Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    3:22:42 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Faridkot-Muktsar
  • ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ, ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ, ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

  • Edited By Gurminder Singh,
  • Updated: 12 Sep, 2026 03:28 PM
Faridkot-Muktsar
sri muktsar sahib  sri guru granth sahib ji  first parkash purab
  • Share
    • Facebook
    • Tumblr
    • Linkedin
    • Twitter
  • Comment

​ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਚਾਲੀ ਮੁਕਤਿਆਂ ਦੀ ਪਵਿੱਤਰ ਅਤੇ ਇਤਿਹਾਸਕ ਧਰਤੀ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ, ਭਾਵਨਾ ਅਤੇ ਉਤਸ਼ਾਹਪੂਰਵਕ ਮਨਾਇਆ ਗਿਆ। ​ਇਸ ਮਹਾਨ ਅਤੇ ਸ਼ੁਭ ਦਿਹਾੜੇ ਦੀ ਖ਼ੁਸ਼ੀ ਵਿਚ ਇਤਿਹਾਸਕ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ ਅਤੇ ਗੁਰਦੁਆਰਾ ਮਾਤਾ ਭਾਗ ਕੌਰ ਜੀ ਸਮੇਤ ਪੂਰੀ ਪਰਿਕਰਮਾ ਨੂੰ ਮਨਮੋਹਕ ਰੰਗ-ਬਿਰੰਗੇ ਫੁੱਲਾਂ ਅਤੇ ਝਲਮਲ ਕਰਦੀਆਂ ਬਿਜਲੀ ਦੀਆਂ ਰੋਸ਼ਨੀਆਂ ਨਾਲ ਬਹੁਤ ਹੀ ਅਲੌਕਿਕ ਤੇ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਸਾਰਾ ਗੁਰਦੁਆਰਾ ਪਰਿਸਰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਅਲੌਕਿਕ ਛਟਾ ਬਿਖੇਰ ਰਿਹਾ ਸੀ।

PunjabKesari

​ਅੰਮ੍ਰਿਤ ਵੇਲੇ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

​ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼ਨੀਵਾਰ ਅੰਮ੍ਰਿਤ ਵੇਲੇ ਤੜਕੇ 3:30 ਵਜੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਆਰੰਭ ਕੀਤਾ ਗਿਆ। ਇਹ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਚੋਂ ਹੁੰਦਾ ਹੋਇਆ ਆਪਣੀ ਸੰਪੂਰਨਤਾ ਵੱਲ ਵਧਿਆ। ​ਨਗਰ ਕੀਰਤਨ ਦੌਰਾਨ ਸ਼ਾਮਲ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ 'ਸਤਿਨਾਮ ਵਾਹਿਗੁਰੂ' ਅਤੇ ਬੋਲੇ ਸੋ ਨਿਹਾਲ ਦੇ 'ਜੈਕਾਰਿਆਂ' ਦੀ ਗੂੰਜ ਨਾਲ ਪੂਰੇ ਵਾਤਾਵਰਨ ਨੂੰ ਧਾਰਮਿਕ ਰੰਗ ਵਿੱਚ ਰੰਗ ਦਿੱਤਾ। ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਗੁਰੂ ਸਾਹਿਬ ਦੇ ਦਰਸ਼ਨ-ਦੀਦਾਰ ਕਰਨ ਲਈ ਲਾਈਨਾਂ ਵਿਚ ਖੜ੍ਹੀਆਂ ਆਪਣੀ ਵਾਰੀ ਦੀ ਉਡੀਕ ਕਰ ਰਹੀਆਂ ਸਨ। ​ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵੱਲੋਂ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਿਸ਼ੇਸ਼ ਤੌਰ 'ਤੇ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨਤਾ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਸੰਗਤਾਂ ਨੂੰ ਧੁਰ ਕੀ ਬਾਣੀ ਦੇ ਮਨੋਹਰ ਤੇ ਰਸਭਿੰਨੇ ਕੀਰਤਨ ਨਾਲ ਨਿਹਾਲ ਕੀਤਾ ਗਿਆ।

PunjabKesari

ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਪ੍ਰਚਾਰਕਾਂ ਅਤੇ ਢਾਡੀ ਜਥਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ, ਭਾਈ ਗੁਰਦਾਸ ਜੀ ਅਤੇ ਬਾਬਾ ਬੁੱਢਾ ਜੀ ਦੇ ਇਤਿਹਾਸ ਬਾਰੇ ਚਾਨਣਾ ਪਾ ਕੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ​​ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਨਿਰਮਲਜੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਸ ਮਹਾਨ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਨੂੰ ਆਪਸੀ ਭਾਈਚਾਰੇ, ਪ੍ਰੇਮ ਅਤੇ ਏਕਤਾ ਦਾ ਸੰਦੇਸ਼ ਦਿੰਦੇ ਹਨ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ, ਜਿਸ ਵਿੱਚ ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਅਤੇ ਤਰ੍ਹਾਂ-ਤਰ੍ਹਾਂ ਦੇ ਪਕਵਾਨਾਂ ਦੀਆਂ ਸੇਵਾਵਾਂ ਸ਼ਰਧਾਲੂਆਂ ਵੱਲੋਂ ਨਿਭਾਈਆਂ ਗਈਆਂ।

​​ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਸੁਖਦੇਵ ਸਿੰਘ, ਹੈੱਡ ਗ੍ਰੰਥੀ ਜਗਬੀਰ ਸਿੰਘ, ਗੁਰਮੇਲ ਸਿੰਘ, ਅਮ੍ਰਿਤਪਾਲ ਸਿੰਘ, ਨਿਸ਼ਾਨ ਸਿੰਘ, ਅੰਗਰੇਜ ਸਿੰਘ, ਰਾਜ ਸਿੰਘ, ਕੁਲਵਿੰਦਰ ਸਿੰਘ, ਲਵਪ੍ਰੀਤ ਸਿੰਘ, ਮਨਜੀਤ ਸਿੰਘ, ਖਜ਼ਾਨਚੀ ਗੁਰਜੰਟ ਸਿੰਘ, ਗੁਰਮੀਤ ਸਿੰਘ, ਸੁਖਜੀਤ ਸਿੰਘ, ਗੁਰਜੀਤ ਸਿੰਘ ਵੱਟੂ, ਗੁਰਪਿਆਰ ਸਿੰਘ, ਕੁਲਦੀਪ ਸਿੰਘ ਪਰੂਥੀ ਅਤੇ ਗੁਰਨੇਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੇਵਾਦਾਰ ਅਤੇ ਸੰਗਤਾਂ ਹਾਜ਼ਰ ਸਨ।

  • Sri Muktsar Sahib
  • Sri Guru Granth Sahib Ji
  • First Parkash Purab
  • ਸ੍ਰੀ ਮੁਕਤਸਰ ਸਾਹਿਬ
  • ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
  • ਪਹਿਲਾ ਪ੍ਰਕਾਸ਼ ਪੁਰਬ

ਦਿੱਲੀ ਪੁਲਸ ਦੀ ਫਰੀਦਕੋਟ 'ਚ ਰੇਡ, 3 ਨੌਜਵਾਨ ਗ੍ਰਿਫ਼ਤਾਰ, ਪੰਨੂ ਨਾਲ ਜੁੜੇ ਤਾਰ

NEXT STORY

Stories You May Like

  • first parkash purab of sri guru granth sahib ji
    ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
  • sri akhand path sahib begins at gurdwara sri ramsar sahib
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰ
  • first prakash purab of sri guru granth sahib ji celebrated with devotion
    ਦਿੱਲੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ, DSGMC ਨੇ ਕੀਤੇ ਵੱਡੇ ਐਲਾਨ
  • narendra modi  sri guru granth sahib  prakash purab  greetings
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ
  • sri guru granth sahib ji cm yogi adityanath
    ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ CM ਯੋਗੀ ਆਦਿੱਤਿਆਨਾਥ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
  • first parkash purb and the gurpurb celebrations of the fourth guru ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਜੀ ਦੇ ਗੁਰਪੁਰਬ ਸਮਾਗਮਾਂ ਸਬੰਧੀ...
  • nagar kirtan in sultanpur lodhi
    ਸੁਲਤਾਨਪੁਰ ਲੋਧੀ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ
  • bibi kaulan hospital celebrates first parkash diwas of guru granth sahib ji
    ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਰੌਣਕਾਂ, ਪ੍ਰਮੁੱਖ ਸ਼ਖਸੀਅਤਾਂ ਦਾ...
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • kullu valley  s   amarphal   to reach the country  s markets by rail
      ਕੁੱਲੂ ਘਾਟੀ ਦਾ 'ਅਮਰਫਲ' ਰੇਲ ਰਾਹੀਂ ਪੁੱਜੇਗਾ ਦੇਸ਼ ਦੀਆਂ ਮੰਡੀਆਂ 'ਚ,...
    • exclusion of punjab and sikh history from the syllabus
      ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ...
    • sukhbir singh badal has constituted a 9 member manifesto
      ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 9 ਮੈਂਬਰੀ...
    • punjab university advocate dhami
      ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ...
    • sri muktsar sahib po
      ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ
    • muktsar sahib news
      ਸ੍ਰੀ ਮੁਕਤਸਰ ਸਾਹਿਬ ਵਿਖੇ ਇਲਾਜ ਦੌਰਾਨ ਮਹਿਲਾ ਦੀ ਮੌਤ, ਪਰਿਵਾਰ ਨੇ ਕੀਤਾ ਚੱਕਾ...
    • varinder singh bajwa advocate dhami
      ਐਡਵੋਕੇਟ ਧਾਮੀ ਵੱਲੋਂ ਵਰਿੰਦਰ ਸਿੰਘ ਬਾਜਵਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ...
    • sri muktsar sahib  sri guru granth sahib ji  first parkash purab
      ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ, ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ...
    • delhi police  faridkot  raid  youth  arrested  gurpatwant singh pannu
      ਦਿੱਲੀ ਪੁਲਸ ਦੀ ਫਰੀਦਕੋਟ 'ਚ ਰੇਡ, 3 ਨੌਜਵਾਨ ਗ੍ਰਿਫ਼ਤਾਰ, ਪੰਨੂ ਨਾਲ ਜੁੜੇ ਤਾਰ
    • truck seizes loaded with 21 550 kg of suspected adulterated ghee
      ਸ਼ੱਕੀ ਮਿਲਾਵਟੀ 21,550 ਕਿਲੋ ਘਿਓ ਨਾਲ ਭਰਿਆ ਟਰੱਕ ਸਿਹਤ ਵਿਭਾਗ ਦੀ ਸਾਂਝੀ ਟੀਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +