Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 17, 2026

    11:24:33 PM

  • aap government suppressing the voice of media in punjab  rp singh

    ਪੰਜਾਬ ਵਿਚ ਮੀਡੀਆ ਦੀ ਆਵਾਜ਼ ਦਬਾ ਰਹੀ ‘ਆਪ’ ਸਰਕਾਰ...

  • raja warring condemns action taken against punjab kesari group

    "ਸੱਤਾ ਦੇ ਨਸ਼ੇ 'ਚ ਚੂਰ ਹੈ 'ਆਪ' ਸਰਕਾਰ", ਰਾਜਾ...

  • mann government suppressing press freedom by targeting punjab kesari

    ‘ਪੰਜਾਬ ਕੇਸਰੀ’ ਨੂੰ ਨਿਸ਼ਾਨਾ ਬਣਾ ਕੇ ਪ੍ਰੈੱਸ ਦੀ...

  • sunil jakhar  s attack on mann government

    ‘ਮੀਡੀਆ ਦੀ ਜ਼ੁਬਾਨਬੰਦੀ ਦੀ ਬਜਾਏ ਨਸ਼ਿਆਂ ’ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Sri Muktsar Sahib
  • ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਮਘਿਆ ਅਖਾੜਾ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਮਘਿਆ ਅਖਾੜਾ

  • Updated: 10 Mar, 2021 03:43 PM
Sri Muktsar Sahib
honey fattanwala sc sri muktsar sahib municipal council presidency
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ): ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਚੱਲੀ ਆ ਰਹੀ ਚੁੱਪ ਆਖਰ ਟੁੱਟ ਗਈ ਹੈ। ਇਹ ਚੁੱਪ ਤੋੜੀ ਹੈ ਕਾਂਗਰਸੀ ਆਗੂ ਹਨੀ ਫੱਤਣਵਾਲਾ ਨੇ, ਕਾਂਗਰਸ ਦੇ ਪੰਜਾਬ ਪ੍ਰਦੇਸ਼ ਜਨਰਲ ਸਕੱਤਰ ਹਨੀ ਫੱਤਣਵਾਲਾ ਨੇ ਇਸ ਮਾਮਲੇ ’ਚ ਅੱਜ ਪ੍ਰੈੱਸ ਕਾਨਫਰੰਸ ਕੀਤੀ ਹੈ। ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੀ ਪ੍ਰਧਾਨਗੀ ਸਬੰਧੀ ਭਾਵੇ ਅਜੇ ਨੋਟੀਫਿਕੇਸ਼ਨ ਬਾਕੀ ਨਗਰ ਕੌਂਸਲਰਾਂ ਦਾ ਨਾਲ ਹੀ ਹੋਣਾ ਹੈ ਪਰ ਹੁਣ ਕਾਂਗਰਸੀ ਆਗੂ ਇਸ ਮਾਮਲੇ ’ਚ ਬਹੁਤਾ ਚੁੱਪ ਰਹਿੰਦੇ ਨਜ਼ਰ ਨਹੀਂ ਆ ਰਹੇ। ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਅੱਜ ਕੁਝ ਐੱਸ.ਸੀ, ਬੀ.ਸੀ. ਕੌਸਲਰਾਂ ਦੀ ਹਾਜ਼ਰੀ ’ਚ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦਾ ਪ੍ਰਧਾਨ ਐਸ.ਸੀ. ਜਾਂ ਬੀ.ਸੀ. ਕੌਂਸਲਰ ਨੂੰ ਹੀ ਬਣਾਇਆ ਜਾਣਾ ਚਾਹੀਦਾ ਹੈ।

 

ਇਹ ਵੀ ਪੜ੍ਹੋ: ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ ’ਚ ਮੌਤ, ਸਿਹਰਾ ਬੰਨ੍ਹ ਦਿੱਤੀ ਅੰਤਿਮ ਵਿਦਾਈ

ਹਨੀ ਫੱਤਣਵਾਲਾ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ’ਚ ਕਾਂਗਰਸ ਨੂੰ 17 ਸੀਟਾਂ ਤੇ ਜਿੱਤ ਨਸੀਬ ਹੋਈ। ਜੇਕਰ ਪ੍ਰਧਾਨਗੀ ਜਨਰਲ ਵਰਗ ਨੂੰ ਦਿੱਤੀ ਜਾਂਦੀ ਹੈ ਤਾਂ ਬਹੁਤ ਸਾਰੇ ਦਿਗਜ ਦਾਅਵੇਦਾਰ ਹਨ ਅਜਿਹੇ ਵਿਚ ਹਰ ਛੇ ਮਹੀਨਿਆਂ ਬਾਅਦ ਨਗਰ ਕੌਂਸਲ ਦਾ ਪ੍ਰਧਾਨ ਬਦਲਣ ਤਕ ਦੀ ਨੌਬਤ ਆ ਸਕਦੀ ਜੋਂ ਬੀਤੇ ਸਮੇਂ ਦੌਰਾਨ ਕਾਂਗਰਸ ਨਾਲ ਹੋਇਆ ਵੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵਿਚ ਕਾਂਗਰਸ ਦੇ ਟਕਸਾਲੀ ਐਸ.ਸੀ. ਉਮੀਦਵਾਰ ਵੀ ਹਾਰ ਗਏ ਜਿਸਦਾ ਵੱਡਾ ਕਾਰਨ ਇਹ ਹੈ ਕਿ ਹਲਕੇ ਵਿਚ ਐਸ.ਸੀ. ਬੀ.ਸੀ. ਵੋਟ ਕਾਂਗਰਸ ਤੋਂ ਦੂਰ ਹੋ ਰਹੀ ਕਿਉਂਕਿ ਉਨ੍ਹਾਂ ਨੂੰ ਪਾਰਟੀ ’ਚ ਬਣਦਾ ਹਕ ਨਹੀਂ ਦਿੱਤਾ ਜਾ ਰਿਹਾ।

ਇਹ ਵੀ ਪੜ੍ਹੋ: ਸੈਰ ਕਰਨ ਗਏ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਦਿੱਤੀ ਦਰਦਨਾਕ ਮੌਤ

ਅਜਿਹੇ ਵਿਚ ਇਸ ਵਾਰ ਨਗਰ ਕੌਂਸਲ ਦਾ ਪ੍ਰਧਾਨ ਐੱਸ.ਸੀ. ਜਾਂ ਬੀ.ਸੀ. ਵਰਗ ਨਾਲ ਸਬੰਧਿਤ ਕੌਂਸਲਰ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਖਦਸ਼ਾ ਜਾਹਰ ਕੀਤਾ ਕਿ ਜਿਸ ਤਰ੍ਹਾਂ ਪ੍ਰਧਾਨਗੀ ਨੂੰ ਲੈ ਕੇ ਜਨਰਲ ਵਰਗ ਵਿਚ ਅੰਦਰੂਨੀ ਖਿਚੋਤਾਣ ਚਲ ਰਹੀ ਅਜਿਹੇ ਵਿਚ ਨਗਰ ਕੌਂਸਲ ਦੀ ਮੁੱਖ ਵਿਰੋਧੀ ਧਿਰ ਸ੍ਰੋਮਣੀ ਅਕਾਲੀ ਦਲ ਲਾਹਾ ਖੱਟਣ ਦੀ ਤਾਕ ਵਿਚ ਹੈ। ਇਸ ਮੌਕੇ ਕੌਂਸਲਰ ਮਹਿੰਦਰ ਚੌਧਰੀ, ਕੰਚਨ ਬਾਲਾ, ਇੰਦਰਜੀਤ ਸਿੰਘ ਗੋਰਾ,ਰਵੀ ਮੋਰਿਆ, ਹਰਬੰਸ ਸਿੰਘ ਸਿੱਧੂ,  ਮਦਨ ਸਿੰਘ, ਸੁਭਾਸ਼ ਲੋਕਾਚਾਰ, ਚੰਦਗੀ ਰਾਮ, ਕ੍ਰਿਸ਼ਨ ਔਲਖ, ਬੌਬੀ ਕਾਲੜਾ, ਸ਼ਗਨ ਲਾਲ, ਵਿਸ਼ਾਲਦੀਪ, ਗੋਗਾ ਚੌਧਰੀ, ਸਾਜਨ ਸਹੌਤਾ, ਅਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।

  • ਹਨੀ ਫੱਤਣਵਾਲਾ 
  • ਐਸ.ਸੀ.
  • ਸ੍ਰੀ ਮੁਕਤਸਰ ਸਾਹਿਬ
  • ਨਗਰ ਕੌਂਸਲ ਪ੍ਰਧਾਨਗੀ

ਗੁਰਲਾਲ ਭਲਵਾਨ ਕਤਲ ਕਾਂਡ ਵਿਚ ਪੁਲਸ ਨੇ ਸਾਹਮਣੇ ਲਿਆਂਦੇ ਹੈਰਾਨ ਕਰਨ ਵਾਲੇ ਤੱਥ

NEXT STORY

Stories You May Like

  • trees cut during construction of new colony
    ਨਵੀਂ ਕਾਲੋਨੀ ਦੀ ਉਸਾਰੀ ਦੌਰਾਨ ਕੱਟੇ ਗਏ ਰੁੱਖ, ਨਗਰ ਕੌਂਸਲ ਨੇ ਨੋਟਿਸ ਕੀਤਾ ਜਾਰੀ
  • congress workers urged to be prepared for municipal council elections
    ਕਾਂਗਰਸੀ ਵਰਕਰਾਂ ਨੂੰ ਨਗਰ ਕੌਂਸਲ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ
  • clashes over room in takht sri kesgarh s sarai in neele bana
    ਤਖਤ ਸ੍ਰੀ ਕੇਸਗੜ੍ਹ ਦੀ ਸਰਾਂ 'ਚ ਕਮਰੇ ਨੂੰ ਲੈ ਕੇ ਹੋਈ ਝੜਪ, ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • statement by sri darbar sahib management amid gas shortage
    ਗੈਸ ਦੀ ਕਿੱਲਤ ਦਰਮਿਆਨ ਸ੍ਰੀ ਦਰਬਾਰ ਸਾਹਿਬ ਪ੍ਰਬੰਧਕਾਂ ਦਾ ਬਿਆਨ, ਕੇਂਦਰ ਨੂੰ ਲਿੱਖੀ ਚਿੱਠੀ
  • sri hemkunt sahib  door  23 may  uttarakhand
    23 ਮਈ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ
  • sri guru granth sahib desecrated
    ਪੰਜਾਬ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, 9 ਅੰਗ ਪਾੜ ਕੇ ਗਲੀ ‘ਚ ਸੁੱਟੇ
  • police found man deadbody in sri anandpur sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਾਰਚ 2026)
  • aap government suppressing the voice of media in punjab  rp singh
    ਪੰਜਾਬ ਵਿਚ ਮੀਡੀਆ ਦੀ ਆਵਾਜ਼ ਦਬਾ ਰਹੀ ‘ਆਪ’ ਸਰਕਾਰ : ਆਰ. ਪੀ. ਸਿੰਘ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab weather update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਇਨ੍ਹਾਂ ਤਾਰੀਖ਼ਾਂ ਲਈ ਜਾਰੀ ਹੋਇਆ ਅਲਰਟ,...
  • a strong storm will hit punjab
    ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • sunil jakhar slams aap government
    ਕਰਜ਼ਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਫੈਲਾਅ, ‘ਆਪ’ ਸਰਕਾਰ ਦੀਆਂ 4 ਸਾਲਾਂ ਦੀਆਂ...
  • raja warring exlusive interview
    ਮੇਰਾ 12x5=48 ਹੋਵੇ ਜਾਂ 60 ਪਰ ਭਗਵੰਤ ਮਾਨ ਦਾ ਪ੍ਰਦਰਸ਼ਨ 100 ਫ਼ੀਸਦੀ ਜ਼ੀਰੋ ਹੈ...
  • ashwani sharma on aap protest
    ਵਿਧਾਨ ਸਭਾ ਵਿਚ ਨਾਅਰੇ ਲਿਖ ਕੇ ਪ੍ਰਦਰਸ਼ਨ ਕਰਨਾ ਸੰਸਦੀ ਮਰਿਆਦਾ ਦੀ ਉਲੰਘਣਾ :...
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ...
Trending
Ek Nazar
china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • motor garage  motor mechanic  punjab police
      ਮੋਟਰ ਗੈਰੇਜ 'ਚ ਮਕੈਨਿਕ ਵੱਲੋਂ ਖੁਦਕੁਸ਼ੀ, ਲਟਕਦੀ ਮਿਲੀ ਲਾਸ਼
    • sgpc president advocate dhami congratulates sikh sangat
      ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਦੀ...
    • vehicles in punjab traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਸ਼ੁਰੂ ਹੋਈ ਕਾਰਵਾਈ, ਧੜਾ-ਧੜ ਹੋ ਰਹੇ ਚਲਾਨ
    • railway ticket staff  minor girl
      ਰੇਲਵੇ ਟਿਕਟ ਸਟਾਫ ਨੇ ਨਾਬਾਲਗ ਬੱਚੀ ਨੂੰ ਸੁਰੱਖਿਅਤ ਪਰਿਵਾਰ ਤੱਕ ਪਹੁੰਚਾਉਣ ਦੀ...
    • daughter in law destroys house with her own hands
      ਨੂੰਹ ਨੇ ਹੱਥੀਂ ਉਜਾੜਿਆ ਘਰ! ਰਸਤੇ 'ਚੋਂ ਹਟਾਈ ਨਾਜਾਇਜ਼ ਸਬੰਧਾਂ 'ਚ ਅੜਿੱਕਾ...
    • sacrilege incident in punjab gutka sahib saroop found in crate in a vacant plot
      ਪੰਜਾਬ 'ਚ ਬੇਅਦਬੀ ਦੀ ਘਟਨਾ! ਖਾਲੀ ਪਲਾਟ 'ਚੋਂ ਕਰੇਟ 'ਚ ਪਏ ਮਿਲੇ ਗੁਟਕਾ ਸਾਹਿਬ...
    • punjab borders police
      ਪੰਜਾਬ ਦੀਆਂ ਹੱਦਾਂ 'ਤੇ ਲੱਗ ਗਏ ਨਾਕੇ, ਤਿੰਨ ਲੇਅਰਾਂ ਵਿਚ ਪੁਲਸ ਨੇ ਸਾਂਭੇ ਮੋਰਚੇ
    • heroin destroyed  punjab police
      5.37 ਕਿੱਲੋ ਹੈਰੋਇਨ ਸਮੇਤ ਭਾਰੀ ਮਾਤਰਾਂ 'ਚ ਨਸ਼ੀਲੇ ਪਦਾਰਥ ਕਰਵਾਏ ਗਏ ਨਸ਼ਟ
    • stray dog   attacks elderly man
      ਮਲੋਟ ’ਚ ਆਵਾਰਾ ਕੁੱਤਿਆਂ ਦਾ ਕਹਿਰ : 70 ਸਾਲਾ ਬਜ਼ੁਰਗ ਨੂੰ ਬੁਰੀ ਤਰ੍ਹਾਂ ਨੋਚਿਆ
    • worker die manhole for cleaning dies due to gas inhalation
      ਸਫਾਈ ਲਈ ਸੀਵਰੇਜ ਮੈਨਹੋਲ 'ਚ ਉਤਰੇ ਮਜ਼ਦੂਰ ਦੀ ਗੈਸ ਚੜ੍ਹਣ ਨਾਲ ਮੌਤ, ਟੀਮ ਕਰੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +