Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    12:38:18 AM

  • central agency raids punjab vigilance office

    ਮਜੀਠੀਆ ਦਾ ਦਾਅਵਾ : ਕੇਂਦਰੀ ਏਜੰਸੀ ਨੇ ਪੰਜਾਬ...

  • pbks vs dc

    ਪੰਜਾਬ ਕਿੰਗਜ਼ ਦੀ ਲਗਾਤਾਰ ਚੌਥੀ ਹਾਰ, ਦਿੱਲੀ ਨੇ 3...

  • pm modi asks schools to switch to online classes

    'ਕੋਰੋਨਾ ਵਾਂਗ Online ਲਾਓ ਕਲਾਸਾਂ...', ਪ੍ਰਧਾਨ...

  • pbks vs dc ipl 2026

    IPL 2026: ਪੰਜਾਬ ਨੇ ਦਿੱਲੀ ਨੂੰ ਦਿੱਤਾ 211 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Faridkot
  • ਪਤਨੀ ਦੇ ਨਾਂ ਜ਼ਮੀਨ ਕਰਵਾਉਣ ਤੋਂ ਕੀਤਾ ਇਨਕਾਰ ਤਾਂ ਪੇਕੇ ਪਰਿਵਾਰ ਤੋਂ ਕਰਵਾਈ ਪਤੀ ਦੀ ਕੁੱਟਮਾਰ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਪਤਨੀ ਦੇ ਨਾਂ ਜ਼ਮੀਨ ਕਰਵਾਉਣ ਤੋਂ ਕੀਤਾ ਇਨਕਾਰ ਤਾਂ ਪੇਕੇ ਪਰਿਵਾਰ ਤੋਂ ਕਰਵਾਈ ਪਤੀ ਦੀ ਕੁੱਟਮਾਰ

  • Updated: 21 Jul, 2021 02:50 PM
Faridkot
land property in laws family faridkot police
  • Share
    • Facebook
    • Tumblr
    • Linkedin
    • Twitter
  • Comment

ਫ਼ਰੀਦਕੋਟ (ਰਾਜਨ): ਅਗਨੀ ਨੂੰ ਗਵਾਹ ਮੰਨ ਕੇ ਸੱਤ ਜਨਮਾਂ ਤੱਕ ਸਾਥ ਨਿਭਾਉਣ ਦਾ ਵਚਨ ਦੇ ਕੇ ਵਿਆਹ ਸਬੰਧ ਬਣਾਉਣ ਵਾਲੀਆਂ ਕੁਝ ਜੀਵਨ ਸਾਥਣਾ, ਸਹੁਰੇ ਪਰਿਵਾਰ ’ਤੇ ਨੰਬਰਦਾਰੀ ਕਰਨ ਦੀਆਂ ਸੱਧਰਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ ਆਪਣੇ ਜੀਵਨ ਸਾਥੀ ਦੀ ਪਹਿਲੇ ਜਨਮ ’ਚ ਹੀ ਤੌਬਾ ਕਿਵੇਂ ਕਰਵਾ ਦਿੰਦੀਆਂ ਹਨ। ਇਸ ਦੀ ਤਾਜਾ ਮਿਸਾਲ ਉਸ ਵੇਲੇ ਮਿਲੀ ਜਦੋਂ ਪਿੰਡ ਘੁਗਿਆਣਾ ਨਿਵਾਸੀ ਇੱਕ ਪਤੀ ਵੱਲੋਂ ਆਪਣੀ ਸਾਰੀ ਜ਼ਮੀਨ ਜਾਇਦਾਦ ਪਤਨੀ ਦੇ ਨਾਮ ਕਰਵਾਉਣ ਤੋਂ ਕੋਰਾ ਜਵਾਬ ਦੇਣ ਦੀ ਸੂਰਤ ਵਿੱਚ, ਗੁੱਸੇ ’ਚ ਆਈ ਪਤਨੀ ਨੇ ਉਸਦੀ ਪੇਕੇ ਪਰਿਵਾਰ ਤੋਂ ਹੀ ਕੁੱਟਮਾਰ ਕਰਵਾ ਦਿੱਤੀ।

ਪਿੰਡ ਘੁਗਿਆਣਾ ਨਿਵਾਸੀ ਜਸਮੀਤ ਸਿੰਘ (39) ਪੁੱਤਰ ਹਰਫ਼ੂਲ ਸਿੰਘ ਨੇ ਥਾਣਾ ਸਦਰ ਫ਼ਰੀਦਕੋਟ ਪੁਲਸ ਪਾਰਟੀ ਨੂੰ ਦਿੱਤੇ ਬਿਆਨਾਂ ’ਚ  ਦੱਸਿਆ ਕਿ ਉਸ ਦਾ ਵਿਆਹ ਸਾਲ 2014 ’ਚ ਮਨਪ੍ਰੀਤ ਕੌਰ ਵਾਸੀ ਜ਼ਿਲ੍ਹਾ ਮੋਗਾ ਨਾਲ ਹੋਇਆ। ਬਿਆਨ ਕਰਤਾ ਨੇ ਦੋਸ਼ ਲਗਾਇਆ ਕਿ ਉਸ ਦੀ ਸਾਰੀ ਜ਼ਮੀਨ ਜਾਇਦਾਦ ਆਪਣੇ ਨਾਮ ਕਰਵਾਉਣ ਅਤੇ ਵੱਖ ਰਹਿਣ ਲਈ ਮਨਪ੍ਰੀਤ ਕੌਰ ਉਸ ਨਾਲ ਕਲੇਸ਼ ਕਰਦੀ ਰਹਿੰਦੀ ਸੀ ਅਤੇ ਇਸੇ ਕਲੇਸ਼ ਨੂੰ ਲੈ ਕੇ ਕਈ ਵਾਰ ਪਿੰਡ ਦੀ ਪੰਚਾਇਤ ਨੇ ਵੀ ਉਨ੍ਹਾਂ ਦਾ ਸਮਝੌਤਾ ਕਰਵਾਇਆ ਸੀ।

ਜਸਮੀਤ ਸਿੰਘ ਨੇ ਦੋਸ਼ ਲਗਾਇਆ ਕਿ ਜਦ ਉਹ ਬੀਤੀ 19 ਜੁਲਾਈ ਦੀ ਰਾਤ ਨੂੰ ਘਰ ਜਾ ਰਿਹਾ ਸੀ ਤਾਂ ਇਸੇ ਹੀ ਰੰਜਿਸ਼ ਨੂੰ ਲੈ ਕੇ ਉਸ ਦੇ ਸਹੁਰੇ ਪਰਿਵਾਰ ਨੇ ਹਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ। ਇਨ੍ਹਾਂ ਬਿਆਨਾਂ ’ਤੇ ਥਾਣਾ ਸਿਟੀ ਵਿਖੇ ਜਸਮੀਤ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਅਤੇ ਇਸ ਦੇ ਭਰਾ ਗੁਰਬੀਰ ਸਿੰਘ ਤੋਂ ਇਲਾਵਾ ਜਗਤਾਰ ਸਿੰਘ ਅਤੇ ਲਾਡੀ ਵਾਸੀ ਮਾਹਲਾ ਕਲਾਂ ਤੋਂ ਇਲਾਵਾ ਦੋ ਹੋਰ ਅਣਪਛਾਤੇ ਵਿਅਕਤੀਆਂ ’ਤੇ ਅਧੀਨ ਧਾਰਾ 341/324/323/506/148/149 ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਜਿਸ ਵਿੱਚ ਅਜੇ ਕੋਈ ਗ੍ਰਿਫ਼ਤਾਰੀ ਨਾ ਹੋਣ ਦੀ ਸੂਰਤ ਵਿੱਚ ਪੁਲਸ ਜਾਂਚ ਜਾਰੀ ਹੈ।

  • Land Property
  • In-Laws Family
  • Faridkot
  • Police
  • ਜ਼ਮੀਨ ਜਾਇਦਾਦ
  • ਸਹੁਰੇ ਪਰਿਵਾਰ
  • ਫ਼ਰੀਦਕੋਟ
  • ਪੁਲਸ

ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

NEXT STORY

Stories You May Like

  • delhi court  healthy husband wife alimony
    'ਸਿਹਤਮੰਦ ਪਤੀ ਆਮਦਨ ਲੁਕੋ ਕੇ ਪਤਨੀ ਦੇ ਗੁਜ਼ਾਰਾ ਭੱਤੇ ਦੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦਾ'
  • a major accident devastated a happy family
    ਕਹਿਰ ਓ ਰੱਬਾ: ਵੱਡੇ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਤੀ-ਪਤਨੀ ਤੇ ਧੀ ਦੀ ਦਰਦਨਾਕ ਮੌਤ
  • dera beas gets big relief from president
    ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ ਸਕਣਗੇ ਜ਼ਮੀਨ
  • youth dies under suspicious circumstances
    ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਦੀ ਵੀਡੀਓ ਵਾਇਰਲ, ਪਰਿਵਾਰਕ ਨੇ ਕਾਰਵਾਈ ਤੋਂ ਕੀਤਾ ਇਨਕਾਰ
  • cousin beaten up on suspicion of having an affair with wife
    ਪਤਨੀ ਨਾਲ ਪ੍ਰੇਮ ਸਬੰਧਾਂ ਦੇ ਸ਼ੱਕ 'ਚ ਚਚੇਰੇ ਭਰਾ ਨਾਲ ਕੁੱਟਮਾਰ
  • man beaten up for refusing to throw water in front of house
    ਘਰ ਅੱਗੇ ਪਾਣੀ ਸੁੱਟਣ ਤੋਂ ਮਨ੍ਹਾ ਕਰਨ ’ਤੇ ਵਿਅਕਤੀ ਦੀ ਕੁੱਟਮਾਰ
  • wife  husband  mobile tower  police
    ਰੁੱਸ ਕੇ ਪੇਕੇ ਚਲੀ ਗਈ ਘਰਵਾਲੀ ! ਨਾਰਾਜ਼ ਹੋ ਕੇ 150 ਫੁੱਟ ਉੱਚੇ ਟਾਵਰ 'ਤੇ ਜਾ ਚੜ੍ਹਿਆ ਪਤੀ
  • husband  beating  wife  police
    ਘਰੇਲੂ ਕਲੇਸ਼ ਨੇ ਧਾਰਿਆ ਖ਼ੂਨੀ ਰੂਪ, ਬੇਰਹਿਮ ਪਤੀ ਨੇ ਕੁੱਟ-ਕੁੱਟ ਮਾਰ 'ਤੀ ਪਤਨੀ
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
Trending
Ek Nazar
ipl 2026 rcb star

RCB ਦੇ ਸਟਾਰ ਖਿਡਾਰੀ ਦੀ ਸ਼ਰਮਨਾਕ ਹਰਕਤ! ਲਾਈਵ ਮੈਚ ਦੌਰਾਨ ਕੀਤੇ ਭੱਦੇ ਇਸ਼ਾਰੇ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • faridkot police police raid
      ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ ਛਾਪਾ ਮਾਰਨ ਗਈ ਪੁਲਸ, ਅੰਦਰ ਗਏ...
    • punjab schools school holidays students
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ ਹੁਕਮ, ਇਸ ਲਈ ਲਿਆ ਗਿਆ ਫ਼ੈਸਲਾ
    • 2 acquitted of charges of possessing liquor  whiskey
      ਸ਼ਰਾਬ ਵਿਸਕੀ ਰੱਖਣ ਦੇ ਦੋਸ਼ਾਂ ’ਚੋਂ 2 ਬਰੀ
    • power outage in punjab
      Punjab ਦੇ ਇਸ ਜ਼ਿਲ੍ਹੇ 'ਚ 3 ਦਿਨ ਲਗਾਤਾਰ ਲੱਗਣਗੇ ਲੰਬੇ ਪਾਵਰ ਕੱਟ
    • bengal  s historic victory creates a wave in punjab grewal
      ਬੰਗਾਲ ਦੀ ਇਤਿਹਾਸਕ ਜਿੱਤ ਨਾਲ ਪੰਜਾਬ ‘ਚ ਲਹਿਰ, ਭਾਜਪਾ ਦਾ ਜਿੱਤ ਦਾ ਸਿਲਸਿਲਾ...
    • punjab officials  employees ordered
      ਪੰਜਾਬ : ਅਧਿਕਾਰੀਆਂ-ਮੁਲਾਜ਼ਮਾਂ ਨੂੰ ਜਾਰੀ ਹੋਏ ਨਵੇਂ ਹੁਕਮ, ਚੁੱਕੇ ਜਾਣਗੇ ਵਿਸ਼ੇਸ਼...
    • railways collects record fine of rs 3 75 crore during
      ਰੇਲਵੇ ਮੰਡਲ ਵੱਲੋਂ ਅਪ੍ਰੈਲ 'ਚ ਟਿਕਟ ਚੈਕਿੰਗ ਦੌਰਾਨ 3.75 ਕਰੋੜ ਰੁਪਏ ਦਾ ਰਿਕਾਰਡ...
    • college students rode college
      ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ ਦੁਖੀ ਰੋਡੇ ਕਾਲਜ ਦੇ ਵਿਦਿਆਰਥੀ...
    • district sessions court  kotkapura firing incident
      ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ
    • central modern jail  faridkot jail
      ਕੇਂਦਰੀ ਮਾਡਰਨ ਜੇਲ ਫਰੀਦਕੋਟ ’ਚ ਕੈਦੀ ਵੱਲੋਂ ਫਾਹਾ ਲਾ ਕੇ ਖੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +