Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    8:57:56 PM

  • jalandhar damoria bridge fire

    ਜਲੰਧਰ: ਦਮੋਰੀਆ ਪੁਲ ਹੇਠਾਂ ਲੱਗੀ ਭਿਆਨਕ ਅੱਗ,...

  • u s  and iran reach deal but need trump  s final approval

    ਅਮਰੀਕਾ-ਈਰਾਨ ਵਿਚਾਲੇ ਸਮਝੌਤੇ ਦੀ ਤਿਆਰੀ!...

  • ambala bans bazaar fire amritsar flames fire brigade

    ਅੰਮ੍ਰਿਤਸਰ ਦੇ ਬਾਂਸਾਂ ਵਾਲਾ ਬਾਜ਼ਾਰ 'ਚ ਲੱਗੀ...

  • swing breaks in happyland  there was a stampede  video surfaced

    ਹੈਪੀਲੈਂਡ 'ਚ ਟੁੱਟ ਗਿਆ ਝੂਲਾ! ਪੈ ਗਈਆਂ ਭਾਜੜਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • ਸ਼੍ਰੋਮਣੀ ਅਕਾਲੀ ਦਲ ਦੀ ਮੁੜ-ਸੁਰਜੀਤੀ ਦਾ ਰਾਹ ਸ੍ਰੀ ਅਕਾਲ ਤਖ਼ਤ ਤੋਂ ਹੀ ਲੰਘਦਾ : ਪੀਰਮੁਹੰਮਦ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਸ਼੍ਰੋਮਣੀ ਅਕਾਲੀ ਦਲ ਦੀ ਮੁੜ-ਸੁਰਜੀਤੀ ਦਾ ਰਾਹ ਸ੍ਰੀ ਅਕਾਲ ਤਖ਼ਤ ਤੋਂ ਹੀ ਲੰਘਦਾ : ਪੀਰਮੁਹੰਮਦ

  • Edited By Baljit Singh,
  • Updated: 18 Apr, 2026 10:14 PM
Faridkot-Muktsar
shiromani akali dal sri akal takht  peermohammad
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ) : ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਹਾਲਾਤਾਂ ਅਤੇ ਪਾਰਟੀ ਦੇ ਲਗਾਤਾਰ ਡਿੱਗ ਰਹੇ ਸਿਆਸੀ ਗ੍ਰਾਫ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ  ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਖ਼ਤ ਨਸੀਹਤ ਦਿੱਤੀ ਹੈ। ਉਹਨਾਂ ਸਪੱਸ਼ਟ ਕੀਤਾ ਕਿ ਗਲਤ ਸਲਾਹਕਾਰਾਂ ਦੇ ਪ੍ਰਭਾਵ ਹੇਠ ਆ ਕੇ ਮਰਹੂਮ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਰਗੇ ਕੱਦਾਵਰ ਟਕਸਾਲੀ ਆਗੂਆਂ ਦੇ ਪਰਿਵਾਰਾਂ ਨੂੰ ਨਜ਼ਰਅੰਦਾਜ਼ ਕਰਨਾ ਪਾਰਟੀ ਲਈ ਸਿਆਸੀ ਖੁਦਕੁਸ਼ੀ ਸਾਬਤ ਹੋਵੇਗਾ।

ਪੀਰਮੁਹੰਮਦ ਨੇ ਆਖਿਆ ਕਿ ਅਕਾਲੀ ਧੜਿਆਂ ਦੀ ਏਕਤਾ ਪਾਰਟੀ ਦੀ ਮਜ਼ਬੂਤੀ ਅਤੇ ਪੰਥਕ ਏਕਤਾ ਦੀ ਬਹਾਲੀ ਦਾ ਇੱਕੋ-ਇੱਕ ਰਾਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਸਮਰਪਿਤ ਹੋਣਾ ਹੈ। ਉਹਨਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ  ਨੇਕ ਸਲਾਹ ਦਿੰਦਿਆਂ ਕਿਹਾ ਕਿ ਪਾਰਟੀ ਦੇ ਭਵਿੱਖੀ ਫ਼ੈਸਲੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਲੈਣ ਅਤੇ ਅਹੁਦਿਆਂ ਦੀ ਵੰਡ ਕਰਨ ਵੇਲੇ 2 ਦਸੰਬਰ ਦੇ ਹੁਕਮਨਾਮੇ ਨੂੰ ਮੁੱਖ ਆਧਾਰ ਬਣਾਇਆ ਜਾਵੇ। ਉਹਨਾਂ ਸਪੱਸ਼ਟ ਇਸ਼ਾਰਾ ਕਰਦਿਆਂ ਕਿਹਾ ਕਿ ਸਿਰਫ਼ ਸਿਆਸੀ ਜੋੜ-ਤੋੜ ਅਤੇ ਅਹੁਦਿਆਂ ਦੀ ਵੰਡ ਨਾਲ ਪਾਰਟੀ ਮਜ਼ਬੂਤ ਨਹੀਂ ਹੋਵੇਗੀ, ਬਲਕਿ ਹਰੇਕ ਵਰਕਰ ਅਤੇ ਟਕਸਾਲੀ ਆਗੂ ਨੂੰ ਇਹ ਅਹਿਸਾਸ ਕਰਵਾਉਣਾ ਪਵੇਗਾ ਕਿ ਪਾਰਟੀ ਵਿੱਚ ਉਹਨਾਂ ਦਾ ਮਾਣ-ਸਨਮਾਨ ਸੁਰੱਖਿਅਤ ਹੈ। ਗਲਤ ਸਲਾਹਕਾਰਾਂ ਦੀਆਂ ਚਾਲਾਂ ਵਿੱਚ ਆ ਕੇ ਲਏ ਗਏ ਫੈਸਲਿਆਂ ਨੇ ਹੀ ਸਾਡੀ ਤਾਕਤ ਨੂੰ ਖਿੰਡਾਇਆ ਹੈ ਅਤੇ ਪੰਥਕ ਸਫ਼ਾਂ ਵਿੱਚ ਭਾਰੀ ਨਿਰਾਸ਼ਾ ਪੈਦਾ ਕੀਤੀ ਹੈ।

ਪੰਥਕ ਸਰਮਾਏ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ  ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਜਥੇਬੰਦੀ ਅਤੇ ਮਰਹੂਮ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਜਥੇਦਾਰ ਗੁਰਚਰਨ ਸਿੰਘ ਟੌਹੜਾ, ਸੁਖਦੇਵ ਸਿੰਘ ਢੀਂਡਸਾ, ਸੁਰਜੀਤ ਸਿੰਘ ਬਰਨਾਲਾ, ਜਥੇਦਾਰ ਪ੍ਰੇਮ ਸਿੰਘ ਲਾਲਪੁਰਾ, ਜਥੇਦਾਰ ਮੋਹਣ ਸਿੰਘ ਤੁੜ, ਸੇਵਾ ਸਿੰਘ ਸੇਖਵਾਂ, ਪ੍ਰਕਾਸ਼ ਸਿੰਘ ਮਜੀਠਾ, ਜਥੇਦਾਰ ਜਗਦੇਵ ਸਿੰਘ ਤਲਵੰਡੀ ਅਤੇ ਕੈਪਟਨ ਕੰਵਲਜੀਤ ਸਿੰਘ ਵਰਗੇ  ਅਨੇਕਾਂ ਹੋਰ ਟਕਸਾਲੀ ਅਕਾਲੀ ਮਹਾਨ ਆਗੂਆਂ ਦੇ ਪਰਿਵਾਰ ਹੀ ਪਾਰਟੀ ਦੀ ਰੂਹ ਅਤੇ ਅਸਲ ਤਾਕਤ ਹਨ। ਇਹਨਾਂ ਪਰਿਵਾਰਾਂ ਦੀਆਂ ਪੰਥਕ ਘਾਲਣਾਵਾਂ ਨੂੰ ਬਣਦਾ ਮਾਣ-ਸਤਿਕਾਰ ਦੇ ਕੇ ਹੀ ਪਾਰਟੀ ਮੁੜ ਆਪਣੇ ਪੈਰਾਂ 'ਤੇ ਖੜ੍ਹੀ ਹੋ ਸਕਦੀ ਹੈ। ਜੇਕਰ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਵਿੱਚ ਇੱਕ ਵਾਰ ਫਿਰ ਪੰਥਕ ਸਰਕਾਰ ਦਾ ਮੁੱਢ ਬੱਝੇ ਅਤੇ ਲੋਕਾਂ ਦਾ ਵਿਸ਼ਵਾਸ ਬਹਾਲ ਹੋਵੇ, ਤਾਂ ਸਾਨੂੰ ਸਿਧਾਂਤਾਂ 'ਤੇ ਪਹਿਰਾ ਦੇਣਾ ਪਵੇਗਾ।

ਆਪਣੀ ਲੀਡਰਸ਼ਿਪ ਨੂੰ ਸਵੈ-ਪੜਚੋਲ ਕਰਨ ਦੀ ਸਲਾਹ ਦਿੰਦਿਆਂ ਸ੍ਰ. ਪੀਰਮੁਹੰਮਦ ਨੇ ਕਿਹਾ ਕਿ ਅੱਜ ਵਕਤ ਆ ਗਿਆ ਹੈ ਕਿ ਅਸੀਂ ਨਿੱਜੀ ਸਵਾਰਥਾਂ ਨੂੰ ਛੱਡ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਸਰਵਉੱਚ ਮੰਨੀਏ। ਇਸੇ ਵਿੱਚ ਹੀ ਪੰਥ ਦੀ ਚੜ੍ਹਦੀ ਕਲਾ ਅਤੇ ਅਕਾਲੀ ਦਲ ਦੀ ਮੁੜ-ਸੁਰਜੀਤੀ ਦਾ ਰਾਜ਼ ਛੁਪਿਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਪਹਿਲਕਦਮੀ ਕਰਦਿਆਂ ਅੱਠ ਮੈਂਬਰੀ 'ਏਕਤਾ ਕਮੇਟੀ' ਦਾ ਗਠਨ ਕੀਤਾ ਹੈ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਪੰਥਕ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਪੰਥਕ ਏਕਤਾ ਦਾ ਸੰਕਲਪ ਪੂਰਾ ਕਰੇਗੀ।

  • Shiromani Akali Dal
  • Akal Takht
  • Karnail Singh Peermohammad
  • ਸ਼੍ਰੋਮਣੀ ਅਕਾਲੀ ਦਲ
  • ਅਕਾਲ ਤਖਤ
  • ਕਰਨੈਲ ਸਿੰਘ ਪੀਰਮੁਹੰਮਦ

ਅੱਗ ਲੱਗਣ ਕਾਰਨ 15 ਏਕੜ ਕਣਕ ਸੜ ਕੇ ਸੁਆਹ

NEXT STORY

Stories You May Like

  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • punjab politics manpreet ayali
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ 'ਚੋਂ ਦਿੱਤਾ ਅਸਤੀਫ਼ਾ
  • fake comments contract given to gurgaon company  shiromani akali dal
    ਗੁੜਗਾਓਂ ਦੀ ਕੰਪਨੀ ਨੂੰ ਦਿੱਤਾ ਗਿਆ ਫੇਕ ਕੁਮੈਂਟਾਂ ਦਾ ਠੇਕਾ : ਸ਼੍ਰੋਮਣੀ ਅਕਾਲੀ ਦਲ
  • the absence of congress and akali dal in the   heart of the city
    'ਸ਼ਹਿਰ ਦੇ ਦਿਲ' 'ਚ ਕਾਂਗਰਸ ਤੇ ਅਕਾਲੀ ਦਲ ਦੀ ਗ਼ੈਰ-ਹਾਜ਼ਰੀ, ਲੋਕਤੰਤਰ ਦਾ ਸੰਕਟ ਜਾਂ ਰਣਨੀਤਕ ਮਜਬੂਰੀ?
  • harsimrat kaur badal pays obeisance at sachkhand sri harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਤਮਸਤਕ
  • a large gathering of sikh organizations at takht sri kesgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ
  • shiromani committee  sri paonta sahib
    ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ
  • municipal council elections  akali dal candidates
    ਨਗਰ ਕੌਂਸਲ ਚੋਣਾਂ: ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ ਪ੍ਰਦਰਸ਼ਨ
  • jalandhar damoria bridge fire
    ਜਲੰਧਰ: ਦਮੋਰੀਆ ਪੁਲ ਹੇਠਾਂ ਲੱਗੀ ਭਿਆਨਕ ਅੱਗ, ਲੋਕਾਂ 'ਚ ਮਚੀ ਭਾਜੜ
  • night shifts closed due to power cut in industry
    ਇੰਡਸਟਰੀ ’ਚ ਬਿਜਲੀ ਕੱਟ ਕਾਰਨ ਨਾਈਟ ਸ਼ਿਫਟਾਂ ਬੰਦ, 40,000 ਕਾਮਿਆਂ ਦਾ ਰੁਜ਼ਗਾਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼...
  • jalandhar e challan update
    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ! ਨੋਟ ਕਰ ਲਓ...
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
Trending
Ek Nazar
weather update

ਅੱਜ ਰਾਤ ਚੱਲੇਗੀ ਹਨ੍ਹੇਰੀ, ਰੱਜ ਕੇ ਵਰ੍ਹੇਗਾ ਮੀਂਹ! ਪੰਜਾਬ ਸਣੇ ਇਨ੍ਹਾਂ ਸੂਬਿਆਂ...

symptoms that could mean you re dehydrated

ਗਰਮੀ 'ਚ ਸਿਰਫ ਪਾਣੀ ਪੀਣਾ ਹੀ ਕਾਫੀ ਨਹੀਂ! Dehydration ਦੇ ਲੱਛਣਾਂ ਨੂੰ ਨਾ...

stabbing at a swiss railway station

ਸਵਿਟਜ਼ਰਲੈਂਡ ਦੇ ਰੇਲਵੇ ਸਟੇਸ਼ਨ 'ਤੇ ਚਾਕੂ ਨਾਲ ਹਮਲਾ, ਤਿੰਨ ਜ਼ਖਮੀ

tanveer singh sentenced in britain

ਬ੍ਰਿਟੇਨ 'ਚ ਤਨਵੀਰ ਸਿੰਘ ਨੂੰ 29 ਸਾਲ ਦੀ ਸਜ਼ਾ, ਔਰਤ ਦਾ ਬੇਰਹਿਮੀ ਨਾਲ ਕੀਤਾ ਸੀ...

piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • firing  attack on house  case registered
      ਘਰ ’ਤੇ ਹਮਲਾ ਕਰਕੇ ਕੀਤੀ ਫਾਇਰਿੰਗ, 6 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ
    • election duty  police personnel
      ਚੋਣ ਡਿਊਟੀ ਲਈ 800 ਪੁਲਸ ਕਰਮਚਾਰੀ ਅਤੇ 22 ਪੈਟਰੋਲਿੰਗ ਪਾਰਟੀਆਂ ਤਾਇਨਾਤ :...
    • change in the timings of sewa kendras
      ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ! ਸੇਵਾ ਕੇਂਦਰਾਂ ਦੇ ਸਮੇਂ 'ਚ ਹੋ ਗਿਆ ਬਦਲਾਅ
    • one accused with heroin arrested
      ਹੈਰੋਇਨ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
    • dry day state election commission
      ਪਿਆਕੜਾਂ ਲਈ ਅਹਿਮ ਖ਼ਬਰ, ਇਸ ਦਿਨ ਨਹੀਂ ਵਿਕੇਗੀ ਸ਼ਰਾਬ, ਮੁਕੰਮਲ ‘ਡਰਾਈ ਡੇਅ’...
    • shiromani committee  sri paonta sahib
      ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਅਖੰਡ...
    • high speed thar  thar collision  youth dies
      ਤੇਜ਼ ਰਫ਼ਤਾਰ ਥਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ
    • father and son  sirhind feeder canal
      ਪਹਿਲਾਂ ਪੁੱਤ ਤੇ ਫਿਰ ਮਿਲੀ ਪਿਓ ਦੀ ਲਾਸ਼, ਦੋਵਾਂ ਦਾ ਇਕੱਠਿਆਂ ਹੋਇਆ ਸਸਕਾਰ
    • police force  flag march  faridkot police
      ਚੋਣਾਂ ਨੂੰ ਦੇਖਦੇ ਹੋਏ ਸ਼ਹਿਰ ਵਿਚ ਭਾਰੀ ਪੁਲਸ ਫੋਰਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ
    • body of boy who jumped into canal recovered after 24 hours
      24 ਘੰਟਿਆਂ ਬਾਅਦ ਬਰਾਮਦ ਹੋਈ ਨਹਿਰ 'ਚ ਛਾਲ ਮਾਰਨ ਮੁੰਡੇ ਦੀ ਲਾਸ਼, ਪਿਓ ਦੀ ਭਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +