Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    1:12:06 AM

  • robber flees after robbing female employee of jewellery showroom

    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ...

  • punjabi youth shot dead in manila

    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

  • transfer of 7 ias and 4 pcs officers

    7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ

  • dc vs kkr ipl 2026

    IPL 2026: ਕੋਲਕਾਤਾ ਦੀ ਲਗਾਤਾਰ ਚੌਥੀ ਜਿੱਤ, ਦਿੱਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • fashion News
  • ਮੁੰਬਈ
  • ਬਿਨ੍ਹਾਂ ਸਾਬਣ, ਚਿਹਰੇ ਨੂੰ ਕਰੋ ਇਨ੍ਹਾਂ ਚੀਜ਼ਾਂ ਨਾਲ ਸਾਫ

FASHION News Punjabi(ਫੈਸ਼ਨ ਐਂਡ ਬਿਊਟੀ)

ਬਿਨ੍ਹਾਂ ਸਾਬਣ, ਚਿਹਰੇ ਨੂੰ ਕਰੋ ਇਨ੍ਹਾਂ ਚੀਜ਼ਾਂ ਨਾਲ ਸਾਫ

  • Updated: 28 Dec, 2016 01:31 PM
ਮੁੰਬਈ
without soap face these things clear
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਸਾਡੇ ਚੋਂ ਕਈ ਲੋਕ ਚਿਹਰਾ ਧੋਣ ਦੇ ਲਈ ਸਾਬਣ ਜਾਂ ਫੈਸ ਵਾਸ਼ ਦਾ ਇਸਤੇਮਾਨ ਕਰਦੇ ਹਨ ਜੋ ਕਾਫੀ ਨੁਕਸਾਨਦਾਇਕ ਹੁੰਦਾ ਹੈ। ਇਸ ਨਾਲ ਚਿਹਰੇ ਦੀ ਚਮਕ ਫਿੱਕੀ ਪੈਣ ਲੱਗਦੀ ਹੈ । ਜੇਕਰ ਤੁਸੀਂ ਆਪਣੇ ਚਿਹਰੇ ਨੂੰ ਕੋਮਲ ਅਤੇ ਚਮਕਦਾਰ ਬਣਾਉਂਣਾ ਚਾਹੁੰਦੇ ਹੋ ਤਾਂ ਰਸੋਈ 'ਚ ਮੌਜ਼ੂਦ ਚੀਜ਼ਾਂ ਦੇ ਇਸਤੇਮਾਲ ਕਰੋ। ਆਓ ਜਾਣਦੇ ਹਾਂ ਕੁਝ ਅਜਿਹੀਆਂ ਚੀਜਾਂ ਦੇ ਬਾਰੇ 'ਚ ਜਿਨ੍ਹਾਂ ਦਾ ਇਸਤੇਮਾਲ ਕਰਕੇ ਚਿਹਰੇ ਨੂੰ ਕੋਮਲ ਅਤੇ ਚਮਕਦਾਰ ਬਣਾ ਸਕਦੇ ਹੋ ।
1. ਨਾਰੀਅਲ ਤੇਲ
ਜ਼ਿਆਦਾਤਰ ਲੜਕੀਆਂ ਚਿਹਰੇ ਦਾ ਮੇਕਅੱਪ ਉਤਾਰਨ ਦੇ ਲਈ ਮੇਕਅੱਪ ਰਿਮੂਬਰ ਦਾ ਇਸਤੇਮਾਲ ਕਰਦੀਆਂ ਹਨ। ਮੇਕਅੱਪ ਰਿਮੂਬਰ ਦੀ ਜਗ੍ਹਾਂ ਨਾਰੀਅਲ ਤੇਲ ਦਾ ਇਸਤੇਮਾਲ ਕਰੋ। ਇਸ ਨਾਲ ਤੁਹਾਡੇ ਚਿਹਰੇ 'ਤੇ ਮੌਜੂਦ ਗੰਦਗੀ ਦੂਰ ਹੋਵੇਗੀ ਅਤੇ ਕੋਈ ਸਾਇਡ ਇਫੇਕਟ ਵੀ ਨਹੀਂ ਹੋਵੇਗਾ।
2. ਸ਼ਹਿਦ
ਚਿਹਰੇ ਦੀ ਖੂਬਸੂਰਤੀ ਬਣਾਈ ਰੱਖਣ ਦੇ ਲਈ ਸ਼ਹਿਦ ਦਾ ਇਸਤੇਮਾਲ ਕਰੋ। ਸ਼ਹਿਦ ਇੱਕ ਕੁਦਰਤੀ ਕਲੀਨਿੰਗ ਏਜੰਟ ਹੈ, ਜਿਸ ਨਾਲ ਚਮੜੀ ਹਮੇਸ਼ਾ ਹਾਇਡਰੈਟ ਰਹਿੰਦੀ ਹੈ। ਇਸਦਾ ਇਸਤੇਮਾਲ ਕਰਨ ਨਾਲ ਚਿਹਰੇ ਦੇ ਪਰਸ ਚੋਂ ਗੰਦਗੀ ਨਿਕਲਦੀ ਹੈ।
3. ਦਹੀ
ਚਮੜੀ ਟੈਨਿੰਗ ਤੋਂ ਛੁਟਕਾਰਾ ਪਾਉਣ ਦੇ ਲਈ ਦਹੀ ਦਾ ਇਸਤੇਮਾਲ ਕਰੋ । ਦਹੀ ਲਗਾਉਂਣ ਨਾਲ ਚਮੜੀ ਦਾ ਨਮੀ ਬਰਕਰਾਰ ਰਹਿੰਦੀ ਹੈ।
4.ਨਿੰਬੂ
ਨਿੰਬੂ ਚਮੜੀ ਦੇ ਲਈ ਬਹੁਤ ਹੀ ਫਾਇਦੇਮੰਦ ਹੈ। ਇਸਨੂੰ ਚਿਹਰੇ 'ਤੇ ਲਗਾਓ ਅਤੇ ਬਾਅਦ 'ਚ ਪਾਣੀ ਨਾਲ ਧੋ ਲਓ। ਇਸ ਨਾਲ ਚਿਹਰੇ 'ਤੇ ਚਮਕ ਆਵੇਗੀ।
5. ਐਪਲ ਸਾਈਡਰ ਵਿਨੇਗਰ
1 ਚਮਚ ਐਪਲ ਸਾਈਡਰ ਵਿਨੇਗਰ 'ਚ 2 ਚਮਚ ਪਾਣੀ ਪਾ ਕੇ ਮਿਲਾਓ। ਇਸ ਨੂੰ ਚਿਹਰੇ 'ਤੇ ਲਗਾਉਣ ਨਾਲ ਮੁਹਾਸਿਆਂ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਇੱਕ ਗੱਲ ਦਾ ਧਿਆਨ ਰੱਖੋ ਕਿ ਇਸਦੇ ਜ਼ਿਆਦਾ ਇਸਤੇਮਾਲ ਕਰਨ ਨਾਲ ਚਮੜੀ 'ਚ ਰੁੱਖਾਪਨ ਆ ਜਾਂਦਾ ਹੈ। ਇਸ ਲਈ ਹਫਤੇ 'ਚ ਇੱਕ ਵਾਰ ਹੀ ਇਸਦਾ ਪ੍ਰਯੋਗ ਕਰੋ।

  • ਲੋਕ
  • ਚਿਹਰਾ
  • ਸਾਬਣ
  • People
  • face
  • soap

ਤਸਵੀਰਾਂ 'ਚ ਦੇਖੋ ਤਮੰਨਾ ਭਾਟਿਆ ਦੀ ਸੁੰਦਰ ਲੁੱਕ

NEXT STORY

Stories You May Like

  • banana is a boon for glowing skin
    ਚਮਕਦਾਰ ਚਮੜੀ ਲਈ ਵਰਦਾਨ ਹੈ ਕੇਲਾ, ਇਨ੍ਹਾਂ ਚੀਜ਼ਾਂ ਨਾਲ ਮਿਲਾ ਕੇ ਲਗਾਉਣ ਨਾਲ ਮਿਲੇਗਾ ਕੁਦਰਤੀ ਨਿਖਾਰ
  • make a bridal face mask at home with these 5 kitchen items
    ਪਾਰਲਰ ਜਾਣ ਦੀ ਲੋੜ ਨਹੀਂ! ਰਸੋਈ ਦੀਆਂ ਇਨ੍ਹਾਂ 5 ਚੀਜ਼ਾਂ ਨਾਲ ਘਰ 'ਚ ਹੀ ਬਣਾਓ ਬ੍ਰਾਈਡਲ ਫੇਸ ਮਾਸਕ
  • ban on capsules in punjab  medicine
    ਪੰਜਾਬ : ਇਨ੍ਹਾਂ ਕੈਪਸੂਲਾਂ 'ਤੇ ਸਖ਼ਤੀ ਨਾਲ ਪਾਬੰਦੀ ਦੇ ਹੁਕਮ, ਕੈਮਿਸਟਾਂ ਨੂੰ ਵੀ ਜਾਰੀ ਹੋਈਆਂ ਹਦਾਇਤਾਂ
  • these people should not eat desi ghee
    ਸਾਵਧਾਨ! ਇਨ੍ਹਾਂ ਲੋਕਾਂ ਲਈ 'ਜ਼ਹਰ' ਦੇ ਬਰਾਬਰ ਹੈ ਦੇਸੀ ਘਿਓ ! ਭੁੱਲ ਕੇ ਵੀ ਨਾ ਕਰੋ ਇਹ ਗ਼ਲਤੀ
  • don  t throw away coconut shells as useless
    ਬੇਕਾਰ ਸਮਝ ਕੇ ਨਾ ਸੁੱਟੋ ਨਾਰੀਅਲ ਦੇ ਛਿਲਕੇ, ਇਨ੍ਹਾਂ 7 ਤਰੀਕਿਆਂ ਨਾਲ ਘਰ ਨੂੰ ਦਿਓ ਨਵੀਂ ਅਤੇ ਕ੍ਰਿਏਟਿਵ ਲੁੱਕ
  • rain alert next 6 days weather
    Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ ਮੀਂਹ! ਇਨ੍ਹਾਂ ਸੂਬਿਆਂ 'ਚ ਅਲਰਟ...
  • alum worth rs 5 will give you a facial like glow
    ਫੇਸ਼ੀਅਲ ਵਰਗਾ ਨਿਖਾਰ ਦੇਵੇਗੀ ₹5 ਦੀ ਫਟਕੜੀ! ਚਿਹਰੇ ਦੀਆਂ ਝੁਰੜੀਆਂ ਅਤੇ ਕਾਲੇਪਨ ਤੋਂ ਇੰਝ ਪਾਓ ਛੁਟਕਾਰਾ
  • himachal  hills  snowfall  tourism
    ਹਿਮਾਚਲ ਦੀਆਂ ਪਹਾੜੀਆਂ ’ਤੇ ਤਾਜ਼ਾ ਬਰਫ਼ਬਾਰੀ, ਸੈਲਾਨੀਆਂ ਦੇ ਚਿਹਰੇ 'ਤੇ ਆਈ ਰੌਣਕ
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫੈਸ਼ਨ ਐਂਡ ਬਿਊਟੀ ਦੀਆਂ ਖਬਰਾਂ
    • young women  high bun  style
      ਮੁਟਿਆਰਾਂ ਨੂੰ ਸਟਾਈਲ ਦੇ ਨਾਲ ਕੰਫਰਟ ਦੇ ਰਿਹਾ ‘ਹਾਈ ਬਨ’
    • floor length gown  style  young women
      ਸਟਾਈਲ ਦੇ ਨਾਲ ਕੰਫਰਟ ਦਾ ਪਰਫੈਕਟ ਮੇਲ ਬਣੇ ਫਲੋਰ ਲੈਂਥ ਗਾਊਨ
    • v neck kurti  young women  stylish look
      ਮੁਟਿਆਰਾਂ ਨੂੰ ਸਟਾਈਲਿਸ਼ ਲੁੱਕ ਦੇ ਰਹੇ ‘ਵੀ-ਨੈੱਕ ਕੁੜਤੀ ਸੈੱਟ’
    • fashion  shoulder long sleeve dress  young women
      ਫੈਸ਼ਨ ਦੀ ਦੁਨੀਆ ’ਚ ਛਾਈ ਵਨ ਸ਼ੋਲਡਰ ਲੌਂਗ ਸਲੀਵ ਡਰੈੱਸ
    • young women  ankle strap sandals  summer
      ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਐਂਕਲ ਸਟ੍ਰੈਪ ਸੈਂਡਲ
    • designer  full sleeve dress  fashion
      ਡਿਜ਼ਾਈਨਰ ਫੁੱਲ ਸਲੀਵਜ਼ ਹਰ ਡਰੈੱਸ ਨੂੰ ਬਣਾ ਰਹੀਆਂ ਨੇ ਖ਼ੂਬਸੂਰਤ
    • printed plain  stylish look  new trend
      ‘ਪ੍ਰਿੰਟਿਡ ਅਤੇ ਪਲੇਨ’ ਦਾ ਕੰਬੀਨੇਸ਼ਨ ਬਣਿਆ ਸਟਾਈਲਿਸ਼ ਲੁੱਕ ਦਾ ਨਵਾਂ ਟ੍ਰੈਂਡ
    • young girls  single color maxi  stylish look
      ਮੁਟਿਆਰਾਂ ਨੂੰ ਸਟਾਈਲਿਸ਼ ਲੁੱਕ ਦੇ ਰਹੀ ਸਿੰਗਲ ਕਲਰ ਮੈਕਸੀ
    • indian fashion  contrast dupattas  indian women
      ਇੰਡੀਅਨ ਫੈਸ਼ਨ ਦਾ ਨਵਾਂ ਸਟੇਟਮੈਂਟ ਬਣੇ ਕੰਟਰਾਸਟ ਦੁਪੱਟੇ
    • young girls  flower printed jumpsuit  summer
      ਮੁਟਿਆਰਾਂ ਦੀ ਪਸੰਦ ਬਣੇ ਫਲਾਵਰ ਪ੍ਰਿੰਟਿਡ ਜੰਪਸੂਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +