Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 16, 2026

    12:01:05 AM

  • punjab big news

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਵਿਆਹ ਤੋਂ ਪਰਤ ਰਹੇ...

  • transfers in punjab

    ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, 26 ਹੋਰ...

  • icc announces schedule for major cricket tournaments

    ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ...

  • sukhbir badal entrusts a major responsibility to bibi jagir kaur

    ਅਕਾਲੀ ਦਲ 'ਚ ਘਰ ਵਾਪਸੀ ਮਗਰੋਂ ਬੀਬੀ ਜਗੀਰ ਕੌਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Faridkot-Muktsar
  • ਕਰਜ਼ਾ ਦੇਣ ਵਾਲੀ ਕੰਪਨੀ ਨਾਲ 14 ਲੱਖ ਦਾ ਘਪਲਾ ਕਰਨ ਵਾਲਿਆਂ ’ਚੋਂ 1 ਗ੍ਰਿਫਤਾਰ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਕਰਜ਼ਾ ਦੇਣ ਵਾਲੀ ਕੰਪਨੀ ਨਾਲ 14 ਲੱਖ ਦਾ ਘਪਲਾ ਕਰਨ ਵਾਲਿਆਂ ’ਚੋਂ 1 ਗ੍ਰਿਫਤਾਰ

  • Edited By Gurminder Singh,
  • Updated: 05 Nov, 2026 03:41 PM
Faridkot-Muktsar
loan  company  employee
  • Share
    • Facebook
    • Tumblr
    • Linkedin
    • Twitter
  • Comment

ਫ਼ਰੀਦਕੋਟ (ਜਗਦੀਸ਼) : ਸਥਾਨਕ ਗੁਰੂ ਨਾਨਕ ਕਲੋਨੀ ਵਿਖੇ ਸਥਿਤ ਕਰਜ਼ਾ ਦੇਣ ਵਾਲੀ ਇਕ ਨਿੱਜੀ ਕੰਪਨੀ ਦੇ ਚਾਰ ਮੁਲਾਜ਼ਮਾਂ ਵੱਲੋਂ 14 ਲੱਖ ਦੇ ਘਪਲੇ ਦਾ ਮਾਮਲਾ ਸਾਹਮਣੇ ਆਉਣ ’ਤੇ ਸਥਾਨਕ ਥਾਣਾ ਸਿਟੀ ਵਿਖੇ ਸਾਲ 2023 ਵਿਚ ਦਰਜ ਕੀਤੇ ਗਏ ਮੁਕੱਦਮਾ ਨੰਬਰ 406 ਵਿਚ ਏ.ਐੱਸ.ਆਈ ਬੇਅੰਤ ਸਿੰਘ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਨੇ ਕੁਲਵੀਰ ਸਿਘ ਵਾਸੀ ਧੂੜਕੋਟ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਇੱਥੇ ਇਹ ਦੱਸਣਯੋਗ ਹੈ ਕਿ ਉਸ ਵੇਲੇ ਦੇ ਜ਼ਿਲ੍ਹਾ ਸੀਨੀਅਰ ਪੁਲਸ ਕਪਤਾਨ ਨੂੰ ਅਬੋਹਰ ਦੀ ਸਹਿਯੋਗ ਕਰੈਡਿਟ ਕੋਆਪਰੇਟਿਵ ਸੁਸਾਇਟੀ ਦੇ ਅਧਿਕਾਰੀ ਸਰਯੂ ਗਾਬਾ ਵਾਸੀ ਗਰੀਨ ਐਵੀਨਿਊ ਅਬੋਹਰ ਨੇ ਸ਼ਿਕਾਇਤ ਕੀਤੀ ਸੀ ਕਿ ਇਹ ਕੰਪਨੀ ਜੋ ਦਿੱਲੀ ਤੋਂ ਰਜਿਸਟਰਡ ਹੈ ਲੋਕਾਂ ਨੂੰ ਕਰਜ਼ ਮੁਹੱਈਆ ਕਰਦੀ ਹੈ ਜਿਸਦਾ ਬ੍ਰਾਂਚ ਦਫਤਰ ਫ਼ਰੀਦਕੋਟ ਦੀ ਗੁਰੂ ਨਾਨਕ ਕਲੋਨੀ ਵਿਖੇ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਹ ਕੰਪਨੀ ਲੋਕਾਂ ਨੂੰ ਜੋ ਕਰਜ਼ੇ ਦਿੰਦੀ ਹੈ ਉਹ ਰੋਜ਼ਾਨਾਂ ਕਿਸ਼ਤਾਂ ਵਜੋਂ ਵਸੂਲਦੀ ਹੈ ਅਤੇ ਕਿਸ਼ਤਾਂ ਇਕੱਠੀਆਂ ਕਰਨ ਲਈ ਕੰਪਨੀ ਨੇ ਕੁਲੈਕਸ਼ਨ ਅਫਸਰ ਰੱਖੇ ਹੋਏ ਹਨ। 

ਸਰਯੂ ਗਾਬਾ ਨੇ ਸ਼ਿਕਾਇਤ ਵਿਚ ਦੱਸਿਆ ਸੀ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਕੁਲੈਕਸ਼ਨ ਅਫਸਰ ਸਮੇਤ ਕੁੱਲ ਚਾਰ ਕੁਲੈਕਸ਼ਨ ਅਫਸਰਾਂ ਨੇ ਲੋਕਾਂ ਤੋਂ ਰੋਜ਼ਾਨਾਂ ਇਕੱਠੇ ਕੀਤੇ ਕਿਸ਼ਤਾਂ ਦੇ ਪੈਸੇ ਕੰਪਨੀ ਵਿਚ ਜਮ੍ਹਾਂ ਨਾ ਕਰਵਾ ਕੇ ਕੰਪਨੀ ਨਾਲ 14 ਲੱਖ ਰੁਪਏ ਦੀ ਠੱਗੀ ਮਾਰੀ ਹੈ। ਉਸ ਵੇਲੇ ਦੇ ਸੀਨੀਅਰ ਪੁਲਸ ਕਪਤਾਨ ਵੱਲੋਂ ਇਸ ਸ਼ਿਕਾਇਤ ਦੀ ਪੜਤਾਲ ਕਰਵਾਉਣ ਉਪ੍ਰੰਤ ਦਿੱਤੇ ਗਏ ਦਿਸ਼ਾ ਨਿਰਦੇਸ਼ ’ਤੇ ਸਥਾਨਕ ਥਾਣਾ ਸਿਟੀ ਵਿਖੇ ਕੁੱਲ ਚਾਰ ਕੁਲੈਕਸ਼ਨ ਅਫਸਰਾਂ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਏ.ਐੱਸ.ਆਈ ਬੇਅੰਤ ਸਿੰਘ ਨੇ ਦੱਸਿਆ ਕਿ ਕੁਲਵੀਰ ਸਿੰਘ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਅਦਾਲਤ ਦੇ ਹੁਕਮਾਂ ਅਨੁਸਾਰ ਜੇਲ ਭੇਜ ਦਿੱਤਾ ਗਿਆ ਹੈ।

  • Loan
  • company
  • employee
  • ਕਰਜ਼ਾ
  • ਕੰਪਨੀ
  • ਮੁਲਾਜ਼ਮ

ਗਲੌਕ ਪਿਸਤੌਲ ਤੇ ਜ਼ਿੰਦਾ ਕਾਰਤੂਸ ਸਮੇਤ ਇਕ ਗ੍ਰਿਫ਼ਤਾਰ

NEXT STORY

Stories You May Like

  • ncb raid in punjab
    ਵੱਡੀ ਖ਼ਬਰ: ਪੰਜਾਬ 'ਚ NCB ਦੀ RAID! ਜਾਣੋ ਕਿਸ ਮਾਮਲੇ 'ਚ ਹੋਈ ਕਾਰਵਾਈ
  • land  registry  police
    ਜ਼ਮੀਨ ਦੀ ਰਜਿਸਟਰੀ ਦਾ ਇਕਰਾਰਨਾਮਾ ਕਰ ਕੇ 6.20 ਲੱਖ ਰੁਪਏ ਹੜੱਪੇ, ਮੁਕੱਦਮਾ ਦਰਜ
  • drug capsules
    4500 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਨੌਜਵਾਨ ਕਾਬੂ, ਮਾਮਲਾ ਦਰਜ
  • punjab city shopkeepers
    ਪੰਜਾਬ ਦਾ ਇਹ ਸ਼ਹਿਰ ਬੰਦ ਕਰਨ ਦੀ ਚੇਤਾਵਨੀ! ਜਾਣੋ ਵਪਾਰੀਆਂ ਨੇ ਕਿਉਂ ਦਿੱਤੀ WARNING
  • credit card fraud
    Credit Card ਰਾਹੀਂ 1.41 ਲੱਖ ਰੁਪਏ ਦੀ ਠੱਗੀ! ਹੱਕਾ-ਬੱਕਾ ਰਹਿ ਗਿਆ ਵਿਅਕਤੀ
  • embryo found in sadiq
    ਇਨਸਾਨੀਅਤ ਸ਼ਰਮਸ਼ਾਰ! ਸਾਦਿਕ 'ਚ ਨਵਜੰਮੇ ਬੱਚੇ ਦਾ ਭਰੂਣ ਮਿਲਿਆ
  • sukhbir singh badal meeting
    ਮੁੱਖ ਮੰਤਰੀ ਦਾ ਚਿਹਰਾ ਵੇਖ ਕੇ ਵੋਟ ਪਾਉਣ ਪੰਜਾਬ ਦੇ ਲੋਕ: ਸੁਖਬੀਰ ਸਿੰਘ ਬਾਦਲ
  • fire in guruharsahai
    ਘਰ 'ਚ ਲੱਗੀ ਅੱਗ ਕਾਰਨ ਸਾਰਾ ਸਮਾਨ ਸੜ ਕੇ ਸੁਆਹ! ਗਰੀਬ ਪਰਿਵਾਰ ਨੇ ਸਰਕਾਰ ਤੋਂ ਮੰਗੀ ਮਾਲੀ ਸਹਾਇਤਾ
  • crowd of devotees gathers at the focal point canal for chhath puja
    ਫੋਕਲ ਪੁਆਇੰਟ ਨੇੜੇ ਸਥਿਤ ਨਹਿਰ ਘਾਟ 'ਤੇ ਛੱਠ ਪੂਜਾ ਲਈ ਉਮੜੀ ਸ਼ਰਧਾਲੂਆਂ ਦੀ ਭੀੜ
  • weather takes a turn in punjab rain warning issued for 4 districts
    ਪੰਜਾਬ 'ਚ ਮੌਸਮ ਨੇ ਲਈ ਕਰਵਟ! 4 ਜ਼ਿਲ੍ਹਿਆਂ 'ਚ ਮੀਂਹ ਦੀ ਚਿਤਾਵਨੀ, 19 ਨਵੰਬਰ...
  • the world needs the teachings of the gurus gulabchand kataria
    ਦੁਨੀਆ ਨੂੰ ਯੁੱਧ ਦੀ ਨਹੀਂ, ਗੁਰੂਆਂ ਦੀਆਂ ਸਿੱਖਿਆਵਾਂ ਦੀ ਲੋੜ : ਗੁਲਾਬਚੰਦ ਕਟਾਰੀਆ
  • accused arrested with weapons in punjab links to foreign handlers
    ਪੰਜਾਬ 'ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ...
  • retired nsg commando submits complaint to cp regarding incident slapped asi
    ASI ਵੱਲੋਂ ਥੱਪੜ ਮਾਰੇ ਜਾਣ ਦੇ ਮਾਮਲੇ 'ਚ ਰਿਟਾਇਰਡ NSG ਕਮਾਂਡੋ ਨੇ CP ਨੂੰ...
  • commissionerate police took action against illegal construction
    ਕਪੂਰਥਲਾ ਜੇਲ੍ਹ ’ਚ ਬੰਦ ਮੁਲਜ਼ਮ ਦੀ ਨਾਜਾਇਜ਼ ਉਸਾਰੀ ’ਤੇ ਕਮਿਸ਼ਨਰਰੇਟ ਪੁਲਸ ਨੇ...
  • commissionerate police takes action against illegal construction
    ਨਸ਼ਾ ਸਮੱਗਲਰਾਂ ਖ਼ਿਲਾਫ਼ ਪੁਲਸ ਦਾ ਵੱਡਾ ਐਕਸ਼ਨ, ਕਪੂਰਥਲਾ ਜੇਲ੍ਹ 'ਚ ਬੰਦ ਦੋਸ਼ੀ...
  • heavy rush on trains during the chhath festival
    ਛੱਠ ਦੇ ਤਿਉਹਾਰ ਵਿਚਕਾਰ ਟ੍ਰੇਨਾਂ ’ਚ ਭਾਰੀ ਭੀੜ, ਅੱਜ ਅੰਮ੍ਰਿਤਸਰ-ਮੁੰਬਈ ਵਿਚਕਾਰ...
Trending
Ek Nazar
major forecast for these states delhi punjab

ਦਿੱਲੀ-ਪੰਜਾਬ ਸਮੇਤ ਇਨ੍ਹਾਂ ਸੂਬਿਆਂ ਲਈ ਵੱਡੀ ਭਵਿੱਖਬਾਣੀ ! IMD ਨੇ ਕੀਤਾ ਅਲਰਟ

icc announces schedule for major cricket tournaments

ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ,...

the 50 vehicle requirement scrapped

50 ਗੱਡੀਆਂ ਦੀ ਸ਼ਰਤ ਖ਼ਤਮ, ਹੁਣ ਸਿਰਫ਼ 5 ਕਾਰਾਂ ਨਾਲ ਬਣੋ ਮਾਲਕ! ਵੱਡੇ ਬਦਲਾਅ ਦੀ...

meta owner buys 1830s royal heritage property

5,38,00,00,000 ਦਾ ਮਹਿਲ ! Meta ਦੇ ਮਾਲਕ ਨੇ ਖ਼ਰੀਦੀ 1830 ਦੀ ਸ਼ਾਹੀ ਵਿਰਾਸਤ,...

pope leo xiv visited peru

ਪੋਪ ਨੇ ਪੇਰੂ 'ਚ ਅਫਰੀਕੀ ਗੁਲਾਮਾਂ ਦੇ ਦੁੱਖ ਅਤੇ ਅਪਮਾਨ ਨੂੰ ਕੀਤਾ ਜ਼ਿਕਰ,...

lalit modi acquires british citizenship

IPL ਦੇ ਸੰਸਥਾਪਕ ਲਲਿਤ ਮੋਦੀ ਨੇ ਹਾਸਲ ਕੀਤੀ ਬ੍ਰਿਟਿਸ਼ ਨਾਗਰਿਕਤਾ

netanyahu talks for unity government

ਨੇਤਨਯਾਹੂ ਨੇ ਯੂਨਿਟੀ ਸਰਕਾਰ ਲਈ 'ਬਿਨਾਂ ਸ਼ਰਤ' ਗੱਲਬਾਤ ਦੀ ਕੀਤੀ ਅਪੀਲ,...

garment factories closed

ਬੰਗਲਾਦੇਸ਼ 'ਚ 13 ਕੱਪੜਾ ਫੈਕਟਰੀਆਂ ਅਣਮਿੱਥੇ ਸਮੇਂ ਲਈ ਬੰਦ, ਮਜ਼ਦੂਰਾਂ ਦੇ...

top hamas commander killed

ਹਮਲੇ 'ਚ ਮਾਰਿਆ ਗਿਆ ਹਮਾਸ ਦਾ ਚੋਟੀ ਦਾ ਕਮਾਂਡਰ: ਇਜ਼ਰਾਈਲ ਦਾ ਦਾਅਵਾ

find out why this veteran singer hasn  t grown his hair for 30 years

ਨਾ ਬਿਮਾਰੀ, ਨਾ ਸਟਾਇਲਿੰਗ ਦਾ ਸ਼ੌਕ ! ਜਾਣੋ ਆਖ਼ਿਰ 30 ਸਾਲਾਂ ਤੋਂ ਦਿੱਗਜ ਸਿੰਗਰ...

conflict erupts over amitabh bachchan  s bungalow   jalsa

ਅਮਿਤਾਭ ਬੱਚਨ ਦੇ ਬੰਗਲੇ 'ਜਲਸਾ' ਪਿੱਛੇ ਛਿੜ ਗਿਆ ਕਲੇਸ਼ ! ਭਾਬੀ ਨੇ ਠੋਕਿਆ...

a golden opportunity to buy jewelry

ਗਹਿਣੇ ਖਰੀਦਣ ਦਾ ਸੁਨਹਿਰੀ ਮੌਕਾ ! ਆਲ-ਟਾਈਮ ਹਾਈ ਤੋਂ 2.43 ਲੱਖ ਰੁਪਏ ਡਿੱਗੀ...

punjab father daughter

ਪੰਜਾਬ: 5 ਸਾਲਾ ਧੀ ਨੇ ਪਿਓ ਨੂੰ ਕਰ'ਤਾ ਮਾਲੋਮਾਲ! ਕਹਿੰਦਾ- 'ਲਾਡੋ ਰਾਣੀਆਂ ਨੂੰ...

film producer  s daughter passes away due to cancer

ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ : ਫ਼ਿਲਮ ਪ੍ਰੋਡਿਊਸਰ ਦੀ ਧੀ ਦਾ ਕੈਂਸਰ ਨਾਲ...

antony blinken statement

"ਅੱਤਵਾਦ ਵਿਰੁੱਧ 'ਜ਼ੀਰੋ-ਟੋਲਰੈਂਸ' ਨੀਤੀ ਜ਼ਰੂਰੀ ਅਤੇ ਭਾਰਤ ਕੋਲ ਆਪਣੀ ਰੱਖਿਆ...

famous actor becomes a groom again at the age of 44

44 ਸਾਲ ਦੀ ਉਮਰ 'ਚ ਮੁੜ ਲਾੜਾ ਬਣਿਆ ਮਸ਼ਹੂਰ ਅਦਾਕਾਰ ! 10 ਸਾਲ ਛੋਟੀ ਲਾੜੀ ਨਾਲ...

luxury car indian market year 2027 design features

ਦੇਖਦਿਆਂ ਹੀ ਦੀਵਾਨੇ ਬਣਾ ਦੇਵੇਗੀ ਸਭ ਤੋਂ ਲਗਜ਼ਰੀ ਕਾਰ ! ਫੀਚਰਜ਼ ਅਜਿਹੇ ਕਿ...

italy slaps meta with an 887 million fine

ਇਟਲੀ ਨੇ Meta ਨੂੰ ਠੋਕਿਆ 887 ਮਿਲੀਅਨ ਡਾਲਰ ਦਾ ਜੁਰਮਾਨਾ! ਇਸ ਮਾਮਲੇ 'ਚ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • rpf returned lost belongings worth over rs 45 lakh to passengers
      'ਆਪ੍ਰੇਸ਼ਨ ਅਮਾਨਤ’ ਤਹਿਤ RPF ਨੇ ਯਾਤਰੀਆਂ ਨੂੰ ਵਾਪਸ ਕੀਤਾ 45 ਲੱਖ ਤੋਂ ਵੱਧ ਦਾ...
    • peer mohammad statement
      ਬਾਬਰੀ ਮਸਜਿਦ ’ਤੇ ਹੰਝੂ ਵਹਾਉਣ ਤੋਂ ਪਹਿਲਾਂ 1984 ਦੇ ਸਿੱਖ ਕਤਲੇਆਮ 'ਤੇ ਚੁੱਪ...
    • theft on diwali
      ਦੀਵਾਲੀ ਵਾਲੇ ਦਿਨ ਵੱਡੀ ਚੋਰੀ! 15 ਤੋਲੇ ਸੋਨੇ ਦੇ ਗਹਿਣੇ ਅਤੇ 6 ਲੱਖ ਰੁਪਏ ਦੀ...
    • punjab diwali toxic air bathinda aqi 1258
      ਜ਼ਹਿਰੀਲੀ ਹੋਈ ਪੰਜਾਬ ਦੀ ਹਵਾ, ਦੀਵਾਲੀ ਦੇ ਪਟਾਕਿਆਂ ਕਾਰਨ ਬਠਿੰਡਾ ਦਾ AQI 1258...
    • accused woman declared a fugitive arrested
      ਭਗੌੜੀ ਐਲਾਨੀ ਮੁਲਜ਼ਮ ਔਰਤ ਗ੍ਰਿਫ਼ਤਾਰ, ਅਦਾਲਤ ਨੇ ਜੇਲ੍ਹ ਭੇਜਿਆ
    • muktsar sahib fire
      ਅਰਜ਼ੀ ਨਵੀਸ ਦੇ ਘਰ ਲੱਗੀ ਭਿਆਨਕ ਅੱਗ! 18 ਲੱਖ ਰੁਪਏ ਦਾ ਸਾਮਾਨ ਸੜ ਕੇ ਸੁਆਹ
    • accident in kotakpura
      ਕੋਟਕਪੂਰਾ ਰੋਡ 'ਤੇ ਭਿਆਨਕ ਹਾਦਸਾ! ਬਾਈਕ ਸਵਾਰ ਨੌਜਵਾਨ ਨੂੰ 200 ਮੀਟਰ ਤਕ...
    • prisoners in central jail faridkot
      ਕੇਂਦਰੀ ਜੇਲ੍ਹ ਫ਼ਰੀਦਕੋਟ ’ਚ ਬੰਦੀਆਂ ਕੋਲੋਂ ਚਿੱਟਾ ਬਰਾਮਦ
    • woman arrested in teacher colony with heroin and rs 15 140 in drug money
      ਟੀਚਰ ਕਾਲੋਨੀ ’ਚ ਮਹਿਲਾ ਹੈਰੋਇਨ ਅਤੇ 15,140 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ
    • property worth lakhs burnt to ashes due to house fire
      ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਘਰ ਨੂੰ ਲੱਗੀ ਅੱਗ ਕਾਰਨ ਲੱਖਾਂ ਦਾ ਸਾਮਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +