Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    12:52:06 PM

  • punjab youth swallows poisonous medicine inside police station

    ਅੰਮ੍ਰਿਤਸਰ: ਕੁੜੀ ਵਾਲਿਆਂ ਨੇ ਤੋੜਿਆ ਰਿਸ਼ਤਾ, ਮੁੰਡੇ...

  • punjabis in canada

    ਹੁਣ ਕੈਨੇਡਾ ਤੋਂ ਡਿਪੋਰਟ ਨਹੀਂ ਹੋਣਗੇ ਪੰਜਾਬੀ

  • dharmendra pradhan  neet ug exam  computer based test

    NEET-UG ਪ੍ਰੀਖਿਆ 'ਚ ਵੱਡਾ ਅਪਡੇਟ, ਅਗਲੇ ਸਾਲ ਤੋਂ...

  • relief news for bank account holders

    ਬੈਂਕ ਖ਼ਾਤਾਧਾਰਕਾਂ ਲਈ ਰਾਹਤ ਭਰੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Faridkot-Muktsar
  • ਅੱਗ ਲੱਗਣ ਕਾਰਨ 15 ਏਕੜ ਕਣਕ ਸੜ ਕੇ ਸੁਆਹ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਅੱਗ ਲੱਗਣ ਕਾਰਨ 15 ਏਕੜ ਕਣਕ ਸੜ ਕੇ ਸੁਆਹ

  • Edited By Gurminder Singh,
  • Updated: 18 Apr, 2026 05:59 PM
Faridkot-Muktsar
wheat fire  fire in fields
  • Share
    • Facebook
    • Tumblr
    • Linkedin
    • Twitter
  • Comment

ਸਾਦਿਕ (ਪਰਮਜੀਤ) : ਸਾਦਿਕ ਨੇੜੇ ਪਿੰਡ ਬੀਹਲੇਵਾਲਾ ਵਿਖੇ ਕਈ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਨੂੰ ਅੱਗ ਲੱਗ ਕੇ ਸੜ ਕੇ ਸੁਆਹ ਹੋ ਗਈ। ਜਾਣਕਾਰੀ ਦਿੰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਸੰਗਰਾਹੂਰ ਤੇ ਡਾ. ਕੁਲਵਿੰਦਰ ਸਿੰਘ ਬੀਹਲੇਵਾਲਾ ਨੇ ਦੱਸਿਆ ਕਿ ਅੱਜ ਦੁਪਹਿਰ ਸਮੇਂ ਅਚਾਨਕ ਖੇਤਾਂ ’ਚ ਖੜ੍ਹੀ ਕਣਕ ਨੂੰ ਅੱਗ ਲੱਗ ਗਈ ਤੇ ਦੇਖਦੇ ਹੀ ਦੇਖਦੇ ਪਰਮਿੰਦਰ ਸਿੰਘ ਪੁੱਤਰ ਪ੍ਰਿਥੀ ਸਿੰਘ ਦੀ ਤਿੰਨ ਏਕੜ, ਪਵਨਦੀਪ ਸਿੰਘ ਪੁੱਤਰ ਕੇਵਲ ਸਿੰਘ ਦੀ ਤਿੰਨ ਏਕੜ, ਪ੍ਰਕਾਸ਼ ਸਿੰਘ ਪੁੱਤਰ ਚਰਨ ਸਿੰਘ ਦੀ ਕਰੀਬ ਸਾਢੇ ਤਿੰਨ ਏਕੜ ਅਤੇ ਸੂਰਤ ਸਿੰਘ ਪੁੱਤਰ ਮੋਧਾ ਸਿੰਘ ਦੀ 2 ਏਕੜ ਦੇ ਕਰੀਬ ਕਣਕ ਦੀ ਫਸਲ ਸੜ ਕੇ ਸਵਾਹ ਹੋਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।

ਹਵਾ ਦਾ ਰੁੱਖ ਤੇਜ਼ ਹੋਣ ਕਾਰਨ ਕਰੀਬ 15 ਏਕੜ ਕਣਕ ਤੋਂ ਇਲਾਵਾ 20 ਏਕੜ ਵੱਖ-ਵੱਖ ਕਿਸਾਨਾਂ ਦਾ ਨਾੜ ਵੀ ਸੜ ਗਿਆ। ਲੋਕਾਂ ਨੇ ਬੜੀ ਮੁਸ਼ਕਲ ਨਾਲ ਅੱਗ ’ਤੇ ਕਾਬੂ ਪਾਇਆ। ਕਿਸਾਨ ਆਗੂਆਂ ਨੇ ਕਿਹਾ ਕਿ ਬੜੀ ਵਾਰ ਸਰਕਾਰ ਤੇ ਜ਼ਿਲਾ ਪ੍ਰਸ਼ਾਸਨ ਨੂੰ ਕਿਹਾ ਗਿਆ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਸਾਦਿਕ ਰੋਕੀਆਂ ਜਾਣ ਤਾਂ ਜੋ ਅੱਗ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਾਅ ਹੋ ਸਕੇ ਪਰ ਕਿਸੇ ਦੇ ਕੰਨ ’ਤੇ ਜੂੰ ਨਹੀਂ ਸਰਕੀ 'ਤੇ ਹੁਣ ਨੁਕਸਾਨ ਹੋਣ ਤੋਂ ਬਾਅਦ ਕਿਸਾਨਾਂ ਨਾਲ ਹਮਦਰਦੀ ਦਾ ਦਿਖਾਵਾ ਕਰਨ ਲਈ ਹਰ ਕੋਈ ਪਹੁੰਚ ਜਾਵੇਗਾ। ਉਨ੍ਹਾਂ ਪੰਜਾਬ ਤੇ ਜ਼ਿਲਾ ਪ੍ਰਸ਼ਾਸਨ ਫਰੀਦਕੋਟ ਤੋਂ ਮੰਗ ਕੀਤੀ ਕਿ ਸਾਰੇ ਕਿਸਾਨਾਂ ਨੇ ਨੁਕਸਾਨ ਦੀ ਪੂਰਤੀ ਲਈ ਗਿਰਦਵਾਰੀ ਕਰਵਾ ਕੇ ਤੁਰੰਤ ਬਣਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਕਿਸਾਨ ਆਪਣੀ ਝੋਨੇ ਦੀ ਫਸਲ ਦੀ ਬਿਜਾਈ ਕਰ ਸਕਣ ਤੇ ਆਪਣਾ ਘਰ ਪਰਿਵਾਰ ਚਲਾ ਸਕਣ।

  • Wheat fire
  • fire in fields
  • Punjab farmers
  • ਕਣਕ ਨੂੰ ਲੱਗੀ ਅੱਗ
  • ਖੇਤਾਂ ਵਿਚ ਅੱਗ
  • ਪੰਜਾਬ ਦੇ ਕਿਸਾਨ

ਜੈਤੋ ਪੁਲਸ ਨੇ ਬੇਨਕਾਬ ਕੀਤੀ ਮਾਂ-ਪੁੱਤ ਦੀ ਕਰਤੂਤ, ਸੱਚ ਜਾਣ ਉਡਣਗੇ ਹੋਸ਼

NEXT STORY

Stories You May Like

  • mcleodganj fire  cafe burnt
    ਕਾਂਗੜਾ ਦੇ ਮੈਕਲਿਓਡਗੰਜ 'ਚ ਅੱਗ ਦਾ ਗੋਲਾ ਬਣਿਆ ਕੈਫੇ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ
  • a terrible fire broke out in a slum in a village in ferozepur
    ਫਿਰੋਜ਼ਪੁਰ ਦੇ ਪਿੰਡ 'ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਹੋਇਆ ਸੁਆਹ
  • fire breaks out at gujjar camp near gurdaspur
    ਗੁਰਦਾਸਪੁਰ ਨੇੜੇ ਗੁੱਜਰ ਦੇ ਡੇਰੇ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
  • a massive fire broke out in the gate hakima bhadrakali area of   amritsar
    ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ
  • fire in barnala
    ਹੰਡਿਆਇਆ ਵਿਖੇ ਲੱਕੜ ਦੇ ਆਰੇ 'ਚ ਲੱਗੀ ਭਿਆਨਕ ਅੱਗ; ਲੱਖਾਂ ਰੁਪਏ ਦੀ ਲੱਕੜ ਸੜ ਕੇ ਸੁਆਹ
  • fire in rice mill
    ਤਰਨਤਾਰਨ ਦੀ ਰਾਈਸ ਮਿੱਲ 'ਚ ਲੱਗੀ ਭਿਆਨਕ ਅੱਗ ! ਲੱਖਾਂ ਦੀ ਬਾਸਮਤੀ ਸੜ ਕੇ ਸੁਆਹ
  • fire destroys farmer s mansion in dhoot village of gurdaspur
    ਗੁਰਦਾਸਪੁਰ ਦੇ ਪਿੰਡ ਧੂਤ ’ਚ ਕਿਸਾਨ ਦੀ ਹਵੇਲੀ ਨੂੰ ਲੱਗੀ ਅੱਗ, ਤੂੜੀ ਤੇ ਸਾਮਾਨ ਸੜ ਕੇ ਸੁਆਹ
  • 2 vehicles burnt due to fire at garbage dump
    ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਸੜੀਆਂ 2 ਗੱਡੀਆ
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
Trending
Ek Nazar
fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • kotkapura bypass  truck catches fire
      ਬਠਿੰਡਾ-ਕੋਟਕਪੂਰਾ ਬਾਈਪਾਸ ’ਤੇ ਚੱਲਦੇ ਟਰੱਕ ਨੂੰ ਲੱਗੀ ਅੱਗ, ਭਿਆਨਕ ਬਣੇ ਹਾਲਾਤ
    • pseb 10th result 2026 punjab board declared the results of class 10th
      PSEB 10th Result 2026: ਪੰਜਾਬ ਬੋਰਡ ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ, ਇੱਥੇ...
    • village ghaniyewala sukhvir kaur
      ਪਿੰਡ ਘਣੀਏ ਵਾਲਾ ਦੀ ਸੁਖਵੀਰ ਕੌਰ ਦਾ ਵਿਦੇਸ਼ 'ਚ ਗੋਲੀਆਂ ਮਾਰ ਕੇ ਕਤਲ
    • sikh samelan postponed
      ਹੁਣ ਸਤੰਬਰ ਵਿਚ ਹੋਵੇਗਾ ਸਿੱਖ ਸੰਮੇਲਨ, ਫਸਲਾਂ ਦੀ ਬਿਜਾਈ ਕਾਰਨ ਬਦਲੀ ਗਈ ਤਾਰੀਖ਼
    • central jail  mobile barmad  prisoner in jail
      ਕੇਂਦਰੀ ਜੇਲ ’ਚੋਂ 4 ਮੋਬਾਈਲ ਬਰਾਮਦ, 5 ਹਵਾਲਾਤੀਆਂ ਖਿਲਾਫ ਕੇਸ ਦਰਜ
    • faridkot youth in canada
      ਕੈਨੇਡਾ ਤੋਂ ਆਏ ਫੋਨ ਨੇ ਪੁਆ ਦਿੱਤਾ ਚੀਕ-ਚਿਹਾੜਾ, 28 ਸਾਲਾ ਪੁੱਤ ਦੀ ਅਚਾਨਕ ਮੌਤ
    • 27 year old youth  only son  commits suicide
      27 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਸੀ ਇਕਲੌਤਾ ਪੁੱਤ
    • arresting leaders imprisoned sikhs is injustice dhami
      ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਵੱਲ ਮਾਰਚ ਕਰ ਰਹੇ ਆਗੂਆਂ ਨੂੰ ਗ੍ਰਿਫਤਾਰ...
    • faridkot police police raid
      ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ ਛਾਪਾ ਮਾਰਨ ਗਈ ਪੁਲਸ, ਅੰਦਰ ਗਏ...
    • punjab schools school holidays students
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ ਹੁਕਮ, ਇਸ ਲਈ ਲਿਆ ਗਿਆ ਫ਼ੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +