Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    9:09:13 PM

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Faridkot-Muktsar
  • ਸ੍ਰੀ ਮੁਕਤਸਰ ਸਾਹਿਬ ਰਜਬਾਹੇ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਸ੍ਰੀ ਮੁਕਤਸਰ ਸਾਹਿਬ ਰਜਬਾਹੇ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

  • Edited By Gurminder Singh,
  • Updated: 27 Apr, 2026 05:31 PM
Faridkot-Muktsar
sri muktsar sahib  body of a person
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਸਥਾਨਕ ਕੋਟਕਪੂਰਾ-ਜਲਾਲਾਬਾਦ ਰੋਡ ਬਾਈਪਾਸ 'ਤੇ ਬੱਤਰਾ ਦੇ ਆਰੇ ਨੇੜੇ ਰਜਬਾਹੇ ਵਿਚੋਂ ਸੋਮਵਾਰ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ। ਜਿਸ ਨੂੰ ਪੁਲਸ ਨੇ ਬਾਬਾ ਸ਼ਨੀਦੇਵ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸ਼ਨਾਖਤ ਲਈ ਸਿਵਲ ਹਸਪਤਾਲ ਦੇ ਮੋਰਚਰੀ ਵਿਚ ਰਖਵਾ ਦਿੱਤਾ ਹੈ। ਚੌਕੀ ਇੰਚਾਰਜ ਏਐੱਸਆਈ ਜਰਨੈਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਕੋਟਕਪੂਰਾ-ਜਲਾਲਾਬਾਦ ਰੋਡ ਬਾਈਪਾਸ ’ਤੇ ਬੱਤਰਾ ਦੇ ਆਰੇ ਨੇੜੇ ਕਰੀਬ 40 ਸਾਲ ਦੇ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ। ਟੀਮ ਮੌਕੇ 'ਤੇ ਪਹੁੰਚੀ ਤਾਂ ਲਾਸ਼ ਤਰਦੀ ਹੋਈ ਦੇਖੀ ਗਈ। 

ਮ੍ਰਿਤਕ ਨੌਜਵਾਨ ਨੇ ਕਾਲੇ ਰੰਗ ਦਾ ਰੁਮਾਲ ਅਤੇ ਲਾਲ ਰੰਗ ਦੀ ਕਮੀਜ਼ ਪਾਈ ਹੋਈ ਸੀ ਅਤੇ ਉਹ ਹਿੰਦੂ ਧਰਮ ਨਾਲ ਸਬੰਧਤ ਜਾਪਦਾ ਹੈ। ਲਾਸ਼ ਕਾਫੀ ਸੁੱਜੀ ਹੋਈ ਹੈ। ਇਸ ਲਈ ਸ਼ਨਾਖਤ ਨਹੀਂ ਹੋ ਸਕੀ। ਫਿਲਹਾਲ ਸ਼ਨੀਦੇਵ ਸੇਵਾ ਸੁਸਾਇਟੀ ਦੇ ਮੈਂਬਰਾਂ ਦੀ ਮਦਦ ਨਾਲ ਲਾਸ਼ ਨੂੰ ਰਜਬਾਹਾ ਤੋਂ ਬਾਹਰ ਕਢਵਾ ਕੇ ਸ਼ਨਾਖਤ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਪੁਲਸ 72 ਘੰਟੇ ਬਾਅਦ ਲਾਸ਼ ਦੀ ਸ਼ਨਾਖਤ ਕਰਕੇ ਅਗਲੇਰੀ ਕਾਰਵਾਈ ਕਰੇਗੀ। ਜੇਕਰ ਫਿਰ ਵੀ ਲਾਸ਼ ਦੀ ਸ਼ਨਾਖਤ ਨਾ ਹੋਈ ਤਾਂ ਸੁਸਾਇਟੀ ਦੇ ਸਹਿਯੋਗ ਨਾਲ ਲਾਸ਼ ਦਾ ਸਸਕਾਰ ਕੀਤਾ ਜਾਵੇਗਾ।

  • Sri Muktsar Sahib
  • body of a person
  • body in the canal
  • ਸ੍ਰੀ ਮੁਕਤਸਰ ਸਾਹਿਬ
  • ਵਿਅਕਤੀ ਦੀ ਲਾਸ਼
  • ਨਹਿਰ ਵਿਚ ਲਾਸ਼

ਬੱਸ ਸਟੈਂਡ ਜੈਤੋ ਵਿਖੇ ਔਰਤ ਨਾਲ ਵਾਪਰ ਗਿਆ ਹਾਦਸਾ

NEXT STORY

Stories You May Like

  • body of unidentified person found in a ditch
    ਖਾਲੇ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • deadbody of sikh boy found near takht sri keshgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਸਿੱਖ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਖ਼ਦਸ਼ਾ
  • body of unidentified person recovered
    ਕੂੜੇ ਦੇ ਡੰਪ ਨੇੜੇ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
  • dead body found
    ਰੇਲਵੇ ਦੀਆ ਡਿੱਗੀਆ 'ਚੋਂ ਵਿਅਕਤੀ ਦੀ ਲਾਸ਼ ਬਰਾਮਦ
  • body of man missing for 5 days found in canal in padda village
    5 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਲਾਸ਼ ਪਿੰਡ ਪੱਡਾ ਦੀ ਨਹਿਰ ’ਚੋਂ ਮਿਲੀ
  • dead body found
    ਫਿਰੋਜ਼ਪੁਰ ਦੇ ਹੋਟਲ 'ਚੋਂ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
  • dead body found
    ਭੇਤਭਰੀ ਹਾਲਤ 'ਚ ਵਿਅਕਤੀ ਦੀ ਲਾਸ਼ ਬਰਾਮਦ
  • woman  s body found in field  suspicion of rape and murder
    ਖੇਤ ’ਚੋਂ ਮਿਲੀ ਔਰਤ ਦੀ ਲਾਸ਼, ਜਬਰ-ਜ਼ਨਾਹ ਤੋਂ ਬਾਅਦ ਕਤਲ ਦਾ ਖ਼ਦਸ਼ਾ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • ndps act fir
      ਡੋਪ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਇਕ ਵਿਅਕਤੀ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ...
    • kidnaping viral video
      ਲਿਫ਼ਟ ਦੇ ਕੇ ਕਾਰ 'ਚ ਕੀਤਾ ਅਗਵਾ, ਕੁੱਟਮਾਰ ਮਗਰੋਂ ਡੰਡ-ਬੈਠਕਾਂ ਲਵਾ ਕੇ ਵਾਇਰਲ...
    • e rikshaw theft
      ​ਈ-ਰਿਕਸ਼ਾ ਚਾਲਕ ਦੇ ਘਰੋਂ ਨਗਦੀ, ਗੋਲਕ ਅਤੇ ਮੋਬਾਈਲ ਚੋਰੀ; ਗੁਆਂਢੀ ਦਾ ਫ਼ੋਨ ਵੀ...
    • elderly mother  roof of house  roof collapsed
      ਬਜ਼ੁਰਗ ਮਾਤਾ ਦੇ ਘਰ ਦੀ ਛੱਤ ਡਿੱਗੀ, ਵਾਲ-ਵਾਲ ਬਚੀ ਜਾਨ
    • jammu kashmir muktsar
      65 ਸਾਲਾ ਨਾਨੇ ਨੇ 11 ਸਾਲਾ ਦੋਹਤੀ ਨਾਲ ਮੋਟਰਸਾਈਕਲ 'ਤੇ ਫ਼ਤਿਹ ਕੀਤੇ...
    • faridkot jail  high risk prisoner  mobile sim
      ਕੇਂਦਰੀ ਜੇਲ੍ਹ ਫ਼ਰੀਦਕੋਟ 'ਚ ਹਾਈ ਰਿਸਕ ਬੰਦੀਆਂ ਤੋਂ ਮੋਬਾਈਲ ਤੇ ਸਿਮ ਬਰਾਮਦ
    • drug smugler arrested
      ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ
    • theft in markfed
      ਮਾਰਕਫੈੱਡ ਦੇ ਗੋਦਾਮ 'ਚੋਂ ਚੌਕੀਦਾਰਾਂ ਨੂੰ ਬੰਧਕ ਬਣਾ ਕੇ ਕਣਕ ਦੇ 300 ਗੱਟੇ ਲੈ...
    • two arrested in muktsar
      ਦੋ ਨੌਜਵਾਨਾਂ 'ਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ; ਡੋਪ ਟੈਸਟ ਵਿਚ ਹੋਈ...
    • threat call in muktsar sahib
      ਗੈਂਗਸਟਰ ਨੇ ਮੰਗੀ 2 ਕਰੋੜ ਦੀ ਫ਼ਿਰੌਤੀ, ਹੁਣ ਪੁਲਸ ਨੂੰ ਸ਼ਿਕਾਇਤ ਦੇਣ 'ਤੇ ਮੰਗਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +