ਫ਼ਰੀਦਕੋਟ (ਰਾਜਨ) : ਸਥਾਨਕ ਜੇਲ ਦੇ ਬੰਦੀਆਂ ਗੁਰਜੰਟ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ, ਪੀਟਰ, ਸੇਵਕ ਸਿੰਘ ਅਤੇ ਸਰਬਜੀਤ ਕੌਰ ਪਾਸੋਂ ਮੋਬਾਇਲ ਬਰਾਮਦ ਹੋਣ ’ਤੇ ਸਥਾਨਕ ਥਾਣਾ ਸਿਟੀ ਵਿਖੇ ਇਨ੍ਹਾਂ ਸਾਰਿਆਂ ’ਤੇ ਵੱਖਰਾਂ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਬਲਿਹਾਰ ਸਿੰਘ ਨੇ ਦੱਸਿਆ ਕਿ ਜਦੋਂ ਜੇਲ੍ਹ ਦੇ ਸੁਰੱਖਿਆ ਕਰਮਚਾਰੀਆਂ ਨੇ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਤਾਂ ਉਕਤ ਸਾਰੇ ਬੰਦੀਆਂ ਕੋਲੋਂ 6 ਮੋਬਾਇਲ ਬਰਾਮਦ ਹੋਏ।
ਪਹਿਲਾਂ ਈ-ਰਿਕਸ਼ਾ ਦੀ ਟੱਕਰ ਤੇ ਫ਼ਿਰ ਟਰੱਕ ਨੇ ਦਰੜਿਆ, ਮੋਟਰਸਾਈਕਲ ਚਾਲਕ ਦੀ ਦਰਦਨਾਕ ਮੌਤ
NEXT STORY