Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    9:17:45 PM

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • banks collect rs 26 100 crore penalty for minimum balance  hdfc earns most

    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Faridkot-Muktsar
  • ਡੋਪ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਇਕ ਵਿਅਕਤੀ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਡੋਪ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਇਕ ਵਿਅਕਤੀ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ

  • Edited By Anmol Tagra,
  • Updated: 29 Jul, 2026 03:25 PM
Faridkot-Muktsar
ndps act fir
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ​ਮੁਕਤਸਰ ਸਾਹਿਬ (ਪਵਨ ਤਨੇਜਾ): ਪੁਲਸ ਵੱਲੋਂ ਨਸ਼ਾ ਛੁਡਾਊ/ਤਸਕਰੀ ਵਿਰੋਧੀ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੇ ਦੀ ਹਾਲਤ ਵਿੱਚ ਕਾਬੂ ਕਰਕੇ ਉਸ ਵਿਰੁੱਧ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ।

​ਮਿਲੀ ਜਾਣਕਾਰੀ ਮੁਤਾਬਕ ਹੌਲਦਾਰ ਸੁਮਿੰਦਰ ਸਿੰਘ ਪੁਲਸ ਪਾਰਟੀ ਸਮੇਤ ਘੋੜਾ ਮੰਡੀ, ਰਕਬਾ ਪਿੰਡ ਕਬਰਵਾਲਾ ਵਿਖੇ ਗਸ਼ਤ 'ਤੇ ਸਨ। ਇਸ ਦੌਰਾਨ ਪਿੰਡ ਕਬਰਵਾਲਾ ਦੀ ਤਰਫ਼ੋਂ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਸ਼ਰਾਬ/ਨਸ਼ੇ ਦੀ ਹਾਲਤ ਵਿੱਚ ਡੋਲ ਰਿਹਾ ਸੀ। ਪੁਲਸ ਵਲੋਂ ਰੋਕ ਕੇ ਜਦੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਮੰਨਿਆ ਕਿ ਉਸ ਨੇ ਨਸ਼ਾ ਕੀਤਾ ਹੋਇਆ ਹੈ।

​ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਮਨੀ ਉਰਫ਼ ਬੰਗਾ ਪੁੱਤਰ ਦਰਸ਼ਨ ਲਾਲ (ਵਾਸੀ ਲਾਗੇ ਡੀ.ਏ.ਵੀ. ਸਕੂਲ, ਬੂੜਾ ਗੁੱਜਰ ਰੋਡ, ਸ੍ਰੀ ਮੁਕਤਸਰ ਸਾਹਿਬ) ਵਜੋਂ ਹੋਈ ਹੈ। ਪੁਲਸ ਵਲੋਂ ਉਸ ਦਾ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ। ਇਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਵਿਰੁੱਧ ਥਾਣਾ ਸਦਰ ਵਿਖੇ ਮੁਕੱਦਮਾ ਨੰਬਰ 210, ਧਾਰਾ 27/61/85 ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

  • Punjab
  • NDPS
  • NDPS Act
  • Drugs

ਲਿਫ਼ਟ ਦੇ ਕੇ ਕਾਰ 'ਚ ਕੀਤਾ ਅਗਵਾ, ਕੁੱਟਮਾਰ ਮਗਰੋਂ ਡੰਡ-ਬੈਠਕਾਂ ਲਵਾ ਕੇ ਵਾਇਰਲ ਕੀਤੀ ਵੀਡੀਓ

NEXT STORY

Stories You May Like

  • case registered against a person for dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • case registered against youth after dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • two arrested in muktsar
    ਦੋ ਨੌਜਵਾਨਾਂ 'ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ; ਡੋਪ ਟੈਸਟ ਵਿਚ ਹੋਈ ਨਸ਼ੇ ਦੀ ਪੁਸ਼ਟੀ
  • fir case
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • one person arrested after dope test positive
    ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਇਕ ਗ੍ਰਿਫ਼ਤਾਰ
  • dope test  haryana police station
    ਡੋਪ ਟੈਸਟ ਪੋਜ਼ਟਿਵ ਆਉਣ 'ਤੇ ਥਾਣਾ ਹਰਿਆਣਾ ਪੁਲਸ ਵੱਲੋਂ 7 ਖਿਲਾਫ ਮਾਮਲਾ ਦਰਜ
  • two boys arrested for drunkenness
    ਨਸ਼ੇ ਦੀ ਹਾਲਤ 'ਚ ਦੋ ਨੌਜਵਾਨ ਗ੍ਰਿਫ਼ਤਾਰ, ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਮਾਮਲਾ ਦਰਜ
  • one person arrested with heroin  case registered
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • jammu kashmir muktsar
      65 ਸਾਲਾ ਨਾਨੇ ਨੇ 11 ਸਾਲਾ ਦੋਹਤੀ ਨਾਲ ਮੋਟਰਸਾਈਕਲ 'ਤੇ ਫ਼ਤਿਹ ਕੀਤੇ...
    • faridkot jail  high risk prisoner  mobile sim
      ਕੇਂਦਰੀ ਜੇਲ੍ਹ ਫ਼ਰੀਦਕੋਟ 'ਚ ਹਾਈ ਰਿਸਕ ਬੰਦੀਆਂ ਤੋਂ ਮੋਬਾਈਲ ਤੇ ਸਿਮ ਬਰਾਮਦ
    • drug smugler arrested
      ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ
    • theft in markfed
      ਮਾਰਕਫੈੱਡ ਦੇ ਗੋਦਾਮ 'ਚੋਂ ਚੌਕੀਦਾਰਾਂ ਨੂੰ ਬੰਧਕ ਬਣਾ ਕੇ ਕਣਕ ਦੇ 300 ਗੱਟੇ ਲੈ...
    • two arrested in muktsar
      ਦੋ ਨੌਜਵਾਨਾਂ 'ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ; ਡੋਪ ਟੈਸਟ ਵਿਚ ਹੋਈ...
    • threat call in muktsar sahib
      ਗੈਂਗਸਟਰ ਨੇ ਮੰਗੀ 2 ਕਰੋੜ ਦੀ ਫ਼ਿਰੌਤੀ, ਹੁਣ ਪੁਲਸ ਨੂੰ ਸ਼ਿਕਾਇਤ ਦੇਣ 'ਤੇ ਮੰਗਣ...
    • stepfather  second husband
      ਮਤਰੇਏ ਪਿਓ ਦੀ ਸ਼ਰਮਾਨਕ ਕਰਤੂਤ, ਧੀ ਨਾਲ ਹੀ ਟੱਪੀਆਂ ਹੱਦਾਂ
    • drug addicts arrested
      ਗੁਰੂ ਗੋਬਿੰਦ ਸਿੰਘ ਪਾਰਕ ਨੇੜੇ ਨਸ਼ੇ ਦਾ ਸੇਵਨ ਕਰਨ ਦੇ ਦੋਸ਼ 'ਚ 3 ਨੌਜਵਾਨ ਕਾਬੂ
    • boy was arrested with heroin
      ਹੈਰੋਇਨ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ
    • fir case
      ਨਾਬਾਲਗ ਕੁੜੀ ਨੂੰ ਵਰਗਲਾ ਕੇ ਲਿਜਾਣ ’ਤੇ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +