Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 10, 2025

    10:13:07 AM

  • big news from cricket world

    ਵੱਡੀ ਖ਼ਬਰ ; IPL 2025 'ਚ ਸਭ ਤੋਂ ਵੱਧ ਛੱਕੇ ਲਾਉਣ...

  • important news for electricity consumers amid scorching heat in punjab

    ਪੰਜਾਬ 'ਚ ਅੱਗ ਵਰ੍ਹਾਊ ਗਰਮੀ ਵਿਚਾਲੇ ਬਿਜਲੀ...

  • punjab congress list

    ਪੰਜਾਬ ਕਾਂਗਰਸ ਨੇ ਖਿੱਚੀ 2027 ਚੋਣਾਂ ਦੀ ਤਿਆਰੀ!...

  • case against us president for sending troops  california government says

    ਫ਼ੌਜ ਭੇਜਣ 'ਤੇ US President ਖ਼ਿਲਾਫ਼ ਕੇਸ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • fashion News
  • ਮੁੰਬਈ
  • ਬੁੱਲ੍ਹਾਂ ਦਾ ਕਾਲਾਪਣ ਦੂਰ ਕਰਨ ਲਈ ਅਪਣਾਓ ਇਹ ਆਸਾਨ ਤਰੀਕੇ

FASHION News Punjabi(ਫੈਸ਼ਨ ਐਂਡ ਬਿਊਟੀ)

ਬੁੱਲ੍ਹਾਂ ਦਾ ਕਾਲਾਪਣ ਦੂਰ ਕਰਨ ਲਈ ਅਪਣਾਓ ਇਹ ਆਸਾਨ ਤਰੀਕੇ

  • Updated: 20 Apr, 2017 12:21 PM
ਮੁੰਬਈ
these easy ways to get rid of the lips
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਬੁੱਲ੍ਹਾ ਨੂੰ ਖੂਬਸੂਰਤ ਬਣਾਉਣ ਲਈ ਔਰਤਾਂ ਲਿਪਸਟਿਕ ਅਤੇ ਲਿਪਬਾਮ ਦਾ ਇਸਤੇਮਾਲ ਕਰਦੀਆਂ ਹਨ। ਪਰ ਕਈ ਵਾਰ ਇਸ ਨਾਲ ਬੁੱਲ੍ਹ ਕਾਲੇ ਹੋ ਜਾਂਦੇ ਹਨ ਅਤੇ ਫੱਟਣ ਵੀ ਲੱਗਦੇ ਹਨ। ਇਸ ਨਾਲ ਚਿਹਰੇ ਦੀ ਖੂਬਸੂਰਤੀ ਖਰਾਬ ਹੋ ਜਾਂਦੀ ਹੈ। ਇਸ ਤੋਂ ਇਲਾਵਾ ਜ਼ਿਆਦਾ ਦੇਰ ਤੱਕ ਧੁੱਪ 'ਚ ਘੁੰਮਣ ਨਾਲ ਵੀ ਬੁੱਲ੍ਹ ਖਰਾਬ ਹੋ ਜਾਂਦੇ ਹਨ। ਅੱਜ ਅਸੀਂ ਤੁਹਾਡੇ ਲਈ ਅਜਿਹੇ ਘਰੇਲੂ ਤਰੀਕੇ ਲੈ ਕੇ ਆਏ ਹਾਂ ਜਿਸ ਨੂੰ ਆਪਣਾ ਕੇ ਤੁਸੀਂ ਬੁੱਲ੍ਹਾਂ ਦੇ ਕਾਲੇਪਣ ਨੂੰ ਦੂਰ ਕਰ ਸਕਦੇ ਹੋ।
1. ਨਿੰਬੂ
ਬੁੱਲ੍ਹਾਂ ਦਾ ਕਾਲਾਪਣ ਦੂਰ ਕਰਨ ਲਈ ਨਿੰਬੂ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ ਦੇ ਲਈ ਰਾਤ ਨੂੰ ਸੌਂਣ ਤੋਂ ਪਹਿਲਾਂ ਨਿੰਬੂ ਨੂੰ ਕੱਟ ਕੇ ਆਪਣੇ ਬੁੱਲ੍ਹਾਂ ਉੱਤੇ ਰਗੜੋ। ਕੁੱਝ ਦਿਨ ਤੱਕ ਲਗਾਤਾਰ ਕਰਨ ਨਾਲ ਬਹੁਤ ਜਲਦੀ ਬੁੱਲ੍ਹ ਖੂਬਸੂਰਤ ਅਤੇ ਗੁਲਾਬੀ ਹੋ ਜਾਣਗੇ।
2. ਜੈਤੂਨ ਦਾ ਤੇਲ
ਜੈਤੂਨ ਦੇ ਤੇਲ 'ਚ ਥੋੜ੍ਹੀ ਜਿਹੀ ਵੈਸਲਿਨ ਮਿਲਾ ਲਓ ਅਤੇ ਰਾਤ ਨੂੰ ਸੌਂਣੇ ਸਮੇਂ ਬੁੱਲ੍ਹਾਂ ਉੱਪਰ ਲਗਾ ਲਓ। ਕੁੱਝ ਹੀ ਦਿਨਾਂ ਤੱਕ ਬੁੱਲ੍ਹਾਂ ਦਾ ਕਾਲਾਪਣ ਦੂਰ ਹੋ ਜਾਵੇਗਾ।
3. ਮਲਾਈ
ਇਹ ਬਹੁਤ ਹੀ ਆਸਾਨ ਅਤੇ ਵਧੀਆ ਤਰੀਕਾ ਹੈ। ਇਸ ਲਈ ਰਾਤ ਨੂੰ ਸੌਂਣ ਤੋਂ ਪਹਿਲਾਂ ਥੋੜ੍ਹੀ ਜਿਹੀ ਮਲਾਈ 'ਚ ਥੋੜ੍ਹੀ ਜਿਹੀ ਹਲਦੀ ਮਿਲਾ ਕੇ ਬੁੱਲ੍ਹਾਂ ਉੱਪਰ ਲਗਾ ਲਓ ਅਤੇ ਕੁੱਝ ਦੇਰ ਮਸਾਜ ਕਰੋ। ਇਸ ਨੂੰ ਰੋਜ਼ਾਨਾਂ ਇਸਤੇਮਾਲ ਨਾਲ ਬੁੱਲ੍ਹ ਗੁਲਾਬੀ ਅਤੇ ਨਰਮ ਹੋ ਜਾਣਗੇ।
4. ਗੁਲਾਬ ਦੀਆਂ ਪੱਤੀਆਂ
ਗੁਲਾਬ ਵਰਗੇ ਬੁੱਲ੍ਹ ਪਾਉਣ ਲਈ ਇਹ ਤਰੀਕਾ ਕਾਫੀ ਫਾਇਦੇਮੰਦ ਹੈ। ਇਸ ਦੇ ਲਈ ਗੁਲਾਬ ਦੀਆਂ ਪੱਤੀਆਂ ਨੂੰ ਪੀਸ ਕੇ ਉਸ 'ਚ ਗਲਿਸਰੀਨ ਮਿਲਾਓ ਅਤੇ ਰੋਜ਼ ਰਾਤ ਨੂੰ ਸੌਂਣੇ ਸਮੇਂ ਬੁੱਲ੍ਹਾਂ ਉੱਪਰ ਲਗਾਉਣ ਨਾਲ ਕਾਫੀ ਫਾਇਦਾ ਹੁੰਦਾ ਹੈ। ਇਸ ਤੋਂ ਇਲਾਵਾ ਗੁਲਾਬ ਦੀਆਂ ਪੱਤੀਆਂ ਨੂੰ ਬੁੱਲ੍ਹਾਂ ਉੱਪਰ ਰਗੜਣ ਨਾਲ ਵੀ ਕਾਲਾਪਣ ਦੂਰ ਹੁੰਦਾ ਹੈ।
5. ਕੇਸਰ
ਕੱਚੇ ਦੁੱਧ 'ਚ ਕੇਸਰ ਮਿਲਾ ਕੇ ਇਕ ਪੇਸਟ ਤਿਆਰ ਕਰ ਲਓ ਅਤੇ ਫਿਰ ਇਸ ਨੂੰ ਬੁੱਲ੍ਹਾਂ ਉੱਤੇ ਮਸਾਜ ਕਰੋ। ਇਸ ਨਾਲ ਬੁੱਲ੍ਹ ਨਰਮ ਅਤੇ ਚਮਕਦਾਰ ਹੋ ਜਾਣਗੇ।

  • ਕਾਲਾਪਣ
  • ਆਸਾਨ ਤਰੀਕੇ
  • Callouts
  • easy ways

ਚਿਹਰੇ ਨੂੰ ਚਮਕਦਾਰ ਬਣਾਉਣ ਲਈ ਇਸ ਤਰ੍ਹਾਂ ਘਰ 'ਚ ਕਰੋ ਫੇਸ਼ੀਅਲ

NEXT STORY

Stories You May Like

  • centre eases sez rules to promote semiconductors  electronic parts
    ਕੇਂਦਰ ਨੇ ਸੈਮੀਕੰਡਕਟਰਾਂ, ਇਲੈਕਟ੍ਰਾਨਿਕ ਪਾਰਟਸ ਨੂੰ ਉਤਸ਼ਾਹਿਤ ਕਰਨ ਲਈ SEZ ਨਿਯਮਾਂ ਨੂੰ ਆਸਾਨ ਕੀਤਾ
  • lpg cylinder thief
    ਨਾਜਾਇਜ਼ ਤਰੀਕੇ ਨਾਲ ਗੈਸ ਸਲੰਡਰਾਂ ਦੀ ਭਰਾਈ ਕਰਨ ਵਾਲਾ ਮੁਲਜ਼ਮ ਚੜ੍ਹਿਆ ਪੁਲਸ ਅੜਿੱਕੇ
  • french open  djokovic enters fourth round of french open with victory
    ਫ੍ਰੈਂਚ ਓਪਨ : ਮਿਸੋਲਿਚ 'ਤੇ ਆਸਾਨ ਜਿੱਤ ਨਾਲ ਜੋਕੋਵਿਚ ਫ੍ਰੈਂਚ ਓਪਨ ਦੇ ਚੌਥੇ ਦੌਰ ਵਿੱਚ ਪੁੱਜਾ
  • constipation problem
    Constipation ਦੀ ਸਮੱਸਿਆ ਤੋਂ  ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
  • if you are troubled by sleep problem
    ਨੀਂਦ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
  • if you want to get rid of the problem of uric acid
    Uric acid ਦੀ ਸਮੱਸਿਆ ਨੂੰ ਕਰਨਾ ਹੈ ਦੂਰ ਤਾਂ ਜ਼ਰੂਰ ਖਾਓ ਇਹ ਚੀਜ਼ਾਂ
  • need for farsighted planning to deal with rain
    ਬਾਰਿਸ਼ ਦਾ ਸਾਹਮਣਾ ਕਰਨ ਲਈ ਦੂਰਦਰਸ਼ੀ ਯੋਜਨਾ ਬਣਾਉਣ ਦੀ ਲੋੜ
  • this punjab player is ready to get an injection to play against mumbai
    ਮੁੰਬਈ ਖਿਲਾਫ ਖੇਡਣ ਲਈ ਟੀਕਾ ਲਗਾਉਣ ਲਈ ਵੀ ਤਿਆਰ ਹੈ ਇਹ ਪੰਜਾਬ ਦਾ ਖਿਡਾਰੀ
  • punjab vehicles challan
    ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਟ੍ਰੈਫ਼ਿਕ ਚਾਲਾਨ ਕੱਟੇ...
  • punjab weather update
    ਪੰਜਾਬ 'ਚ ਅਸਮਾਨੋਂ ਵਰ੍ਹ ਰਹੀ ਅੱਗ! ਲੂ ਨੇ ਲਈ ਵਿਅਕਤੀ ਦੀ ਜਾਨ; ਪੜ੍ਹੋ ਆਪਣੇ...
  • cm mann sc debt
    SC ਭਾਈਚਾਰੇ ਦੇ ਲੋਕਾਂ ਦਾ 67.84 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ’ਤੇ...
  • cm mann is going to give a big gift
    ਪੰਜਾਬ ਦੀ ਇੰਡਸਟਰੀ ਲਈ ਕੱਲ ਇਤਿਹਾਸਕ ਦਿਨ, CM ਮਾਨ ਦੇਣ ਜਾ ਰਹੇ ਵੱਡਾ ਤੋਹਫ਼ਾ
  • illegal constructions going on in jalandhar
    ਜਲੰਧਰ 'ਚ ਚੱਲ ਰਹੀਆਂ ਨਾਜਾਇਜ਼ ਉਸਾਰੀਆਂ!
  • summer vacations markets in jalandhar to remain closed from june 23 to 28
    Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ...
  • father jose sebastian thekkumcherikunnel becomes the new bishop in jalandhar
    ਜਲੰਧਰ 'ਚ ਫਾਦਰ ਜੋਸ ਸੇਬੇਸਟਿਅਨ ਥੇਕੁਮਚੇਰੀਕੁਨੇਲ ਬਣੇ ਨਵੇਂ ਬਿਸ਼ਪ
  • senior leader anil joshi rejoins akali dal
    ਅਨਿਲ ਜੋਸ਼ੀ ਮੁੜ ਅਕਾਲੀ ਦਲ 'ਚ ਸ਼ਾਮਲ
Trending
Ek Nazar
abdul hamid returned home

ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ

heatwave in punjab

ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...

big relief for the people of punjab from the mann government

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...

water crisis in muslim country

ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ

india vizhinjam port world container ship

ਭਾਰਤ ਦੀ ਵਿਝਿੰਜਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼

hezbollah member killed in israeli airstrike

ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ

russia destroyed abrams tanks

ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...

two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

disclosure about mla raman arora black money made white

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...

israeli forces intercept ship  detained greta thunberg and others

ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ

consecration held at sri sivan temple in singapore

ਸਿੰਗਾਪੁਰ 'ਚ ਸ਼੍ਰੀ ਸਿਵਾਨ ਮੰਦਰ 'ਚ ਅਭਿਸ਼ੇਕਮ ਸੰਪੰਨ (ਤਸਵੀਰਾਂ)

america deported illegal citizens

ਅਮਰੀਕਾ ਦੀ ਸਖ਼ਤ ਕਾਰਵਾਈ, 37 ਗੈਰ-ਕਾਨੂੰਨੀ ਨਾਗਰਿਕ ਕੀਤੇ ਡਿਪੋਰਟ

pakistani delegation reached britain

ਅਮਰੀਕਾ 'ਚ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਪਾਕਿਸਤਾਨੀ ਵਫ਼ਦ ਪਹੁੰਚਿਆ ਬ੍ਰਿਟੇਨ

do not step out of the house from 12 noon to 3 pm

ਹੀਟ ਵੇਵ ਨੇ ਧਾਰਿਆ ਭਿਆਨਕ ਰੂਪ, ਦੁਪਹਿਰ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ...

heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • roshan health care
      ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਅਪਣਾ ਲਓ ਇਹ ਕਾਰਗਰ ਸ਼ਾਹੀ...
    • jobs available in banks
      ਬੈਂਕ 'ਚ ਨਿਕਲੀਆਂ ਨੌਕਰੀਆਂ, ਚਾਹਵਾਨ ਮੁੰਡੇ-ਕੁੜੀਆਂ ਇੰਝ ਕਰਨ ਅਪਲਾਈ
    • young man
      ਚੌਥੇ ਦਿਨ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਜਲਾਲਤ ਤੋਂ ਦੁਖੀ ਹੋ ਕੇ ਚੁੱਕਿਆ...
    • successful hip transplant of a dog
      ਦੇਸ਼ ’ਚ ਪਹਿਲੀ ਵਾਰ ਸਵਦੇਸੀ ਤਕਨੀਕ ਨਾਲ ਕੁੱਤੇ ਦੇ ਚੂਲੇ ਦਾ ਸਫਲ ਟ੍ਰਾਂਸਪਲਾਂਟ
    • will elon musk provide cheapest internet in india will bangladesh pakistan
      ਕੀ ਭਾਰਤ 'ਚ ਸਭ ਤੋਂ ਸਸਤਾ ਇੰਟਰਨੈੱਟ ਦੇਣਗੇ Elon Musk? ਬੰਗਲਾਦੇਸ਼-ਪਾਕਿਸਤਾਨ...
    • fir for spreading rumors regarding bulldozer action on delhi slums
      ਭੰਨਤੋੜ ਦੀਆਂ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਦਰਜ ਹੋਵੇਗੀ FIR : ਰੇਖਾ ਗੁਪਤਾ
    • 18 peopleseparate incidents in pakistan
      ਪਾਕਿਸਤਾਨ ਵਿਚ ਵੱਖ-ਵੱਖ ਘਟਨਾਵਾਂ ’ਚ 18 ਲੋਕਾਂ ਦੀ ਮੌਤ
    • imran khan will get bail in al qadir trust case
      ਇਮਰਾਨ ਖਾਨ ਨੂੰ 11 ਨੂੰ ਮਿਲੇਗੀ ਜ਼ਮਾਨਤ!
    • accident during team india  s practice  star player injured on first day
      ਟੀਮ ਇੰਡੀਆ ਦੇ ਅਭਿਆਸ ਦੌਰਾਨ ਹਾਦਸਾ, ਸਟਾਰ ਖਿਡਾਰੀ ਨੂੰ ਇੰਗਲੈਂਡ 'ਚ ਪਹਿਲੇ ਦਿਨ...
    • punjab smuggler fled from police station in desire to see child
      ਬੱਚੇ ਨੂੰ ਦੇਖਣ ਦੀ ਚਾਹਤ 'ਚ ਥਾਣਿਓਂ ਭੱਜਿਆ ਸੀ ਪੰਜਾਬ ਦਾ ਸਮੱਗਲਰ, 1300KM ਦੂਰ...
    • this  is amazing  if the ticket is not confirmed then you
      ਕਮਾਲ ਦਾ ਹੈ ਇਹ ਸਿਸਟਮ, ਜੇਕਰ ਟਿਕਟ ਨਹੀਂ ਹੁੰਦੀ ਕਨਫਰਮ ਤਾਂ ਮਿਲੇਗਾ 3 ਗੁਣਾ...
    • ਫੈਸ਼ਨ ਐਂਡ ਬਿਊਟੀ ਦੀਆਂ ਖਬਰਾਂ
    • top palazzo co ord sets that are popular for women in the summer season
      ਗਰਮੀਆਂ ਦੇ ਮੌਸਮ ’ਚ ਮੁਟਿਆਰਾਂ ਲਈ ਆਰਾਮਦਾਇਕ ਫ਼ੈਸ਼ਨ ਆਪਸ਼ਨ ਬਣੇ ਟਾਪ ਪਲਾਜੋ ਕੋ-ਆਰਡ...
    • young women are liking white crop tops in summer
      ਗਰਮੀਆਂ ’ਚ ਮੁਟਿਆਰਾਂ ਨੂੰ ਪਸੰਦ ਆ ਰਹੇ ਹਨ ਵ੍ਹਾਈਟ ਕ੍ਰਾਪ ਟਾਪ
    • matching accessories are enhancing the look of young women
      ਮੁਟਿਆਰਾਂ ਦੀ ਲੁਕ ਨੂੰ ਨਿਖਾਰ ਰਹੀ ਹੈ ਮੈਚਿੰਗ ਅਸੈਸਰੀਜ਼
    • multi colorsuits are enhancing the look of young women
      ਮੁਟਿਆਰਾਂ ਦੀ ਲੁਕ ਨੂੰ ਚਾਰ ਚੰਦ ਲਗਾ ਰਹੇ ਹਨ ਮਲਟੀਕਲਰ ਸੂਟ
    • black dress is giving a classy look to young women
      ਮੁਟਿਆਰਾਂ ਨੂੰ ਕਲਾਸੀ ਲੁਕ ਦੇ ਰਹੀ ਹੈ ਬਲੈਕ ਡਰੈੱਸ
    • jaipuri tops are giving stylish looks to young women
      ਮੁਟਿਆਰਾਂ ਨੂੰ ਸਟਾਈਲਿਸ਼ ਲੁਕ ਦੇ ਰਹੇ ਜੈਪੁਰੀ ਟਾਪ
    • ruffled mini dresses are giving young girls a cute look
      ਮੁਟਿਆਰਾਂ ਨੂੰ ਕਿਊਟ ਲੁਕ ਦੇ ਰਹੀ ਹੈ ਰਫਲਡ ਮਿਨੀ ਡਰੈੱਸ
    • printed co ord sets are giving young women a cool look in summer
      ਗਰਮੀਆਂ ’ਚ ਮੁਟਿਆਰਾਂ ਨੂੰ ਕੂਲ ਲੁਕ ਦੇ ਰਹੇ ਪ੍ਰਿੰਟਿਡ ਕੋ-ਆਰਡ ਸੈੱਟ
    • white lace suits have become a favorite among young women in summer
      ਗਰਮੀਆਂ ’ਚ ਮੁਟਿਆਰਾਂ ਦੀ ਪਸੰਦ ਬਣੇ ਵ੍ਹਾਈਟ ਲੇਸ ਸੂਟ
    • shirts are giving young girls a cool look with shorts
      ਸ਼ਾਰਟਸ ਦੇ ਨਾਲ ਮੁਟਿਆਰਾਂ ਨੂੰ ਕੂਲ ਲੁਕ ਦੇ ਰਹੀਆਂ ਸ਼ਰਟਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +