Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    3:19:30 PM

  • epfo will pay heavy interest on delay in pension claim

    ਸਰਕਾਰ ਦਾ ਵੱਡਾ ਫ਼ੈਸਲਾ : Pension Claim 'ਚ ਦੇਰੀ...

  • big incident in punjab

    ਪੰਜਾਬ: ਤਿੰਨ ਭੈਣਾਂ ਦੇ ਇਕਲੌਤੇ ਭਰਾ ਨਾਲ ਵਾਪਰੀ...

  • former chief minister charanjit channi called a meeting

    ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ...

  • railing crossing iron vehicle incident tourist

    ਨਹੀਂ ਦੇਖਿਆ ਹੋਣਾ ਅਜਿਹਾ ਐਕਸੀਡੈਂਟ! ਰੇਲਿੰਗ ਪਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Faridkot-Muktsar
  • ਸੀਵਰੇਜ ਪਾਈਪਾਂ ਦੇ ਅਧੂਰੇ ਕੰਮ ਨੇ ਸ੍ਰੀ ਮੁਕਤਸਰ ਸਾਹਿਬ-ਅਬੋਹਰ ਬਾਈਪਾਸ ਦਾ ਕੀਤਾ ਬੁਰਾ ਹਾਲ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਸੀਵਰੇਜ ਪਾਈਪਾਂ ਦੇ ਅਧੂਰੇ ਕੰਮ ਨੇ ਸ੍ਰੀ ਮੁਕਤਸਰ ਸਾਹਿਬ-ਅਬੋਹਰ ਬਾਈਪਾਸ ਦਾ ਕੀਤਾ ਬੁਰਾ ਹਾਲ

  • Edited By Gurminder Singh,
  • Updated: 04 Jun, 2026 05:49 PM
Faridkot-Muktsar
sewerage pipes  sri muktsar sahib  heavy vehicles
  • Share
    • Facebook
    • Tumblr
    • Linkedin
    • Twitter
  • Comment

​ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ​ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਮੁੱਖ ਬੱਸ ਅੱਡੇ ਕੋਲੋਂ ਸ਼ੁਰੂ ਹੁੰਦੇ ਸ੍ਰੀ ਮੁਕਤਸਰ ਸਾਹਿਬ-ਅਬੋਹਰ ਬਾਈਪਾਸ ਉਪਰ ਸੀਵਰੇਜ ਦਾ ਓਵਰ ਫਲੋਅ ਪਾਣੀ ਕੱਢਣ ਲਈ ਪਾਈਆਂ ਜਾ ਰਹੀਆਂ ਪਾਈਪਾਂ ਕਾਰਣ ਸੜਕ ਦਾ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਬੁਰਾ ਹਾਲ ਹੋਇਆ ਪਿਆ ਹੈ। ਪਾਈਪਾਂ ਪਾਉਣ ਵੇਲੇ ਪੁੱਟੀ ਗਈ ਬੱਜਰੀ, ਇੱਟਾਂ ਤੇ ਹੋਰ ਮਲਬਾ ਸੜਕ ਉਪਰ ਹੀ ਖਿਲਰਿਆ ਹੋਇਆ ਹੈ, ਜਿਸ ਕਰਕੇ ਅੱਧੀ ਤੋਂ ਵੱਧ ਸੜਕ ਪੂਰੀ ਤਰ੍ਹਾਂ ਬੰਦ ਹੋ ਚੁੱਕੀ ਹੈ। ਇਸ ਮਲਬੇ ਕਾਰਣ ਵਾਹਨਾਂ ਦਾ ਚੱਲਣਾ ਬੇਹੱਦ ਮੁਸ਼ਕਲ ਹੋ ਗਿਆ ਹੈ ਅਤੇ ਹਰ ਵੇਲੇ ਹੈਵੀ ਵਹੀਕਲਾਂ ਦੇ ਪਲਟਣ ਦਾ ਖਤਰਾ ਬਣਿਆ ਰਹਿੰਦਾ ਹੈ। ਵਾਹਨਾਂ ਦੇ ਲੰਘਣ ਵਾਸਤੇ ਮਸਾਂ 10 ਕੁ ਫੁੱਟ ਜਗ੍ਹਾ ਹੀ ਬਚੀ ਹੈ, ਜਿਸ ਕਰਕੇ ਇੱਥੇ ਦਿਨ ਭਰ ਭਾਰੀ ਜਾਮ ਲੱਗਿਆ ਰਹਿੰਦਾ ਹੈ। ਜਿਸ ਕਾਰਨ ਇਸ ਸੜਕ ਤੋਂ ਪੈਦਲ ਚੱਲਣ ਵਾਲੇ ਰਾਹਗੀਰਾਂ ਨੂੰ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹਾਲਾਂ ਕਿ ਇਸ ਸੜਕ ਉਪਰੋਂ ਅਬੋਹਰ ਵੱਲ, ਮੁੱਖ ਦਾਣਾ ਮੰਡੀ ਅਤੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵੱਲ ਜਾਣ ਵਾਲਾ ਟਰੈਫਿਕ ਭਾਰੀ ਗਿਣਤੀ ਵਿਚ ਲੰਘਦਾ ਹੈ।

​ਇਤਿਹਾਸਕ ਸ਼ਹਿਰ ਦੀ ਦਿੱਖ ਨੂੰ ਲੱਗ ਰਿਹਾ ਦਾਗ਼

​ਸ੍ਰੀ ਮੁਕਤਸਰ ਸਾਹਿਬ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ 40 ਮੁਕਤਿਆਂ ਦੀ ਪਵਿੱਤਰ ਅਤੇ ਇਤਿਹਾਸਕ ਧਰਤੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ ਪਰ ਸ਼ਹਿਰ ਦੇ ਮੁੱਖ ਪ੍ਰਵੇਸ਼ ਦੁਆਰਾਂ ਅਤੇ ਬਾਈਪਾਸਾਂ ਦੀ ਅਜਿਹੀ ਖਸਤਾ ਹਾਲਤ ਇਤਿਹਾਸਕ ਸ਼ਹਿਰ ਦੀ ਸੁੰਦਰਤਾ ਅਤੇ ਦਿੱਖ ਨੂੰ ਬੁਰੀ ਤਰ੍ਹਾਂ ਦਾਗ਼ਦਾਰ ਕਰ ਰਹੀ ਹੈ। ਵਿਕਾਸ ਕਾਰਜਾਂ ਦੇ ਨਾਂ 'ਤੇ ਫੈਲਾਈ ਗਈ ਇਹ ਬਦਇੰਤਜ਼ਾਮੀ ਸਥਾਨਕ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਵੱਡੇ ਸਵਾਲੀਆ ਚਿੰਨ੍ਹ ਖੜ੍ਹੇ ਕਰਦੀ ਹੈ।

​ਇਲਾਕਾ ਨਿਵਾਸੀਆਂ ਦੀ ਮੰਗ ਅਤੇ ਅਧਿਕਾਰੀਆਂ ਦਾ ਦਾਅਵਾ

​ਇਸ ਕਰਕੇ ਸਥਾਨਕ ਲੋਕਾਂ ਅਤੇ ਰਾਹਗੀਰਾਂ ਦੀ ਮੰਗ ਹੈ ਕਿ ਸੜਕ ਉਪਰੋਂ ਇਸ ਮਲਬੇ ਨੂੰ ਤੁਰੰਤ ਚੁਕਵਾ ਕੇ ਸੜਕ ਦੀ ਮੁਰੰਮਤ ਕੀਤੀ ਜਾਵੇ ਅਤੇ ਇਸ ਨੂੰ ਆਮ ਵਾਂਗ ਚਾਲੂ ਕੀਤਾ ਜਾਵੇ। ਇਸ ਸਬੰਧੀ ਜਦੋਂ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਉਹ ਠੇਕੇਦਾਰ ਨੂੰ ਫੌਰੀ ਤੌਰ ’ਤੇ ਮਲਬਾ ਚੁਕਵਾ ਕੇ ਸੜਕ ਨੂੰ ਦੁਬਾਰਾ ਚਾਲੂ ਕਰਾਉਣ ਦੀ ਸਖ਼ਤ ਹਦਾਇਤ ਕਰਨਗੇ।

  • Sewerage pipes
  • Sri Muktsar Sahib
  • Heavy vehicles
  • ਸੀਵਰੇਜ ਪਾਈਪਾਂ
  • ਸ੍ਰੀ ਮੁਕਤਸਰ ਸਾਹਿਬ
  • ਹੈਵੀ ਵਹੀਕਲ

ਨਵੇਂ SSP ਫਰੀਦਕੋਟ ਵੱਲੋਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਅਹਿਮ ਮੀਟਿੰਗ

NEXT STORY

Stories You May Like

  • person was arrested with narcotic capsules in sri muktsar sahib
    ਸ੍ਰੀ ਮੁਕਤਸਰ ਸਾਹਿਬ 'ਚ 5 ਹਜ਼ਾਰ ਤੋਂ ਵਧੇਰੇ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • protest in muktsar
    ਪਾਵਰਕੌਮ ਦੇ ਜੂਨੀਅਰ ਇੰਜੀਨੀਅਰਾਂ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਰੋਸ ਰੈਲੀ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2026)
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
Trending
Ek Nazar
people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • national highway  major accident
      ਕੋਟਕਪੂਰਾ ਦੇ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • farmers protest
      ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟਿਆ, ਸ੍ਰੀ ਮੁਕਤਸਰ ਸਾਹਿਬ ਵਿਖੇ...
    • protest in punjab
      ਪੰਜਾਬ 'ਚ 10 ਜੁਲਾਈ ਲਈ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਹੈ ਨਵੀਂ...
    • theft in muktsar
      ਪੈਸਿਆਂ ਦੇ ਨਾਲ-ਨਾਲ ਟੱਬਰ ਦੇ ਅਧਾਰ, ਰਾਸ਼ਨ ਤੇ 10 ਲੱਖ ਵਾਲਾ ਹੈਲਥ ਕਾਰਡ ਵੀ ਲੈ...
    • two boys arrested
      ਸ਼ੱਕੀ ਹਾਲਤ ਵਿਚ ਘੁੰਮ ਰਹੇ ਦੋ ਨੌਜਵਾਨ ਕਾਬੂ, ਡੋਪ ਟੈਸਟ ਪਾਜ਼ੇਟਿਵ ਆਉਣ 'ਤੇ...
    • person was arrested with narcotic capsules in sri muktsar sahib
      ਸ੍ਰੀ ਮੁਕਤਸਰ ਸਾਹਿਬ 'ਚ 5 ਹਜ਼ਾਰ ਤੋਂ ਵਧੇਰੇ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ...
    • major accident in punjab tragic death of 3 boys
      ਪੰਜਾਬ 'ਚ ਵੱਡਾ ਹਾਦਸਾ, 3 ਮੁੰਡਿਆਂ ਦੀ ਦਰਦਨਾਕ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ...
    • stray dogs  pack of dogs
      ਅਵਾਰਾ ਕੁੱਤਿਆਂ ਵੱਲੋਂ ਇਕ ਹੋਰ ਕੁੱਤੇ ਨੂੰ ਖੌਫਨਾਕ ਤਰੀਕੇ ਨਾਲ ਨੋਚ-ਨੋਚ ਕੇ ਮੌਤ...
    • illicit liquor  police raid  faridkot police
      ਘਰ ’ਚ ਚੱਲ ਰਿਹਾ ਸੀ ਨਾਜਾਇਜ਼ ਸ਼ਰਾਬ ਦਾ ਧੰਦਾ, ਪੁਲਸ ਨੇ ਕੀਤੀ ਛਾਪੇਮਾਰੀ
    • girl dies  terrible accident
      ਪਿੰਡ ਪੰਜਗਰਾਈ ਕਲਾਂ ਵਿਖੇ ਘੋੜੇ ਟਰਾਲੇ ਹੇਠ ਆਉਣ ਕਾਰਨ ਲੜਕੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +