪਈ ਮਹਿੰਗਾਈ ਦੀ ਮਾਰ:...

  • punjab kings set gujarat titans a target

    GT vs PBKS: ਪੰਜਾਬ ਕਿੰਗਜ਼ ਨੇ ਗੁਜਰਾਤ ਨੂੰ ਦਿੱਤਾ...

  • body of punjabi found in canadian park

    ਕੈਨੇਡਾ ਦੇ ਪਾਰਕ ‘ਚ ਮਿਲੀ ਪੰਜਾਬਣ ਦੀ ਲਾਸ਼,...

  • rajasthan royals sold out

    IPL ਵਿਚਾਲੇ ਵੱਡਾ ਬਦਲਾਅ ! 156602325000 ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Faridkot-Muktsar
  • 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ

  • Edited By Anmol Tagra,
  • Updated: 03 May, 2026 07:16 PM
Faridkot-Muktsar
gatka championship
  • Share
    • Facebook
    • Tumblr
    • Linkedin
    • Twitter
  • Comment

ਕੋਟਕਪੂਰਾ (ਏਜੰਸੀਆਂ/ ਸਰਬਜੀਤ ਸਿੰਘ ਬਨੂੜ)- ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ਼ ਕਾਲਜਿਜ਼, ਕੋਟਕਪੂਰਾ ਵਿਖੇ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ (ਲੜਕੀਆਂ) ਦਾ ਸਮਾਪਤੀ ਸਮਾਗਮ ਉਤਸ਼ਾਹਪੂਰਨ ਮਾਹੌਲ ਵਿੱਚ ਹੋਇਆ, ਜਿਸ ਵਿੱਚ ਰੂਪਨਗਰ ਦੀ ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਜਿੱਤ ਲਈ। ਫਾਜ਼ਿਲਕਾ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਗੁਰਦਾਸਪੁਰ ਅਤੇ ਫਤਿਹਗੜ੍ਹ ਸਾਹਿਬ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇੰਨਾਂ ਮੁਕਾਬਲਿਆਂ ਦੌਰਾਨ ਖਿਡਾਰਨਾਂ ਨੇ ਆਪਣੀ ਕਲਾ, ਅਨੁਸ਼ਾਸਨ ਅਤੇ ਆਤਮਵਿਸ਼ਵਾਸ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ।

ਸਮਾਪਨ ਸਮਾਰੋਹ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਫਾਈਨਲ ਮੁਕਾਬਲੇ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਖਿਡਾਰੀਆਂ ਨੂੰ ਪ੍ਰਦਾਨ ਕੀਤੇ ਵਿਅਕਤੀਗਤ ਸਨਮਾਨਾਂ ਵਿੱਚ ਗੁਰਦਾਸਪੁਰ ਦੀ ਜਪਨੀਤ ਕੌਰ ਨੂੰ ‘ਬਿਹਤਰੀਨ ਉਭਰਦੀ ਖਿਡਾਰਨ’ ਤੇ ਫਾਜ਼ਿਲਕਾ ਦੀ ਗੁਰਸਿਮਰਨ ਕੌਰ ਨੂੰ ‘ਬਿਹਤਰ ਜੂਨੀਅਰ ਗੱਤਕਾਬਾਜ਼’ ਦਾ ਸਨਮਾਨ ਮਿਲਿਆ ਜਦਕਿ ਲੁਧਿਆਣਾ ਦੀ ਅਨੂਕੀਰਤ ਕੌਰ ਨੂੰ ‘ਬਿਹਤਰੀਨ ਫੱਰੀ ਸੋਟੀ ਖਿਡਾਰਨ’ ਦਾ ਖਿਤਾਬ ਦਿੱਤਾ ਗਿਆ। ਰੂਪਨਗਰ ਦੀ ਪਵਨੀਤ ਕੌਰ ਨੂੰ ‘ਸਰਵੋਤਮ ਖਿਡਾਰਨ’ ਅਤੇ ਇਸ਼ਪ੍ਰੀਤ ਕੌਰ ਨੂੰ ‘ਬਿਹਤਰੀਨ ਗੱਤਕਾ ਸੋਟੀ ਖਿਡਾਰਨ’ ਦਾ ਸਨਮਾਨ ਦਿੱਤਾ ਗਿਆ। ਫਤਿਹਗੜ੍ਹ ਸਾਹਿਬ ਦੀ ਸਹਿਜ ਕੌਰ ਨੂੰ ‘ਬਿਹਤਰੀਨ ਸਬ-ਜੂਨੀਅਰ ਸਟਾਰ’ ਅਵਾਰਡ ਨਾਲ ਨਿਵਾਜਿਆ ਗਿਆ।

ਇਸ ਮੌਕੇ ਐਡਵੋਕੇਟ ਹਰਜੀਤ ਸਿੰਘ ਗਰੇਵਾਲ, ਪ੍ਰਧਾਨ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਪ੍ਰਧਾਨ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਨੇ ਗੱਤਕਾ ਖੇਡ ਵਿੱਚ ਹੋ ਰਹੀ ਤਰੱਕੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਹੋਰ ਵਧਾਉਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ।
ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲ ਅਤੇ ਸੀਨੀਅਰ ਵਾਈਸ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਡਾ. ਢਿੱਲੋਂ, ਜੋ ਗੱਤਕਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਵੀ ਹਨ, ਨੇ ਅਗਲੀ ਰਾਜ ਪੱਧਰੀ ਚੈਂਪੀਅਨਸ਼ਿਪ ਕੋਟਕਪੂਰਾ ਵਿੱਚ ਕਰਵਾਉਣ ਦੀ ਪੇਸ਼ਕਸ਼ ਕੀਤੀ ਅਤੇ ਜੇਤੂ ਖਿਡਾਰਨਾਂ ਨੂੰ ਆਪਣੇ ਵਿਦਿਅਕ ਸੰਸਥਾਨਾਂ ਵਿੱਚ ਮੁਫ਼ਤ ਸਿੱਖਿਆ ਦੇਣ ਦਾ ਐਲਾਨ ਕੀਤਾ।

ਚੈਂਪੀਅਨਸ਼ਿਪ ਦਾ ਸੰਚਾਲਨ ਮੁੱਖ ਰੈਫਰੀ ਤਲਵਿੰਦਰ ਸਿੰਘ, ਚੈਂਪੀਅਨਸ਼ਿਪ ਦੇ ਕੋਆਰਡੀਨੇਟਰ ਨਰਿੰਦਰ ਪਾਲ ਸਿੰਘ ਪਾਰਸ, ਸੀਨੀਅਰ ਰੈਫਰੀ ਹਰਸਿਮਰਨ ਸਿੰਘ, ਸ਼ੈਰੀ ਸਿੰਘ, ਪ੍ਰਦੀਪ ਸਿੰਘ ਅਤੇ ਬਲਜੀਤ ਕੌਰ ਦੀ ਦੇਖ-ਰੇਖ ਹੇਠ ਸਫਲਤਾਪੂਰਵਕ ਕੀਤਾ ਗਿਆ। ਜ਼ਿਲ੍ਹਾ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੋ ਦਿਨ ਸਟੇਜ ਦਾ ਸੰਚਾਲਨ ਬਾਖੂਬੀ ਨਿਭਾਇਆ ਅਤੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ ਪ੍ਰੀਤਮ ਸਿੰਘ ਛੋਕਰ ਅਤੇ ਪ੍ਰਬੰਧਕ ਅਫ਼ਸਰ ਹਰਪ੍ਰੀਤ ਸਿੰਘ ਢਿੱਲੋਂ ਮੁਤਾਬਿਕ ਦੋ ਦਿਨ ਚੱਲੀ ਇਸ ਚੈਂਪੀਅਨਸ਼ਿਪ ਵਿੱਚ 11 ਜ਼ਿਲ੍ਹਿਆਂ ਦੀਆਂ 250 ਤੋਂ ਵੱਧ ਲੜਕੀਆਂ ਨੇ ਭਾਗ ਲਿਆ, ਜਿਸ ਨਾਲ ਗੱਤਕਾ ਦੀ ਵਧਦੀ ਲੋਕਪ੍ਰਿਯਤਾ ਅਤੇ ਇਸ ਦੀ ਅਨੁਸ਼ਾਸਨ, ਹੌਸਲੇ ਅਤੇ ਵਿਰਾਸਤ ਨਾਲ ਜੁੜੀ ਮਹੱਤਤਾ ਸਪੱਸ਼ਟ ਹੁੰਦੀ ਹੈ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜੇਤੂ ਟੀਮਾਂ ਅਤੇ ਪ੍ਰਬੰਧਕਾਂ ਸਮੇਤ ਹੋਰ ਸਹਿਯੋਗੀਆਂ ਦਾ ਸਨਮਾਨ ਵੀ ਕੀਤਾ ਗਿਆ।

  • Punjab
  • Gatka Championship

ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ‘ਚ ਕੈਦੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ

NEXT STORY

Stories You May Like

  • gurkirat singh wins gold in india inter university gatka competition
    ਗੁਰਕੀਰਤ ਸਿੰਘ ਨੇ ਇੰਡੀਆ ਇੰਟਰ ਯੂਨੀਵਰਸਿਟੀ ਗੱਤਕਾ ਮੁਕਾਬਲੇ 'ਚ ਜਿੱਤਿਆ ਗੋਲਡ
  • maharashtra board  class 12th  results  students pass
    ਮਹਾਰਾਸ਼ਟਰ ਬੋਰਡ ਨੇ 12ਵੀਂ ਦੇ ਨਤੀਜੇ ਕੀਤੇ ਐਲਾਨ, ਕੁੜੀਆਂ ਨੇ ਮਾਰੀ ਬਾਜ਼ੀ
  • ndia in group b with bangladesh and maldives in saff
    ਭਾਰਤ ਸੈਫ ਮਹਿਲਾ ਚੈਂਪੀਅਨਸ਼ਿਪ ’ਚ ਬੰਗਲਾਦੇਸ਼ ਤੇ ਮਾਲਦੀਵ ਦੇ ਨਾਲ ਗਰੁੱਪ-ਬੀ ’ਚ
  • father rapes daughter in nawanshahr
    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ ਰੋਲ਼ੀ ਪੱਤ, ਕੀਤਾ ਗਰਭਵਤੀ, ਇੰਝ ਖੁੱਲ੍ਹਿਆ ਭੇਤ
  • punjab politics appointments in congress
    ਪੰਜਾਬ ਦੀ ਸਿਆਸਤ 'ਚ ਹਲਚਲ, ਕਾਂਗਰਸ ਨੇ ਕੀਤੀਆਂ ਨਿਯੁਕਤੀਆਂ
  • preity zinta no woman wants to be a trophy
    'ਪੰਜਾਬ ਨਹੀਂ ਜਿੱਤੀ ਤਾਂ ਕੀ ਹੋਇਆ, ਪ੍ਰੀਤੀ ਤਾਂ ਖ਼ੁਦ ਹੀ ਟਰਾਫ਼ੀ..!' ਅਦਾਕਾਰਾ ਨੇ ਫੈਨ ਨੂੰ ਖ਼ੁਦ ਦਿੱਤਾ ਜਵਾਬ
  • star weightlifter mirabai chanu may be out of asian championship
    ਸਟਾਰ ਵੇਟਲਿਫਟਰ ਮੀਰਾਬਾਈ ਚਾਨੂ ਏਸ਼ੀਆਈ ਚੈਂਪੀਅਨਸ਼ਿਪ ਤੋਂ ਹੋ ਸਕਦੀ ਹੈ ਬਾਹਰ
  • new decree issued regarding blo duties in punjab
    ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • land route  battle between two sides
      ਜ਼ਮੀਨੀ ਰਸਤੇ ਦੇ ਵਿਵਾਦ ਨੇ ਲਿਆ ਖੂਨੀ ਰੂਪ, ਪਿੰਡ ਪਹਿਲੂਵਾਲਾ 'ਚ ਹੋਈ ਭਿਆਨਕ...
    • central jail  faridkot jail checking  mobile in jail
      ਕੇਂਦਰੀ ਜੇਲ੍ਹ ’ਚ ਅਚਾਨਕ ਚੈਕਿੰਗ ਦੌਰਾਨ 3 ਮੋਬਾਈਲ ਬਰਾਮਦ, 5 ਹਵਾਲਾਤੀਆਂ ਖ਼ਿਲਾਫ...
    • anganwadi workers  anganwadi union
      ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ 4 ਨੂੰ
    • body found in a vacant plot in sri muktsar sahib
      ਸ੍ਰੀ ਮੁਕਤਸਰ ਸਾਹਿਬ ਦੇ ਬੂੜਾ ਗੁੱਜਰ ਰੋਡ ਤੋਂ ਖਾਲੀ ਪਲਾਟ 'ਚੋਂ ਮਿਲੀ ਅਣਪਛਾਤੇ...
    • woman dies  death in accident
      ਕਹਿਰ, ਮੌਤ ਆਪਣਾ ਸਮਾਂ ਤੇ ਸਥਾਨ ਨਹੀਂ ਬਦਲਦੀ, ਸੱਚ ਹੋਇਆ ਕਥਨ
    • tractor accident  road accident  accident in punjab
      ਸੜਕ ਕਿਨਾਰੇ ਪਏ ਪੱਥਰ ਕਾਰਨ ਪਲਟਿਆ ਟਰੈਕਟਰ
    • sri muktsar sahib  body of a person
      ਸ੍ਰੀ ਮੁਕਤਸਰ ਸਾਹਿਬ ਰਜਬਾਹੇ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
    • bus stand  accident with woman
      ਬੱਸ ਸਟੈਂਡ ਜੈਤੋ ਵਿਖੇ ਔਰਤ ਨਾਲ ਵਾਪਰ ਗਿਆ ਹਾਦਸਾ
    • body of unidentified elderly man found floating in canal
      ਨਹਿਰ ’ਚ ਤੈਰਦੀ ਮਿਲੀ ਅਣਪਛਾਤੇ ਬਜ਼ੁਰਗ ਦੀ ਲਾਸ਼
    • head constable vikram sharma arrested for taking bribe of rs 5000
      ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +