Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    1:52:00 AM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Faridkot-Muktsar
  • ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਪੁੱਛਗਿੱਛ ਮਗਰੋਂ ਦੋ ਹੋਰ ਨਾਮਜ਼ਦ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਪੁੱਛਗਿੱਛ ਮਗਰੋਂ ਦੋ ਹੋਰ ਨਾਮਜ਼ਦ

  • Edited By Gurminder Singh,
  • Updated: 01 Aug, 2026 03:27 PM
Faridkot-Muktsar
heroin recovered  accused arrested  faridkot police
  • Share
    • Facebook
    • Tumblr
    • Linkedin
    • Twitter
  • Comment

ਫ਼ਰੀਦਕੋਟ (ਰਾਜਨ) : ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸੀਆਈਏ ਸਟਾਫ਼ ਫ਼ਰੀਦਕੋਟ ਨੇ ਕਾਰਵਾਈ ਕਰਦਿਆਂ ਦਾਣਾ ਮੰਡੀ, ਫਿਰੋਜ਼ਪੁਰ ਰੋਡ ਨੇੜੇ ਦੋ ਮੁਲਜ਼ਮਾਂ ਨੂੰ 208 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁੱਛਗਿੱਛ ਦੌਰਾਨ ਸਾਹਮਣੇ ਆਈ ਜਾਣਕਾਰੀ ਦੇ ਆਧਾਰ ’ਤੇ ਇਸ ਮਾਮਲੇ ਵਿਚ ਦੋ ਹੋਰ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਮੁਲਜ਼ਮਾਂ ਦੇ ਕਬਜ਼ੇ ਵਿਚੋਂ ਤਿੰਨ ਮੋਬਾਈਲ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਅਰਾਈਆਂ ਵਾਲੀ ਬਸਤੀ, ਜ਼ਿਲ੍ਹਾ ਫਿਰੋਜ਼ਪੁਰ ਅਤੇ ਹਰਪ੍ਰੀਤ ਸਿੰਘ ਵਾਸੀ ਚੱਕ ਮੇਘਾ ਵਿਰਾਨ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ ਜਦਕਿ ਇਸੇ ਮਾਮਲੇ ਵਿਚ ਲਖਵਿੰਦਰ ਸਿੰਘ ਵਾਸੀ ਲੱਖਾ ਸਿੰਘ ਵਾਲਾ ਹਿਠਾੜ, ਜ਼ਿਲ੍ਹਾ ਫਿਰੋਜ਼ਪੁਰ ਅਤੇ ਰਮਨਜੀਤ ਸਿੰਘ ਵਾਸੀ ਕੁੱਟੀ, ਜ਼ਿਲ੍ਹਾ ਫਿਰੋਜ਼ਪੁਰ ਨੂੰ ਨਾਮਜ਼ਦ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਸੀਆਈਏ ਸਟਾਫ਼ ਦੀ ਟੀਮ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੌਰਾਨ ਦਾਣਾ ਮੰਡੀ, ਫਿਰੋਜ਼ਪੁਰ ਰੋਡ ਨੇੜੇ ਮੌਜੂਦ ਸੀ। ਇਸ ਦੌਰਾਨ ਇਕ ਮੋਟਰਸਾਈਕਲ ’ਤੇ ਆ ਰਹੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਾਰਦਰਸ਼ੀ ਪਲਾਸਟਿਕ ਦੇ ਲਿਫ਼ਾਫ਼ੇ ਵਿਚ ਰੱਖੀ 208 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਜਾਮਾ ਤਲਾਸ਼ੀ ਦੌਰਾਨ ਤਿੰਨ ਮੋਬਾਈਲ ਵੀ ਬਰਾਮਦ ਕੀਤੇ ਗਏ। ਬਰਾਮਦ ਹੋਈ ਹੈਰੋਇਨ, ਮੋਬਾਈਲ ਅਤੇ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਕੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਕੋਤਵਾਲੀ ਫ਼ਰੀਦਕੋਟ ਵਿਖੇ ਐਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।

  • Heroin recovered
  • accused arrested
  • Faridkot Police
  • ਹੈਰੋਇਨ ਬਰਾਮਦ
  • ਮੁਲਜ਼ਮ ਗ੍ਰਿਫ਼ਤਾਰ
  • ਫਰੀਦਕੋਟ ਪੁਲਸ

ਸੁਨਾਮ ਪ੍ਰਦਰਸ਼ਨ ਤੋਂ ਪਹਿਲਾਂ ਕੰਪਿਊਟਰ ਅਧਿਆਪਕ ਆਗੂਆਂ ਦੀ ਗ੍ਰਿਫਤਾਰੀ ਨਾਲ ਗਰਮਾਇਆ ਮਾਹੌਲ

NEXT STORY

Stories You May Like

  • two drug smugglers arrested for coming in a car with heroin
    ਹੈਰੋਇਨ ਸਮੇਤ ਕਾਰ ’ਤੇ ਆਉਂਦੇ ਦੋ ਨਸ਼ਾ ਤਸਕਰ ਗ੍ਰਿਫ਼ਤਾਰ
  • two accused arrested with narcotics  drug money and car
    ਨਸ਼ੀਲੀਆਂ ਗੋਲ਼ੀਆਂ, ਡਰੱਗ ਮਨੀ ਤੇ ਕਾਰ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
  • heroin  accused  arrested
    ਹੈਰੋਇਨ ਸਮੇਤ 3 ਮੁਲਜ਼ਮ ਦਬੋਚੇ
  • woman arrested with one gram of heroin  booked
    ਇਕ ਗ੍ਰਾਮ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ, ਨਾਮਜ਼ਦ
  • one person arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ
  • 6 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ
  • boy was arrested with heroin
    ਹੈਰੋਇਨ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • thieves rampage in rural areas of faridkot  34 farmer  s motors stolen
      ਫਰੀਦਕੋਟ ਦੇ ਪੇਂਡੂ ਇਲਾਕਿਆਂ 'ਚ ਚੋਰਾਂ ਦਾ ਕਹਿਰ, ਮਹੀਨੇ ਭਰ 'ਚ 34 ਕਿਸਾਨੀ...
    • heroin recovered  accused arrested  faridkot police
      ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਪੁੱਛਗਿੱਛ ਮਗਰੋਂ ਦੋ ਹੋਰ ਨਾਮਜ਼ਦ
    • protest in sunam
      ਸੁਨਾਮ ਪ੍ਰਦਰਸ਼ਨ ਤੋਂ ਪਹਿਲਾਂ ਕੰਪਿਊਟਰ ਅਧਿਆਪਕ ਆਗੂਆਂ ਦੀ ਗ੍ਰਿਫਤਾਰੀ ਨਾਲ ਗਰਮਾਇਆ...
    • police arrest man carrying heroin
      ਹੈਰੋਇਨ ਲੈ ਕੇ ਜਾਂਦੇ ਵਿਅਕਤੀ ਨੂੰ ਪੁਲਸ ਨੇ ਕੀਤਾ ਕਾਬੂ
    • paper leak transfer
      ਫ਼ਰੀਦਕੋਟ ਪੇਪਰ ਲੀਕ ਵਿਵਾਦ: ਰਜਿਸਟਰਾਰ ਤੋਂ ਬਾਅਦ ਸੁਪਰਡੈਂਟ ਨੀਤੂ ਕੁੱਕੜ ਵੀ ਬਦਲੇ
    • faridkot bandh
      ਪੰਜਾਬ ਬੰਦ ਦਾ ਫਰੀਦਕੋਟ 'ਚ ਦਿਸਿਆ ਵਿਆਪਕ ਅਸਰ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • visa fraud  faridkot police
      ਵਿਦੇਸ਼ ਭੇਜਣ ਤੇ ਵੀਜ਼ੇ ਲਗਵਾਉਣ ਦੇ ਨਾਂ ’ਤੇ 21 ਲੱਖ 85000 ਤੋਂ ਵੱਧ ਦੀ ਠੱਗੀ
    • missing girls found
      ਸ੍ਰੀ ਮੁਕਤਸਰ ਸਾਹਿਬ ਪੁਲਸ ਨੇ 4 ਘੰਟਿਆਂ ਵਿਚ 2 ਨਾਬਾਲਗ ਕੁੜੀਆਂ ਨੂੰ ਸੁਰੱਖਿਅਤ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +