Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    12:59:32 PM

  • japan increased visa fee

    ਜਾਪਾਨ ਨੇ ਵੀਜ਼ਾ ਫੀਸ 'ਚ ਕਰ'ਤਾ 30 ਗੁਣਾ ਵਾਧਾ!...

  • important news regarding government bus travel in punjab

    ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ...

  • rules changed for hdfc  bob  icici and kotak credit cards

    ਬੈਂਕ ਗਾਹਕਾਂ ਲਈ ਵੱਡਾ ਅਪਡੇਟ, HDFC, BoB, ICICI...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • Faridkot-Muktsar
  • ਕਹਿਰ, ਮੌਤ ਆਪਣਾ ਸਮਾਂ ਤੇ ਸਥਾਨ ਨਹੀਂ ਬਦਲਦੀ, ਸੱਚ ਹੋਇਆ ਕਥਨ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਕਹਿਰ, ਮੌਤ ਆਪਣਾ ਸਮਾਂ ਤੇ ਸਥਾਨ ਨਹੀਂ ਬਦਲਦੀ, ਸੱਚ ਹੋਇਆ ਕਥਨ

  • Edited By Gurminder Singh,
  • Updated: 29 Apr, 2026 01:49 PM
Faridkot-Muktsar
woman dies  death in accident
  • Share
    • Facebook
    • Tumblr
    • Linkedin
    • Twitter
  • Comment

ਫ਼ਰੀਦਕੋਟ (ਜਗਦੀਸ਼) : ਮੌਤ ਦੇ ਕਹਿਰ ਤੋਂ ਕਿਸੇ ਦਾ ਵੀ ਬਚਨਾਂ ਅਸੰਭਵ ਹੈ ਕਿਉਂਕਿ ਮੌਤ ਆਪਣਾ ਸਮਾਂ ਤੇ ਸਥਾਨ ਕਦੇ ਨਹੀਂ ਬਦਲਦੀ, ਇਨ੍ਹਾਂ ਕਥਨਾਂ ਦੀ ਸੱਚਾਈ ਉਸ ਵੇਲੇ ਪ੍ਰਤੱਖ ਹੋ ਗਈ ਜਦੋਂ ਜ਼ਿਲ੍ਹੇ ਦੇ ਪਿੰਡ ਰੋੜੀ ਕਪੂਰਾ ਵਿਖੇ ਆਪਣੇ ਮਾਸੜ ਦੇ ਭੋਗ ’ਤੇ ਆਈ ਇਕ ਔਰਤ ਉਸ ਵੇਲੇ ਮੌਤ ਦੇ ਮੂੰਹ ਵਿਚ ਚਲੀ ਗਈ ਜਦੋਂ ਉਹ ਭੋਗ ਉਪਰੰਤ ਆਪਣੇ ਪਿੰਡ ਜਾਣ ਲਈ ਬੱਸ ਅੱਡੇ ’ਤੇ ਜਾ ਰਹੀ ਸੀ। ਇਸ ਮਾਮਲੇ ਵਿਚ ਪੁਲਸ ਵੱਲੋਂ ਹਰਮੇਲ ਸਿੰਘ ਪੁੱਤਰ ਨੰਦ ਸਿੰਘ ਵਾਸੀ ਪਿੰਡ ਕੋਟਲੀ ਅਬਲੂ ਦੇ ਬਿਆਨਾਂ ’ਤੇ ਮੁਕੱਦਮਾ ਦਰਜ ਕੀਤਾ ਹੈ। ਹਰਮੇਲ ਸਿੰਘ ਨੇ ਦੱਸਿਆ ਕਿ ਉਹ ਖੇਤੀ ਦਾ ਕੰਮ ਕਰਦਾ ਹੈ ਅਤੇ ਉਸਦੀ ਭੈਣ ਸਰਬਜੀਤ ਕੌਰ ਆਪਣੇ ਮਾਸੜ ਦੇ ਮਰਗ ਦੇ ਭੋਗ ’ਤੇ ਪਿੰਡ ਰੋੜੀ ਕਪੂਰਾ ਵਿਖੇ ਆਈ ਹੋਈ ਸੀ। ਭੋਗ ਉਪਰੰਤ ਜਦ ਸਰਬਜੀਤ ਕੌਰ ਆਪਣੇ ਸਹੁਰੇ ਘਰ ਪਿੰਡ ਪੂਹਲਾ (ਬਠਿੰਡਾ) ਨੂੰ ਜਾਣ ਲਈ ਬੱਸ ਅੱਡੇ ’ਤੇ ਪੁੱਜੀ ਤਾਂ ਬੱਸ ਅੱਡੇ ਦੇ ਗੇਟ ਕੋਲ ਇਕ ਅਲਟੋ ਕਾਰ ਤੇਜ ਰਫਤਾਰ ਵਿਚ ਆਈ ਅਤੇ ਗੱਡੀ ਚਲਾ ਰਹੇ ਵਿਅਕਤੀ ਨੇ ਗੇਟ ’ਤੇ ਲੱਗੇ ਗਾਡਰਾਂ ਵਿਚ ਜ਼ੋਰ ਦੀ ਟੱਕਰ ਮਾਰ ਦਿੱਤੀ ਜਿਸ’ਤੇ ਇਕ ਗਾਡਰ ਬੁੜਕ ਕੇ ਸਰਬਜੀਤ ਕੌਰ ਦੇ ਸਿਰ ਵਿਚ ਜਾ ਵੱਜਾ। 

ਇਸ ਦੌਰਾਨ ਜਦ ਸਰਬਜੀਤ ਕੌਰ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਤਾਂ ਇਲਾਜ ਦੌਰਾਨ ਸਰਬਜੀਤ ਕੌਰ ਦੀ ਮੌਤ ਹੋ ਗਈ। ਇਸ ਘਟਨਾਂ ’ਤੇ ਮ੍ਰਿਤਕ ਸਰਬਜੀਤ ਕੌਰ ਦੇ ਭਰਾ ਹਰਮੇਲ ਸਿੰਘ ਦੀ ਸ਼ਨਾਖਤ ’ਤੇ ਕਾਰ ਚਾਲਕ ਲਖਵਿੰਦਰ ਸਿੰਘ ਵਾਸੀ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਥਾਣਾ ਬਾਜਾਖਾਨਾਂ ’ਤੇ ਮੁਕੱਦਮਾ ਦਰਜ ਕਰ ਲਿਆ ਹੈ।

  • Woman dies
  • death in accident
  • accident in Faridkot
  • ਔਰਤ ਦੀ ਮੌਤ
  • ਹਾਦਸੇ ਵਿਚ ਮੌਤ
  • ਫਰੀਦਕੋਟ ਵਿਚ ਹਾਦਸਾ

ਸੜਕ ਕਿਨਾਰੇ ਪਏ ਪੱਥਰ ਕਾਰਨ ਪਲਟਿਆ ਟਰੈਕਟਰ

NEXT STORY

Stories You May Like

  • strong winds  thunderstorms claim six lives in afghanistan
    ਅਫ਼ਗਾਨਿਸਤਾਨ 'ਚ ਕੁਦਰਤੀ ਆਫ਼ਤਾਂ ਦਾ ਕਹਿਰ! ਤੂਫ਼ਾਨ ਤੇ ਹੜ੍ਹਾਂ ਕਾਰਨ 6 ਲੋਕਾਂ ਦੀ ਮੌਤ, ਭਾਰੀ ਨੁਕਸਾਨ
  • mother  two children dead as storm damages homes
    ਕੌਸ਼ਾਂਬੀ 'ਚ ਤੂਫ਼ਾਨ ਦਾ ਕਹਿਰ, ਕੱਚਾ ਮਕਾਨ ਡਿੱਗਣ ਕਾਰਨ ਮਾਂ ਤੇ ਦੋ ਮਾਸੂਮ ਬੱਚਿਆਂ ਦੀ ਮੌਤ
  • a mountain of difficulties will fall on these 3 zodiac signs
    ਜੂਨ ਦੇ ਪਹਿਲੇ ਹਫ਼ਤੇ ਇਨ੍ਹਾਂ 3 ਰਾਸ਼ੀਆਂ 'ਤੇ ਟੁੱਟੇਗਾ ਮੁਸ਼ਕਲਾਂ ਦਾ ਪਹਾੜ! ਗੁਰੂ ਦੀ ਬਦਲਦੀ ਚਾਲ ਵਧਾਏਗੀ...
  • stock market  sensex closes in green after falling 1000 points
    ਸ਼ੇਅਰ ਬਾਜ਼ਾਰ 'ਚ ਰਾਹਤ : 1000 ਅੰਕਾਂ ਦੀ ਗਿਰਾਵਟ ਮਗਰੋਂ ਹਰੇ ਨਿਸ਼ਾਨ 'ਤੇ ਬੰਦ ਹੋਇਆ ਸੈਂਸੈਕਸ
  • severe heat wave and heat wave warning in rajasthan
    ਪਾਰਾ 45° ਹੋਇਆ ਪਾਰ ! ਰਾਜਸਥਾਨ 'ਚ ਭਿਆਨਕ ਗਰਮੀ ਦਾ ਕਹਿਰ ਤੇ 'ਲੂ' ਦੀ ਚਿਤਾਵਨੀ
  • accident in ludhiana
    ਤੇਜ਼ ਰਫ਼ਤਾਰ THAR ਨੇ ਢਾਹਿਆ ਕਹਿਰ! ਨੌਜਵਾਨ ਦੀ ਦਰਦਨਾਕ ਮੌਤ
  • 12 people die in pune and pimpri chinchwad
    ਜ਼ਹਿਰੀਲੀ ਸ਼ਰਾਬ ਦਾ ਕਹਿਰ ! ਪੁਣੇ ਤੇ ਪਿੰਪਰੀ-ਚਿੰਚਵਾੜ 'ਚ 12 ਲੋਕਾਂ ਦੀ ਮੌਤ
  • heat in punjab  bathinda court
    ਪੰਜਾਬ ਵਿਚ ਕਹਿਰ ਵਰ੍ਹਾਉਣ ਲੱਗੀ ਗਰਮੀ, 24 ਸਾਲਾ ਨੌਜਵਾਨ ਦੀ ਮੌਤ
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
Trending
Ek Nazar
today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • municipal council elections  election results  candidates
      ਨਗਰ ਕੌਂਸਲ ਚੋਣਾਂ : ਨਤੀਜਿਆਂ ਤੋਂ ਪਹਿਲਾਂ ਉਮੀਦਵਾਰਾਂ ਦੀਆਂ ਧੜਕਣਾਂ ਤੇਜ਼
    • first list of office bearers of punjab goldsmiths association released
      ਪੰਜਾਬ ਸਵਰਨਕਾਰ ਸੰਘ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ
    • dhami expresses grief over the demise of raja randhir singh
      ਕੈਪਟਨ ਅਮਰਿੰਦਰ ਸਿੰਘ ਦੇ ਭਰਾ ਰਾਜਾ ਰਣਧੀਰ ਸਿੰਘ ਦੇ ਅਕਾਲ ਚਲਾਣੇ 'ਤੇ ਧਾਮੀ ਨੇ...
    • two friends faridkot district
      ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ, ਸੜਕ 'ਤੇ ਵਿੱਛ ਗਈਆਂ ਲਾਸ਼ਾਂ
    • pregabalin capsule  faridkot police
      ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਇਕ ਕਾਬੂ, 1000 ਕੈਪਸੂਲ ਬਰਾਮਦ
    • faridkot police  arrested with revolver
      ਚੋਣਾਂ ਦੌਰਾਨ ਰਿਵਾਲਵਰ ਤੇ ਕਾਰਤੂਸਾਂ ਸਮੇਤ ਇਕ ਕਾਬੂ, ਮੁਕੱਦਮਾ ਦਰਜ
    • raja warring  desi style  municipal council elections
      ਰਾਜਾ ਵੜਿੰਗ ਦਾ ਦੇਸੀ ਸਟਾਈਲ, ਗੱਡੇ 'ਤੇ ਪਤਨੀ ਨਾਲ ਵੋਟ ਪਾਉਣ ਪਹੁੰਚੇ
    • all arrangements completed for the municipal elections  deputy commissioner
      ਨਗਰ ਪਾਲਿਕਾ ਦੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
    • firing  attack on house  case registered
      ਘਰ ’ਤੇ ਹਮਲਾ ਕਰਕੇ ਕੀਤੀ ਫਾਇਰਿੰਗ, 6 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ
    • election duty  police personnel
      ਚੋਣ ਡਿਊਟੀ ਲਈ 800 ਪੁਲਸ ਕਰਮਚਾਰੀ ਅਤੇ 22 ਪੈਟਰੋਲਿੰਗ ਪਾਰਟੀਆਂ ਤਾਇਨਾਤ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +