Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    6:29:38 PM

  • vicky deol of kapurthala created a world record

    40 ਸਕਿੰਟਾਂ 'ਚ ਅੰਗੂਠਿਆਂ ਦੇ ਸਹਾਰੇ ਲਾਏ 64...

  • punjabis phones suddenly started ringing

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ...

  • serious coal crisis in punjab kiln industry on the verge of closure

    ਪੰਜਾਬ ਵਿਚ ਬਣਿਆ ਕੋਲੇ ਦਾ ਗੰਭੀਰ ਸੰਕਟ, ਭੱਠਾ ਸਨਅਤ...

  • cold weather returns to punjab

    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Faridkot-Muktsar
  • ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਜਾਵੇਗਾ ਪਾਕਿਸਤਾਨ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਜਾਵੇਗਾ ਪਾਕਿਸਤਾਨ

  • Edited By Gurminder Singh,
  • Updated: 13 Nov, 2024 06:10 PM
Faridkot-Muktsar
prakash purab  sgpc  pakistan
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ) : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜ਼ਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।

ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ ਸਫ਼ਾਰਤਖ਼ਾਨੇ ਨੇ 763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 1481 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਉਨ੍ਹਾਂ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਜੱਸਲ ਕਰ ਰਹੇ ਹਨ, ਜਦਕਿ ਜਥੇ ਦੇ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸ਼ਰਨਜੀਤ ਕੌਰ ਅਤੇ ਜਨਰਲ ਪ੍ਰਬੰਧਕ ਵਜੋਂ ਇੰਚਾਰਜ ਪਲਵਿੰਦਰ ਸਿੰਘ ਤੇ ਗੁਰਮੀਤ ਸਿੰਘ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਅਤੇ ਇੰਚਾਰਜ ਯਾਤਰਾ ਪਲਵਿੰਦਰ ਸਿੰਘ ਵੀ ਮੌਜੂਦ ਸਨ।

  • Prakash Purab
  • SGPC
  • Pakistan
  • ਪ੍ਰਕਾਸ਼ ਪੁਰਬ
  • ਐੱਸਜੀਪੀਸੀ
  • ਪਾਕਿਸਤਾਨ

ਕਿਸਾਨੀ ਵਿਰੋਧ ਨਾ ਕਰਵਾਉਂਦੇ ਤਾਂ ਰਾਜਾ ਵੜਿੰਗ ਮੇਰੇ ਤੋਂ ਨਹੀਂ ਸੀ ਜਿੱਤ ਸਕਦਾ : ਬਿੱਟੂ

NEXT STORY

Stories You May Like

  • lpg gas has expensive rate today
    ਭਾਰਤ 'ਚ LPG ਗੈਸ ਹੋਈ ਮਹਿੰਗੀ, ਜਾਣੋ ਕਿੰਨਾ ਹੈ ਅੱਜ ਗੈਸ ਦਾ ਰੇਟ
  • punjabi boys stuck in dubai
    ਜੰਗ ਵਿਚਾਲੇ ਦੁਬਈ 'ਚ ਫਸੇ ਬਠਿੰਡਾ ਦੇ ਮੁੰਡੇ, ਛੁੱਟੀਆਂ ਮਨਾਉਣ ਲਈ ਗਏ ਸੀ ਵਿਦੇਸ਼
  • puri jagannath temple devotees
    ਪੁਰੀ ਦੇ ਜਗਨਨਾਥ ਮੰਦਰ ਨੇੜੇ ਸ਼ਰਧਾਲੂਆਂ 'ਚ ਮਚੀ ਹਫ਼ੜਾ-ਦਫ਼ੜੀ
  • elnaaz naoroji
    'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ ਨੂੰ ਸਤਾਉਣ ਲੱਗਾ ਡਰ
  • singh sabhas have always provided invaluable support to dsgmc
    ਪੰਥ ਦੇ ਇਤਿਹਾਸਕ ਦਿਹਾੜੇ ਮਨਾਉਣ ਲਈ ਸਿੰਘ ਸਭਾਵਾਂ ਨੇ ਹਮੇਸ਼ਾਂ DSGMC ਨੂੰ ਵਡਮੁੱਲਾ ਸਹਿਯੋਗ ਦਿੱਤਾ: ਕਾਲਕਾ, ਕਾਹਲੋਂ
  • shiromani gurdwara parbandhak committee
    SGPC ਯੂ.ਪੀ.ਐੱਸ.ਸੀ. ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਕਰੇਗੀ ਸਨਮਾਨ : ਧਾਮੀ
  • bullying of sikh students at panjab university is unfortunate  jathedar gargajj
    ਪੰਜਾਬ ਯੂਨੀਵਰਸਿਟੀ ’ਚ ਸਿੱਖ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਮੰਦਭਾਗੀ : ਜਥੇਦਾਰ ਗੜਗੱਜ
  • a huge gathering of devotees
    ਸ੍ਰੀ ਗੁਰੂ ਰਵਿਦਾਸ ਟੈਂਪਲ ਰਿਜੋਮਿਲੀਆ ਵੱਲੋਂ ਮਨਾਏ ਆਗਮਨ ਪੁਰਬ 'ਤੇ ਸੰਗਤ ਦਾ ਭਾਰੀ ਇਕੱਠ
  • punjabis phones suddenly started ringing
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
  • cold weather returns to punjab
    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
  • sukhbir singh badal rally
    ਪੰਜਾਬ ਬਚਾਉਣਾ ਹੈ ਤਾਂ ਨਸ਼ਾ ਖ਼ਤਮ ਕਰਨ ਦੇ ਨਾਲ-ਨਾਲ ਗੈਂਗਸਟਰ ਖ਼ਤਮ ਕਰਨੇ ਪੈਣਗੇ :...
  • holi bumper 2026 lucky number brought good luck a prize of 3 crores was won
    ਹੋਲੀ ਬੰਪਰ 2026: ਇਸ ਲੱਕੀ ਨੰਬਰ ਦੀ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਇਨਾਮ
  • 29 percent liquor vends in punjab allotted through tender
    ਪੰਜਾਬ ਦੇ ਸ਼ਰਾਬ ਠੇਕਿਆਂ ਨੂੰ ਲੈ ਕੇ ਅਹਿਮ ਖਬਰ, ਨਵੇਂ ਹੁਕਮ ਜਾਰੀ
  • commercial use of domestic gas cylinders is rampant
    ਪ੍ਰਸ਼ਾਸਨ ਦੀ ਚਿਤਾਵਨੀ ਦੇ ਬਾਵਜੂਦ ਧੜੱਲੇ ਨਾਲ ਹੋ ਰਹੀ ਘਰੇਲੂ ਗੈਸ ਸਿਲੰਡਰਾਂ ਦਾ...
  • delegation visits yfc  rurka kalan
    YFC ਰੁੜਕਾ ਕਲਾਂ ਵਿਖੇ ਮਿਸ ਇੰਗਲੈਂਡ 2025-26, ਸਾਬਕਾ ਮਿਸ ਇੰਗਲੈਂਡ ਵਰਲਡ ਤੇ...
  • days of the week song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ...
Trending
Ek Nazar
now ants smuggled  chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • heroin destroyed  punjab police
      5.37 ਕਿੱਲੋ ਹੈਰੋਇਨ ਸਮੇਤ ਭਾਰੀ ਮਾਤਰਾਂ 'ਚ ਨਸ਼ੀਲੇ ਪਦਾਰਥ ਕਰਵਾਏ ਗਏ ਨਸ਼ਟ
    • stray dog   attacks elderly man
      ਮਲੋਟ ’ਚ ਆਵਾਰਾ ਕੁੱਤਿਆਂ ਦਾ ਕਹਿਰ : 70 ਸਾਲਾ ਬਜ਼ੁਰਗ ਨੂੰ ਬੁਰੀ ਤਰ੍ਹਾਂ ਨੋਚਿਆ
    • worker die manhole for cleaning dies due to gas inhalation
      ਸਫਾਈ ਲਈ ਸੀਵਰੇਜ ਮੈਨਹੋਲ 'ਚ ਉਤਰੇ ਮਜ਼ਦੂਰ ਦੀ ਗੈਸ ਚੜ੍ਹਣ ਨਾਲ ਮੌਤ, ਟੀਮ ਕਰੇਗੀ...
    • kotkapura firing incident  faridkot court
      ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 15 ਅਪ੍ਰੈਲ ਤੱਕ ਮੁਲਤਵੀ
    • two employees arrested
      ਪੁਲਸ ਨੇ ਵੱਡੀ ਵਾਰਦਾਤ ਨੂੰ ਨਾਕਾਮ ਕਰਦਿਆਂ ਦੋ ਮੁਲਾਜ਼ਮਾਂ ਨੂੰ ਅਸਲੇ ਸਮੇਤ ਕੀਤਾ...
    • faridkot jail  prisoner  s wife  drugs
      ਕੇਂਦਰੀ ਜੇਲ੍ਹ ਫਰੀਦਕੋਟ ‘ਚ ਬੰਦੀ ਨਾਲ ਮੁਲਾਕਾਤ ਲਈ ਆਈ ਪਤਨੀ ਕੋਲੋਂ ਨਸ਼ੀਲਾ...
    • married woman ra ped on the pretext of showing pg
      PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...
    • case registered for stealing electric motors and transformers from farms
      ਖੇਤਾਂ ’ਚੋਂ ਬਿਜਲੀ ਮੋਟਰਾਂ ਅਤੇ ਟਰਾਂਸਫਾਰਮਰ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ
    • shiromani gurdwara parbandhak committee
      SGPC ਯੂ.ਪੀ.ਐੱਸ.ਸੀ. ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਕਰੇਗੀ...
    • prtc employees to go on hunger strike again in punjab
      ਪੰਜਾਬ 'ਚ ਇਸ ਦਿਨ ਮੁੜ ਭੁੱਖ ਹੜਤਾਲ ‘ਤੇ ਬੈਠਣਗੇ PRTC ਮੁਲਾਜ਼ਮ, ਸਰਕਾਰ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +